ਪੜਚੋਲ ਕਰੋ

ਸ਼ਾਹੀ ਇਸ਼ਨਾਨ ’ਚ ਭਾਰੀ ਭੀੜ ਵੇਖ ਰਿਚਾ ਚੱਢਾ ਨੂੰ ਚੜ੍ਹਿਆ ਗੁੱਸਾ, ਬੋਲੀ ਇਹ ਮਹਾਮਾਰੀ ਫੈਲਾਉਣ ਵਾਲਾ ਇਵੈਂਟ

ਦੇਸ਼ ’ਚ ਫੈਲੇ ਕੋਰੋਨਾ ਵਾਇਰਸ ਮਹਾਮਾਰੀ ਦੀ ਦੂਜੀ ਲਹਿਰ ਚੱਲ ਰਹੀ ਹੈ ਤੇ ਇਹ ਲਹਿਰ ਪਹਿਲਾਂ ਤੋਂ ਵੱਧ ਖ਼ਤਰਨਾਕ ਹੈ। ਇਹ ਵਾਇਰਸ ਨੌਜਵਾਨਾਂ ਨੂੰ ਵੀ ਆਪਦੀ ਲਪੇਟ ’ਚ ਲੈ ਰਿਹਾ ਹੈ। ਆਮ ਆਦਮੀ ਤੋਂ ਲੈ ਕੇ ਟੀਵੀ ਤੇ ਬਾਲੀਵੁੱਡ ਸਮੇਤ ਸਾਰੇ ਸੈਲੇਬ੍ਰਿਟੀਜ਼ ਇਸ ਦੀ ਲਾਗ ਤੋਂ ਪੀੜਤ ਹੋ ਰਹੇ ਹਨ। ਇਸ ਦੌਰਾਨ ਫ਼ਿਲਮ ਅਦਾਕਾਰਾ ਰਿਚਾ ਚੱਢਾ ਨੇ ਕੋਰੋਨਾ ਵਾਇਰਸ ਮਹਾਮਾਰੀ ਨਾਲ ਸਬੰਧਤ ਇੱਕ ਵੀਡੀਓ ਆਪਣੇ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤਾ ਹੈ।

ਮੁੰਬਈ: ਦੇਸ਼ ’ਚ ਫੈਲੇ ਕੋਰੋਨਾ ਵਾਇਰਸ ਮਹਾਮਾਰੀ ਦੀ ਦੂਜੀ ਲਹਿਰ ਚੱਲ ਰਹੀ ਹੈ ਤੇ ਇਹ ਲਹਿਰ ਪਹਿਲਾਂ ਤੋਂ ਵੱਧ ਖ਼ਤਰਨਾਕ ਹੈ। ਇਹ ਵਾਇਰਸ ਨੌਜਵਾਨਾਂ ਨੂੰ ਵੀ ਆਪਦੀ ਲਪੇਟ ’ਚ ਲੈ ਰਿਹਾ ਹੈ। ਆਮ ਆਦਮੀ ਤੋਂ ਲੈ ਕੇ ਟੀਵੀ ਤੇ ਬਾਲੀਵੁੱਡ ਸਮੇਤ ਸਾਰੇ ਸੈਲੇਬ੍ਰਿਟੀਜ਼ ਇਸ ਦੀ ਲਾਗ ਤੋਂ ਪੀੜਤ ਹੋ ਰਹੇ ਹਨ। ਇਸ ਦੌਰਾਨ ਫ਼ਿਲਮ ਅਦਾਕਾਰਾ ਰਿਚਾ ਚੱਢਾ ਨੇ ਕੋਰੋਨਾ ਵਾਇਰਸ ਮਹਾਮਾਰੀ ਨਾਲ ਸਬੰਧਤ ਇੱਕ ਵੀਡੀਓ ਆਪਣੇ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤਾ ਹੈ।
 
ਰਿਚਾ ਵੱਲੋਂ ਸ਼ੇਅਰ ਕੀਤੇ ਗਏ ਇਸ ਵਿਡੀਓ ’ਚ ਹਜ਼ਾਰਾਂ ਲੋਕਾਂ ਦੀ ਭੀੜ ਵੇਖਣ ਨੂੰ ਮਿਲ ਰਹੀ ਹੈ। ਇਹ ਵਿਡੀਓ ਹਰਿਦੁਆਰ ’ਚ ਮਹਾਕੁੰਭ ਦੀ ਹੈ। ਇੱਥੇ ਲੋਕ ਸ਼ਾਹੀ ਇਸ਼ਨਾਨ ਪਹਿਲਾਂ ਤੋਂ ਹੀ ਲੱਗੇ ਹੋਏ ਹਨ। ਇਹ ਵਿਡੀਓ ਸ਼ੇਅਰ ਕਰਦਿਆਂ ਰਿਚਾ ਨੇ ਇਸ ਨੂੰ ‘ਮਹਾਮਾਰੀ ਫੈਲਾਉਣ ਵਾਲਾ ਈਵੈਂਟ’ ਦੱਸਿਆ ਹੈ। ਉਨ੍ਹਾਂ ਆਪਣੇ ਟਵੀਟ ’ਚ ਲਿਖਿਆ ਹੈ ਕਿ ਸਭ ਤੋਂ ਜ਼ਿਆਦਾ ਫੈਲਾਉਣ ਵਾਲਾ ਈਵੈਂਟ।
 
ਵੀਡੀਓ ਇੱਕ ਨਿਊਜ਼ ਚੈਨਲ ਦੀ ਕਲਿੱਪ ਹੈ; ਜਿਸ ਵਿੱਚ ਦੱਸਿਆ ਗਿਆ ਹੈ ਕਿ ਸ਼ਾਹੀ ਇਸ਼ਨਾਨ ਮੌਕੇ ਇੱਕ ਲੱਖ ਭਗਤ ਗੰਗਾ ਨਦੀ ਦੇ ਕੰਢੇ ਖੜ੍ਹੇ ਹਨ ਤੇ ਇਹ ਸਾਰੇ ਕੋਰੋਨਾ ਵਾਇਰਸ ਮਹਾਮਾਰੀ ਦੇ ਨਿਯਮਾਂ ਦੀ ਉਲੰਘਣਾ ਕਰ ਰਹੇ ਹਨ। ਰਿਚਾ ਦੀ ਇਸ ਪੋਸਟ ਦੀ ਆਲੋਚਨਾ ਹੋ ਰਹੀ ਹੈ; ਜਦ ਕਿ ਕਈ ਲੋਕ ਉਨ੍ਹਾਂ ਦੇ ਸਮਰਥਨ ’ਚ ਵੀ ਨਿੱਤਰ ਆਏ ਹਨ।
 
ਇੱਥੇ ਵੇਖੋ ਕੀ ਬੋਲੇ ਯੂਜ਼ਰ:
 
ਰਿਚਾ ਚੱਢਾ ਦੇ ਇਸ ਟਵੀਟ ਉੱਤੇ ਯੂਜ਼ਰ ਨੇ ਕੁਝ ਇੰਝ ਰਿਪਲਾਈ ਕੀਤਾ ਜੇ ਇਹੋ ਸਭ ਰਮਜ਼ਾਨ ’ਚ ਹੁੰਦਾ, ਤਦ ਤੁਹਾਡੀ ਹਿੰਮਤ ਨਹੀਂ ਹੋਣੀ ਸੀ ਇਹ ਟਵੀਟ ਕਰਨ ਦੀ। ਇੱਕ ਹੋਰ ਯੂਜ਼ਰ ਨੇ ਰਿਚਾ ਚੱਢਾ ਦੀ ਸਪੋਰਟ ਕਰਦਿਆਂ ਲਿਖਿਆ- ਬਿਨਾ ਸੋਚੇ ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਤੁਰੰਤ ਰੋਕ ਦੇਣਾ ਚਾਹੀਦਾ ਹੈ। ਇਹ ਸਰਕਾਰ ਦੇ ਨਾਲ-ਨਾਲ ਲੋਕਾਂ ਨੂੰ ਵੀ ਸਮਝਣ ਦੀ ਜ਼ਰੂਰਤ ਹੈ।
 
ਦਸ ਦੇਈਏ ਕਿ ਅੱਜ ਹਰਿਦੁਆਰ ਕੁੰਭ ’ਚ ਸੋਮਵਤੀ ਮੱਸਿਆ ਦਾ ਦੂਜਾ ਸ਼ਾਹੀ ਇਸ਼ਨਾਨ ਹੋ ਰਿਹਾ ਹੈ। ਹਰਿਦੁਆਰ ’ਚ ਅੱਜ ਭਗਤ ਆਸਥਾ ਦੀ ਡੁਬਕੀ ਲਾ ਰਹੇ ਹਨ। ਪ੍ਰਸ਼ਾਸਨ ਵੀ ਇਸ ਦੌਰਾਨ ਪੂਰੀ ਤਰ੍ਹਾਂ ਚੌਕਸ ਹੈ।
 
ਕੁੰਭਨਗਰੀ ਹਰਿਦੁਆਰ ’ਚ ਮਹਾਕੁੰਭ ਦੇ ਸ਼ਾਹੀ ਇਸ਼ਨਾਨ ਮੌਕੇ ਸਾਰੇ 13 ਅਖਾੜੇ ਇੱਕ-ਇੱਕ ਕਰ ਕੇ ਗੰਗਾ ਨਦੀ ਵਿੱਚ ਇਸ਼ਨਾਨ ਕਰਨਗੇ। ਇਨ੍ਹਾਂ ੳਚ ਸੱਤ ਸੰਨਿਆਸੀ ਅਖਾੜੇ, ਤਿੰਨ ਬੈਰਾਗੀ ਤੇ ਤਿੰਨ ਵੈਸ਼ਣਵ ਅਖਾੜੇ ਹਰ ਕੀ ਪੈੜੀ ਬ੍ਰਹਮਕੁੰਡ ਉੱਤੇ ਸ਼ਾਹੀ ਇਸ਼ਨਾਨ ਕਰਨਗੇ। ਸਭ ਤੋਂ ਪਹਿਲਾਂ ਨਿਰੰਜਨੀ ਅਖਾੜਾ ਨੇ ਹਰ ਕੀ ਪੌੜੀ ’ਤੇ ਪੁੱਜ ਕੇ ਗੰਗਾ ਨਦੀ ਵਿੱਚ ਇਸ਼ਨਾਨ ਕੀਤਾ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
Embed widget