ਪੜਚੋਲ ਕਰੋ

ਨੇਹਾ ਕੱਕੜ ਦੇ ਗੀਤ 'ਚ ਫ਼ੀਚਰ ਹੋ ਰਹੀ ਰੁਬੀਨਾ ਤੇ ਅਭਿਨਵ ਦੀ ਜੋੜੀ

ਬਿੱਗ ਬੌਸ 14 ਦੀ ਜੇਤੂ ਬਣਨ ਤੋਂ ਬਾਅਦ ਟੀਵੀ ਦੀ ਮਸ਼ਹੂਰ ਅਦਾਕਾਰਾ ਰੁਬੀਨਾ ਦਿਲਾਇਕ ਬਾਰੇ ਹਰ ਦਿਨ ਨਵੀਆਂ ਖਬਰਾਂ ਆ ਰਹੀਆਂ ਹਨ। ਰੁਬੀਨਾ ਤੇ ਅਭਿਨਵ ਦੀ ਜੋੜੀ ਨੂੰ ਬਿੱਗ ਬੌਸ ਵਿੱਚ ਖੂਬ ਪਸੰਦ ਕੀਤਾ ਗਿਆ ਸੀ। ਹੁਣ ਬਿੱਗ ਬੌਸ ਦੇ ਘਰ ਤੋਂ ਬਾਅਦ ਇਹ ਜੋੜੀ ਬਹੁਤ ਜਲਦ ਮਿਊਜ਼ਿਕ ਵੀਡੀਓ ਵਿੱਚ ਨਜ਼ਰ ਆਉਣ ਵਾਲੀ ਹੈ।

ਮੁੰਬਈ: ਬਿੱਗ ਬੌਸ 14 ਦੀ ਜੇਤੂ ਬਣਨ ਤੋਂ ਬਾਅਦ ਟੀਵੀ ਦੀ ਮਸ਼ਹੂਰ ਅਦਾਕਾਰਾ ਰੁਬੀਨਾ ਦਿਲਾਇਕ ਬਾਰੇ ਹਰ ਦਿਨ ਨਵੀਆਂ ਖਬਰਾਂ ਆ ਰਹੀਆਂ ਹਨ। ਰੁਬੀਨਾ ਤੇ ਅਭਿਨਵ ਦੀ ਜੋੜੀ ਨੂੰ ਬਿੱਗ ਬੌਸ ਵਿੱਚ ਖੂਬ ਪਸੰਦ ਕੀਤਾ ਗਿਆ ਸੀ। ਹੁਣ ਬਿੱਗ ਬੌਸ ਦੇ ਘਰ ਤੋਂ ਬਾਅਦ ਇਹ ਜੋੜੀ ਬਹੁਤ ਜਲਦ ਮਿਊਜ਼ਿਕ ਵੀਡੀਓ ਵਿੱਚ ਨਜ਼ਰ ਆਉਣ ਵਾਲੀ ਹੈ।

ਦੋਵਾਂ ਦਾ ਇੱਕ ਰੋਮਾਂਟਿਕ ਪੋਸਟਰ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਰੁਬੀਨਾ ਤੇ ਅਭਿਨਵ ਬਹੁਤ ਜਲਦੀ ਹੀ ਨੇਹਾ ਕੱਕੜ ਦੇ ਨਵੇਂ ਗਾਣੇ 'ਮਰਜਾਣਿਆ' 'ਚ ਨਜ਼ਰ ਆਉਣ ਵਾਲੇ ਹਨ। ਬਿੱਗ ਬੌਸ 'ਚ ਆਪਣੀ ਕੈਮਿਸਟਰੀ ਨਾਲ ਸਾਰਿਆਂ ਦੇ ਦਿਲਾਂ' ਤੇ ਰਾਜ ਕਰਨ ਵਾਲੇ ਰੁਬੀਨਾ-ਅਭਿਨਵ ਹੁਣ ਨੇਹਾ ਕੱਕੜ ਦੇ ਗਾਣੇ 'ਚ ਆਪਣਾ ਜਾਦੂ ਦਿਖਾਉਣਗੇ।

ਰੁਬੀਨਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਸ ਗਾਣੇ ਦੀ ਇੱਕ ਝਲਕ ਸਾਂਝੀ ਕੀਤੀ ਜਿਸ ਵਿੱਚ ਉਹ ਅਭਿਨਵ ਨਾਲ ਪੋਜ਼ ਦਿੰਦੀ ਦਿਖਾਈ ਦੇ ਰਹੀ ਹੈ। ਰੁਬੀਨਾ ਤੇ ਅਭਿਨਵ ਦਾ ਇਹ ਅੰਦਾਜ਼ ਉਨ੍ਹਾਂ ਦੇ ਫੈਨਜ਼ ਵੱਲੋਂ ਬਹੁਤ ਪਸੰਦ ਕੀਤਾ ਜਾ ਰਿਹਾ ਹੈ। ਪੋਸਟਰ ਨੂੰ ਸ਼ੇਅਰ ਕਰਦੇ ਹੋਏ ਰੁਬੀਨਾ ਨੇ ਲਿਖਿਆ ਕਿ ਇਸ ਨੂੰ ਸ਼ੇਅਰ ਕਰਕੇ ਮੈਂ ਬਹੁਤ ਐਕਸਾਈਟਿਡ ਹਾਂ।

ਸ਼ੇਅਰ ਕੀਤੇ ਗਏ ਪੋਸਟਰ ਦੇ ਵਿੱਚ ਦੋਵਾਂ ਦੀ ਲੁੱਕ ਕਾਫੀ ਕੂਲ ਲੱਗ ਰਹੀ ਹੈ। ਦੋਵਾਂ ਦਾ ਇਹ ਗਾਣਾ 18 ਮਾਰਚ ਨੂੰ ਰਿਲੀਜ਼ ਹੋਣ ਜਾ ਰਿਹਾ ਹੈ, ਜਿਸ ਨੂੰ ਨੇਹਾ ਕੱਕੜ ਨੇ ਗਾਇਆ ਹੈ। ਫੈਨਜ਼ ਨੂੰ ਵੀ ਇਸ ਦਾ ਬੇਸਬਰੀ ਨਾਲ ਇਸ ਗੀਤ ਦਾ ਇੰਤਜ਼ਾਰ ਹੈ।

ਟਾਪ ਹੈਡਲਾਈਨ

ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ
Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
Kulhad Pizza Sehaj Arora Video: ਮਸ਼ਹੂਰ ਕੁੱਲ੍ਹੜ ਪੀਜ਼ਾ ਸਹਿਜ ਅਰੋੜਾ ਦਾ ਨਵਾਂ ਵੀਡੀਓ ਚਰਚਾ 'ਚ, ਬੋਲੇ- ਮੇਰੀ ਜ਼ਿੰਦਗੀ ਦਾ 1 ਸਾਲ ਘੱਟ ਗਿਆ; ਜਾਣੋ ਕਿਸਨੂੰ ਕਿਹਾ...
ਮਸ਼ਹੂਰ ਕੁੱਲ੍ਹੜ ਪੀਜ਼ਾ ਸਹਿਜ ਅਰੋੜਾ ਦਾ ਨਵਾਂ ਵੀਡੀਓ ਚਰਚਾ 'ਚ, ਬੋਲੇ- ਮੇਰੀ ਜ਼ਿੰਦਗੀ ਦਾ 1 ਸਾਲ ਘੱਟ ਗਿਆ; ਜਾਣੋ ਕਿਸਨੂੰ ਕਿਹਾ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ
Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ
ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ
ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਮ ਮੰਦਿਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡਾ ਖੁਲਾਸਾ! ਫਰਜ਼ੀ ਰਸੀਦ ਬੁੱਕ ਬਰਾਮਦ; ਦੋਸ਼ੀਆਂ ਨੇ ਕਬੂਲ ਕੀਤਾ ਜ਼ੁਰਮ
ਰਾਮ ਮੰਦਿਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡਾ ਖੁਲਾਸਾ! ਫਰਜ਼ੀ ਰਸੀਦ ਬੁੱਕ ਬਰਾਮਦ; ਦੋਸ਼ੀਆਂ ਨੇ ਕਬੂਲ ਕੀਤਾ ਜ਼ੁਰਮ
Embed widget