ਪੜਚੋਲ ਕਰੋ

Anupama: 'ਅਨੁਪਮਾ' 'ਚ ਸਮਰ ਤੋਂ ਬਾਅਦ ਅਨੂ ਦੇ ਪਤੀ ਅਨੁਜ ਦੀ ਵੀ ਹੋ ਜਾਵੇਗੀ ਮੌਤ? ਸੀਰੀਅਲ 'ਚ ਆਉਣ ਵਾਲਾ ਹੈ ਵੱਡਾ ਟਵਿਸਟ

Anupama Spoiler : ਰੂਪਾਲੀ ਗਾਂਗੁਲੀ ਦੇ ਸ਼ੋਅ ਅਨੁਪਮਾ ਵਿੱਚ ਇਨ੍ਹੀਂ ਦਿਨੀਂ ਕਾਫੀ ਹੰਗਾਮਾ ਹੋ ਰਿਹਾ ਹੈ। ਇਕ ਪਾਸੇ ਸਮਰ ਦੇ ਜਾਣ ਤੋਂ ਬਾਅਦ ਵਣਰਾਜ ਦੀ ਹਾਲਤ ਖਰਾਬ ਹੈ। ਦੂਜੇ ਪਾਸੇ ਅਨੁਜ ਦੀ ਜਾਨ ਨੂੰ ਖਤਰਾ ਹੈ।

Anupamaa Spoiler: 'ਅਨੁਪਮਾ' 'ਚ ਇੰਨੀਂ ਦਿਨੀਂ ਸਮਰ ਦੀ ਮੌਤ ਤੋਂ ਬਾਅਦ ਦੀ ਕਹਾਣੀ ਦਿਖਾਈ ਜਾ ਰਹੀ ਹੈ। ਸਮਰ ਦੀ ਮੌਤ ਤੋਂ ਬਾਅਦ ਸਭ ਕੁਝ ਬਦਲ ਗਿਆ ਹੈ। ਅਨੁਪਮਾ ਅਤੇ ਅਨੁਜ ਵਿਚਕਾਰ ਦੂਰੀ ਬਣ ਗਈ ਹੈ। ਵਨਰਾਜ ਸਦਮੇ ਵਿੱਚ ਹੈ। ਪਾਖੀ ਆਪਣੀਆਂ ਹੀ ਸਮੱਸਿਆਵਾਂ ਵਿੱਚ ਉਲਝੀ ਹੋਈ ਹੈ। ਤੋਸ਼ੂ ਅਤੇ ਕਿੰਜਲ ਨੂੰ ਵਿਦੇਸ਼ ਭੇਜਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਦਿਲਜੀਤ ਦੋਸਾਂਝ ਨੇ ਨੰਨ੍ਹੀ ਫੈਨ ਦੀ ਇੰਝ ਕੀਤੀ ਰਿਸਪੈਕਟ, ਦਿੱਤਾ ਵੱਡਾ ਸਰਪ੍ਰਾਈਜ਼, ਵੀਡੀਓ ਦੇਖ ਪੂਰੀ ਦੁਨੀਆ ਕਰ ਰਹੀ ਤਾਰੀਫ

ਇਸ ਦੌਰਾਨ ਸੁਰੇਸ਼ ਰਾਠੌਰ ਸ਼ਾਹ ਅਤੇ ਕਪਾੜੀਆ ਪਰਿਵਾਰ ਨੂੰ ਧਮਕੀਆਂ ਵੀ ਦੇ ਰਿਹਾ ਹੈ ਤਾਂ ਜੋ ਅਨੁਜ-ਅਨੁਪਮਾ ਅਤੇ ਵਨਰਾਜ ਪਿੱਛੇ ਹਟ ਜਾਣ। ਇਸ ਦੌਰਾਨ ਦਿਖਾਇਆ ਗਿਆ ਕਿ ਸੁਰੇਸ਼ ਅਨੁਜ 'ਤੇ ਹਮਲਾ ਕਰਦਾ ਹੈ ਅਤੇ ਅਨੁਜ ਦੀ ਮੌਤ ਹੋ ਜਾਂਦੀ ਹੈ। ਹਾਲਾਂਕਿ, ਅਨੁਪਮਾ ਦੇ ਫੈਨਜ਼ ਨੂੰ ਅਸੀਂ ਦੱਸ ਦਈਏ ਕਿ ਇਹ ਸਿਰਫ ਅਨੂ ਦਾ ਸੁਪਨਾ ਹੀ ਹੁੰਦਾ ਹੈ।

ਸੁਰੇਸ਼ ਨੇ ਅਨੁਜ 'ਤੇ ਕੀਤਾ ਹਮਲਾ!
ਦਰਅਸਲ, ਅਨੁਪਮਾ ਸੁਪਨਾ ਦੇਖਦੀ ਹੈ। ਜਿਸ ਵਿੱਚ ਅਨੁਜ ਅਨੁਪਮਾ ਨਾਲ ਵਾਅਦਾ ਕਰਦਾ ਹੈ ਕਿ ਉਹ ਉਸਦਾ ਪੂਰਾ ਸਾਥ ਦੇਵੇਗਾ ਅਤੇ ਕੇਸ ਜਿੱਤਣ ਵਿੱਚ ਉਸਦੀ ਮਦਦ ਕਰੇਗਾ ਅਤੇ ਸਮਰ ਨੂੰ ਨਿਆਂ ਮਿਲੇਗਾ। ਅਨੁਜ ਦਾ ਸਮਰਥਨ ਮਿਲਣ ਤੋਂ ਬਾਅਦ ਅਨੁਪਮਾ ਖੁਸ਼ ਹੋ ਜਾਂਦੀ ਹੈ। ਅਨੁਪਮਾ ਨੇ ਅਨੁਜ ਦਾ ਹੱਥ ਫੜਿਆ ਹੈ ਅਤੇ ਦੋਵੇਂ ਇੱਕ ਦੂਜੇ ਵੱਲ ਦੇਖ ਕੇ ਮੁਸਕਰਾਉਂਦੇ ਨਜ਼ਰ ਆ ਰਹੇ ਹਨ।

 
 
 
 
 
View this post on Instagram
 
 
 
 
 
 
 
 
 
 
 

A post shared by Anupama💟 (@anupamaa2k23)

ਹਾਲਾਂਕਿ ਅਨੁਪਮਾ ਅਨੁਜ ਦੀ ਸੁਰੱਖਿਆ ਨੂੰ ਲੈ ਕੇ ਡਰ ਰਹੀ ਹੈ। ਅਚਾਨਕ ਸੁਰੇਸ਼ ਰਾਠੌੜ ਆਉਂਦਾ ਹੈ ਅਤੇ ਅਨੁਪਮਾ ਨੂੰ ਤਾਅਨੇ ਮਾਰਦਾ ਹੈ। ਉਹ ਅਨੁਪਮਾ ਨੂੰ ਭੜਕਾਉਂਦਾ ਹੈ। ਉਹ ਆਪਣੀਆਂ ਚੱਪਲਾਂ ਚੁੱਕ ਕੇ ਸੁਰੇਸ਼ ਨੂੰ ਮਾਰਦੀ ਹੈ। ਇਸ ਤੋਂ ਬਾਅਦ ਸੁਰੇਸ਼ ਅਨੁਜ 'ਤੇ ਹਮਲਾ ਕਰਦਾ ਹੈ ਅਤੇ ਅਨੁਪਮਾ ਉੱਚੀ-ਉੱਚੀ ਚੀਕਦੀ ਹੈ।

ਮਾਲਤੀ ਦੇਵੀ ਦੀ ਅਸਫਲ ਕੋਸ਼ਿਸ਼
ਹੁਣ ਤਾਜ਼ਾ ਐਪੀਸੋਡ ਦੀ ਗੱਲ ਕਰੀਏ ਤਾਂ ਤੁਹਾਨੂੰ ਦੱਸ ਦਈਏ ਕਿ ਮਾਲਤੀ ਦੇਵੀ ਅਨੁਜ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹੈ। ਉਹ ਅਨੁਪਮਾ ਨੂੰ ਅਨੁਜ ਨੂੰ ਅਦਾਲਤ ਵਿਚ ਨਾ ਲੈ ਜਾਣ ਲਈ ਕਹਿੰਦੀ ਹੈ। ਹਾਲਾਂਕਿ, ਅਨੁਪਮਾ ਅਤੇ ਅਨੁਜ ਅਦਾਲਤ ਜਾਂਦੇ ਹਨ। ਉਸਦਾ ਦੋਸਤ ਅਤੇ ਅਨੁਜ ਦਾ ਭਰਾ ਵੀ ਅਨੁਪਮਾ ਦੇ ਨਾਲ ਜਾਂਦੇ ਹਨ। ਇਸ ਦੌਰਾਨ ਅਨੁਪਮਾ ਕਾਫੀ ਟੈਂਸ਼ਨ 'ਚ ਨਜ਼ਰ ਆ ਰਹੀ ਹੈ। 

ਇਹ ਵੀ ਪੜ੍ਹੋ: ਦਿਲਜੀਤ ਦੋਸਾਂਝ ਨੇ ਕਾਮਯਾਬ ਹੋਣ ਲਈ ਸ਼ੈਤਾਨ ਨੂੰ ਵੇਚੀ ਆਪਣੀ ਆਤਮਾ? ਅਫਵਾਹਾਂ ਉੱਡਣ ਤੋਂ ਬਾਅਦ ਗਾਇਕ ਨੇ ਦਿੱਤੀ ਸਫਾਈ

ਟਾਪ ਹੈਡਲਾਈਨ

Amitabh Bachchan: ਅਮਿਤਾਭ ਬੱਚਨ ਦੇ ਜਲਸੇ ਨੂੰ ਭਾਰੀ ਪੁਲਿਸ ਬਲ ਨੇ ਘੇਰਿਆ, ਕਾਰ ਬੰਬ ਹਮਲੇ ਦੀ ਮਿਲੀ ਧਮਕੀ, ਦਿਲਜੀਤ ਦੇ ਕੰਸਰਟ ਨੂੰ ਲੈ ਕੇ ਧਮਕੀ...
ਅਮਿਤਾਭ ਬੱਚਨ ਦੇ ਜਲਸੇ ਨੂੰ ਭਾਰੀ ਪੁਲਿਸ ਬਲ ਨੇ ਘੇਰਿਆ, ਕਾਰ ਬੰਬ ਹਮਲੇ ਦੀ ਮਿਲੀ ਧਮਕੀ, ਦਿਲਜੀਤ ਦੇ ਕੰਸਰਟ ਨੂੰ ਲੈ ਕੇ ਧਮਕੀ...
Cricketer Arshdeep Singh: ਕ੍ਰਿਕਟਰ ਅਰਸ਼ਦੀਪ ਸਿੰਘ ਨੇ ਗਰਲਫ੍ਰੈਂਡ ਨਾਲ ਮੰਗਣੀ ਕਰਵਾਈ, ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ...
ਕ੍ਰਿਕਟਰ ਅਰਸ਼ਦੀਪ ਸਿੰਘ ਨੇ ਗਰਲਫ੍ਰੈਂਡ ਨਾਲ ਮੰਗਣੀ ਕਰਵਾਈ, ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ...
Punjabi Artist: ਪੰਜਾਬੀ ਸਿਨੇਮਾ ਜਗਤ 'ਚ ਪਸਰਿਆ ਮਾਤਮ, ਨਾਮੀ ਕਲਾਕਾਰ ਦੇ ਘਰ ਜਮ੍ਹਾ ਹੋਇਆ ਇਕੱਠ, ਸਦਮੇ 'ਚ ਪਰਿਵਾਰ...
ਪੰਜਾਬੀ ਸਿਨੇਮਾ ਜਗਤ 'ਚ ਪਸਰਿਆ ਮਾਤਮ, ਨਾਮੀ ਕਲਾਕਾਰ ਦੇ ਘਰ ਜਮ੍ਹਾ ਹੋਇਆ ਇਕੱਠ, ਸਦਮੇ 'ਚ ਪਰਿਵਾਰ...
ਮਸ਼ਹੂਰ ਅਦਾਕਾਰ ਰਣਵੀਰ ਸਿੰਘ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਨਾਨਾ ਦਾ ਹੋਇਆ ਦੇਹਾਂਤ; ਇੰਡਸਟਰੀ 'ਚ ਸੋਗ ਦੀ ਲਹਿਰ
ਮਸ਼ਹੂਰ ਅਦਾਕਾਰ ਰਣਵੀਰ ਸਿੰਘ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਨਾਨਾ ਦਾ ਹੋਇਆ ਦੇਹਾਂਤ; ਇੰਡਸਟਰੀ 'ਚ ਸੋਗ ਦੀ ਲਹਿਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Money Management : ਹੁਣ ਪੁਰਾਣਾ ਤਰੀਕਾ ਛੱਡੋ, ਪੈਸੇ ਸੰਭਾਲਣ ਲਈ ਅਪਣਾਓ ਇਹ ਸਮਾਰਟ ਤਰੀਕੇ
Money Management : ਹੁਣ ਪੁਰਾਣਾ ਤਰੀਕਾ ਛੱਡੋ, ਪੈਸੇ ਸੰਭਾਲਣ ਲਈ ਅਪਣਾਓ ਇਹ ਸਮਾਰਟ ਤਰੀਕੇ
Embed widget