ਪੜਚੋਲ ਕਰੋ

Entertainment News: ਪੋ@ਰਨ ਸਟਾਰ ਨੂੰ ਬਚਾਉਣ ਲਈ ਕੋਰਟ 'ਚ ਲੱਗੀ ਵਕੀਲਾਂ ਦੀ ਫੌਜ, ਬੇਕਸੂਰ ਸਾਬਤ ਕਰਨ ਲਈ ਲਗਾਇਆ ਜ਼ੋਰ, ਪਰ...

Riya Barde Latest Update: ਭਾਰਤ 'ਚ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੀ ਬੰਗਲਾਦੇਸ਼ੀ ਪੋਰਨ ਸਟਾਰ ਰੀਆ ਬਰਦੇ ਨੂੰ ਪੁਲਿਸ ਨੇ ਬੀਤੇ ਦਿਨ ਗ੍ਰਿਫਤਾਰ ਕਰਕੇ ਅਦਾਲਤ 'ਚ ਪੇਸ਼ ਕੀਤਾ ਸੀ। ਦੱਸ ਦੇਈਏ ਕਿ ਇਸ ਦੌਰਾਨ ਕੁਝ ਅਜਿਹਾ ਹੋਇਆ,

Riya Barde Latest Update: ਭਾਰਤ 'ਚ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੀ ਬੰਗਲਾਦੇਸ਼ੀ ਪੋਰਨ ਸਟਾਰ ਰੀਆ ਬਰਦੇ ਨੂੰ ਪੁਲਿਸ ਨੇ ਬੀਤੇ ਦਿਨ ਗ੍ਰਿਫਤਾਰ ਕਰਕੇ ਅਦਾਲਤ 'ਚ ਪੇਸ਼ ਕੀਤਾ ਸੀ। ਦੱਸ ਦੇਈਏ ਕਿ ਇਸ ਦੌਰਾਨ ਕੁਝ ਅਜਿਹਾ ਹੋਇਆ, ਜਿਸ ਨੂੰ ਵੇਖ ਹਰ ਕੋਈ ਹੈਰਾਨ ਰਹਿ ਗਿਆ। ਦਰਅਸਲ, 7 ਵਕੀਲਾਂ ਦੀ ਟੀਮ ਅਦਾਲਤ ਵਿੱਚ ਰੀਆ ਦੇ ਹੱਕ ਵਿੱਚ ਖੜ੍ਹੀ ਹੋਈ ਅਤੇ ਰੀਆ ਨੂੰ ਬੇਕਸੂਰ ਸਾਬਤ ਕਰਨ ਦੀ ਕੋਸ਼ਿਸ਼ ਕੀਤੀ। 

ਹਾਲਾਂਕਿ ਕਰੀਬ ਡੇਢ ਘੰਟੇ ਤੱਕ ਚੱਲੀ ਬਹਿਸ ਤੋਂ ਬਾਅਦ ਅਦਾਲਤ ਨੇ ਰੀਆ ਨੂੰ 1 ਅਕਤੂਬਰ 2024 ਤੱਕ ਠਾਣੇ ਪੁਲਿਸ ਦੀ ਹਿਰਾਸਤ 'ਚ ਭੇਜ ਦਿੱਤਾ। ਦੱਸ ਦੇਈਏ ਕਿ ਫਿਲਹਾਲ ਪੁਲਿਸ ਰੀਆ ਦੇ ਭਰਾ ਅਤੇ ਭੈਣ ਦੀ ਭਾਲ ਕਰ ਰਹੀ ਹੈ। ਇਸ ਦੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਉਸ ਦੀ ਮਾਂ ਅਤੇ ਪਿਤਾ ਕਤਰ ਸ਼ਿਫਟ ਹੋ ਗਏ ਹਨ।

Read MOre: Shocking: 'ਪ੍ਰਸਾਦ 'ਚ ਮਿਲਾਈਆਂ ਜਾ ਰਹੀਆਂ ਗਰਭ ਨਿਰੋਧਕ ਗੋਲੀਆਂ', ਨਿਰਦੇਸ਼ਕ ਦੇ ਬਿਆਨ ਨੇ ਮਚਾਈ ਤਰਥੱਲੀ

ਤੁਹਾਨੂੰ ਦੱਸ ਦੇਈਏ ਕਿ ਰਿਆ ਅਡਲਟ ਇੰਡਸਟਰੀ ਵਿੱਚ ਆਰੋਹੀ ਬਰਦੇ ਅਤੇ ਬੰਨਾ ਸ਼ੇਖ ਦੇ ਰੂਪ ਵਿੱਚ ਮਸ਼ਹੂਰ ਹੈ। ਉਹ ਰਾਜ ਕੁੰਦਰਾ ਪ੍ਰੋਡਕਸ਼ਨ ਹਾਊਸ ਨਾਲ ਜੁੜੀ ਹੋਈ ਸੀ। ਉਸ ਨੂੰ ਹਿੱਲ ਲਾਈਨ ਪੁਲਿਸ ਨੇ 26 ਸਤੰਬਰ ਨੂੰ ਉਲਹਾਸਨਗਰ ਤੋਂ ਫਰਜ਼ੀ ਦਸਤਾਵੇਜ਼ਾਂ ਦੇ ਆਧਾਰ 'ਤੇ ਭਾਰਤੀ ਪਾਸਪੋਰਟ ਬਣਾਉਣ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਸੀ। ਉਸ ਖ਼ਿਲਾਫ਼ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾਵਾਂ 420, 465, 468, 479, 34 ਅਤੇ 14ਏ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਇਸ ਦੇ ਨਾਲ ਹੀ, ਹਾਲ ਹੀ ਵਿੱਚ, ਇੱਕ ਵਿਅਕਤੀ ਦੀ ਸ਼ਿਕਾਇਤ ਦਾ ਨੋਟਿਸ ਲੈਂਦਿਆਂ, ਪੁਲਿਸ ਨੇ ਰੀਆ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ। ਵੇਰਵਿਆਂ ਅਨੁਸਾਰ ਰੀਆ ਬਾਰਦੇ ਦੀ ਮਾਂ ਮੂਲ ਰੂਪ ਤੋਂ ਬੰਗਲਾਦੇਸ਼ ਦੀ ਰਹਿਣ ਵਾਲੀ ਹੈ। ਉਸਦਾ ਵਿਆਹ ਅਰਵਿੰਦ ਬਾਰਦੇ (ਰੀਆ ਦੇ ਪਿਤਾ) ਨਾਲ ਹੋਇਆ ਹੈ, ਜੋ ਕਿ ਅਮਰਾਵਤੀ, ਮਹਾਰਾਸ਼ਟਰ ਦਾ ਰਹਿਣ ਵਾਲਾ ਹੈ। ਖੁਦ ਨੂੰ ਭਾਰਤੀ ਨਾਗਰਿਕ ਸਾਬਤ ਕਰਨ ਲਈ ਰੀਆ ਨੇ ਜਾਅਲੀ ਦਸਤਾਵੇਜ਼ਾਂ ਰਾਹੀਂ ਪਾਸਪੋਰਟ ਬਣਾਇਆ ਸੀ। ਦੱਸਿਆ ਗਿਆ ਕਿ ਉਸ ਦੇ ਮਾਤਾ-ਪਿਤਾ ਫਿਲਹਾਲ ਕਤਰ 'ਚ ਹਨ। ਪੁਲਿਸ ਮੁਤਾਬਕ ਰੀਆ ਨੂੰ ਇਸ ਤੋਂ ਪਹਿਲਾਂ ਵੀ ਇੱਕ ਵਾਰ ਵੇਸਵਾਪੁਣੇ ਨਾਲ ਸਬੰਧਤ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

Read MOre: Tirupati ਲੱਡੂ ਵਿਵਾਦ 'ਚ ਆਇਆ ਹੈਰਾਨ ਕਰਨ ਵਾਲਾ ਬਿਆਨ, ਨਿਰਦੇਸ਼ਕ ਬੋਲਿਆ- 'ਪ੍ਰਸਾਦ 'ਚ ਮਿਲਾਈਆਂ ਜਾ ਰਹੀਆਂ ਗਰਭ ਨਿਰੋਧਕ ਗੋਲੀਆਂ'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian Government: 1 ਅਪ੍ਰੈਲ ਤੋਂ ਭਾਰਤੀ ਸਰਕਾਰ ਦੇਖ ਸਕੇਗੀ ਤੁਹਾਡੇ WhatsApp ਸੁਨੇਹੇ ਅਤੇ ਈਮੇਲ! ਜਾਣੋ ਪੂਰੀ ਜਾਣਕਾਰੀ

Punjab News: ICU 'ਚ ਭਰਤੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ, ਮੁਹਾਲੀ ਦੇ ਨਿੱਜੀ ਹਸਪਤਾਲ 'ਚ ਜ਼ੇਰੇ ਇਲਾਜ

ਪੰਜਾਬ 'ਚ ਅੱਜ ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਪ੍ਰਦਰਸ਼ਨ, DC ਦਫ਼ਤਰਾਂ ਦੇ ਬਾਹਰ ਹੋਣਗੇ ਇਕੱਠੇ, ਕੇਂਦਰ-ਪੰਜਾਬ ਸਰਕਾਰ ਖ਼ਿਲਾਫ਼ ਕਰਨਗੇ ਸੰਘਰਸ਼

ਪੰਧੇਰ ਸਣੇ ਕਈ ਨਾਮੀ ਕਿਸਾਨ ਆਗੂ ਆਏ ਜੇਲ੍ਹ ਤੋਂ ਬਾਹਰ, ਕੇਂਦਰ ਤੇ ਸੂਬਾ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ
ਪੰਧੇਰ ਸਣੇ ਕਈ ਨਾਮੀ ਕਿਸਾਨ ਆਗੂ ਆਏ ਜੇਲ੍ਹ ਤੋਂ ਬਾਹਰ, ਕੇਂਦਰ ਤੇ ਸੂਬਾ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ
Advertisement
ABP Premium

ਵੀਡੀਓਜ਼

ਹਰਜੋਤ ਬੈਂਸ ਵਿਧਾਨਸਭਾ 'ਚ ਹੋ ਗਏ ਤੱਤੇ, ਬਾਜਵਾ ਨੂੰ ਸੁਣਾਈਆਂ ਖਰੀਆਂ-ਖਰੀਆਂ'ਨਾਂ ਭਾਵੇਂ ਬਾਜਵਾ ਮਾਡਲ ਰੱਖ ਲਓ, ਪਰ ਫਾਲਟ ਤਾਂ ਦੱਸ ਦਿਓ'ਆਪ ਦੀ ਵਿਧਾਇਕ ਇੰਦਰਜੀਤ ਕੌਰ ਮਾਨ ਦੀ ਪ੍ਰਤਾਪ ਬਾਜਵਾ ਨਾਲ ਤੂੰ ਤੂੰ ਮੈਂ ਮੈਂਕਿਸਾਨਾਂ ਦੀ ਇਕੱਤਰਤਾ ਤੋਂ ਪਹਿਲਾਂ ਪੁਲਿਸ ਛਾਉਣੀ 'ਚ ਤਬਦੀਲ ਹੋਇਆ ਘਨੌਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian Government: 1 ਅਪ੍ਰੈਲ ਤੋਂ ਭਾਰਤੀ ਸਰਕਾਰ ਦੇਖ ਸਕੇਗੀ ਤੁਹਾਡੇ WhatsApp ਸੁਨੇਹੇ ਅਤੇ ਈਮੇਲ! ਜਾਣੋ ਪੂਰੀ ਜਾਣਕਾਰੀ
Indian Government: 1 ਅਪ੍ਰੈਲ ਤੋਂ ਭਾਰਤੀ ਸਰਕਾਰ ਦੇਖ ਸਕੇਗੀ ਤੁਹਾਡੇ WhatsApp ਸੁਨੇਹੇ ਅਤੇ ਈਮੇਲ! ਜਾਣੋ ਪੂਰੀ ਜਾਣਕਾਰੀ
Punjab News: ICU 'ਚ ਭਰਤੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ, ਮੁਹਾਲੀ ਦੇ ਨਿੱਜੀ ਹਸਪਤਾਲ 'ਚ ਜ਼ੇਰੇ ਇਲਾਜ
Punjab News: ICU 'ਚ ਭਰਤੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ, ਮੁਹਾਲੀ ਦੇ ਨਿੱਜੀ ਹਸਪਤਾਲ 'ਚ ਜ਼ੇਰੇ ਇਲਾਜ
ਪੰਜਾਬ 'ਚ ਅੱਜ ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਪ੍ਰਦਰਸ਼ਨ, DC ਦਫ਼ਤਰਾਂ ਦੇ ਬਾਹਰ ਹੋਣਗੇ ਇਕੱਠੇ, ਕੇਂਦਰ-ਪੰਜਾਬ ਸਰਕਾਰ ਖ਼ਿਲਾਫ਼ ਕਰਨਗੇ ਸੰਘਰਸ਼
ਪੰਜਾਬ 'ਚ ਅੱਜ ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਪ੍ਰਦਰਸ਼ਨ, DC ਦਫ਼ਤਰਾਂ ਦੇ ਬਾਹਰ ਹੋਣਗੇ ਇਕੱਠੇ, ਕੇਂਦਰ-ਪੰਜਾਬ ਸਰਕਾਰ ਖ਼ਿਲਾਫ਼ ਕਰਨਗੇ ਸੰਘਰਸ਼
ਪੰਧੇਰ ਸਣੇ ਕਈ ਨਾਮੀ ਕਿਸਾਨ ਆਗੂ ਆਏ ਜੇਲ੍ਹ ਤੋਂ ਬਾਹਰ, ਕੇਂਦਰ ਤੇ ਸੂਬਾ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ
ਪੰਧੇਰ ਸਣੇ ਕਈ ਨਾਮੀ ਕਿਸਾਨ ਆਗੂ ਆਏ ਜੇਲ੍ਹ ਤੋਂ ਬਾਹਰ, ਕੇਂਦਰ ਤੇ ਸੂਬਾ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ
Punjab Weather : ਪੰਜਾਬ 'ਚ ਗਰਮੀ ਦਿਖਾਉਣ ਲੱਗੀ ਤੇਵਰ! ਲੁਧਿਆਣਾ ਰਿਹਾ ਸਭ ਤੋਂ ਗਰਮ ਸ਼ਹਿਰ, ਅੱਜ ਚੱਲਣਗੀਆਂ 35 Km ਦੀ ਰਫ਼ਤਾਰ ਨਾਲ ਹਵਾਵਾਂ

ਕਠੂਆ 'ਚ ਫੌਜ ਨੇ ਕੀਤਾ ਐਨਕਾਊਂਟਰ, 3 ਅੱਤਵਾਦੀ ਢੇਰ, 3 ਜਵਾਨ ਹੋਏ ਸ਼ਹੀਦ; ਜ਼ਖਮੀ ਹੋਏ DSP ਨੂੰ ਕੀਤਾ ਏਅਰਲਿਫਟ

ਸਰੀਰ ‘ਚ ਦਿਖਣ ਲੱਗ ਪਏ ਇਹ 5 ਬਦਲਾਅ ਤਾਂ ਸਾਵਧਾਨ! ਜ਼ਰੂਰਤ ਤੋਂ ਵੱਧ ਖਾ ਰਹੇ ਹੋ ਨਮਕ, ਤੁਰੰਤ ਕਰੋ ਸੁਧਾਰ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (28-03-2025)

Embed widget