ਪੜਚੋਲ ਕਰੋ

ਧਰਮਿੰਦਰ ਨਾਲ ਕਿਸਿੰਗ ਸੀਨ 'ਤੇ ਬੋਲੀ ਸ਼ਬਾਨਾ ਆਜ਼ਮੀ, 'ਧਰਮਿੰਦਰ ਵਰਗੇ ਹੈਂਡਸਮ ਆਦਮੀ ਨੂੰ ਕੌਣ ਕਿਸ ਨਹੀਂ ਕਰਨਾ ਚਾਹੇਗਾ...'

Shabana Azmi Kiss With Dharmendra: ਸ਼ਬਾਨਾ ਆਜ਼ਮੀ ਨੇ ਫਿਲਮ 'ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ' ਵਿੱਚ ਧਰਮਿੰਦਰ ਦੇ ਨਾਲ ਇੱਕ ਕਿੱਸਿੰਗ ਸੀਨ ਦਿੱਤਾ ਹੈ। ਇਸ ਸੀਨ ਨੂੰ ਲੈ ਕੇ ਕਾਫੀ ਚਰਚਾ ਹੋ ਰਹੀ ਹੈ।

Shabana Azmi Kiss With Dharmendra: ਆਲੀਆ ਭੱਟ ਅਤੇ ਰਣਵੀਰ ਸਿੰਘ ਦੀ ਫਿਲਮ 'ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ' ਨੂੰ ਲੈ ਕੇ ਜ਼ਬਰਦਸਤ ਚਰਚਾ ਵਿੱਚ ਹੈ। ਫਿਲਮ ਬਾਕਸ ਆਫਿਸ 'ਤੇ ਵੀ ਧਮਾਲ ਮਚਾ ਰਹੀ ਹੈ। ਇਸ ਫਿਲਮ 'ਚ ਧਰਮਿੰਦਰ ਅਤੇ ਸ਼ਬਾਨਾ ਆਜ਼ਮੀ ਨੇ ਕਿਸਿੰਗ ਸੀਨ ਦਿੱਤੇ ਹਨ। ਦੋਵਾਂ ਦੇ ਕਿਸਿੰਗ ਸੀਨ ਦੀ ਚਰਚਾ ਹੈ। ਹੁਣ ਅਦਾਕਾਰਾ ਸ਼ਬਾਨਾ ਨੇ ਖੁਦ ਇਸ ਸੀਨ 'ਤੇ ਪ੍ਰਤੀਕਿਰਿਆ ਦਿੱਤੀ ਹੈ।

ਇਹ ਵੀ ਪੜ੍ਹੋ: ਸੰਜੇ ਦੱਤ ਦੀ ਪੰਜਾਬੀ ਫਿਲਮਾਂ 'ਚ ਹੋਣ ਜਾ ਰਹੀ ਐਂਟਰੀ, ਗਿੱਪੀ ਗਰੇਵਾਲ ਨਾਲ ਇਸ ਫਿਲਮ 'ਚ ਐਕਟਿੰਗ ਕਰਦੇ ਆਉਣਗੇ ਨਜ਼ਰ

ਜ਼ੂਮ ਨਾਲ ਗੱਲਬਾਤ ਵਿੱਚ, ਅਭਿਨੇਤਰੀ ਨੇ ਕਿਹਾ, 'ਮੈਂ ਕਦੇ ਨਹੀਂ ਸੋਚਿਆ ਸੀ ਕਿ ਇਸ ਸੀਨ ਦਾ ਇਨ੍ਹਾਂ ਰੌਲਾ ਪਵੇਗਾ। ਫਿਲਮ ਵਿੱਚ ਜਦੋਂ ਅਸੀਂ ਕਿਸ ਕਰਦੇ ਹਾਂ ਤਾਂ ਲੋਕ ਹੱਸਦੇ ਹਨ ਅਤੇ ਖੁਸ਼ ਹੁੰਦੇ ਹਨ। ਸ਼ੂਟਿੰਗ ਦੌਰਾਨ ਇਸ ਨੂੰ ਲੈ ਕੇ ਕਦੇ ਕੋਈ ਮੁੱਦਾ ਨਹੀਂ ਸੀ। ਇਹ ਸੱਚ ਹੈ ਕਿ ਮੈਂ ਪਰਦੇ 'ਤੇ ਜ਼ਿਆਦਾ ਕਿਸਿੰਗ ਸੀਨ ਨਹੀਂ ਦਿੱਤੇ ਹਨ। ਪਰ ਧਰਮਿੰਦਰ ਵਰਗੇ ਹੈਂਡਸਮ ਆਦਮੀ ਨੂੰ ਕੌਣ ਕਿਸ ਕਰਨਾ ਨਹੀਂ ਚਾਹੇਗਾ? 

ਕਿਸਿੰਗ ਸੀਨ 'ਤੇ ਜਾਵੇਦ ਅਖਤਰ ਦੀ ਕੀ ਪ੍ਰਤੀਕਿਰਿਆ ਸੀ?
ਸ਼ਬਾਨਾ ਆਜ਼ਮੀ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦੇ ਪਤੀ ਅਤੇ ਗੀਤਕਾਰ ਜਾਵੇਦ ਅਖਤਰ ਨੇ ਉਨ੍ਹਾਂ ਦੇ ਕਿਸਿੰਗ ਸੀਨ 'ਤੇ ਪ੍ਰਤੀਕਿਰਿਆ ਦਿੱਤੀ ਸੀ। ਉਨ੍ਹਾਂ ਨੇ ਕਿਹਾ, 'ਉਨ੍ਹਾਂ ਨੂੰ ਕੋਈ ਪਰਵਾਹ ਨਹੀਂ ਹੈ। ਪਰ ਜਿਹੜੀ ਗੱਲ ਉਨ੍ਹਾਂ ਨੂੰ ਮੇਰੇ ਬਾਰੇ ਪਰੇਸ਼ਾਨ ਕਰਦੀ ਹੈ ਉਹ ਹੈ ਮੇਰਾ ਰੋਹਬਦਾਰ ਵਿਵਹਾਰ। ਪੂਰੀ ਫਿਲਮ ਦੌਰਾਨ ਮੈਂ ਤਾੜੀਆਂ ਵਜਾ ਰਹੀ ਸੀ, ਸੀਟੀਆਂ ਮਾਰ ਰਹੀ ਸੀ। ਰੌਲਾ ਪਾ ਰਹੀ ਸੀ ਅਤੇ ਜਾਵੇਦ ਇਸ ਤਰ੍ਹਾਂ ਰਿਐਕਟ ਕਰ ਰਹੇ ਸੀ 'ਮੈਂ ਇਸ ਔਰਤ ਨੂੰ ਨਹੀਂ ਜਾਣਦਾ ਜੋ ਮੇਰੇ ਕੋਲ ਬੈਠੀ ਸੀ।" ਪਰ ਮੈਂ ਜੋਸ਼ 'ਚ ਪਾਗਲ ਹੋ ਰਹੀ ਸੀ।

ਦੱਸ ਦੇਈਏ ਕਿ ਇਸ ਫਿਲਮ ਦਾ ਨਿਰਦੇਸ਼ਨ ਕਰਨ ਜੌਹਰ ਨੇ ਕੀਤਾ ਹੈ। ਕਰਨ ਨੇ ਲੰਬੇ ਸਮੇਂ ਬਾਅਦ ਕਿਸੇ ਫਿਲਮ ਦਾ ਨਿਰਦੇਸ਼ਨ ਕੀਤਾ ਹੈ। ਫਿਲਮ 'ਚ ਜਯਾ ਬੱਚਨ ਵੀ ਅਹਿਮ ਭੂਮਿਕਾ 'ਚ ਹੈ। ਇਸ ਫਿਲਮ 'ਚ ਰਣਵੀਰ ਸਿੰਘ ਅਤੇ ਆਲੀਆ ਭੱਟ ਦੀ ਪ੍ਰੇਮ ਕਹਾਣੀ ਨੂੰ ਦਿਖਾਇਆ ਗਿਆ ਹੈ। ਫਿਲਮ ਇੱਕ ਪਰਿਵਾਰਕ ਮਨੋਰੰਜਨ ਹੈ। ਰਣਵੀਰ ਅਤੇ ਆਲੀਆ ਦੀ ਜੋੜੀ ਨੂੰ ਪ੍ਰਸ਼ੰਸਕਾਂ ਨੇ ਕਾਫੀ ਪਸੰਦ ਕੀਤਾ।

ਇਹ ਵੀ ਪੜ੍ਹੋ: ਫਿਲਮਾਂ ਦੇ ਸ਼ੌਕੀਨਾਂ ਲਈ ਖਾਸ ਖਬਰ, ਅਗਸਤ ਮਹੀਨੇ 'ਚ ਇਹ ਫਿਲਮਾਂ ਕਰਨਗੀਆਂ ਮਨੋਰੰਜਨ, ਦੇਖੋ ਲਿਸਟ

ਟਾਪ ਹੈਡਲਾਈਨ

ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Embed widget