ਪੜਚੋਲ ਕਰੋ

Roshan Prince: ਫਿਲਮਾਂ ਤੇ ਗਾਇਕੀ ਛੱਡ ਭਜਨ ਗਾਇਕ ਬਣ ਗਿਆ ਪੰਜਾਬੀ ਸਿੰਗਰ ਰੌਸ਼ਨ ਪ੍ਰਿੰਸ, ਤੁਰ ਪਿਆ ਭਗਤੀ ਦੇ ਰਾਹ ਵੱਲ

Roshan Prince News: ਰੌਸ਼ਨ ਪ੍ਰਿੰਸ ਦਾ ਸੋਸ਼ਲ ਮੀਡੀਆ ਅਕਾਊਂਟ ਇਸ ਤਰ੍ਹਾਂ ਦੀਆਂ ਪੋਸਟਾਂ ਨਾਲ ਭਰਿਆ ਹੋਇਆ ਹੈ। ਉਸ ਦੀ ਸੋਸ਼ਲ ਮੀਡੀਆ ਪੋਸਟਾਂ ਦੇਖ ਇੰ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਉਸ ਨੇ ਆਪਣੇ ਆਪ ਨੂੰ ਭਗਵਾਨ ਦੀ ਭਗਤੀ 'ਚ ਲੀਨ ਕਰ ਲਿਆ ਹੈ।

ਅਮੈਲੀਆ ਪੰਜਾਬੀ ਦੀ ਰਿਪੋਰਟ

Roshan Prince News: ਰੌਸ਼ਨ ਪ੍ਰਿੰਸ ਪੰਜਾਬੀ ਦੇ ਬੇਹਤਰੀਨ ਗਾਇਕਾਂ ਵਿੱਚੋਂ ਇੱਕ ਰਿਹਾ ਹੈ। ਉਸ ਨੇ ਆਪਣੇ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਪਰ ਹੁਣ ਇੰਝ ਲੱਗਦਾ ਹੈ ਕਿ ਰੌਸ਼ਨ ਪ੍ਰਿੰਸ ਨੇ ਗਾਇਕੀ ਦੇ ਕਰੀਅਰ ਨੂੰ ਅਲਵਿਦਾ ਆਖ ਦਿਤਾ ਹੈ। ਉਸ ਦੀਆਂ ਸੋਸ਼ਲ ਮੀਡੀਆ ਪੋਸਟਾਂ ਦੇਖ ਕੇ ਤਾਂ ਇਹੀ ਲੱਗਦਾ ਹੈ।           

ਇਹ ਵੀ ਪੜ੍ਹੋ: ਬਾਲੀਵੁੱਡ ਅਦਾਕਾਰ ਵਿਜੇ ਵਰਮਾ ਸ੍ਰੀ ਦਰਬਾਰ ਸਾਹਿਬ ਹੋਇਆ ਨਤਮਸਤਕ, ਪੂਰੀ ਫਿਲਮ ਦੀ ਟੀਮ ਨਾਲ ਪਹੁੰਚਿਆ ਅੰਮ੍ਰਿਤਸਰ

ਰੌਸ਼ਨ ਪ੍ਰਿੰਸ ਦਾ ਸੋਸ਼ਲ ਮੀਡੀਆ ਅਕਾਊਂਟ ਇਸ ਤਰ੍ਹਾਂ ਦੀਆਂ ਪੋਸਟਾਂ ਨਾਲ ਭਰਿਆ ਹੋਇਆ ਹੈ। ਉਸ ਦੀਆਂ ਸੋਸ਼ਲ ਮੀਡੀਆ ਪੋਸਟਾਂ ਦੇਖ ਇੰ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਉਸ ਨੇ ਆਪਣੇ ਆਪ ਨੂੰ ਭਗਵਾਨ ਦੀ ਭਗਤੀ 'ਚ ਲੀਨ ਕਰ ਲਿਆ ਹੈ। 

View this post on Instagram
 
A post shared by Roshan (@theroshanprince)

ਰੌਸ਼ਨ ਪ੍ਰਿੰਸ ਹੁਣ ਭਜਨ ਗਾਇਕੀ ਹੀ ਕਰਦਾ ਹੈ। ਉਸ ਦੇ ਕਈ ਧਾਰਮਿਕ ਗਾਣੇ ਰਿਲੀਜ਼ ਹੋਏ ਹਨ ਅਤੇ ਇਹ ਗਾਣੇ ਲੋਕਾਂ ਵੱਲੋਂ ਖੂਬ ਪਸੰਦ ਕੀਤੇ ਜਾ ਰਹੇ ਹਨ। ਰੌਸ਼ਨ ਪ੍ਰਿੰਸ ਦੇ ਧਾਰਮਿਕ ਗਾਣੇ ਅਕਸਰ ਸੋਸ਼ਲ ਮੀਡੀਆ 'ਤੇ ਟਰੈਂਡ ਕਰਦੇ ਰਹਿੰਦੇ ਹਨ।    

View this post on Instagram
 
A post shared by Roshan (@theroshanprince)

ਇਹੀ ਨਹੀਂ ਰੌਸ਼ਨ ਪ੍ਰਿੰਸ ਹੁਣ ਫਿਲਮ ਤੇ ਮਿਊਜ਼ਿਕ ਇੰਡਸਟਰੀ 'ਚ ਵੀ ਬਹੁਤ ਹੀ ਘੱਟ ਐਕਟਿਵ ਨਹੀਂ ਹੈ। ਉਹ ਕਦੇ ਕਦੇ ਹੀ ਕੋਈ ਫਿਲਮੀ ਪੋਸਟ ਸ਼ੇਅਰ ਕਰਦਾ ਹੈ। ਦੱਸ ਦਈਏ ਕਿ ਰੌਸ਼ਨ ਪ੍ਰਿੰਸ ਨੂੰ ਆਖਰੀ ਵਾਰ ਫਿਲਮ 'ਜੀ ਵਾਈਫ ਜੀ' 'ਚ ਦੇਖਿਆ ਗਿਆ ਸੀ। ਇਹ ਫਿਲਮ 2023 'ਚ ਰਿਲੀਜ਼ ਹੋਈ ਸੀ। ਇਹ ਫਿਲਮ ਬਾਕਸ ਆਫਿਸ 'ਤੇ ਵੀ ਬੁਰੀ ਤਰ੍ਹਾਂ ਫਲੌਪ ਹੋਈ ਸੀ।         

ਇਹ ਵੀ ਪੜ੍ਹੋ: ਗਾਇਕ ਜੈਜ਼ੀ ਬੀ ਤੇ ਕਰਨ ਔਜਲਾ ਕਰਨਗੇ ਧਮਾਕਾ? ਦੋਵੇਂ ਸਿੰਗਰਾਂ ਦੀ ਤਸਵੀਰ ਨੇ ਮਚਾਇਆ ਤਹਿਲਕਾ, ਜਲਦ ਕੱਢਣਗੇ ਗੀਤ?

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Embed widget