ਪੜਚੋਲ ਕਰੋ

ਜਾਣੋ ਕੌਣ ਹੈ ਰਿਹਾਨਾ ਜਿੰਨ੍ਹਾਂ ਕਿਸਾਨ ਅੰਦੋਲਨ 'ਤੇ ਕੀਤਾ ਟਵੀਟ ਤਾਂ ਮੱਚ ਗਿਆ ਬਵਾਲ

ਰਿਹਾਨਾ ਅਦਾਕਾਰਾ ਵੀ ਹੈ। ਉਹ ਹਾਲੀਵੁੱਡ ਫ਼ਿਲਮ ਬੈਟਲਸ਼ਿਪ ਤੇ Ocean's 8' ਜਿਹੀਆਂ ਕਈ ਫ਼ਿਲਮਾਂ 'ਚ ਨਜ਼ਰ ਆ ਚੁੱਕੀ ਹੈ।

ਕਿਸਾਨ ਅੰਦੋਲਨ ਨੂੰ ਦੇਸ਼ ਵਿਦੇਸ਼ ਤੋਂ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ। ਹਾਲ ਹੀ 'ਚ ਅੰਦੋਲਨ ਦੇ ਵਿਚ ਜਦੋਂ ਰਾਜਧਾਨੀ ਦੇ ਕੁਝ ਹਿੱਸਿਆਂ 'ਚ ਇੰਟਰਨੈੱਟ ਬੰਦ ਕਰਨ ਦਾ ਸਰਕਾਰ ਨੇ ਫੈਸਲਾ ਲਿਆ ਤਾਂ ਇਸ 'ਤੇ ਸਵਾਲ ਉੱਠੇ। ਹੁਣ ਹਾਲੀਵੁੱਡ ਦੀ ਜਾਣੀ ਪਛਾਣੀ ਸਿੰਗਰ ਰਿਹਾਨਾ ਨੇ ਵੀ ਇਸ 'ਤੇ ਸਵਾਲ ਚੁੱਕੇ।

ਇਸ ਤੋਂ ਬਾਅਦ ਤੋਂ ਹੀ ਸੋਸ਼ਲ ਮੀਡੀਆ 'ਤੇ ਲਗਾਤਾਰ ਰਿਹਾਨਾ ਨੂੰ ਲੈਕੇ ਚਰਚਾ ਹੁੰਦੀ ਰਹੀ। ਰਿਹਾਨਾ ਲਗਾਤਾਰ ਟ੍ਰੇਡਿੰਗ ਟੌਪਿਕ 'ਚ ਵੀ ਬਣੀ ਹੋਈ ਹੈ। ਸਵ੍ਰਾ ਭਾਸਕਰ ਤੇ ਕੰਗਣਾ ਰਣੌਤ ਸਮੇਤ ਬਾਲੀਵੁੱਡ ਦੇ ਕਈ ਸਿਤਾਰਿਆਂ ਨੇ ਇਸ 'ਤੇ ਆਪਣੀ ਪ੍ਰਤੀਕਿਰਿਆ ਵੀ ਦਿੱਤੀ ਹੈ। ਕੰਗਣਾ ਨੇ ਤਾਂ ਗੁੱਸੇ 'ਚ ਰਿਹਾਨਾ ਨੂੰ ਬੇਵਕੂਫ ਵੀ ਕਹਿ ਦਿੱਤਾ।

Who is Rihana?

ਰਿਹਾਨਾ ਹਾਲੀਵੁੱਡ ਦੀ ਪੌਪ ਸਿੰਗਰ ਹੈ ਤੇ ਅਦਾਕਾਰ ਹੈ। ਰਿਹਾਨਾ ਦੇ ਟਵਿਟਰ 'ਤੇ 100 ਮਿਲੀਅਨ ਫੋਲੋਅਰਸ ਹਨ। ਟਵਿਟਰ 'ਤੇ ਦੁਨੀਆਂ 'ਚ ਸਭ ਤੋਂ ਜ਼ਿਆਦਾ ਫੋਲੋ ਕੀਤੇ ਜਾਣ ਵਾਲੇ ਲੋਕਾਂ 'ਚ ਰਿਹਾਨਾ 100 ਮਿਲੀਅਨ ਫੋਲੋਅਰਸ ਦੇ ਨਾਲ ਚੌਥੇ ਨੰਬਰ 'ਤੇ ਹੈ। ਉਨ੍ਹਾਂ 'Don't stop the music', 'Love the way you lie', 'Umbrella' ਜਿਹੇ ਕਈ ਵੱਡੇ ਹਿੱਟ ਦਿੱਤੇ।

ਰਿਹਾਨਾ ਅਦਾਕਾਰਾ ਵੀ ਹੈ। ਉਹ ਹਾਲੀਵੁੱਡ ਫ਼ਿਲਮ ਬੈਟਲਸ਼ਿਪ ਤੇ Ocean's 8' ਜਿਹੀਆਂ ਕਈ ਫ਼ਿਲਮਾਂ 'ਚ ਨਜ਼ਰ ਆ ਚੁੱਕੀ ਹੈ।

32 ਸਾਲ ਦੀ ਰਿਹਾਨਾ ਦਾ ਆਪਣਾ ਫੈਸ਼ਨ ਬ੍ਰਾਂਡ ਵੀ ਹੈ ਜਿਸ ਦਾ ਨਾਂਅ Fenty ਹੈ। 2019 'ਚ ਫੋਰਬਸ ਨੇ ਰਿਹਾਨਾ ਨੂੰ ਸਭ ਤੋਂ ਧਨੀ ਮਿਊਜ਼ੀਸ਼ੀਅਨ ਦੱਸਿਆ ਸੀ। ਫੋਰਬਸ ਦੇ ਮੁਤਾਬਕ ਰਿਹਾਨਾ ਦੀ ਕੁੱਲ ਸੰਪੱਤੀ 600 ਮਿਲੀਅਨ ਡਾਲਰ 4400 ਕਰੋੜ ਰੁਪਏ ਹੈ।

ਇਹ ਪਹਿਲੀ ਵਾਰ ਨਹੀਂ ਹੈ ਜਦੋਂ ਉਨ੍ਹਾਂ ਕੋਈ ਅਜਿਹਾ ਟਵੀਟ ਕੀਤਾ ਹੈ। ਰਿਹਾਨਾ ਅਜਿਹੇ ਮੁੱਦਿਆਂ 'ਤੇ ਟਵੀਟ ਕਰਦੀ ਰਹਿੰਦੀ ਹੈ। ਹਾਲ ਹੀ 'ਚ ਉਨ੍ਹਾਂ ਮਿਆਂਮਾਰ 'ਚ ਫੌਜ ਦੇ ਕਬਜ਼ੇ ਨੂੰ ਲੈਕੇ ਵੀ ਟਵੀਟ ਕੀਤਾ ਸੀ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Alondra Sierra Death : ਮੱਥੇ 'ਤੇ ਬਣੇ ਇੱਕ ਛੋਟੇ ਜਿਹੇ ਤਿਲ ਨੇ ਲੈ ਲਈ 26 ਸਾਲਾ ਇਨਫਲੂਐਂਸਰ ਦੀ ਜਾਨ, ਜਾਣੋ ਪੂਰਾ ਮਾਮਲਾ 
Alondra Sierra Death : ਮੱਥੇ 'ਤੇ ਬਣੇ ਇੱਕ ਛੋਟੇ ਜਿਹੇ ਤਿਲ ਨੇ ਲੈ ਲਈ 26 ਸਾਲਾ ਇਨਫਲੂਐਂਸਰ ਦੀ ਜਾਨ, ਜਾਣੋ ਪੂਰਾ ਮਾਮਲਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget