ਪੜਚੋਲ ਕਰੋ
Rhea Chakraborty: ਰਿਆ ਦੀ ਜ਼ਮਾਨਤ ਅਰਜ਼ੀ ਖਾਰਿਜ
ਡਰੱਗਸ ਮਾਮਲੇ 'ਚ ਰਿਆ ਚਕਰਵਰਤੀ ਦੀ ਜ਼ਮਾਨਤ ਅਰਜ਼ੀ ਖਾਰਿਜ ਕਰ ਦਿੱਤੀ ਗਈ ਹੈ।ਸੁਸ਼ਾਂਤ ਸਿੰਘ ਮਾਮਲੇ ਨਾਲ ਜੁੜੇ ਡਰੱਗਜ਼ ਐਂਗਲ 'ਚ ਰਿਆ ਦੀ ਗ੍ਰਿਫਤਾਰੀ ਤੋਂ ਬਾਅਦ ਉਸਨੂੰ ਅਦਾਲਤ 'ਚ ਪੇਸ਼ ਕੀਤਾ ਗਿਆ ਸੀ।

ਮੁੰਬਈ: ਡਰੱਗਸ ਮਾਮਲੇ 'ਚ ਰਿਆ ਚਕਰਵਰਤੀ ਦੀ ਜ਼ਮਾਨਤ ਅਰਜ਼ੀ ਖਾਰਿਜ ਕਰ ਦਿੱਤੀ ਗਈ ਹੈ।ਸੁਸ਼ਾਂਤ ਸਿੰਘ ਮਾਮਲੇ ਨਾਲ ਜੁੜੇ ਡਰੱਗਜ਼ ਐਂਗਲ 'ਚ ਰਿਆ ਦੀ ਗ੍ਰਿਫਤਾਰੀ ਤੋਂ ਬਾਅਦ ਉਸਨੂੰ ਅਦਾਲਤ 'ਚ ਪੇਸ਼ ਕੀਤਾ ਗਿਆ ਸੀ।ਜ਼ਮਾਨਤ ਅਰਜ਼ੀ ਖਾਰਜ ਹੋਣ ਮਗਰੋਂ ਫਿਲਹਾਲ ਅੱਜ ਰਿਆ ਜੇਲ ਨਹੀਂ ਜਾਏਗੀ।ਅੱਜ ਉਸਨੂੰ NCB ਦੇ ਸੈੱਲ 'ਚ ਹੀ ਰੱਖਿਆ ਜਾਏਗਾ।
ਰਿਆ ਨੂੰ ਅਦਾਲਤ ਨੇ 14 ਦੀਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜਣ ਦੇ ਆਦੇਸ਼ ਪਹਿਲਾਂ ਦੇ ਦਿੱਤੇ ਸੀ।ਇਸ ਤੋਂ ਬਾਅਦ ਰਿਆ ਦੀ ਜ਼ਮਾਨਤ ਅਰਜ਼ੀ ਤੇ ਸੁਣਵਾਈ ਚੱਲ ਰਹੀ ਸੀ ਜਿਸ 'ਚ ਅਦਾਲਤ ਨੇ ਰਿਆ ਦੀ ਜ਼ਮਾਨਤ ਅਰਜ਼ੀ ਖਾਰਿਜ ਕਰ ਦਿੱਤੀ ਹੈ।ਦੱਸ ਦੇਈਏ ਕੇ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਤਿੰਨ ਦਿਨਾਂ ਦੀ ਲੰਬੀ ਪੁਛ ਗਿੱਛ ਤੋਂ ਬਾਅਦ ਰਿਆ ਨੂੰ ਅੱਜ ਗ੍ਰਿਫਤਾਰ ਕੀਤਾ।
Before You Go
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ
ਟ੍ਰੈਂਡਿੰਗ ਟੌਪਿਕ






















