ਪੜਚੋਲ ਕਰੋ

ਟੌਪਲੈਸ ਬੌਡੀ 'ਤੇ ਰਿਹਾਨਾ ਨੇ ਪਹਿਨਿਆ ਗਣੇਸ਼ ਜੀ ਦਾ ਪੈਂਡੇਂਟ, ਧਾਰਮਿਕ ਵਿਵਾਦ ਭਖਿਆ

ਰਿਹਾਨਾ ਨੇ ਪਿੰਕ ਨਾਈਟ ਸ਼ੌਰਟਸ ਪਹਿਨਿਆ ਹੋਇਆ ਹੈ। ਉਨ੍ਹਾਂ ਡਾਇਮੰਡ ਦਾ ਬ੍ਰੇਸਲੇਟ, ਨੈਕਪੀਸ ਤੇ ਵੱਡੇ-ਵੱਡੇ ਈਅਰਿੰਗਸ ਪਹਿਨੇ ਹਨ। ਟਵਿਟਰ ਯੂਜ਼ਰਸ ਨੇ ਉਨ੍ਹਾਂ ਦੇ ਨੈਕਲੇਸ 'ਚ ਲੱਗੇ ਗਣਪਤੀ ਪੈਂਡੇਂਟ ਨੂੰ ਵੀ ਨੋਟਿਸ ਕੀਤਾ।

ਦੇਸ਼ 'ਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈਕੇ ਹਾਲ ਹੀ 'ਚ ਅਮਰੀਕੀ ਪੌਪ ਸਿੰਗਰ ਰਿਹਾਨਾ ਨੇ ਇਕ ਟਵੀਟ ਕੀਤਾ। ਇਸ ਟਵੀਟ ਨੂੰ ਸਵ੍ਰਾ ਭਾਸਕਰ, ਰਿਚਾ ਚੱਢਾ, ਅਲੀ ਫਜਲ ਸਮੇਤ ਕਈ ਸੈਲੇਬਸ ਨੇ ਰੀਟਵੀਟ ਕੀਤਾ ਪਰ ਕੰਗਨਾ ਰਣੌਤ ਨੇ ਰਿਹਾਨਾ ਦੇ ਇਸ ਟਵੀਟ 'ਤੇ ਰਿਪਲਾਈ ਕੀਤਾ ਪਰ ਕੰਗਨਾ ਰਣੌਤ ਨੇ ਰਿਹਾਨਾ ਦੇ ਇਸ ਟਵੀਟ 'ਤੇ ਰਿਪਲਾਈ ਕੀਤਾ ਤੇ ਉਨ੍ਹਾਂ ਰਿਹਾਨਾ ਦੀ ਆਲੋਚਨਾ ਕੀਤੀ। ਇੰਨਾ ਹੀ ਨਹੀਂ ਕੰਗਨਾ ਨੇ ਰਿਹਾਨਾ ਨੂੰ ਮੂਰਖ ਤਕ ਕਹਿ ਦਿੱਤਾ।

ਇਸ ਤੋਂ ਬਾਅਦ ਦੇਸ਼ 'ਚ ਕਈ ਸੈਲੇਬਸ ਨੇ ਰਿਹਾਨਾ ਦਾ ਵਿਰੋਧ ਕੀਤਾ ਤੇ ਭਾਰਤ ਦੇ ਅੰਦਰੂਨੀ ਮਾਮਲਿਆਂ 'ਤੇ ਨਾ ਬੋਲਣ ਦੀ ਨਸੀਹਤ ਦਿੱਤੀ। ਅਜੇ ਇਹ ਮਾਮਲਾ ਸ਼ਾਂਤ ਵੀ ਨਹੀਂ ਹੋਇਆ ਸੀ ਕਿ ਰਿਹਾਨਾ ਨੇ ਇਕ ਹੋਰ ਵਿਵਾਦ ਖੜਾ ਕਰ ਦਿੱਤਾ ਹੈ। ਰਿਹਾਨਾ ਨੇ ਹਿੰਦੂ ਧਰਮ 'ਚ ਵਿਸ਼ਵਾਸ ਰੱਖਣ ਵਾਲੇ ਕਰੋੜਾਂ ਲੋਕਾਂ ਨੂੰ ਭੜਕਾ ਦਿੱਤਾ। ਉਨ੍ਹਾਂ ਆਪਣੀ ਇਕ ਟੌਪਲੈਸ ਫੋਟੋ ਨੂੰ ਪ੍ਰਸ਼ੰਸਕਾਂ ਦੇ ਨਾਲ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ। ਇਸ ਟੌਪਲੈਸ ਫੋਟੋ 'ਚ ਉਨ੍ਹਾਂ ਭਗਵਾਨ ਗਣੇਸ਼ ਦਾ ਨੈਕਲੈਸ ਪਾਇਆ ਹੋਇਆ ਹੈ।

when @PopcaanMusic said “me nuh wan ya wear no lingerie tonight fa me girl” @SavageXFenty pic.twitter.com/bnrtCZT7FB
— Rihanna (@rihanna) February 15, 2021

ਰਿਹਾਨਾ ਨੇ ਪਿੰਕ ਨਾਈਟ ਸ਼ੌਰਟਸ ਪਹਿਨਿਆ ਹੋਇਆ ਹੈ। ਉਨ੍ਹਾਂ ਡਾਇਮੰਡ ਦਾ ਬ੍ਰੇਸਲੇਟ, ਨੈਕਪੀਸ ਤੇ ਵੱਡੇ-ਵੱਡੇ ਈਅਰਿੰਗਸ ਪਹਿਨੇ ਹਨ। ਟਵਿਟਰ ਯੂਜ਼ਰਸ ਨੇ ਉਨ੍ਹਾਂ ਦੇ ਨੈਕਲੇਸ 'ਚ ਲੱਗੇ ਗਣਪਤੀ ਪੈਂਡੇਂਟ ਨੂੰ ਵੀ ਨੋਟਿਸ ਕੀਤਾ। ਗਣਪਤੀ ਪੈਂਡੇਂਟ 'ਚ ਡਾਇਮੰਡ ਵੀ ਜੜਿਆ ਹੋਇਆ ਹੈ। ਟੌਪਲੈਸ ਬੌਡੀ 'ਤੇ ਗਣੇਸ਼ ਪੈਂਡੇਂਟ ਦੇਖ ਕੇ ਹਿੰਦੂ ਧਰਮ 'ਚ ਵਿਸ਼ਵਾਸ ਕਰਨ ਵਾਲੇ ਲੋਕ ਰਿਹਾਨਾ ਦੀ ਆਲੋਚਨਾ ਕਰ ਰਹੇ ਹਨ।

when @PopcaanMusic said “me nuh wan ya wear no lingerie tonight fa me girl” @SavageXFenty pic.twitter.com/bnrtCZT7FB
— Rihanna (@rihanna) February 15, 2021

ਧਰਮ ਦਾ ਇਸਤੇਮਾਲ ਨਾ ਕਰੋ

ਇਕ ਟਵਿਟਰ ਯੂਜ਼ਰ ਨੇ ਲਿਖਿਆ, 'ਰਿਹਾਨਾ, ਇਕ ਨਾਸਤਿਕ ਦੀ ਤਰ੍ਹਾਂ ਮੇਰੇ ਧਰਮ ਦਾ ਇਸਤੇਮਾਲ ਕਰਨਾ ਬੰਦ ਕਰੋ। ਚੇਨ 'ਚ ਲਟਕੇ ਗਣੇਸ਼ ਜੀ ਨੂੰ ਤੁਰੰਤ ਹਟਾਓ।'

when @PopcaanMusic said “me nuh wan ya wear no lingerie tonight fa me girl” @SavageXFenty pic.twitter.com/bnrtCZT7FB
— Rihanna (@rihanna) February 15, 2021

ਕਰੋੜਾਂ ਲੋਕਾਂ ਦੀਆਂ ਜੁੜੀਆਂ ਭਾਵਨਾਵਾਂ

'ਗਣੇਸ਼ ਨੂੰ ਇਸ ਤਰ੍ਹਾਂ ਪਹਿਨਣਾ ਬਹੁਤ ਜ਼ਿਆਦਾ ਗਲਤ ਹੈ। ਮੇਰੇ ਪਹਿਲੇ ਭਗਵਾਨ, ਇਸ ਨਾਲ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਜੁੜੀਆਂ ਹਨ। ਲੋਕ ਹਰ ਸਾਲ ਗਣੇਸ਼ ਚਤੁਰਥੀ ਸੈਲੀਬ੍ਰੇਟ ਕਰਦੇ ਹਨ। ਸੌਰੀ ਰਿਹਾਨਾ ਤੁਸੀਂ ਮੈਨੂੰ ਤੇ ਕਈ ਲੋਕਾਂ ਨੇ ਨਿਰਾਸ਼ ਕੀਤਾ ਹੈ।'

when @PopcaanMusic said “me nuh wan ya wear no lingerie tonight fa me girl” @SavageXFenty pic.twitter.com/bnrtCZT7FB
— Rihanna (@rihanna) February 15, 2021

when @PopcaanMusic said “me nuh wan ya wear no lingerie tonight fa me girl” @SavageXFenty pic.twitter.com/bnrtCZT7FB
— Rihanna (@rihanna) February 15, 2021

when @PopcaanMusic said “me nuh wan ya wear no lingerie tonight fa me girl” @SavageXFenty pic.twitter.com/bnrtCZT7FB
— Rihanna (@rihanna) February 15, 2021

when @PopcaanMusic said “me nuh wan ya wear no lingerie tonight fa me girl” @SavageXFenty pic.twitter.com/bnrtCZT7FB
— Rihanna (@rihanna) February 15, 2021

ਟਾਪ ਹੈਡਲਾਈਨ

ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ

ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ

Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ

ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ

ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ

ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ

Embed widget