ਪੜਚੋਲ ਕਰੋ

RJ Simran Singh: ਰੇਡੀਓ ਜੌਕੀ ਸਿਮਰਨ ਨੇ ਕਿਉਂ ਕੀਤੀ ਖੁਦਕੁਸ਼ੀ? ਪਰਿਵਾਰ ਨੇ ਖੋਲ੍ਹਿਆ ਭੇਦ; ਬੋਲੇ- ਕਿਸੇ ਗੱਲ ਨੂੰ ਲੈ...

RJ Simran Singh: ਹਰਿਆਣਾ ਦੇ ਗੁਰੂਗ੍ਰਾਮ ਵਿੱਚ ਫ੍ਰੀਲਾਂਸਰ ਰੇਡੀਓ ਜੌਕੀ ਸਿਮਰਨ ਸਿੰਘ ਨੇ ਕਥਿਤ ਤੌਰ ਤੇ ਸੈਕਟਰ 47 ਵਿੱਚ ਆਪਣੇ ਕਿਰਾਏ ਦੇ ਮਕਾਨ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਬੁੱਧਵਾਰ ਦੇਰ ਰਾਤ ਉਨ੍ਹਾਂ ਦੀ ਲਾਸ਼ ਉਨ੍ਹਾਂ

RJ Simran Singh: ਹਰਿਆਣਾ ਦੇ ਗੁਰੂਗ੍ਰਾਮ ਵਿੱਚ ਫ੍ਰੀਲਾਂਸਰ ਰੇਡੀਓ ਜੌਕੀ ਸਿਮਰਨ ਸਿੰਘ ਨੇ ਕਥਿਤ ਤੌਰ ਤੇ ਸੈਕਟਰ 47 ਵਿੱਚ ਆਪਣੇ ਕਿਰਾਏ ਦੇ ਮਕਾਨ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਬੁੱਧਵਾਰ ਦੇਰ ਰਾਤ ਉਨ੍ਹਾਂ ਦੀ ਲਾਸ਼ ਉਨ੍ਹਾਂ ਦੇ ਕਮਰੇ ਵਿੱਚ ਲਟਕਦੀ ਮਿਲੀ। ਹਾਲਾਂਕਿ ਮੌਕੇ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਸਿਮਰਨ ਮੂਲ ਰੂਪ ਤੋਂ ਜੰਮੂ-ਕਸ਼ਮੀਰ ਦੀ ਰਹਿਣ ਵਾਲੀ ਸੀ। ਫਿਲਹਾਲ ਉਹ ਗੁਰੂਗ੍ਰਾਮ ਦੇ ਸੈਕਟਰ-47 'ਚ ਕਿਰਾਏ ਦੇ ਮਕਾਨ 'ਚ ਆਪਣੇ ਕੁਝ ਦੋਸਤਾਂ ਨਾਲ ਰਹਿ ਰਹੀ ਸੀ। ਪੁਲਿਸ ਨੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ।

ਦੋਸਤਾਂ ਨਾਲ ਕਿਰਾਏ 'ਤੇ ਰਹਿੰਦੀ ਸੀ ਸਿਮਰਨ

ਪੁਲਿਸ ਅਨੁਸਾਰ 26 ਸਾਲਾ ਆਰਜੇ ਸਿਮਰਨ ਸਿੰਘ ਪਿਛਲੇ ਕਈ ਮਹੀਨਿਆਂ ਤੋਂ ਸੈਕਟਰ-47 ਦੀ ਕੋਠੀ ਨੰਬਰ 58 ਵਿੱਚ ਆਪਣੇ ਹੋਰ ਦੋਸਤਾਂ ਨਾਲ ਕਿਰਾਏ ’ਤੇ ਰਹਿੰਦੀ ਸੀ। ਬੁੱਧਵਾਰ ਰਾਤ ਨੂੰ ਉਹ ਆਪਣੇ ਕਮਰੇ 'ਚ ਮ੍ਰਿਤਕ ਪਾਈ ਗਈ। ਇਕ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਬੁੱਧਵਾਰ ਰਾਤ ਕਰੀਬ 9.30 ਵਜੇ ਉਸੇ ਘਰ 'ਚ ਰਹਿੰਦੇ ਆਰਜੇ ਸਿਮਰਨ ਸਿੰਘ ਦੇ ਇਕ ਦੋਸਤ ਤੋਂ ਸੂਚਨਾ ਮਿਲੀ।

ਪਰਿਵਾਰਕ ਮੈਂਬਰਾਂ ਨੇ ਕਾਰਨ ਦੱਸਿਆ

ਉਨ੍ਹਾਂ ਨੇ ਪੁਲਿਸ ਨੂੰ ਦੱਸਿਆ ਕਿ ਸਿਮਰਨ ਨੇ ਆਪਣੇ ਆਪ ਨੂੰ ਅੰਦਰੋਂ ਬੰਦ ਕਰ ਲਿਆ ਸੀ ਅਤੇ ਦਰਵਾਜ਼ਾ ਨਹੀਂ ਖੋਲ੍ਹ ਰਹੀ ਸੀ। ਮੌਕੇ 'ਤੇ ਪੁੱਜੀ ਪੁਲਿਸ ਟੀਮ ਨੇ ਕਿਸੇ ਤਰ੍ਹਾਂ ਉਸ ਦੇ ਕਮਰੇ ਦਾ ਦਰਵਾਜ਼ਾ ਖੋਲ੍ਹਿਆ। ਸਿਮਰਨ ਦੀ ਲਾਸ਼ ਸਾਹਮਣੇ ਲਟਕ ਰਹੀ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮੁਰਦਾਘਰ 'ਚ ਭੇਜ ਦਿੱਤਾ ਹੈ। ਉਸ ਦੇ ਪਰਿਵਾਰ ਨੂੰ ਸੂਚਨਾ ਦਿੱਤੀ ਗਈ। ਮੌਕੇ ਤੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਪਿਛਲੇ ਕੁਝ ਸਮੇਂ ਤੋਂ ਕਿਸੇ ਗੱਲ ਨੂੰ ਲੈ ਕੇ ਚਿੰਤਤ ਸੀ।
 
ਕੀ ਬੋਲੇ ਥਾਣਾ ਇੰਚਾਰਜ  

ਸਦਰ ਥਾਣਾ ਇੰਚਾਰਜ ਇੰਸਪੈਕਟਰ ਸੁਨੀਲ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਆਰਜੇ ਸਿਮਰਨ ਸਿੰਘ ਆਪਣੇ ਕੁਝ ਦੋਸਤਾਂ ਨਾਲ ਕਿਰਾਏ ਦੇ ਮਕਾਨ 'ਚ ਰਹਿੰਦੀ ਸੀ। ਉਸ ਦੇ ਮਾਪਿਆਂ ਵੱਲੋਂ ਕੋਈ ਸ਼ਿਕਾਇਤ ਨਹੀਂ ਕੀਤੀ ਗਈ। ਪੁਲਿਸ ਨੇ ਪੋਸਟਮਾਰਟ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ ਜਦਕਿ ਮਾਮਲੇ ਦੀ ਜਾਂਚ ਜਾਰੀ ਹੈ।

ਛੱਡ ਦਿੱਤੀ ਸੀ ਨੌਕਰੀ 

ਸਿਮਰਨ ਇੱਕ ਰੇਡੀਓ ਚੈਨਲ ਵਿੱਚ ਆਰ.ਜੇ. ਸੀ। ਹਾਲਾਂਕਿ, ਉਨ੍ਹਾਂ ਨੇ ਆਪਣੀ ਨੌਕਰੀ ਛੱਡ ਦਿੱਤੀ ਸੀ ਅਤੇ ਹੁਣ ਫ੍ਰੀਲਾਂਸਿੰਗ ਕਰ ਰਹੀ ਸੀ। ਸਿਮਰਨ ਦਾ ਇੱਕ ਯੂ-ਟਿਊਬ ਚੈਨਲ ਵੀ ਹੈ। ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਪ੍ਰਸਿੱਧ ਰੇਡੀਓ ਜੌਕੀ ਦੀ ਦੁਖਦਾਈ ਅਤੇ ਬੇਵਕਤੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਹੈ।

"ਜੰਮੂ ਦੀ ਧੜਕਣ" ਵਜੋਂ ਜਾਣੀ ਜਾਂਦੀ ਸੀ ਸਿਮਰਨ 

ਸਿਮਰਨ ਦੇ ਪ੍ਰਸ਼ੰਸਕ ਉਨ੍ਹਾਂ ਨੂੰ "ਜੰਮੂ ਦੀ ਧੜਕਣ" ਕਹਿੰਦੇ ਸੀ। ਇੰਨਾ ਹੀ ਨਹੀਂ ਸਿਮਰਨ ਸਿੰਘ ਇਕ ਮਸ਼ਹੂਰ ਰੇਡੀਓ ਸਟੇਸ਼ਨ ਨਾਲ ਵੀ ਜੁੜੀ ਹੋਈ ਸੀ, ਪਰ ਬਾਅਦ ਵਿੱਚ ਉਨ੍ਹਾਂ ਨੇ ਉਥੇ ਛੱਡ ਕੇ ਫ੍ਰੀਲਾਂਸ ਰੇਡੀਓ ਜੌਕੀ ਵਜੋਂ ਕੰਮ ਕਰਨਾ ਸ਼ੁਰੂ ਕਰ ਦਿੱਤਾ।

 

 

ਟਾਪ ਹੈਡਲਾਈਨ

ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
Embed widget