ਮੁੰਬਈ: ਡਰੱਗਸ ਮਾਮਲੇ 'ਚ ਰੀਆ ਚੱਕਰਵਰਤੀ ਦੀ ਜ਼ਮਾਨਤ ਅਰਜ਼ੀ ਤੇ ਸੈਸ਼ਨ ਕੋਰਟ 'ਚ ਸੁਣਵਾਈ ਕੱਲ੍ਹ ਹੋਏਗੀ। ਉਸ ਦੇ ਵਕੀਲ ਸਤੀਸ਼ ਮਾਨੇਸ਼ਿੰਦੇ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਰੀਆ ਤੋਂ ਇਲਾਵਾ ਉਸ ਦੇ ਭਰਾ ਸ਼ੌਵਿਕ ਚੱਕਰਵਰਤੀ ਦੀ ਜ਼ਮਾਨਤ ਅਰਜ਼ੀ ਤੇ ਵੀ ਕੱਲ੍ਹ ਸੁਣਵਾਈ ਹੋਏਗੀ।
ਅੱਜ ਰੀਆ ਚੱਕਰਵਰਤੀ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭਾਏਖਲਾ ਜੇਲ੍ਹ ਭੇਜ ਦਿੱਤਾ ਗਿਆ ਹੈ। ਰੀਆ ਗ੍ਰਿਫਤਾਰੀ ਐਨਡੀਪੀਐਸ ਐਕਟ ਦੀ ਧਾਰਾ 16/20 ਤਹਿਤ ਹੋਈ ਹੈ। ਉਹ 22 ਸਤੰਬਰ ਤੱਕ ਜੇਲ੍ਹ 'ਚ ਰਹੇਗੀ। ਦੱਸਣਯੋਗ ਹੈ ਕਿ ਨਾਰਕੋਟਿਕਸ ਕੰਟਰੋਲ ਬਿਊਰੋ ਨੂੰ ਲੰਬੀ ਪੁੱਛਗਿੱਛ ਤੋਂ ਬਾਅਦ ਰੀਆ ਨੂੰ ਕੱਲ੍ਹ ਗ੍ਰਿਫਤਾਰ ਕੀਤਾ ਸੀ।
ਰੀਆ ਦੀ ਜ਼ਮਾਨਤ ਅਰਜ਼ੀ 'ਤੇ ਸੈਸ਼ਨ ਕੋਰਟ 'ਚ ਕੱਲ੍ਹ ਹੋਏਗੀ ਸੁਣਵਾਈ
ਏਬੀਪੀ ਸਾਂਝਾ
Updated at:
09 Sep 2020 03:57 PM (IST)
ਡਰੱਗਸ ਮਾਮਲੇ 'ਚ ਰੀਆ ਚੱਕਰਵਰਤੀ ਦੀ ਜ਼ਮਾਨਤ ਅਰਜ਼ੀ ਤੇ ਸੈਸ਼ਨ ਕੋਰਟ 'ਚ ਸੁਣਵਾਈ ਕੱਲ੍ਹ ਹੋਏਗੀ। ਉਸ ਦੇ ਵਕੀਲ ਸਤੀਸ਼ ਮਾਨੇਸ਼ਿੰਦੇ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ।
- - - - - - - - - Advertisement - - - - - - - - -