ਪੜਚੋਲ ਕਰੋ

Rubina Dilaik: ਡਾਂਸ ਦਾ ਅਭਿਆਸ ਕਰਦੇ ਬੁਰੀ ਤਰ੍ਹਾਂ ਡਿੱਗੀ ਇਹ ਟੀਵੀ ਅਦਾਕਾਰਾ, ਸੋਸ਼ਲ ਮੀਡੀਆ ਤੇ ਵਾਇਰਲ ਹੋਇਆ ਵੀਡੀਓ

Rubina Dilaik Video: ਰੁਬੀਨਾ ਦਿਲਾਇਕ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਇਸ 'ਚ ਤੁਸੀਂ ਦੇਖ ਸਕਦੇ ਹੋ ਕਿ ਕਿਸ ਤਰ੍ਹਾਂ ਉਸ ਨੇ ਡਾਂਸ ਰਿਹਰਸਲ ਦੌਰਾਨ ਏਰੀਅਲ ਸਟੰਟ ਕਰਦੇ ਹੋਏ ਆਪਣੀ ਜਾਨ ਖਤਰੇ 'ਚ ਪਾ ਦਿੱਤੀ।

Jhalak Dikhhla Jaa 10:  ਰੁਬੀਨਾ ਦਿਲਾਇਕ ਟੀਵੀ ਦੀ ਮਸ਼ਹੂਰ ਅਭਿਨੇਤਰੀਆਂ ਵਿੱਚੋਂ ਇੱਕ ਹੈ। ਉਸ ਨੇ 'ਛੋਟੀ ਬਹੂ' ਵਜੋਂ ਘਰ-ਘਰ ਆਪਣੀ ਪਛਾਣ ਬਣਾਈ ਹੈ। ਇਨ੍ਹੀਂ ਦਿਨੀਂ ਉਹ 'ਝਲਕ ਦਿਖਲਾ ਜਾ 10' ਦੇ ਮੰਚ 'ਤੇ ਨਜ਼ਰ ਆ ਰਹੀ ਹੈ। ਰੁਬੀਨਾ ਆਪਣੀ ਪਰਫੈਕਸ਼ਨ ਲਈ ਜਾਣੀ ਜਾਂਦੀ ਹੈ। ਡਾਂਸ ਰਿਐਲਿਟੀ ਸ਼ੋਅ 'ਚ ਵੀ ਜੱਜ ਉਸ ਦੇ ਪ੍ਰਦਰਸ਼ਨ ਦੀ ਤਾਰੀਫ ਕਰਦੇ ਨਹੀਂ ਥੱਕਦੇ। ਹਾਲਾਂਕਿ ਇਸਦੇ ਪਿੱਛੇ ਉਸ ਦੀ ਮਿਹਨਤ ਛੁਪੀ ਹੋਈ ਹੈ। ਇੱਥੋਂ ਤੱਕ ਕਿ ਇਸ ਡਾਂਸ ਕਰਕੇ  ਉਸ ਨੇ ਹਾਲ ਹੀ 'ਚ ਆਪਣੀ ਜਾਨ ਵੀ ਖਤਰੇ 'ਚ ਪਾ ਲਈ ਸੀ।

ਰੁਬੀਨਾ ਦੀ ਰਿਹਰਸਲ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਨੂੰ ਦੇਖ ਕੇ ਤੁਹਾਡੇ ਸਾਹ ਇੱਕ ਪਲ ਲਈ ਰੁਕ ਜਾਣਗੇ। ਉਹ ਏਰੀਅਲ ਸਟੰਟ ਦਾ ਅਭਿਆਸ ਕਰ ਰਹੀ ਸੀ। ਉਦੋਂ ਹੀ ਉਹ ਗੰਭੀਰ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚ ਗਈ।

ਟਰੇਨਰਾਂ ਦੀ ਮਦਦ ਨਾਲ ਟਲ ਗਿਆ ਵੱਡਾ ਹਾਦਸਾ 
ਰਿਹਰਸਲ ਦੀ ਇਸ ਖਤਰਨਾਕ ਵੀਡੀਓ ਨੂੰ ਖੁਦ ਰੁਬੀਨਾ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਹੈ। ਇਸ 'ਚ ਉਹ 'ਝਲਕ ਦਿਖਲਾ ਜਾ 10' ਲਈ ਏਰੀਅਲ ਸਟੰਟ ਕਰਦੀ ਨਜ਼ਰ ਆ ਰਹੀ ਹੈ। ਫਿਰ ਹੇਠਾਂ ਆਉਂਦੇ ਸਮੇਂ ਉਸ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਡਿੱਗ ਪਈ। ਰਾਹਤ ਦੀ ਗੱਲ ਇਹ ਹੈ ਕਿ ਉਹ ਇਹ ਸਭ ਕੁਝ ਦੋ ਟ੍ਰੇਨਰਾਂ ਦੀ ਮੌਜੂਦਗੀ ਵਿੱਚ ਕਰ ਰਹੀ ਸੀ, ਜਿਨ੍ਹਾਂ ਨੇ ਤੁਰੰਤ ਉਸ ਨੂੰ ਸੰਭਾਲ ਲਿਆ ਨਹੀਂ ਤਾਂ ਉਸ ਦੇ ਸਿਰ 'ਚ ਗੰਭੀਰ ਸੱਟ ਲੱਗ ਸਕਦੀ ਸੀ।

View this post on Instagram
 
A post shared by Bollywood Buzz (@bollytellybuzz)

ਪ੍ਰਸ਼ੰਸਕਾਂ ਨੇ ਰੱਬ ਦਾ ਕੀਤਾ ਧੰਨਵਾਦ
ਵੀਡੀਓ ਦੇਖ ਕੇ ਸਾਫ ਹੈ ਕਿ ਮਾਮੂਲੀ ਜਿਹੀ ਗਲਤੀ ਦਾ ਖਮਿਆਜ਼ਾ ਰੁਬੀਨਾ ਨੂੰ ਡੂੰਘੀ ਸੱਟ ਲਵਾ ਕੇ ਭੁਗਤਣਾ ਪੈ ਸਕਦਾ ਸੀ। ਇੰਸਟਾਗ੍ਰਾਮ 'ਤੇ ਵੀਡੀਓ ਸ਼ੇਅਰ ਕਰਦੇ ਹੋਏ, ਰੁਬੀਨਾ ਨੇ ਲਿਖਿਆ, ""ਡਿੱਗਣ ਤੋਂ ਵਾਲ ਵਾਲ ਬਚੀ।" ਵੀਡੀਓ ਨੂੰ ਦੇਖ ਕੇ ਪ੍ਰਸ਼ੰਸਕ ਰੱਬ ਦਾ ਧੰਨਵਾਦ ਕਰ ਰਹੇ ਹਨ। ਇਸ ਦੇ ਨਾਲ ਹੀ ਰੁਬੀਨਾ ਨੂੰ ਸਾਵਧਾਨੀ ਵਰਤਣ ਦੀ ਵੀ ਸਲਾਹ ਦੇ ਰਹੇ ਹਨ।

ਰੁਬੀਨਾ ਦਿਲਾਇਕ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਉਹ ਹਾਲ ਹੀ 'ਚ ਰੋਹਿਤ ਸ਼ੈੱਟੀ ਦੇ ਰਿਐਲਿਟੀ ਸ਼ੋਅ 'ਖਤਰੋਂ ਕੇ ਖਿਲਾੜੀ' 'ਚ ਵੀ ਨਜ਼ਰ ਆਈ ਸੀ। ਅਜਿਹੇ 'ਚ ਉਨ੍ਹਾਂ ਨੂੰ ਸਟੰਟ ਕਰਨ ਲਈ ਕਾਫੀ ਅਭਿਆਸ ਕਰਨਾ ਪਿਆ ਹੋਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰ ਨੇ 37 ਦਿਨਾਂ ਬਾਅਦ ਹੀ ਹਟਾਏ ਵਿਜੀਲੈਂਸ ਬਿਊਰੋ ਦੇ ਮੁਖੀ, ਹੁਣ ਇਸ ਅਫਸਰ ਨੂੰ ਸੌਂਪੀ ਜ਼ਿੰਮੇਵਾਰੀ, ਜਾਣੋ ਕੀ ਬਣੀ ਵਜ੍ਹਾ ?

Punjab Budget: ਬਜਟ 'ਚ ਮਹਿਲਾਵਾਂ ਨੂੰ ਕਿਉ ਨਹੀਂ ਦਿੱਤੇ ਗਏ 1100 ਰੁਪਏ ? ਹਰਪਾਲ ਚੀਮਾ ਨੇ ਦੱਸੀ ਅਸਲ ਵਜ੍ਹਾ, ਜਾਣੋ ਕੀ ਦਿੱਤਾ ਤਰਕ

Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?

Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ

ABP Premium

ਵੀਡੀਓਜ਼

ਮੈਂ MSP ਦੇ ਸਕਦਾਂ ਤਾਂ ਸਰਕਾਰ ਕਿਉਂ ਨਹੀਂ? ਸਰਕਾਰ 'ਤੇ ਵਰ੍ਹੇ ਰਾਣਾ ਗੁਰਜੀਤ!ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਨੂੰ ਕੌਣ ਬਚਾ ਰਿਹਾ ?ਪੰਜਾਬ ਦੇ ਕਿਸਾਨਾਂ ਦੀ ਬਿਜਲੀ ਸਬਸਿਡੀ ਲਈ 9992 ਕਰੋੜਪਹਿਲਾਂ ਜਵਾਨ ਕੁੱਟ ਲਏ, ਫਿਰ ਕਿਸਾਨ ਲੁੱਟ ਲਏ! ਪ੍ਰਗਟ ਸਿੰਘ ਦਾ ਫੁੱਟਿਆ ਗੁੱਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰ ਨੇ 37 ਦਿਨਾਂ ਬਾਅਦ ਹੀ ਹਟਾਏ ਵਿਜੀਲੈਂਸ ਬਿਊਰੋ ਦੇ ਮੁਖੀ, ਹੁਣ ਇਸ ਅਫਸਰ ਨੂੰ ਸੌਂਪੀ ਜ਼ਿੰਮੇਵਾਰੀ, ਜਾਣੋ ਕੀ ਬਣੀ ਵਜ੍ਹਾ ?
Punjab News: ਸਰਕਾਰ ਨੇ 37 ਦਿਨਾਂ ਬਾਅਦ ਹੀ ਹਟਾਏ ਵਿਜੀਲੈਂਸ ਬਿਊਰੋ ਦੇ ਮੁਖੀ, ਹੁਣ ਇਸ ਅਫਸਰ ਨੂੰ ਸੌਂਪੀ ਜ਼ਿੰਮੇਵਾਰੀ, ਜਾਣੋ ਕੀ ਬਣੀ ਵਜ੍ਹਾ ?
Punjab Budget: ਬਜਟ 'ਚ ਮਹਿਲਾਵਾਂ ਨੂੰ ਕਿਉ ਨਹੀਂ ਦਿੱਤੇ ਗਏ 1100 ਰੁਪਏ ? ਹਰਪਾਲ ਚੀਮਾ ਨੇ ਦੱਸੀ ਅਸਲ ਵਜ੍ਹਾ, ਜਾਣੋ ਕੀ ਦਿੱਤਾ ਤਰਕ
Punjab Budget: ਬਜਟ 'ਚ ਮਹਿਲਾਵਾਂ ਨੂੰ ਕਿਉ ਨਹੀਂ ਦਿੱਤੇ ਗਏ 1100 ਰੁਪਏ ? ਹਰਪਾਲ ਚੀਮਾ ਨੇ ਦੱਸੀ ਅਸਲ ਵਜ੍ਹਾ, ਜਾਣੋ ਕੀ ਦਿੱਤਾ ਤਰਕ
Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?
Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?
Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ
Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ
Punjab Budget 2025-2026: ਪੰਜਾਬ ਭਰ ਵਿੱਚ 3 ਹਜ਼ਾਰ ਇਨਡੋਰ ਜਿੰਮ ਬਣਾਉਣ ਦਾ ਐਲਾਨ

Punjab Budget 2025-26 LIVE: ''ਬਦਲਦਾ ਪੰਜਾਬ'' ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰ ਰਹੇ ਪੰਜਾਬ ਦਾ ਸਭ ਤੋਂ ਵੱਡਾ ਬਜਟ

Punjab Budget 2025-2026: ਪੰਜਾਬ ਦੇ 12,581 ਪਿੰਡਾਂ ਨੂੰ ਵੱਡਾ ਤੋਹਫਾ, 3,500 ਕਰੋੜ ਦਾ ਗੱਫਾ

Punjab Budget 2025-2026: ਪੰਜਾਬ ਸਰਕਾਰ ਵੱਲੋਂ ਐਲਾਨ, ਸਿਹਤ ਬੀਮਾ ਯੋਜਨਾ ਤਹਿਤ ਮਿਲੇਗਾ 10 ਲੱਖ ਰੁਪਏ ਤੱਕ ਦਾ ਲਾਭ
ਪੰਜਾਬ ਸਰਕਾਰ ਵੱਲੋਂ ਐਲਾਨ, ਸਿਹਤ ਬੀਮਾ ਯੋਜਨਾ ਤਹਿਤ ਮਿਲੇਗਾ 10 ਲੱਖ ਰੁਪਏ ਤੱਕ ਦਾ ਲਾਭ
Embed widget