ਪੜਚੋਲ ਕਰੋ

Anupama: ਅਨੁਪਮਾ 'ਚ ਆਵੇਗਾ ਵੱਡਾ ਟਵਿਸਟ, ਅਨੁਪਮਾ ਦੀ ਧੀ ਪਾਖੀ ਦੀ ਹੋ ਜਾਵੇਗੀ ਮੌਤ? ਅਦਾਕਾਰਾ ਨੇ ਸ਼ੋਅ ਛੱਡਣ ਬਾਰੇ ਕਹੀ ਇਹ ਗੱਲ

Anupama New Big Twist: ਅਦਾਕਾਰਾ ਮੁਸਕਾਨ ਬਾਮਨੇ ਅਨੁਪਮਾ ਵਿੱਚ ਪਾਖੀ ਦਾ ਕਿਰਦਾਰ ਨਿਭਾ ਰਹੀ ਹੈ। ਪਾਖੀ ਸ਼ੋਅ 'ਚ ਅਨੁਪਮਾ ਦੀ ਬੇਟੀ ਦਾ ਕਿਰਦਾਰ ਨਿਭਾ ਰਹੀ ਹੈ ਅਤੇ ਇਨ੍ਹੀਂ ਦਿਨੀਂ ਉਹ ਸ਼ੋਅ ਤੋਂ ਗਾਇਬ ਹੈ।

Anupamaa New Big Twist: ਪ੍ਰਸ਼ੰਸਕ ਇਨ੍ਹੀਂ ਦਿਨੀਂ ਅਨੁਪਮਾ 'ਚ ਇੰਨੀਂ ਦਿਨੀਂ ਚੱਲ ਰਹੇ ਪਲਾਟ ਨਾਲ ਫੈਨਜ਼ ਪੂਰੀ ਤਰ੍ਹਾਂ ਜੁੜੇ ਨਜ਼ਰ ਆ ਰਹੇ ਹਨ। ਸ਼ੋਅ 'ਚ ਦਿਖਾਇਆ ਗਿਆ ਸੀ ਕਿ ਪਾਖੀ ਕਪਾੜੀਆ ਹਾਊਸ ਤੋਂ ਲਾਪਤਾ ਹੋ ਗਈ ਹੈ। ਜਿਸ ਤੋਂ ਬਾਅਦ ਹਰ ਕੋਈ ਚਿੰਤਤ ਹੈ ਅਤੇ ਪਾਖੀ ਨੂੰ ਲੱਭਦਾ ਫਿਰ ਰਿਹਾ ਹੈ। ਆਉਣ ਵਾਲੇ ਐਪੀਸੋਡਾਂ ਵਿੱਚ ਦਿਖਾਇਆ ਜਾਵੇਗਾ ਕਿ ਪਾਖੀ ਦੇ ਗਾਇਬ ਹੋਣ ਵਿੱਚ ਅਧਿਕ ਦੀ ਵੱਡੀ ਭੂਮਿਕਾ ਹੈ ਅਤੇ ਰੋਮਿਲ ਵੀ ਇਸ ਨਾਲ ਜੁੜਿਆ ਹੋਇਆ ਹੈ। 

ਇਹ ਵੀ ਪੜ੍ਹੋ: ਮਸ਼ਹੂਰ ਮੈਗਜ਼ੀਨ 'ਫੇਸ' ਦੇ ਕਵਰ ਪੇਜ 'ਤੇ ਛਾਇਆ ਕਰਨ ਔਜਲਾ, ਇਹ ਪ੍ਰਾਪਤੀ ਹਾਸਲ ਕਰਨ ਵਾਲਾ ਦੂਜਾ ਪੰਜਾਬੀ ਗਾਇਕ
 
ਪਾਖੀ ਕਿੱਥੇ ਗਈ ਇਸ ਬਾਰੇ ਅਜੇ ਤੱਕ ਕਿਸੇ ਨੂੰ ਕੋਈ ਪਤਾ ਨਹੀਂ ਹੈ। ਇਸ ਤੋਂ ਬਾਅਦ ਖਬਰਾਂ ਆਉਣ ਲੱਗੀਆਂ ਕਿ ਸ਼ਾਇਦ ਸ਼ੋਅ 'ਚ ਪਾਖੀ ਦਾ ਕਿਰਦਾਰ ਨਿਭਾਉਣ ਵਾਲੀ ਅਦਾਕਾਰਾ ਮੁਸਕਾਨ ਸ਼ੋਅ ਛੱਡ ਰਹੀ ਹੈ। ਹਾਲਾਂਕਿ ਮੁਸਕਾਨ ਨੇ ਖੁਦ ਇਨ੍ਹਾਂ ਖਬਰਾਂ ਦਾ ਖੰਡਨ ਕੀਤਾ ਹੈ। ਤੁਹਾਨੂੰ ਦੱਸ ਦਈਏ ਕਿ ਮੁਸਕਾਨ ਨੂੰ ਹਾਲ ਹੀ ਵਿੱਚ ਸਟਾਰ ਪਰਿਵਾਰ ਐਵਾਰਡਜ਼ ਵਿੱਚ ਫੇਵਰੇਟ ਸਿਸਟਰ ਐਵਾਰਡ ਮਿਲਿਆ ਹੈ। ਸ਼ੋਅ 'ਚ ਪਾਖੀ ਦੇ ਬਾਹਰ ਹੋਣ ਬਾਰੇ ਮੁਸਕਾਨ ਬਾਮਨੇ ਨੇ ਕਿਹਾ, 'ਨਹੀਂ, ਅਜਿਹਾ ਨਹੀਂ ਹੈ। ਮੈਂ ਲਗਾਤਾਰ ਸ਼ੋਅ 'ਚ ਕੰਮ ਕਰ ਰਹੀ ਹਾਂ। ਦਰਸ਼ਕਾਂ ਲਈ ਸ਼ੋਅ ਵਿੱਚ ਇੱਕ ਵੱਡਾ ਟਵਿਸਟ ਹੋਣ ਵਾਲਾ ਹੈ। ਉਨ੍ਹਾਂ ਨੂੰ ਸਿਰਫ਼ ਇੰਤਜ਼ਾਰ ਕਰਨਾ ਅਤੇ ਦੇਖਣਾ ਪਵੇਗਾ।

 
 
 
 
 
View this post on Instagram
 
 
 
 
 
 
 
 
 
 
 

A post shared by Muskan Bamne (@muskanbamne)

ਕੀ ਸ਼ੋਅ 'ਚ ਪਾਖੀ ਮਰੇਗੀ?
ਅਨੁਪਮਾ ਵਿੱਚ ਇੱਕ ਵੱਡਾ ਟਵਿਸਟ ਆਉਣ ਵਾਲਾ ਹੈ। ਫਿਲਮੀ ਬੀਟ ਨੇ ਸਰੋਤ ਦੇ ਹਵਾਲੇ ਨਾਲ ਕਿਹਾ, 'ਕ੍ਰਿਏਟਿਵ ਟੀਮ ਇਕ ਨਵਾਂ ਟਰੈਕ ਲੈ ਕੇ ਆਈ ਹੈ, ਜਿਸ ਵਿਚ ਇਹ ਦਿਖਾਇਆ ਜਾਵੇਗਾ ਕਿ ਕਿਵੇਂ ਅਨੁਪਮਾ ਪਾਖੀ ਦੀ ਜ਼ਿੰਦਗੀ ਵਿਚ ਮਹੱਤਵਪੂਰਣ ਭੂਮਿਕਾ ਨਿਭਾਏਗੀ ਅਤੇ ਉਸ ਨੂੰ ਇਸ ਸਭ ਤੋਂ ਬਾਹਰ ਕੱਢੇਗੀ। ਅਤੇ ਅਨੁਪਮਾ ਦਾ ਸਪੋਰਟ ਸਿਸਟਮ ਕੋਈ ਹੋਰ ਨਹੀਂ ਬਲਕਿ ਅਨੁਜ ਹੈ। ਸੂਤਰ ਨੇ ਸ਼ੋਅ 'ਚ ਪਾਖੀ ਦੀ ਮੌਤ ਦੀ ਖਬਰ ਦਾ ਵੀ ਖੰਡਨ ਕੀਤਾ ਹੈ।

ਆਉਣ ਵਾਲੇ ਐਪੀਸੋਡਾਂ 'ਚ ਮਾਲਤੀ ਦੇਵੀ ਵੀ ਅਹਿਮ ਭੂਮਿਕਾ ਨਿਭਾਉਂਦੀ ਨਜ਼ਰ ਆਵੇਗੀ। ਦਰਅਸਲ, ਨਕੁਲ ਨੇ ਮਾਲਤੀ ਦੇਵੀ ਨਾਲ ਧੋਖਾ ਕੀਤਾ ਹੈ ਅਤੇ ਨਕੁਲ ਨੇ ਮਾਲਤੀ ਦੇਵੀ ਦੀ ਸਾਰੀ ਜਾਇਦਾਦ ਆਪਣੇ ਨਾਮ ਕਰ ਲਈ ਅਤੇ ਅਮਰੀਕਾ ਚਲਾ ਗਿਆ। 

ਇਹ ਵੀ ਪੜ੍ਹੋ: ਸੰਨੀ ਦਿਓਲ ਤੋਂ ਆਮਿਰ ਖਾਨ, 90 ਦੇ ਦਹਾਕਿਆਂ 'ਚ ਇਹ ਸਟਾਰ ਕਿਡਜ਼ ਸ਼ਾਹਰੁਖ ਤੋਂ ਕਰਦੇ ਸੀ ਨਫਰਤ, ਕਾਮਯਾਬੀ ਤੋਂ ਸੀ ਸੜਦੇ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Lok Sabha Elections: ਅਮਿਤ ਸ਼ਾਹ ਨੇ ਕੇਜਰੀਵਾਲ ਦੀਆਂ ਗਾਰੰਟੀਆਂ ਦਾ ਉਡਾਇਆ ਮਜ਼ਾਕ, ਕਿਹਾ, 22 ਸੀਟਾਂ 'ਤੇ ਚੋਣ ਲੜਨ ਵਾਲੇ....
Lok Sabha Elections: ਅਮਿਤ ਸ਼ਾਹ ਨੇ ਕੇਜਰੀਵਾਲ ਦੀਆਂ ਗਾਰੰਟੀਆਂ ਦਾ ਉਡਾਇਆ ਮਜ਼ਾਕ, ਕਿਹਾ, 22 ਸੀਟਾਂ 'ਤੇ ਚੋਣ ਲੜਨ ਵਾਲੇ....
Election Update: ਕੇਜਰੀਵਾਲ ਵਾਂਗ ਮੈਨੂੰ ਵੀ ਜ਼ਮਾਨਤ ਮਿਲੇ, SC 'ਚ ਹੇਮੰਤ ਸੋਰੇਨ ਦੀ ਦਲੀਲ, ਜੱਜ ਨੇ ਕੀ ਕਿਹਾ ?
Election Update: ਕੇਜਰੀਵਾਲ ਵਾਂਗ ਮੈਨੂੰ ਵੀ ਜ਼ਮਾਨਤ ਮਿਲੇ, SC 'ਚ ਹੇਮੰਤ ਸੋਰੇਨ ਦੀ ਦਲੀਲ, ਜੱਜ ਨੇ ਕੀ ਕਿਹਾ ?
ਅਰਵਿੰਦ ਕੇਜਰੀਵਾਲ ਦੇ ਘਰ ਵਿੱਚ ਹੋਈ ਬਦਸਲੂਕੀ, ਸਵਾਤੀ ਮਾਲੀਵਾਲ ਨੇ ਬਚਾਅ ਲਈ ਸੱਦੀ ਪੁਲਿਸ-ਸੂਤਰ
ਅਰਵਿੰਦ ਕੇਜਰੀਵਾਲ ਦੇ ਘਰ ਵਿੱਚ ਹੋਈ ਬਦਸਲੂਕੀ, ਸਵਾਤੀ ਮਾਲੀਵਾਲ ਨੇ ਬਚਾਅ ਲਈ ਸੱਦੀ ਪੁਲਿਸ-ਸੂਤਰ
CBSE10th Class Result Announced: CBSE ਨੇ ਘੋਸ਼ਿਤ ਕੀਤਾ 10ਵੀਂ ਜਮਾਤ ਦਾ ਨਤੀਜਾ
CBSE10th Class Result Announced: CBSE ਨੇ ਘੋਸ਼ਿਤ ਕੀਤਾ 10ਵੀਂ ਜਮਾਤ ਦਾ ਨਤੀਜਾ
Advertisement
for smartphones
and tablets

ਵੀਡੀਓਜ਼

Barnala Clash| ਬਰਨਾਲਾ 'ਚ ਕਿਸਾਨ ਤੇ ਵਪਾਰੀ ਭਿੜੇPartap Bajwa| ਬਾਜਵਾ ਦੀ ਦਹਾੜ, ਘੇਰੀ ਮੋਦੀ ਤੇ ਮਾਨ ਸਰਕਾਰVijay Inder Singla| ਵਿਜੇ ਇੰਦਰ ਸਿੰਗਲਾ ਨੇ ਭਰੀ ਨਾਮਜ਼ਦਗੀ, ਜਿੱਤ ਦਾ ਦਾਅਵਾIqbal Jhundan| ਅਕਾਲੀ ਉਮੀਦਵਾਰ ਨੇ ਕਾਂਗਰਸ ਤੇ AAP ਬਾਰੇ ਕੀ ਆਖਿਆ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Lok Sabha Elections: ਅਮਿਤ ਸ਼ਾਹ ਨੇ ਕੇਜਰੀਵਾਲ ਦੀਆਂ ਗਾਰੰਟੀਆਂ ਦਾ ਉਡਾਇਆ ਮਜ਼ਾਕ, ਕਿਹਾ, 22 ਸੀਟਾਂ 'ਤੇ ਚੋਣ ਲੜਨ ਵਾਲੇ....
Lok Sabha Elections: ਅਮਿਤ ਸ਼ਾਹ ਨੇ ਕੇਜਰੀਵਾਲ ਦੀਆਂ ਗਾਰੰਟੀਆਂ ਦਾ ਉਡਾਇਆ ਮਜ਼ਾਕ, ਕਿਹਾ, 22 ਸੀਟਾਂ 'ਤੇ ਚੋਣ ਲੜਨ ਵਾਲੇ....
Election Update: ਕੇਜਰੀਵਾਲ ਵਾਂਗ ਮੈਨੂੰ ਵੀ ਜ਼ਮਾਨਤ ਮਿਲੇ, SC 'ਚ ਹੇਮੰਤ ਸੋਰੇਨ ਦੀ ਦਲੀਲ, ਜੱਜ ਨੇ ਕੀ ਕਿਹਾ ?
Election Update: ਕੇਜਰੀਵਾਲ ਵਾਂਗ ਮੈਨੂੰ ਵੀ ਜ਼ਮਾਨਤ ਮਿਲੇ, SC 'ਚ ਹੇਮੰਤ ਸੋਰੇਨ ਦੀ ਦਲੀਲ, ਜੱਜ ਨੇ ਕੀ ਕਿਹਾ ?
ਅਰਵਿੰਦ ਕੇਜਰੀਵਾਲ ਦੇ ਘਰ ਵਿੱਚ ਹੋਈ ਬਦਸਲੂਕੀ, ਸਵਾਤੀ ਮਾਲੀਵਾਲ ਨੇ ਬਚਾਅ ਲਈ ਸੱਦੀ ਪੁਲਿਸ-ਸੂਤਰ
ਅਰਵਿੰਦ ਕੇਜਰੀਵਾਲ ਦੇ ਘਰ ਵਿੱਚ ਹੋਈ ਬਦਸਲੂਕੀ, ਸਵਾਤੀ ਮਾਲੀਵਾਲ ਨੇ ਬਚਾਅ ਲਈ ਸੱਦੀ ਪੁਲਿਸ-ਸੂਤਰ
CBSE10th Class Result Announced: CBSE ਨੇ ਘੋਸ਼ਿਤ ਕੀਤਾ 10ਵੀਂ ਜਮਾਤ ਦਾ ਨਤੀਜਾ
CBSE10th Class Result Announced: CBSE ਨੇ ਘੋਸ਼ਿਤ ਕੀਤਾ 10ਵੀਂ ਜਮਾਤ ਦਾ ਨਤੀਜਾ
Bharti Singh: ਕਾਮੇਡੀ ਕੁਈਨ ਭਾਰਤੀ ਸਿੰਘ ਦੀ ਹਸਪਤਾਲ ਤੋਂ ਹੋਈ ਛੁੱਟੀ, ਆਪਰੇਸ਼ਨ ਦੌਰਾਨ ਪਿੱਤੇ 'ਚੋਂ ਨਿਕਲੀਆਂ ਇੰਨੀਆਂ ਪਥਰੀਆਂ
ਕਾਮੇਡੀ ਕੁਈਨ ਭਾਰਤੀ ਸਿੰਘ ਦੀ ਹਸਪਤਾਲ ਤੋਂ ਹੋਈ ਛੁੱਟੀ, ਆਪਰੇਸ਼ਨ ਦੌਰਾਨ ਪਿੱਤੇ 'ਚੋਂ ਨਿਕਲੀਆਂ ਇੰਨੀਆਂ ਪਥਰੀਆਂ
POK Protests: ਪਾਕਿਸਤਾਨ ਦੇ ਹੱਥੋਂ ਨਿਕਲ ਜਾਏਗਾ POK ? ਵਜ਼ੀਰ-ਏ-ਆਜ਼ਮ ਸ਼ਾਹਬਾਜ਼ ਸ਼ਰੀਫ਼ ਦਾ ਬਿਆਨ !
POK Protests: ਪਾਕਿਸਤਾਨ ਦੇ ਹੱਥੋਂ ਨਿਕਲ ਜਾਏਗਾ POK ? ਵਜ਼ੀਰ-ਏ-ਆਜ਼ਮ ਸ਼ਾਹਬਾਜ਼ ਸ਼ਰੀਫ਼ ਦਾ ਬਿਆਨ !
Diljit Dosanjh in America | Surjit Pattar | Dil Illuminati | Diljit Dosanjh live ਅਮਰੀਕਾ ਚ ਦਿਲਜੀਤ , ਵੇਖੋ ਹੁਣ ਕਿੱਦਾਂ ਦਰਸਾਇਆ  ਵਿਰਸਾ
ਅਮਰੀਕਾ ਚ ਦਿਲਜੀਤ , ਵੇਖੋ ਹੁਣ ਕਿੱਦਾਂ ਦਰਸਾਇਆ ਵਿਰਸਾ
Surjit Patar ਨੂੰ ਵਿਦਾ ਕਰਦੇ ਵੇਲੇ ਭਾਵੁਕ ਹੋਏ CM ਮਾਨ ,ਅਰਥੀ ਨੂੰ ਦਿੱਤਾ ਮੋਢਾ
Surjit Patar ਨੂੰ ਵਿਦਾ ਕਰਦੇ ਵੇਲੇ ਭਾਵੁਕ ਹੋਏ CM ਮਾਨ ,ਅਰਥੀ ਨੂੰ ਦਿੱਤਾ ਮੋਢਾ
Embed widget