Rhea Chakraborty: ਅਦਾਲਤ ਨੇ ਰਿਆ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜਿਆ
ਏਬੀਪੀ ਸਾਂਝਾ | 08 Sep 2020 08:55 PM (IST)
ਰਿਆ ਨੂੰ ਅਦਾਲਤ ਨੇ 14 ਦੀਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਮੁੰਬਈ: ਸੁਸ਼ਾਂਤ ਸਿੰਘ ਮਾਮਲੇ ਨਾਲ ਜੁੜੇ ਡਰੱਗਜ਼ ਐਂਗਲ 'ਚ ਰਿਆ ਦੀ ਗ੍ਰਿਫਤਾਰੀ ਤੋਂ ਬਾਅਦ ਉਸਨੂੰ ਅਦਾਲਤ 'ਚ ਪੇਸ਼ ਕੀਤਾ ਗਿਆ।ਰਿਆ ਨੂੰ ਅਦਾਲਤ ਨੇ 14 ਦੀਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।ਇਸ ਦੇ ਨਾਲ ਹੀ ਰਿਆ ਦੀ ਜ਼ਮਾਨਤ ਅਰਜ਼ੀ ਤੇ ਵੀ ਸੁਣਵਾਈ ਜਾਰੀ ਹੈ। ਦੱਸ ਦੇਈਏ ਕੇ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਤਿੰਨ ਦਿਨਾਂ ਦੀ ਲੰਬੀ ਪੁਛ ਗਿੱਛ ਤੋਂ ਬਾਅਦ ਰਿਆ ਨੂੰ ਅੱਜ ਗ੍ਰਿਫਤਾਰ ਕੀਤਾ।