ਪੜਚੋਲ ਕਰੋ

ਈਸ਼ਾ ਗੁਪਤਾ ਨੇ ਸੁਣਾਈ ਭਿਆਨਕ ਹੱਡਬੀਤੀ, ਉਸ ਨੇ ਛੂਹਿਆ ਨਹੀਂ, ਬੱਸ ਅੱਖਾਂ ਨਾਲ ਕਰਦਾ ਰਿਹਾ ਰੇਪ

ਬਾਲੀਵੁੱਡ ਐਕਟਰਸ ਈਸ਼ਾ ਗੁਪਤਾ ਨੇ ਹਾਲ ਹੀ ‘ਚ ਆਪਣੇ ਨਾਲ ਹੋਈ ਭਿਆਨਕ ਘਟਨਾ ਬਾਰੇ ਟਵਿਟਰ ‘ਤੇ ਸ਼ੇਅਰ ਕੀਤਾ ਹੈ। ਈਸ਼ਾ ਨੇ ਟਵਿੱਟਰ ‘ਤੇ ਲਗਾਤਾਰ ਇੱਕ ਤੋਂ ਬਾਅਦ ਇੱਕ ਟਵੀਟ ਕਰਕੇ ਕਿਹਾ ਕਿ ਕਿਵੇਂ ਇੱਕ ਆਦਮੀ ਕਰਕੇ ਉਸ ਨੂੰ ਕਾਫੀ ਅਸਹਿਜਤਾ ਮਹਿਸੂਸ ਹੋਈ।

ਮੁੰਬਈ: ਬਾਲੀਵੁੱਡ ਐਕਟਰਸ ਈਸ਼ਾ ਗੁਪਤਾ ਨੇ ਹਾਲ ਹੀ ‘ਚ ਆਪਣੇ ਨਾਲ ਹੋਈ ਭਿਆਨਕ ਘਟਨਾ ਬਾਰੇ ਟਵਿਟਰ ‘ਤੇ ਸ਼ੇਅਰ ਕੀਤਾ ਹੈ। ਈਸ਼ਾ ਨੇ ਟਵਿੱਟਰ ‘ਤੇ ਲਗਾਤਾਰ ਇੱਕ ਤੋਂ ਬਾਅਦ ਇੱਕ ਟਵੀਟ ਕਰਕੇ ਕਿਹਾ ਕਿ ਕਿਵੇਂ ਇੱਕ ਆਦਮੀ ਕਰਕੇ ਉਸ ਨੂੰ ਕਾਫੀ ਅਸਹਿਜਤਾ ਮਹਿਸੂਸ ਹੋਈ। ਇਸ ਖੁਲਾਸੇ ਤੋਂ ਬਾਅਦ ਬਾਲੀਵੁੱਡ ਇੱਕ ਵਾਰ ਫੇਰ ਸਕਤੇ ‘ਚ ਆ ਗਿਆ ਹੈ। ਈਸ਼ਾ ਨੇ ਆਪਣੇ ਤਲਖ਼ ਤਜ਼ਰਬੇ ਨੂੰ ਟਵੀਟ ਕਰਦੇ ਹੋਏ ਲਿਖਿਆ, “ਜੇਕਰ ਮੇਰੇ ਜਿਹੀਆਂ ਔਰਤਾਂ ਅਸੁਰੱਖਿਅਤ ਮਹਿਸੂਸ ਕਰ ਸਕਦੀਆਂ ਹਨ ਤਾਂ ਸੋਚੋ ਆਮ ਕੁੜੀਆਂ ਕਿਵੇਂ ਦਾ ਮਹਿਸੂਸ ਕਰਦੀਆਂ ਹੋਣਗੀਆਂ। ਸਿਕਉਰਟੀ ਗਾਰਡ ਨਾਲ ਹੋਣ ਤੋਂ ਬਾਅਦ ਵੀ ਮੈਨੂੰ ਲੱਗ ਰਿਹਾ ਸੀ ਜਿਵੇਂ ਮੇਰਾ ਬਲਾਤਕਾਰ ਹੋ ਰਿਹਾ ਹੈ।” ਈਸ਼ਾ ਨੇ ਅੱਗੇ ਲਿਖਿਆ, “ਰੋਹਿਤ ਵਿੱਜ ਜਿਹੇ ਆਦਮੀਆਂ ਕਰਕੇ ਮਹਿਲਾਵਾਂ ਕਦੇ ਵੀ ਸੁਰੱਖਿਅਤ ਮਹਿਸੂਸ ਨਹੀਂ ਕਰ ਸਕਦੀਆਂ। ਤੁਹਾਡਾ ਮੇਰੇ ਨੇੜੇ ਹੋਣਾ ਤੇ ਮੈਨੂੰ ਘੂਰਣਾ ਕਾਫੀ ਜ਼ਿਆਦਾ ਸੀ।” ਇੱਕ ਫੋਟੋ ਪੋਸਟ ਕਰਦੇ ਹੋਏ ਈਸ਼ਾ ਨੇ ਲਿਖਿਆ, ‘ਰੋਹਿਤ ਵਿੱਜ, “ਇਹ ਉਹ ਆਦਮੀ ਹੈ ਜੋ ਰਾਤ ਇੱਕ ਔਰਤ ਨੂੰ ਘੂਰਦਾ ਹੈ ਤੇ ਸੋਚਦਾ ਹੈ ਕਿ ਉਸ ਨੂੰ ਅਸਹਿਜ ਕਰਨਾ ਠੀਕ ਹੈ। ਉਸ ਨੇ ਮੈਨੂੰ ਕੁਝ ਕਿਹਾ ਨਹੀਂ ਛੂਹਿਆ ਨਹੀਂ, ਪਰ ਘੂਰਦਾ ਰਿਹਾ। ਨਾ ਤਾਂ ਇੱਕ ਫੈਨ ਦੇ ਤੌਰ ‘ਤੇ ਤੇ ਨਾ ਹੀ ਇੱਕ ਐਕਟਰ ਦੇ ਤੌਰ ‘ਤੇ, ਸਗੋਂ ਇਸ ਲਈ ਕਿ ਮੈਂ ਇੱਕ ਔਰਤ ਹਾਂ। ਅਸੀਂ ਕਿੱਥੇ ਸੁਰੱਖਿਅਤ ਹਾਂ? ਕੀ ਔਰਤ ਹੋਣਾ ਇੱਕ ਪਾਪ ਹੈ। ਆਪਣੀ ਆਖਰੀ ਪੋਸਟ ‘ਚ ਈਸ਼ਾ ਨੇ ਲਿਖਿਆ, “ਇਹ ਸਿਰਫ ਸੈਲੀਬ੍ਰਿਟੀ ਹੋਣ ਦੀ ਗੱਲ ਨਹੀਂ। ਕੋਈ ਆਦਮੀ ਕਾਨੂੰਨ ਤੋਂ ਉੱਤੇ ਕਿਵੇਂ ਹੋ ਸਕਦਾ ਹੈ। ਮੈਂ ਡਿਨਰ ਕਰ ਰਹੀ ਸੀ ਤੇ ਉਹ ਮੇਰੇ ਸਾਹਮਣੇ ਦੀ ਟੇਬਲ ‘ਤੇ ਆ ਕੇ ਬੈਠ ਗਿਆ।” ਇਨ੍ਹੀਂ ਦਿਨੀਂ ਬਾਲੀਵੁੱਡ ਦੇ ਕਈ ਖੇਤਰਾਂ ‘ਚ ਮਹਿਲਾ ਸੁਰੱਖਿਆ ਨੂੰ ਲੈ ਕੇ ਗੰਭੀਰ ਚਰਚਾ ਚਲ ਰਹੀ ਹੈ।

ਟਾਪ ਹੈਡਲਾਈਨ

Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget