ਪੜਚੋਲ ਕਰੋ

‘ਸਾਹੋ’ ਦੇ 8 ਮਿੰਟ ਦੇ ਸੀਨ ਲਈ 70 ਕਰੋੜ ਖ਼ਰਚੇ, ਫ਼ਿਲਮ ‘ਤੇ ਪਾਣੀ ਵਾਂਗ ਵਹਾਇਆ ਪੈਸਾ

ਪ੍ਰਭਾਸ ਇਨ੍ਹੀਂ ਦਿਨੀਂ ਆਪਣੀ ਅਗਲੀ ਫ਼ਿਲਮ ‘ਸਾਹੋ’ ਨੂੰ ਲੈ ਕੇ ਸੁਰਖੀਆਂ ‘ਚ ਹਨ। ਉਨ੍ਹਾਂ ਦੀ ਇਸ ਬਿੱਗ ਬਜਟ ਫ਼ਿਲਮ ਦਾ ਟੀਜ਼ਰ ਰਿਲੀਜ਼ ਹੋ ਚੁੱਕਿਆ ਹੈ ਜਿਸ ਨੂੰ ਕਰੋੜਾਂ ਲੋਕਾਂ ਨੇ ਦੇਖਿਆ ਹੈ। ਫ਼ਿਲਮ ਨਾਲ ਜੁੜੀ ਇੱਕ ਹੋਰ ਦਿਲਚਸਪ ਖ਼ਬਰ ਸਾਹਮਣੇ ਆਈ ਹੈ।

ਮੁੰਬਈ: ‘ਬਾਹੁਬਲੀ’ ਫੇਮ ਸੁਪਰਸਟਾਰ ਪ੍ਰਭਾਸ ਇਨ੍ਹੀਂ ਦਿਨੀਂ ਆਪਣੀ ਅਗਲੀ ਫ਼ਿਲਮ ‘ਸਾਹੋ’ ਨੂੰ ਲੈ ਕੇ ਸੁਰਖੀਆਂ ‘ਚ ਹਨ। ਉਨ੍ਹਾਂ ਦੀ ਇਸ ਬਿੱਗ ਬਜਟ ਫ਼ਿਲਮ ਦਾ ਟੀਜ਼ਰ ਰਿਲੀਜ਼ ਹੋ ਚੁੱਕਿਆ ਹੈ ਜਿਸ ਨੂੰ ਕਰੋੜਾਂ ਲੋਕਾਂ ਨੇ ਦੇਖਿਆ ਹੈ। ਟੀਜ਼ਰ ‘ਚ ਪ੍ਰਭਾਸ ਜ਼ਬਰਦਸਤ ਐਕਸ਼ਨ ਕਰਦੇ ਨਜ਼ਰ ਆਏ। ਹੁਣ ਫ਼ਿਲਮ ਨਾਲ ਜੁੜੀ ਇੱਕ ਹੋਰ ਦਿਲਚਸਪ ਖ਼ਬਰ ਸਾਹਮਣੇ ਆਈ ਹੈ ਕਿ ਇਸ ਦੇ ਇੱਕ ਅੱਠ ਮਿੰਟ ਦੇ ਐਕਸ਼ਨ ਸੀਕਵੈਂਸ ‘ਤੇ ਮੇਕਰਸ ਨੇ ਕਰੋੜਾਂ ਰੁਪਏ ਦਾ ਖ਼ਰਚ ਕੀਤਾ ਹੈ।  ਮੀਡੀਆ ਰਿਪੋਰਟਸ ਮੁਤਾਬਕ ਫ਼ਿਲਮ ਦੇ ਸਿਨਮਾਟੋਗ੍ਰਾਫਰ ਆਰ. ਮਾਧੀ ਨੇ ਇਸ ਗੱਲ ਦਾ ਖੁਲਾਸਾ ਕੀਤਾ ਹੈ ਕਿ ਆਬੁ ਧਾਬੀ ‘ਚ ਐਕਟਰ ਪ੍ਰਭਾਸ ਵੱਲੋਂ ਸ਼ੂਟ ਕੀਤੇ ਇੱਕ ਸੀਕਵੈਂਸ ‘ਤੇ ਕਰੀਬ 70 ਕਰੋੜ ਰੁਪਏ ਦਾ ਖ਼ਰਚਾ ਆਇਆ ਹੈ। ਰਿਪੋਰਟਸ ਮੁਤਾਬਕ ਇਸ ਤੋਂ ਪਹਿਲਾਂ ਕਿਸੇ ਭਾਰਤੀ ਫ਼ਿਲਮ ਦੇ ਸੀਨ ‘ਤੇ ਇੰਨੀ ਜ਼ਿਆਦਾ ਰਕਮ ਖ਼ਰਚ ਨਹੀਂ ਕੀਤੀ ਗਈ। 15 ਅਗਸਤ ਨੂੰ ਰਿਲੀਜ਼ ਹੋਣ ਵਾਲੀ ਇਸ ਫ਼ਿਲਮ ਦਾ ਬਜਟ 300 ਕਰੋੜ ਰੁਪਏ ਹੈ ਜਿਸ ‘ਚ ਪ੍ਰਭਾਸ ਨਾਲ ਸ਼੍ਰੱਧਾ ਕਪੂਰ, ਜੈਕੀ ਸ਼ਰੌਫ, ਨੀਲ ਨੀਤੀਨ ਮੁਕੇਸ਼, ਮੰਦਿਰਾ ਬੇਦੀ ਤੇ ਚੰਕੀ ਪਾਂਡੇ ਜਿਹੇ ਕਈ ਹੋਰ ਸਟਾਰਸ ਵੀ ਹਨ। ਫ਼ਿਲਮ ਦਾ ਡਾਇਰੈਕਸ਼ਨ ਸੁਜੀਤ ਨੇ ਕੀਤਾ ਹੈ ਜਿਸ ਨੂੰ ਹਿੰਦੀ ਦੇ ਨਾਲ ਤਮਿਲ, ਤੇਲਗੂ ਤੇ ਮਲਿਆਲਮ 'ਚ ਵੀ ਰਿਲੀਜ਼ ਕੀਤਾ ਜਾਵੇਗਾ।

ਟਾਪ ਹੈਡਲਾਈਨ

Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget