ਪੜਚੋਲ ਕਰੋ

 ‘ਖਤਰੋਂ ਕੇ ਖਿਲਾੜੀ’ ਦੀ ਵਾਪਸੀ, ਸ਼ੁਰੂ ਹੋ ਰਿਹੈ 9ਵਾਂ ਸੀਜ਼ਨ

ਮੁੰਬਈ: ਟੀਵੀ ਦਾ ਫੇਮਸ ਅਡਵੈਂਚਰਸ ਸ਼ੋਅ ‘ਖਤਰੋਂ ਕੇ ਖਿਲਾੜੀ’ ਹਰ ਸਾਲ ਜਿੱਥੇ ਸਤੰਬਰ ‘ਚ ਆਨ-ਏਅਰ ਹੁੰਦਾ ਸੀ, ਇਸ ਬਾਰ ਸ਼ੋਅ ਬਿੱਗ ਬੌਸ ਦੇ ਖ਼ਤਮ ਹੋਣ ਤੋਂ ਬਾਅਦ ਆਨ-ਏਅਰ ਕੀਤਾ ਜਾਵੇਗਾ। ਸ਼ੋਅ ਅਜੇ ਸ਼ੁਰੂ ਹੋਣਾ ਹੈ ਪਰ ਇਸ ਨੇ ਪਹਿਲਾਂ ਹੀ ਸੁਰਖੀਆਂ ਬਣਾ ਲਈਆਂ ਹਨ। ਇਸ ਸ਼ੋਅ ਦੀ ਹੁਣ ਆਨ-ਏਅਰ ਡੇਟ ਵੀ ਸਾਹਮਣੇ ਆ ਗਈ ਹੈ।  ‘ਖਤਰੋਂ ਕੇ ਖਿਲਾੜੀ’ ਦੀ ਵਾਪਸੀ, ਸ਼ੁਰੂ ਹੋ ਰਿਹੈ 9ਵਾਂ ਸੀਜ਼ਨ ਰੋਹਿਤ ਸ਼ੈੱਟੀ ਦਾ ਸ਼ੋਅ ‘ਖਤਰੋਂ ਕੇ ਖਿਲਾੜੀ’ ਅਗਲੇ ਸਾਲ ਦੀ ਸ਼ੁਰੂਆਤ ‘ਚ ਹੀ ਸਭ ਦੇ ਸਾਹਮਣੇ ਆਵੇਗਾ। ਸ਼ੋਅ 5 ਜਨਵਰੀ ਤੋਂ ਆਨ-ਏਅਰ ਹੋ ਰਿਹਾ ਹੈ। ਸ਼ੋਅ ਨੂੰ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਰੋਹਿਤ ਸ਼ੈੱਟੀ ਹੀ ਹੋਸਟ ਕਰ ਰਹੇ ਹਨ। ਸ਼ੋਅ ਦੀ ਸ਼ੂਟਿੰਗ ਅਰਜ਼ਨਟੀਨਾ ‘ਚ ਮੁਕੰਮਲ ਹੋ ਚੁੱਕੀ ਹੈ। ਇਸ ਸੀਜ਼ਨ ‘ਚ ਜਸਮੀਨ ਭਸੀਨ, ਸ਼ਮਿਤਾ ਸ਼ੈੱਟੀ, ਆਦਿਤਿਆ ਨਾਰਾਇਣ, ਜੈਨ ਇਮਾਮ, ਐਲੀ ਗੋਨੀ, ਪੁਨਿਤ ਪਾਠਕ, ਵਿਕਾਸ ਗੁਪਤਾ, ਬੰਦਗੀ ਕਾਲਰਾ, ਰਿਧਿਮਾ ਪੰਡਿਤ, ਅਵਿਕਾ ਗੌਰ, ਭਾਰਤੀ ਸਿੰਘ ਅਤੇ ਹਰਸ਼ ਲਿੰਬਾਚੀਆ ਨਜ਼ਰ ਆਉਣਗੇ।  ‘ਖਤਰੋਂ ਕੇ ਖਿਲਾੜੀ’ ਦੀ ਵਾਪਸੀ, ਸ਼ੁਰੂ ਹੋ ਰਿਹੈ 9ਵਾਂ ਸੀਜ਼ਨ ਸ਼ੋਅ ਬਾਰੇ ਖ਼ਬਰਾਂ ਆਈਆਂ ਸੀ ਕਿ ਇਸ ਦੇ ਫਿਨਾਲੇ ‘ਚ ਰਿਧਿਮਾ ਪੰਡਿਤ, ਆਦਿਤਿਆ ਨਾਰਾਇਣ ਅਤੇ ਪੁਨੀਤ ਪਾਠਕ ਦੀ ਟੱਕਰ ਹੋਵੇਗੀ, ਜਿਸ ‘ਚ ਰਿਧਿਮਾ ਇਸ ਵਾਰ ਦੇ ਸੀਜ਼ਨ ਦੀ ਜੇਤੂ ਰਹੇਗੀ।

ਟਾਪ ਹੈਡਲਾਈਨ

 Trisha Krishnan ਨੇ CM ਵਿਜੈ ਨੂੰ ਕੀਤਾ ਅਨਫਾਲੋ ? ਜਨਮ ਦਿਨ 'ਤੇ ਵੀ ਨਹੀਂ ਦਿੱਤੀ ਵਧਾਈ
 Trisha Krishnan ਨੇ CM ਵਿਜੈ ਨੂੰ ਕੀਤਾ ਅਨਫਾਲੋ ? ਜਨਮ ਦਿਨ 'ਤੇ ਵੀ ਨਹੀਂ ਦਿੱਤੀ ਵਧਾਈ
ਦਿਲਜੀਤ ਨੂੰ ਮਿਲਿਆ ਗਲੋਬਲ ਮਾਣ , ਲਾਸ ਏਂਜਲਸ 'ਚ ਮਨਾਇਆ ਜਾਵੇਗਾ ‘ਦਿਲਜੀਤ ਦੋਸਾਂਝ ਦਿਵਸ
ਦਿਲਜੀਤ ਨੂੰ ਮਿਲਿਆ ਗਲੋਬਲ ਮਾਣ , ਲਾਸ ਏਂਜਲਸ 'ਚ ਮਨਾਇਆ ਜਾਵੇਗਾ ‘ਦਿਲਜੀਤ ਦੋਸਾਂਝ ਦਿਵਸ
Comedian ਅਤੇ ਅਦਾਕਾਰ Moshe Kasher ਨੂੰ ਹੋਇਆ ਗਲੇ ਦਾ ਕੈਂਸਰ, ਕਰਵਾਈ ਸਰਜਰੀ
Comedian ਅਤੇ ਅਦਾਕਾਰ Moshe Kasher ਨੂੰ ਹੋਇਆ ਗਲੇ ਦਾ ਕੈਂਸਰ, ਕਰਵਾਈ ਸਰਜਰੀ
Big News: ਵੱਡੀ ਵਾਰਦਾਤ, ਮਸ਼ਹੂਰ ਅਦਾਕਾਰ ਦੇ ਭਰਾ 'ਤੇ ਜਾਨਲੇਵਾ ਹਮਲਾ! ਤੇਜ਼ਧਾਰ ਹਥਿਆਰਾਂ ਨਾਲ ਕੀਤੇ ਕਈ ਵਾਰ; ਖੂਨ ਨਾਲ ਲਥਪਥ...
ਵੱਡੀ ਵਾਰਦਾਤ, ਮਸ਼ਹੂਰ ਅਦਾਕਾਰ ਦੇ ਭਰਾ 'ਤੇ ਜਾਨਲੇਵਾ ਹਮਲਾ! ਤੇਜ਼ਧਾਰ ਹਥਿਆਰਾਂ ਨਾਲ ਕੀਤੇ ਕਈ ਵਾਰ; ਖੂਨ ਨਾਲ ਲਥਪਥ...

ਵੀਡੀਓਜ਼

ਬਠਿੰਡਾ'ਚ BJP ਆਗੂ ਦੇ ਕਲੀਨਿਕ 'ਤੇ ਹਮਲਾ cctv ਨੇ ਖੋਲ੍ਹੇ ਰਾਜ
ਕੀ ਪੰਜਾਬ 'ਚ ਹੁਣ ਇੱਕ ਹੀ ਸ਼ਿਫਟ 'ਚ ਹੋਣਗੇ ਪੇਪਰ? CM ਮਾਨ ਨੇ ਦਿੱਤਾ ਵੱਡਾ ਸੰਕੇਤ
CM ਮਾਨ ਦਾ ਬੱਚੀਆਂ ਲਈ ਵੱਡਾ ਸੁਨੇਹਾ, ਸੁਣ ਕੇ ਲੋਕ ਵੀ ਰਹਿ ਗਏ ਹੈਰਾਨ
ਪੰਜਾਬ ਦੇ ਨੌਜਵਾਨਾਂ ਲਈ ਵੱਡਾ ਦਿਨ—CM ਮਾਨ ਦੇ ਹੱਥੋਂ ਮਿਲੇ ਨਿਯੁਕਤੀ ਪੱਤਰ
ਦੁਕਾਨਾਂ 'ਤੇ ਦਿਹਾੜੀ ਕਰਦਾ ਸੀ, ਅੱਜ ਬਣ ਗਿਆ ਫੌਜੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Behbal Kalan Firing Case :  SIT ਅੱਗੇ ਪੇਸ਼ ਹੋਏ ਭਾਜਪਾ ਆਗੂ ਵਿਜੈ ਸਾਂਪਲਾ,  ‘ਆਪ’ ਸਰਕਾਰ ’ਤੇ ਸਾਧਿਆ ਨਿਸ਼ਾਨਾ
Behbal Kalan Firing Case :  SIT ਅੱਗੇ ਪੇਸ਼ ਹੋਏ ਭਾਜਪਾ ਆਗੂ ਵਿਜੈ ਸਾਂਪਲਾ,  ‘ਆਪ’ ਸਰਕਾਰ ’ਤੇ ਸਾਧਿਆ ਨਿਸ਼ਾਨਾ
 Trisha Krishnan ਨੇ CM ਵਿਜੈ ਨੂੰ ਕੀਤਾ ਅਨਫਾਲੋ ? ਜਨਮ ਦਿਨ 'ਤੇ ਵੀ ਨਹੀਂ ਦਿੱਤੀ ਵਧਾਈ
 Trisha Krishnan ਨੇ CM ਵਿਜੈ ਨੂੰ ਕੀਤਾ ਅਨਫਾਲੋ ? ਜਨਮ ਦਿਨ 'ਤੇ ਵੀ ਨਹੀਂ ਦਿੱਤੀ ਵਧਾਈ
ATF News: ਫਲਾਈਟ ਖਰਚ 'ਤੇ ਬਹੁਤ ਜ਼ਿਆਦਾ ਆਰਾਮ, ਏਅਰਲਾਈਂਸ ਹਟਾਏਂਗੀ ਫਿਊਲ ਸਰਚਾਰਜ, ਕਮਬਿਟ ਟਿਕਟ ਕੇ ਦਮ!
ATF News: ਫਲਾਈਟ ਖਰਚ 'ਤੇ ਬਹੁਤ ਜ਼ਿਆਦਾ ਆਰਾਮ, ਏਅਰਲਾਈਂਸ ਹਟਾਏਂਗੀ ਫਿਊਲ ਸਰਚਾਰਜ, ਕਮਬਿਟ ਟਿਕਟ ਕੇ ਦਮ!
ਪੁਣੇ 'ਚ ਰਾਜਾ ਰਘੂਵੰਸ਼ੀ ਕਤਲ ਕੇਸ! ਕੇਤਨ ਅਗਰਵਾਲ ਦੀ ਮੰਗੇਤਰ ਸਿਆ ਅਤੇ ਉਸ ਦੇ ਪ੍ਰੇਮੀ ਨੇ ਉਸ ਨੂੰ ਖਾਈ ਵਿਚ ਧੱਕ ਦਿੱਤਾ।
ਪੁਣੇ 'ਚ ਰਾਜਾ ਰਘੂਵੰਸ਼ੀ ਕਤਲ ਕੇਸ! ਕੇਤਨ ਅਗਰਵਾਲ ਦੀ ਮੰਗੇਤਰ ਸਿਆ ਅਤੇ ਉਸ ਦੇ ਪ੍ਰੇਮੀ ਨੇ ਉਸ ਨੂੰ ਖਾਈ ਵਿਚ ਧੱਕ ਦਿੱਤਾ।
 Jagron Murder Case : 34 ਸਾਲਾ ਨੌਜਵਾਨ ਦੀ ਮੌਤ ਮਾਮਲੇ 'ਚ ਵੱਡਾ ਖ਼ੁਲਾਸਾ , 2 ਸਕੇ ਭਰਾ ਗ੍ਰਿਫ਼ਤਾਰ
 Jagron Murder Case : 34 ਸਾਲਾ ਨੌਜਵਾਨ ਦੀ ਮੌਤ ਮਾਮਲੇ 'ਚ ਵੱਡਾ ਖ਼ੁਲਾਸਾ , 2 ਸਕੇ ਭਰਾ ਗ੍ਰਿਫ਼ਤਾਰ
Punjab ਤੋਂ ਭੱਜਿਆ ਸੀਰੀਅਲ ਰੇਪਿਸਟ ਪੁਲਿਸ ਐਨਕਾਊਂਟਰ 'ਚ ਢੇਰ , 6 ਲੜਕੀਆਂ ਨੂੰ ਅਗਵਾ ਕਰਕੇ ਕੀਤਾ ਸੀ ਰੇਪ  
Punjab ਤੋਂ ਭੱਜਿਆ ਸੀਰੀਅਲ ਰੇਪਿਸਟ ਪੁਲਿਸ ਐਨਕਾਊਂਟਰ 'ਚ ਢੇਰ , 6 ਲੜਕੀਆਂ ਨੂੰ ਅਗਵਾ ਕਰਕੇ ਕੀਤਾ ਸੀ ਰੇਪ  
Ravneet Bittu ਦੇ ਕੇਂਦਰੀ ਮੰਤਰੀ ਅਹੁਦੇ 'ਤੇ ਸਸਪੈਂਸ, ਰਾਜ ਸਭਾ ਕਾਰਜਕਾਲ ਖਤਮ, 6 ਮਹੀਨੇ ਹੋਰ ਰਹਿ ਸਕਦੇ ਹਨ ਮੰਤਰੀ
Ravneet Bittu ਦੇ ਕੇਂਦਰੀ ਮੰਤਰੀ ਅਹੁਦੇ 'ਤੇ ਸਸਪੈਂਸ, ਰਾਜ ਸਭਾ ਕਾਰਜਕਾਲ ਖਤਮ, 6 ਮਹੀਨੇ ਹੋਰ ਰਹਿ ਸਕਦੇ ਹਨ ਮੰਤਰੀ
ਅਬੋਹਰ 'ਚ 1 ਕਿਲੋ ਹੈਰੋਇਨ ਨਾਲ ਦੋ ਤਸਕਰ ਗ੍ਰਿਫ਼ਤਾਰ, ਲੱਖਾਂ ਦੀ ਨਕਦੀ ਜ਼ਬਤ
ਅਬੋਹਰ 'ਚ 1 ਕਿਲੋ ਹੈਰੋਇਨ ਨਾਲ ਦੋ ਤਸਕਰ ਗ੍ਰਿਫ਼ਤਾਰ, ਲੱਖਾਂ ਦੀ ਨਕਦੀ ਜ਼ਬਤ
Embed widget