ਪੜਚੋਲ ਕਰੋ

ਰਿਚਾ ਚੱਢਾ ਤੇ ਅਲੀ ਫ਼ਜ਼ਲ ਬਣੇ ਪ੍ਰੋਡਿਊਸਰ, ਪ੍ਰੋਡਕਸ਼ਨ ਕੰਪਨੀ ਦੀ ਸ਼ੁਰੂਆਤ

ਬਾਲੀਵੁੱਡ ਦੀ ਜੋੜੀ ਰਿਚਾ ਚੱਢਾ ਤੇ ਅਲੀ ਫ਼ਜ਼ਲ ਨੇ ਪ੍ਰੋਡਕਸ਼ਨ ਦੀ ਦੁਨੀਆ 'ਚ ਕਦਮ ਰੱਖਿਆ ਹੈ। ਦੋਵਾਂ ਨੇ ਨਵੀਂ ਪ੍ਰੋਡਕਸ਼ਨ ਕੰਪਨੀ ਦੀ ਸ਼ੁਰੂਆਤ ਕੀਤੀ ਹੈ। ਅਲੀ ਤੇ ਰਿਚਾ ਨੇ ਆਪਣੀ ਪ੍ਰੋਡਕਸ਼ਨ ਕੰਪਨੀ ਦਾ ਨਾਂ 'Pushing Buttons Studios' ਰੱਖਿਆ ਹੈ। ਸਿਰਫ ਇਨ੍ਹਾਂ ਹੀ ਨਹੀਂ ਦੋਵਾਂ ਨੇ ਇਸ ਪ੍ਰੋਡਕਸ਼ਨ ਹਾਊਸ ਦੇ ਪਹਿਲੇ ਪ੍ਰੋਜੈਕਟ ਦਾ ਐਲਾਨ ਵੀ ਕਰ ਦਿੱਤਾ ਹੈ।

ਚੰਡੀਗੜ੍ਹ: ਬਾਲੀਵੁੱਡ ਦੀ ਜੋੜੀ ਰਿਚਾ ਚੱਢਾ ਤੇ ਅਲੀ ਫ਼ਜ਼ਲ ਨੇ ਪ੍ਰੋਡਕਸ਼ਨ ਦੀ ਦੁਨੀਆ 'ਚ ਕਦਮ ਰੱਖਿਆ ਹੈ। ਦੋਵਾਂ ਨੇ ਨਵੀਂ ਪ੍ਰੋਡਕਸ਼ਨ ਕੰਪਨੀ ਦੀ ਸ਼ੁਰੂਆਤ ਕੀਤੀ ਹੈ। ਅਲੀ ਤੇ ਰਿਚਾ ਨੇ ਆਪਣੀ ਪ੍ਰੋਡਕਸ਼ਨ ਕੰਪਨੀ ਦਾ ਨਾਂ 'Pushing Buttons Studios' ਰੱਖਿਆ ਹੈ। ਸਿਰਫ ਇਨ੍ਹਾਂ ਹੀ ਨਹੀਂ ਦੋਵਾਂ ਨੇ ਇਸ ਪ੍ਰੋਡਕਸ਼ਨ ਹਾਊਸ ਦੇ ਪਹਿਲੇ ਪ੍ਰੋਜੈਕਟ ਦਾ ਐਲਾਨ ਵੀ ਕਰ ਦਿੱਤਾ ਹੈ।
 
'Girls Will Be Girls' ਨਾਂ ਦੀ ਸਕ੍ਰਿਪਟ 'ਤੇ ਕੰਮ ਕੀਤਾ ਜਾ ਰਿਹਾ ਹੈ। ਇਸ ਕਹਾਣੀ ਨੂੰ Shuchi Talati ਵੱਲੋਂ ਡਾਇਰੈਕਟ ਕੀਤਾ ਜਾਏਗਾ। ਰਿਚਾ ਚੱਢਾ ਤੇ ਅਲੀ ਫ਼ਜ਼ਲ ਨੇ ਆਪਣੀ ਪ੍ਰੋਡਕਸ਼ਨ ਕੰਪਨੀ ਦੀ ਖੁਸ਼ਖਬਰੀ ਆਪਣੇ ਫੈਨਸ ਨਾਲ ਸਾਂਝੀ ਕੀਤੀ ਹੈ।
 
ਬਾਲੀਵੁੱਡ ਦੀ ਇਹ ਜੋੜੀ ਫਿਲਮ ਫੁਕਰੇ ਦੇ ਸ਼ੂਟ ਦੌਰਾਨ ਮਿਲੀ ਸੀ। ਰਿਚਾ ਤੇ ਅਲੀ ਦੀ ਨਜ਼ਦੀਕੀਆਂ ਫ਼ਿਲਮ ਫੁਕਰੇ ਦੇ ਸੈੱਟ 'ਤੇ ਵਧਿਆ। ਉਸ ਤੋਂ ਬਾਅਦ ਦੋਵਾਂ ਨੇ ਫੁਕਰੇ ਰਿਟਰਨਸ ਵਿੱਚ ਵੀ ਕੰਮ ਕੀਤਾ ਪਰ ਤੱਦ ਤੱਕ ਦੋਵੇ ਇੱਕ ਦੂਸਰੇ ਦੇ ਕਾਫੀ ਨਜ਼ਦੀਕ ਆ ਚੁੱਕੇ ਸੀ।
 
ਜ਼ਿਕਰਯੋਗ ਹੈ ਕਿ ਰਿਚਾ ਚੱਢਾ ਤੇ ਅਲੀ ਫ਼ਜ਼ਲ ਪਿਛਲੇ ਸਾਲ ਵਿਆਹ ਕਰਾਉਂਦਾ ਫੈਸਲਾ ਲਿਆ ਸੀ ਪਰ ਕੋਰੋਨਾ ਕਾਰਨ ਦੋਵਾਂ ਨੂੰ ਇਹ ਪਲਾਨ ਮੁਲਤਵੀ ਕਰਨਾ ਪਿਆ। ਫਿਲਹਾਲ ਦੋਵੇਂ ਵਿਆਹ ਲਈ ਸਹੀ ਮੌਕੇ ਦਾ ਇੰਤਜ਼ਾਰ ਕਰ ਰਹੇ ਹਨ। 

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Embed widget