ਪੜਚੋਲ ਕਰੋ

ਰਿਚਾ ਚੱਢਾ ਬਣੀ ਚੀਫ ਮਿਨੀਸਟਰ, ਵੀਡੀਓ ਆਈ ਸਾਹਮਣੇ 

ਅਦਾਕਾਰਾ ਰਿਚਾ ਚੱਢਾ ਨੇ ਚੀਫ ਮਿਨੀਸਟਰ ਬਣਨ ਦੀ ਪੂਰੀ ਤਿਆਰੀ ਕਰ ਲਈ ਹੈ। ਰਿਚਾ ਦੀ ਆਉਣ ਵਾਲੀ ਫ਼ਿਲਮ 'ਮੈਡਮ ਚੀਫ ਮਿਨੀਸਟਰ' ਦਾ ਟ੍ਰੇਲਰ ਰਿਲੀਜ਼ ਹੋ ਚੁੱਕਾ ਹੈ। ਇਸ ਫ਼ਿਲਮ 'ਚ ਰਿਚਾ ਇਕ ਪਾਵਰਫੁਲ ਲੀਡਰ ਦਾ ਕਿਰਦਾਰ ਨਿਭਾਉਂਦੀ ਨਜ਼ਰ ਆਵੇਗੀ। ਰਿਪੋਰਟਸ ਮੁਤਾਬਕ ਇਹ ਫਿਲਮ ਇਕ ਅਸਲ ਜ਼ਿੰਦਗੀ ਦੇ ਕਿਰਦਾਰ 'ਤੇ ਅਧਾਰਿਤ ਹੋਣ ਵਾਲੀ ਹੈ।

ਇਸ ਫਿਲਮ 'ਚ ਰਿਚਾ ਚੱਡਾ ਯੂਪੀ ਦੀ ਸਾਬਕਾ ਮੁੱਖ ਮੰਤਰੀ ਦੇ ਕਿਰਦਾਰ 'ਚ ਨਜ਼ਰ ਆਵੇਗੀ। ਟ੍ਰੇਲਰ 'ਚ ਵੀ ਇਹ ਝਲਕ ਸਾਫ ਨਜ਼ਰ ਆ ਰਹੀ ਹੈ। ਰਿਚਾ ਚੱਡਾ ਦੀ ਲੁਕ ਕਾਫ਼ੀ ਸ਼ਾਨਦਾਰ ਤੇ ਡਿਫਰੰਟ ਲੱਗ ਰਹੀ ਹੈ। ਇਸ ਫਿਲਮ ਦੇ ਮੇਕਰਸ ਦੀ ਗੱਲ ਕਰੀਏ ਤਾਂ ਭੂਸ਼ਨ ਕੁਮਾਰ ਨੇ ਇਸ ਫਿਲਮ ਨੂੰ ਪ੍ਰੋਡਿਊਸ ਕੀਤਾ ਹੈ ਤੇ ਸ਼ੁਬਾਸ਼ ਕਪੂਰ ਨੇ ਫਿਲਮ ਨੂੰ ਡਾਇਰੈਕਟ ਕੀਤਾ ਹੈ।
ਫਿਲਮ 'ਮੈਡਮ ਚੀਫ ਮਿਨੀਸਟਰ' ਦੀ ਰਿਲੀਜ਼ਿੰਗ ਦੀ ਗੱਲ ਕਰੀਏ ਤਾਂ ਇਹ 22 ਜਨਵਰੀ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। ਰਿਚਾ ਚੱਡਾ ਦੇ ਵਰਕਫ੍ਰੰਟ ਦੀ ਗੱਲ ਕਰੀਏ ਤਾਂ ਰਿਚਾ ਹਾਲ ਹੀ 'ਚ ਰਿਲੀਜ਼ ਹੋਈ ਫਿਲਮ ਸ਼ਕੀਲਾ ਨੂੰ ਲੈ ਕੇ ਵੀ ਕਾਫੀ ਚਰਚਾ 'ਚ ਹੈ, ਜੋ 90 ਦੇ ਦਸ਼ਕ ਦੀ ਇਕ ਅਡਲਟ ਸਟਾਰ ਦੀ ਬਾਇਓਪਿਕ ਫਿਲਮ ਹੈ।

ਟਾਪ ਹੈਡਲਾਈਨ

ਦਿਲਜੀਤ ਨੂੰ ਮਿਲਿਆ ਗਲੋਬਲ ਮਾਣ , ਲਾਸ ਏਂਜਲਸ 'ਚ ਮਨਾਇਆ ਜਾਵੇਗਾ ‘ਦਿਲਜੀਤ ਦੋਸਾਂਝ ਦਿਵਸ
ਦਿਲਜੀਤ ਨੂੰ ਮਿਲਿਆ ਗਲੋਬਲ ਮਾਣ , ਲਾਸ ਏਂਜਲਸ 'ਚ ਮਨਾਇਆ ਜਾਵੇਗਾ ‘ਦਿਲਜੀਤ ਦੋਸਾਂਝ ਦਿਵਸ
Comedian ਅਤੇ ਅਦਾਕਾਰ Moshe Kasher ਨੂੰ ਹੋਇਆ ਗਲੇ ਦਾ ਕੈਂਸਰ, ਕਰਵਾਈ ਸਰਜਰੀ
Comedian ਅਤੇ ਅਦਾਕਾਰ Moshe Kasher ਨੂੰ ਹੋਇਆ ਗਲੇ ਦਾ ਕੈਂਸਰ, ਕਰਵਾਈ ਸਰਜਰੀ
Big News: ਵੱਡੀ ਵਾਰਦਾਤ, ਮਸ਼ਹੂਰ ਅਦਾਕਾਰ ਦੇ ਭਰਾ 'ਤੇ ਜਾਨਲੇਵਾ ਹਮਲਾ! ਤੇਜ਼ਧਾਰ ਹਥਿਆਰਾਂ ਨਾਲ ਕੀਤੇ ਕਈ ਵਾਰ; ਖੂਨ ਨਾਲ ਲਥਪਥ...
ਵੱਡੀ ਵਾਰਦਾਤ, ਮਸ਼ਹੂਰ ਅਦਾਕਾਰ ਦੇ ਭਰਾ 'ਤੇ ਜਾਨਲੇਵਾ ਹਮਲਾ! ਤੇਜ਼ਧਾਰ ਹਥਿਆਰਾਂ ਨਾਲ ਕੀਤੇ ਕਈ ਵਾਰ; ਖੂਨ ਨਾਲ ਲਥਪਥ...
Ranjit Kaur Bhabhi: ਰਣਜੀਤ ਕੌਰ ਭਾਬੀ ਚੁੰਮਿਆ ਵਾਲੀ ਨੂੰ ਲੈ ਕੇ ਭੱਖਿਆ ਮਾਹੌਲ, ਰੀਲਾਂ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ: ਨਿਹੰਗ ਸਿੰਘਾਂ ਵੱਲੋਂ ਕਾਰਵਾਈ ਬੋਲੇ- ਤੁਸੀ ਗੰਦ ਪਾਇਆ...
ਰਣਜੀਤ ਕੌਰ ਭਾਬੀ ਚੁੰਮਿਆ ਵਾਲੀ ਨੂੰ ਲੈ ਕੇ ਭੱਖਿਆ ਮਾਹੌਲ, ਰੀਲਾਂ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ: ਨਿਹੰਗ ਸਿੰਘਾਂ ਵੱਲੋਂ ਕਾਰਵਾਈ ਬੋਲੇ- ਤੁਸੀ ਗੰਦ ਪਾਇਆ...

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Monsoon Entry: ਪੰਜਾਬ 'ਚ ਮਾਨਸੂਨ ਦੀ ਐਂਟਰੀ ਨਾਲ ਮੱਚੇਗੀ ਤਬਾਹੀ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ: ਜਾਣੋ ਭੱਖਦੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ: 25 ਤੋਂ ਲੈ ਕੇ...
ਪੰਜਾਬ 'ਚ ਮਾਨਸੂਨ ਦੀ ਐਂਟਰੀ ਨਾਲ ਮੱਚੇਗੀ ਤਬਾਹੀ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ: ਜਾਣੋ ਭੱਖਦੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ: 25 ਤੋਂ ਲੈ ਕੇ...
Big News: ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
Embed widget