ਪੜਚੋਲ ਕਰੋ
Advertisement
ਰੀਆ ਨੇ ਸੁਸ਼ਾਂਤ ਦੀ ਭੈਣ ਖ਼ਿਲਾਫ਼ ਦਰਜ ਕਰਵਾਈ ਸ਼ਿਕਾਇਤ, ਇਹ ਹੈ ਮਾਮਲਾ
ਅਭਿਨੇਤਰੀ ਰੀਆ ਚੱਕਰਵਰਤੀ ਨੇ ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਪ੍ਰਿਯੰਕਾ ਸਿੰਘ ਤੇ ਆਰਐਮਐਲ ਦੇ ਡਾਕਟਰ ਤੂਨ ਕੁਮਾਰ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ। ਰੀਆ ਨੇ ਸੁਸ਼ਾਂਤ ਸਿੰਘ ਰਾਜਪੂਤ ਲਈ ਜਾਅਲੀ ਮੈਡੀਕਲ ਦਸਤਾਵੇਜ਼ਾਂ ਦੇ ਮਾਮਲੇ 'ਚ ਸ਼ਿਕਾਇਤ ਦਰਜ ਕਰਵਾਈ ਹੈ।
ਨਵੀਂ ਦਿੱਲੀ: ਅਭਿਨੇਤਰੀ ਰੀਆ ਚੱਕਰਵਰਤੀ ਨੇ ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਪ੍ਰਿਯੰਕਾ ਸਿੰਘ ਤੇ ਆਰਐਮਐਲ ਦੇ ਡਾਕਟਰ ਤੂਨ ਕੁਮਾਰ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ। ਰੀਆ ਨੇ ਸੁਸ਼ਾਂਤ ਸਿੰਘ ਰਾਜਪੂਤ ਲਈ ਜਾਅਲੀ ਮੈਡੀਕਲ ਦਸਤਾਵੇਜ਼ਾਂ ਦੇ ਮਾਮਲੇ 'ਚ ਸ਼ਿਕਾਇਤ ਦਰਜ ਕਰਵਾਈ ਹੈ।
ਦੱਸ ਦੇਈਏ ਕਿ ਸੁਸ਼ਾਂਤ ਸਿੰਘ ਰਾਜਪੂਤ ਦੀ 14 ਜੂਨ ਨੂੰ ਹੋਈ ਮੌਤ ਤੋਂ ਬਾਅਦ ਅਦਾਕਾਰ ਦਾ ਪਰਿਵਾਰ ਵੱਖ-ਵੱਖ ਤਰੀਕਿਆਂ ਨਾਲ ਰੀਆ ਚੱਕਰਵਰਤੀ 'ਤੇ ਦੋਸ਼ ਲਾ ਰਿਹਾ ਹੈ। ਇਸ ਦੇ ਨਾਲ ਹੀ ਰੀਆ ਚੱਕਰਵਰਤੀ ਸੁਸ਼ਾਂਤ ਦੇ ਪਰਿਵਾਰ 'ਤੇ ਕਈ ਤਰ੍ਹਾਂ ਦੇ ਦੋਸ਼ ਲਗਾ ਰਹੀ ਹੈ। ਸੁਸ਼ਾਂਤ ਦੇ ਪਿਤਾ ਦੀ ਸ਼ਿਕਾਇਤ ਤੋਂ ਬਾਅਦ ਸੀਬੀਆਈ, ਈਡੀ ਤੇ ਐਨਸੀਬੀ ਮਾਮਲੇ ਦੀ ਜਾਂਚ ਕਰ ਰਹੇ ਹਨ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਅੱਜ ਐਨਸੀਬੀ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨਾਲ ਜੁੜੇ ਡਰੱਗਜ਼ ਕੇਸ ਵਿੱਚ ਰੀਆ ਚੱਕਰਵਰਤੀ ਤੋਂ ਪੁੱਛਗਿੱਛ ਕਰ ਰਹੀ ਹੈ। ਰੀਆ ਨੂੰ ਐਨਸੀਬੀ ਨੇ ਐਤਵਾਰ ਨੂੰ ਇਸ ਮਾਮਲੇ 'ਚ ਪਹਿਲੀ ਵਾਰ ਲਗਪਗ ਛੇ ਘੰਟੇ ਪੁੱਛਗਿੱਛ ਕੀਤੀ ਸੀ। ਇਸ ਤੋਂ ਪਹਿਲਾਂ ਰੀਆ ਤੋਂ ਇਨਫੋਰਸਮੈਂਟ ਡਾਇਰੈਕਟੋਰੇਟ ਤੇ ਸੀਬੀਆਈ ਵੀ ਪੁੱਛਗਿੱਛ ਕਰ ਚੁੱਕੀ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement