ਪੜਚੋਲ ਕਰੋ

Prince Narula: 'ਰੋਡੀਜ਼ 19' ਸ਼ੋਅ ਦੌਰਾਨ ਪ੍ਰਿੰਸ ਨਰੂਲਾ ਤੇ ਗੌਤਮ ਗੁਲਾਟੀ ਵਿਚਾਲੇ ਹੋਈ ਭਿਆਨਕ ਲੜਾਈ, ਕੀਤੀ ਹੱਥੋਪਾਈ, ਵੀਡੀਓ ਵਾਇਰਲ

Roadies Karm Ya Kand: ਰਿਐਲਿਟੀ ਸ਼ੋਅ 'ਐਮਟੀਵੀ ਰੋਡੀਜ਼ 19' 'ਚ ਕਦੇ ਰੋਡੀਜ਼ ਵਿਚਾਲੇ ਅਤੇ ਕਦੇ ਗੈਂਗ ਦੇ ਲੀਡਰਾਂ ਵਿਚਾਲੇ ਟਾਸਕਾ ਦੀ ਲੜਾਈ ਨੇ ਸੋਨੂੰ ਸੂਦ ਨੂੰ ਪਰੇਸ਼ਾਨ ਕਰ ਦਿੱਤਾ ਹੈ।

Roadies 19: ਰੋਡੀਜ਼ ਸ਼ੋਅ ਵਿੱਚ ਗੌਤਮ ਗੁਲਾਟੀ, ਪ੍ਰਿੰਸ ਨਰੂਲਾ ਅਤੇ ਰੀਆ ਚੱਕਰਵਰਤੀ ਗੈਂਗ ਲੀਡਰ ਹਨ, ਜਦੋਂ ਕਿ ਸੋਨੂੰ ਸੂਦ ਸ਼ੋਅ ਦੇ ਮੇਜ਼ਬਾਨ ਹਨ। ਰੋਡੀਜ਼ ਦੇ ਮੇਜ਼ਬਾਨ ਹੋਣ ਤੋਂ ਇਲਾਵਾ, ਸੂਦ ਕੋਲ ਕੁਝ ਗੁਪਤ ਸ਼ਕਤੀਆਂ ਵੀ ਹਨ। ਹਾਲ ਹੀ ਵਿੱਚ ਸ਼ੋਅ ਨੇ ਗੈਂਗ ਰੀ-ਸ਼ਫਲ ਟਵਿਸਟ ਨਾਲ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ। ਪਿਛਲੇ ਐਪੀਸੋਡ ਵਿੱਚ, ਪ੍ਰਤੀਯੋਗੀ ਅਭਿਰੂਪ ਅਤੇ ਜੋਗਿੰਦਰ ਨੂੰ ਬਾਹਰ ਕਰ ਦਿੱਤਾ ਗਿਆ ਸੀ। 

ਇਹ ਵੀ ਪੜ੍ਹੋ: ਵਿਆਹ ਤੋਂ ਬਾਅਦ ਪਰਿਣੀਤੀ ਚੋਪੜਾ-ਰਾਘਵ ਚੱਢਾ ਦੀ ਪਹਿਲੀ ਤਸਵੀਰ ਆਈ ਸਾਹਮਣੇ, ਮਿੰਟਾਂ 'ਚ ਹੋਈ ਵਾਇਰਲ

ਗੌਤਮ ਗੁਲਾਟੀ ਅਤੇ ਪ੍ਰਿੰਸ ਨਰੂਲਾ ਵਿਚਕਾਰ ਇੱਕ ਹੋਰ ਲੜਾਈ
ਇਸ ਸੀਜ਼ਨ 'ਚ ਪ੍ਰਿੰਸ ਨਰੂਲਾ ਅਤੇ ਗੌਤਮ ਗੁਲਾਟੀ ਦੀ ਲੜਾਈ ਦਾ ਵੀ ਸ਼ੋਅ ਨੂੰ ਕਾਫੀ ਫਾਇਦਾ ਮਿਲ ਰਿਹਾ ਹੈ। ਜਦੋਂ ਕਿ ਵੋਟ-ਆਊਟ ਦੌਰਾਨ ਆਖਰੀ ਲੜਾਈ ਕਾਫੀ ਜ਼ਬਰਦਸਤ ਸੀ, ਪਰ ਆਉਣ ਵਾਲੇ ਐਪੀਸੋਡਾਂ ਵਿੱਚ ਇਹ ਲੜਾਈ ਦਰਸ਼ਕਾਂ ਨੂੰ ਹੈਰਾਨ ਕਰ ਦੇਵੇਗੀ।

ਗੌਤਮ ਗੁਲਾਟੀ ਅਤੇ ਪ੍ਰਿੰਸ ਨਰੂਲਾ ਵਿਚਾਲੇ ਨਵਾਂ ਵਿਵਾਦ
ਨਵੇਂ ਪ੍ਰੋਮੋ ਵਿੱਚ ਗੌਤਮ ਗੁਲਾਟੀ ਅਤੇ ਪ੍ਰਿੰਸ ਨਰੂਲਾ ਇੱਕ ਵਾਰ ਫਿਰ ਤੋਂ ਭਿੜਦੇ ਨਜ਼ਰ ਆ ਰਹੇ ਹਨ। ਇਹ ਸਭ ਉਦੋਂ ਸ਼ੁਰੂ ਹੋਇਆ ਜਦੋਂ ਗੈਂਗ ਲੀਡਰ ਰੀਆ ਨੇ ਦੱਸਿਆ ਕਿ ਜਦੋਂ ਪ੍ਰਿੰਸ ਨੇ ਉਸ ਨੂੰ ਅਤੇ ਗੌਤਮ ਨੂੰ 'ਫੱਟੂ' ਕਹਿੰਦੇ ਹੋਏ ਇੱਕ ਪੋਸਟ ਪਾਈ ਤਾਂ ਉਸ ਨੂੰ ਅਪਮਾਨਿਤ ਮਹਿਸੂਸ ਹੋਇਆ। ਪ੍ਰਿੰਸ ਨੇ ਆ ਕੇ ਕਿਹਾ ਕਿ ਉਸ ਨੂੰ ਆਪਣੇ ਸੋਸ਼ਲ ਮੀਡੀਆ 'ਤੇ ਜੋ ਵੀ ਮਹਿਸੂਸ ਹੁੰਦਾ ਹੈ ਲਿਖਣ ਦਾ ਪੂਰਾ ਅਧਿਕਾਰ ਹੈ।

View this post on Instagram
 
A post shared by MTV Roadies (@mtvroadies)

ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਪਿੱਠ ਪਿੱਛੇ ਬੋਲਣ ਵਿੱਚ ਵਿਸ਼ਵਾਸ ਨਹੀਂ ਰੱਖਦੇ। ਇਸ 'ਤੇ ਗੌਤਮ ਨੇ ਪਲਟਵਾਰ ਕਰਦੇ ਹੋਏ ਕਿਹਾ ਕਿ ਪ੍ਰਿੰਸ ਆਪਣੀ ਰਣਨੀਤੀ ਨਾਲ ਨਫਰਤ ਨੂੰ ਵਧਾਵਾ ਦੇ ਰਿਹਾ ਹੈ। ਪ੍ਰਿੰਸ ਨੇ ਗੁੱਸੇ ਵਿੱਚ ਆ ਕੇ ਗੌਤਮ ਨੂੰ ਕਿਹਾ, 'ਇਸ ਵਾਰ ਮੈਨੂੰ ਹੱਥ ਲਾਉਣ ਦੀ ਹਿੰਮਤ ਨਾ ਕਰੀਂ।' ਤੁਹਾਨੂੰ ਦੱਸ ਦਈਏ ਕਿ ਗੈਂਗ ਲੀਡਰ ਰੀਆ ਚੱਕਰਵਰਤੀ, ਗੌਤਮ ਗੁਲਾਟੀ ਅਤੇ ਪ੍ਰਿੰਸ ਨਰੂਲਾ ਵਿਚਾਲੇ ਲੜਾਈ ਅਤੇ ਬਹਿਸ ਸੋਸ਼ਲ ਮੀਡੀਆ 'ਤੇ ਕਾਫੀ ਚਰਚਾ 'ਚ ਰਹਿੰਦੀ ਹੈ। 

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਦੀ 'ਜਵਾਨ' ਦੀ ਨਹੀਂ ਰੁਕ ਰਹੀ ਹਨੇਰੀ, ਐਤਵਾਰ ਨੂੰ ਹੋਇਆ ਜ਼ਬਰਦਸਤ ਕਲੈਕਸ਼ਨ, 600 ਕਰੋੜ ਵੱਲ ਵਧ ਰਹੀ ਫਿਲਮ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget