ਪੜਚੋਲ ਕਰੋ
Advertisement
ED ਦਫਤਰ ਪਹੁੰਚੀ ਰੀਆ ਚੱਕਰਵਰਤੀ
ਰੀਆ ਨੇ ਅਪੀਲ ਕੀਤੀ ਹੈ ਕਿ ਸੁਪਰੀਮ ਕੋਰਟ ਦੀ ਸੁਣਵਾਈ ਖ਼ਤਮ ਹੋਣ ਤੱਕ ਉਸ ਦਾ ਬਿਆਨ ਦਰਜ ਨਹੀਂ ਕੀਤਾ ਜਾਣਾ ਚਾਹੀਦਾ। ਰੀਆ ਨੂੰ ਈਡੀ ਦਾ ਸੰਮਨ ਵ੍ਹੱਟਸਐਪ 'ਤੇ ਮਿਲਿਆ, ਅਭਿਨੇਤਰੀ ਨੇ ਈਡੀ ਨੂੰ ਜਵਾਬ ਮੇਲ ਕੀਤਾ।
ਮੁੰਬਈ: ਸੁਸ਼ਾਂਤ ਸਿੰਘ ਰਾਜਪੂਤ ਕੇਸ ਵਿੱਚ ਸੀਬੀਆਈ ਤੇ ਈਡੀ ਜਾਂਚ 'ਚ ਲੱਗੇ ਹੋਏ ਹਨ। ਇਸ ਮਾਮਲੇ ਵਿੱਚ ਈਡੀ ਨੇ 7 ਅਗਸਤ ਨੂੰ ਰੀਆ ਚੱਕਰਵਰਤੀ ਨੂੰ ਪੁੱਛਗਿੱਛ ਲਈ ਬੁਲਾਇਆ ਸੀ ਪਰ ਰੀਆ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਸਾਹਮਣੇ ਪੇਸ਼ ਨਾ ਹੋਣ ਦੀ ਅਪੀਲ ਕੀਤੀ। ਅਪੀਲ ਨੂੰ ਈਡੀ ਨੇ ਰੱਦ ਕਰ ਦਿੱਤਾ ਸੀ। ਇਸ ਤੋਂ ਬਾਅਦ ਰੀਆ ਨੂੰ ਪੇਸ਼ ਹੋਣਾ ਪਿਆ।
ਰੀਆ ਨੇ ਅਪੀਲ ਕੀਤੀ ਹੈ ਕਿ ਸੁਪਰੀਮ ਕੋਰਟ ਦੀ ਸੁਣਵਾਈ ਖ਼ਤਮ ਹੋਣ ਤੱਕ ਉਸ ਦਾ ਬਿਆਨ ਦਰਜ ਨਹੀਂ ਕੀਤਾ ਜਾਣਾ ਚਾਹੀਦਾ। ਰੀਆ ਨੂੰ ਈਡੀ ਦਾ ਸੰਮਨ ਵ੍ਹੱਟਸਐਪ 'ਤੇ ਮਿਲਿਆ, ਅਭਿਨੇਤਰੀ ਨੇ ਈਡੀ ਨੂੰ ਜਵਾਬ ਮੇਲ ਕੀਤਾ। ਹੁਣ ਖ਼ਬਰ ਹੈ ਕਿ ਰੀਆ ਈਡੀ ਸਾਹਮਣੇ ਪੇਸ਼ ਹੋ ਗਈ ਹੈ।
ਜ਼ਹਿਰੀਲੀ ਸ਼ਰਾਬ ਮਾਮਲਾ: ਕੈਪਟਨ ਨੇ ਮੁਆਵਜ਼ਾ ਰਾਸ਼ੀ ਵਧਾਈ ਤੇ ਸਰਕਾਰੀ ਨੌਕਰੀ ਦਾ ਭਰੋਸਾ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਖੇਤੀਬਾੜੀ ਖ਼ਬਰਾਂ
ਪੰਜਾਬ
ਲੁਧਿਆਣਾ
ਮਨੋਰੰਜਨ
Advertisement