ਪੜਚੋਲ ਕਰੋ

ਰੁਬੀਨਾ ਦਿਲੇਕ ਤੇ ਪਾਰਸ ਛਾਬੜਾ ਦਾ ਗੀਤ 'ਗਲਤ' ਹੋਇਆ ਰਿਲੀਜ਼, ਇਥੇ ਦੇਖੋ 

ਬਿਗ ਬੌਸ 14 ਦੀ ਜੇਤੂ ਰੁਬੀਨਾ ਦਿਲੇਕ ਤੇ ਸੀਜ਼ਨ 13 ਦੇ ਕੰਟੈਸਟੈਂਟ ਪਾਰਸ ਛਾਬੜਾ ਦਾ ਗੀਤ 'ਗ਼ਲਤ' ਰਿਲੀਜ਼ ਹੋ ਗਿਆ ਹੈ। ਇਸ ਗੀਤ ਨੂੰ ਗਾਇਕਾ ਅਸੀਸ ਕੌਰ ਨੇ ਗਾਇਆ ਹੈ। ਦੋਵਾਂ ਦੀ ਪੋਪੁਲੇਰਿਟੀ ਇਨ੍ਹੀ ਜ਼ਿਆਦਾ ਹੈ ਕਿ ਇਹ ਗੀਤ ਰਿਲੀਜ਼ ਹੁੰਦੀਆਂ ਹੀ ਨੰਬਰ 3 'ਤੇ ਟ੍ਰੈਂਡ ਕਰ ਰਿਹਾ ਹੈ। ਰਾਜ ਫਤਿਹਪੁਰ ਵਲੋਂ ਲਿਖੇ ਇਸ ਗੀਤ ਦੇ ਬੋਲ ਭਾਵੁਕ ਕਰ ਦੇਣ ਵਾਲੇ ਹਨ। 

ਗਾਣੇ ਦਾ Concept ਧੋਖੇ 'ਤੇ ਹੈ। ਇਸ ਗਾਣੇ ਬਾਰੇ ਗੱਲ ਕਰਦਿਆਂ ਰੁਬੀਨਾ ਦਿਲੇਕ ਨੇ ਵੀ ਪਾਰਸ ਛਾਬੜਾ ਦੇ ਕੰਮ ਦੀ ਅਦਾਕਾਰੀ ਦੀ ਕਾਫੀ ਤਾਰੀਫ ਕੀਤੀ ਸੀ। ਹਾਲਾਂਕਿ ਵੀਡੀਓ 'ਚ ਦੋਵਾਂ ਨੇ ਬਾਕਮਾਲ ਦੀ ਐਕਟਿੰਗ ਕੀਤੀ ਹੈ। ਇਸ ਤੋਂ ਪਹਿਲਾ  ਰੁਬੀਨਾ ਦਿਲੇਕ ਤੇ ਉਸ ਦੇ ਪਤੀ ਅਭਿਨਵ ਸ਼ੁਕਲਾ ਦਾ ਗੀਤ 'ਮਰਜਾਣਿਆਂ' ਨੂੰ ਕਾਫੀ ਪਿਆਰ ਮਿਲਿਆ ਸੀ। 

ਦੂਜੇ ਪਾਸੇ ਪਾਰਸ ਛਾਬੜਾ ਦਾ ਵੀ ਮਾਹਿਰਾ ਸ਼ਰਮਾ ਨਾਲ ਹਰ ਇਕ ਗੀਤ ਨੂੰ ਸਫਲਤਾ ਮਿਲੀ ਹੈ। ਇਹ ਪਹਿਲੀ ਵਾਰ ਹੋਇਆ ਜੱਦ ਰੁਬੀਨਾ ਤੇ ਪਾਰਸ ਨੇ ਆਪਣੇ-ਆਪਣੇ ਪਾਰਟਨਰ ਤੋਂ ਬਿਨ੍ਹਾ ਕੋਈ ਮਿਊਜ਼ਿਕ ਵੀਡੀਓ ਕੀਤਾ ਹੈ, ਅਤੇ ਜਿਸ ਨੂੰ ਉੰਨਾ ਹੀ ਸੁਣਿਆ ਗਿਆ ਜਿੰਨਾ ਕਿ ਬਾਕੀ ਗੀਤਾਂ ਨੂੰ ਵੇਖਿਆ ਗਿਆ ਸੀ। 

ਬਿੱਗ ਬੌਸ 'ਚ ਆਪਣੀ ਕੈਮਿਸਟਰੀ ਨਾਲ ਸਾਰਿਆਂ ਦੇ ਦਿਲਾਂ 'ਤੇ ਰਾਜ ਕਰਨ ਵਾਲੇ ਰੁਬੀਨਾ-ਅਭਿਨਵ ਇਸ ਗਾਣੇ 'ਚ ਆਪਣਾ ਜਾਦੂ ਫੈਲਾਇਆ ਹੈ। ਦਸ ਦਈਏ ਕਿ ਅਭਿਨਵ ਸ਼ੁਕਲਾ ਪੰਜਾਬੀ ਪਰਿਵਾਰ ਤੋਂ ਸਬੰਧਤ ਹਨ। 

ਰੁਬੀਨਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਸ ਗਾਣੇ ਦੀ ਇੱਕ ਝਲਕ ਸਾਂਝੀ ਕੀਤੀ ਸੀ। ਰੁਬੀਨਾ ਦਾ ਇਹ ਅੰਦਾਜ਼ ਉਨ੍ਹਾਂ ਦੇ ਫੈਨਜ਼ ਵੱਲੋਂ ਬਹੁਤ ਪਸੰਦ ਕੀਤਾ ਜਾ ਰਿਹਾ ਹੈ। ਫੈਨਜ਼ ਨੂੰ ਵੀ ਇਸ ਦਾ ਬੇਸਬਰੀ ਨਾਲ ਇਸ ਗੀਤ ਦਾ ਇੰਤਜ਼ਾਰ ਸੀ। 

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904

ਟਾਪ ਹੈਡਲਾਈਨ

Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ
Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Two Cricketers Murders: ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
Embed widget