ਪੜਚੋਲ ਕਰੋ

Rubina Dilaik Pregnant: ਪ੍ਰੈਗਨੈਂਟ ਰੂਬੀਨਾ ਦਿਲਾਇਕ ਨੇ ਬੇਬੀ ਬੰਪ ਕੀਤਾ ਫਲਾਂਟ, ਅਦਾਕਾਰਾ ਨੇ ਸ਼ੇਅਰ ਕੀਤੀ ਵੀਡੀਓ

Rubina Dilaik Pregnant: 16 ਸਤੰਬਰ ਨੂੰ ਅਭਿਨਵ ਸ਼ੁਕਲਾ ਨਾਲ ਗਰਭਵਤੀ ਹੋਣ ਦਾ ਐਲਾਨ ਕਰਨ ਵਾਲੀ ਰੁਬੀਨਾ ਦਿਲਾਇਕ ਨੇ ਸੋਸ਼ਲ ਮੀਡੀਆ 'ਤੇ ਆਪਣੇ ਪ੍ਰਸ਼ੰਸਕਾਂ ਲਈ ਇੱਕ ਨਵੀਂ ਵੀਡੀਓ ਸਾਂਝੀ ਕੀਤੀ ਹੈ।

Rubina Dilaik Baby Bump: ਮਸ਼ਹੂਰ ਟੀਵੀ ਅਦਾਕਾਰਾ ਰੁਬੀਨਾ ਦਿਲਾਇਕ ਇਸ ਵੇਲੇ ਆਪਣੀ ਜ਼ਿੰਦਗੀ ਦਾ ਸਭ ਤੋਂ ਵਧੀਆ ਸਮਾਂ ਬਿਤਾ ਰਹੀ ਹੈ। ਬਹੁਤ ਜਲਦੀ ਛੋਟੀ ਬਹੂ ਦੇ ਘਰ ਕਿਲਕਾਰੀਆਂ ਗੂੰਜ ਉੱਠਣਗੀਆਂ। ਅਦਾਕਾਰਾ ਮਾਂ ਬਣਨ ਜਾ ਰਹੀ ਹੈ। ਰੁਬੀਨਾ ਦੇ ਪ੍ਰੈਗਨੈਂਸੀ ਦੀਆਂ ਖਬਰਾਂ ਕਾਫੀ ਸਮੇਂ ਤੋਂ ਸਾਹਮਣੇ ਆ ਰਹੀਆਂ ਸਨ ਪਰ ਰੁਬੀਨਾ ਨੇ 16 ਸਤੰਬਰ ਨੂੰ ਆਪਣੇ ਗਰਭਵਤੀ ਹੋਣ ਦਾ ਐਲਾਨ ਕੀਤਾ ਸੀ।

ਹੁਣ ਰੁਬੀਨਾ ਦਿਲਾਇਕ ਵੀ ਆਪਣਾ ਬੇਬੀ ਬੰਪ ਫੈਂਸ ਦੇ ਸਾਹਮਣੇ ਉਤਸ਼ਾਹ ਨਾਲ ਫਲਾਂਟ ਕਰ ਰਹੀ ਹੈ। ਹਾਲ ਹੀ 'ਚ ਮਾਂ ਬਣਨ ਵਾਲੀ ਰੁਬੀਨਾ ਦਿਲਾਇਕ ਨੇ ਸੋਸ਼ਲ ਮੀਡੀਆ 'ਤੇ ਇਕ ਖੂਬਸੂਰਤ ਵੀਡੀਓ ਪੋਸਟ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਆਪਣੇ ਬੇਬੀ ਬੰਪ ਦੀ ਇਕ ਹੋਰ ਝਲਕ ਦਿਖਾਈ ਹੈ। ਇਸ ਨਵੀਂ ਵੀਡੀਓ ਵਿੱਚ, ਸ਼ਕਤੀ - ਅਸਤਿਤਵ ਦੀ ਅਦਾਕਾਰਾ ਇੱਕ ਚਿੱਟੇ ਰੰਗ ਦੇ ਐਥਨਿਕ ਸੂਟ ਵਿੱਚ ਨਜ਼ਰ ਆ ਰਹੀ ਹੈ ਅਤੇ ਇਸ ਨੂੰ ਉਨ੍ਹਾਂ ਨੇ ਮਿੰਟ ਬਲੂ ਪ੍ਰਿੰਟਡ ਨਾਲ ਕੈਰੀ ਕੀਤਾ ਹੋਇਆ ਹੈ।

View this post on Instagram
 
A post shared by Rubina Dilaik (@rubinadilaik)

ਇਹ ਵੀ ਪੜ੍ਹੋ: Jawan 2: ਸ਼ਾਹਰੁਖ ਖਾਨ ਅਤੇ ਥਲਪਤੀ ਵਿਜੇ ਨਾਲ ਸੀਕਵਲ ਬਣਾਉਣਗੇ Atlee ? ਡਾਇਰੈਕਟਰ ਖੁਲਾਸਾ ਕਰ ਬੋਲਿਆ...

ਅਦਾਕਾਰਾ ਨੇ ਆਪਣੇ ਲੁੱਕ ਨੂੰ ਪੂਰਾ ਕਰਨ ਲਈ ਸੁੰਦਰ ਝੁਮਕੇ ਪਾਏ ਹੋਏ ਹਨ। ਵੀਡੀਓ 'ਚ ਝੂਲੇ 'ਤੇ ਬੈਠੀ ਰੁਬੀਨਾ ਹੌਲੀ-ਹੌਲੀ ਝੂਲਦੀ ਅਤੇ ਖੁਸ਼ੀ ਨਾਲ ਝੂਮਦੀ ਨਜ਼ਰ ਆ ਰਹੀ ਹੈ। ਰੁਬੀਨਾ ਨੇ ਇਸ ਵੀਡੀਓ ਦੇ ਕੈਪਸ਼ਨ ਦੇ ਸੈਕਸ਼ਨ ਵਿੱਚ ਇੱਕ ਗੁਲਾਬੀ ਦਿਲ ਵਾਲਾ ਇਮੋਟਿਕੋਨ ਸਾਂਝਾ ਕੀਤਾ ਹੈ। 16 ਸਤੰਬਰ ਨੂੰ ਰੁਬੀਨਾ ਦਿਲਿਕ ਅਤੇ ਅਭਿਨਵ ਸ਼ੁਕਲਾ ਨੇ ਸੋਸ਼ਲ ਮੀਡੀਆ 'ਤੇ ਐਲਾਨ ਕੀਤਾ ਕਿ ਉਹ ਜਲਦੀ ਹੀ ਪਹਿਲੀ ਵਾਰ ਮਾਤਾ-ਪਿਤਾ ਬਣਨਗੇ। ਰੁਬੀਨਾ ਨੇ ਇਕ ਫੋਟੋ ਪੋਸਟ ਕੀਤੀ ਹੈ ਜਿਸ ਵਿਚ ਉਹ ਆਪਣੇ ਪਤੀ ਨਾਲ ਕਰੂਜ਼ 'ਤੇ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

ਰੁਬੀਨਾ ਨੇ ਕੈਪਸ਼ਨ 'ਚ ਲਿਖਿਆ, 'ਜਦੋਂ ਤੋਂ ਅਸੀਂ ਇਕ-ਦੂਜੇ ਨੂੰ ਡੇਟ ਕਰਨਾ ਸ਼ੁਰੂ ਕੀਤਾ ਹੈ, ਉਦੋਂ ਅਸੀਂ ਵਾਅਦਾ ਕੀਤਾ ਸੀ ਕਿ ਅਸੀਂ ਇਕੱਠਿਆਂ ਦੁਨੀਆ ਘੁੰਮਾਂਗੇ। ਫਿਰ ਅਸੀਂ ਵਿਆਹ ਕਰਵਾ ਲਿਆ ਅਤੇ ਹੁਣ ਇੱਕ ਪਰਿਵਾਰ ਦੌ ਤੌਰ ‘ਤੇ ਅਸੀਂ ਜਲਦੀ ਹੀ ਆਪਣੇ ਛੋਟੇ ਮਹਿਮਾਨ ਦਾ ਸਵਾਗਤ ਕਰਾਂਗੇ।

View this post on Instagram
 
A post shared by Rubina Dilaik (@rubinadilaik)

ਤੁਹਾਨੂੰ ਦੱਸ ਦਈਏ ਕਿ ਬਿੱਗ ਬੌਸ 14 ਦੀ ਫੇਮ ਜੋੜੀ ਅੱਜਕੱਲ੍ਹ ਅਮਰੀਕਾ ਵਿੱਚ ਛੁੱਟੀਆਂ ਮਨਾ ਰਹੀ ਹੈ ਅਤੇ ਆਪਣੇ ਰਿਸ਼ਤੇਦਾਰਾਂ ਕੋਲ ਰਹਿ ਰਹੀ ਹੈ। ਰੂਬੀਨਾ ਕੁਝ ਹਫ਼ਤੇ ਪਹਿਲਾਂ ਹੀ ਰਵਾਨਾ ਹੋਈ ਸੀ। ਰੁਬੀਨਾ ਆਪਣੇ ਪ੍ਰਸ਼ੰਸਕਾਂ ਲਈ ਵੀਡੀਓ ਅਤੇ ਵਲੌਗ ਸ਼ੇਅਰ ਕਰਦੀ ਰਹਿੰਦੀ ਹੈ।

ਇਹ ਵੀ ਪੜ੍ਹੋ: Zareen Khan Arrest Warrant: ਬਾਲੀਵੁੱਡ ਅਦਾਕਾਰਾ ਜ਼ਰੀਨ ਖ਼ਾਨ ਦੇ ਖ਼ਿਲਾਫ ਅਰੈਸਟ ਵਾਰੰਟ ਜਾਰੀ, ਈਵੈਂਟ ਕੰਪਨੀ ਨੇ ਕੀਤੀ ਸ਼ਿਕਾਇਤ, ਜਾਣੋ ਪੂਰਾ ਮਾਮਲਾ

ਟਾਪ ਹੈਡਲਾਈਨ

Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget