ਪੜਚੋਲ ਕਰੋ

ਸਾਹੋ ਦਾ ਦੂਜਾ ਧਮਾਕੇਦਾਰ ਪੋਸਟਰ ਰਿਲੀਜ਼, ਵੇਖੋ ਪ੍ਰਭਾਸ ਦਾ ਐਕਸ਼ਨ 

ਕੁਝ ਘੰਟੇ ਪਹਿਲਾਂ ਸ਼ੇਅਰ ਕੀਤੇ ਇਸ ਪੋਸਟਰ ਨੂੰ ਫੈਨਸ ਕਾਫੀ ਪਸੰਦ ਕਰ ਰਹੇ ਹਨ। ਇਹ ਪਹਿਲੀ ਫ਼ਿਲਮ ਹੈ ਜਿਸ ‘ਚ ਬਾਲੀਵੁੱਡ ਐਕਟਰਸ ਸ਼੍ਰੱਧਾ ਕਪੂਰ ਪ੍ਰਭਾਸ ਨਾਲ ਸਕਰੀਨ ਸ਼ੇਅਰ ਕਰਦੀ ਨਜ਼ਰ ਆਵੇਗੀ। ਪੋਸਟਰ ਨੂੰ ਫ਼ਿਲਮ ਦੇ ਲੀਡ ਐਕਟਰ ਪ੍ਰਭਾਸ ਨੇ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤਾ ਹੈ।

ਮੁੰਬਈ: ਜਲਦੀ ਹੀ ਪ੍ਰਭਾਸ ਫ਼ਿਲਮ 'ਸਾਹੋ' 'ਚ ਨਜ਼ਰ ਆਉਣ ਵਾਲੇ ਹਨ। ਫ਼ਿਲਮ ਨੂੰ ਲੈ ਕੇ ਪ੍ਰਭਾਸ ਦੇ ਫੈਨਸ ਕਾਫੀ ਉਤਸ਼ਾਹਿਤ ਹਨ। ਔਡੀਅੰਸ ਦਾ ਧਿਆਨ ਖਿੱਚਣ ਲਈ ਫ਼ਿਲਮ ਦੀ ਟੀਮ ਕਦੇ ਇਸ ਦਾ ਪੋਸਟਰ ਰਿਲੀਜ਼ ਕਰਦੀ ਹੈ ਤੇ ਕਦੇ ਟੀਜ਼ਰ। ਹੁਣ ਫ਼ਿਲਮ ਮੇਕਰਸ ਨੇ ਫ਼ਿਲਮ ਦਾ ਇੱਕ ਹੋਰ ਨਵਾਂ ਪੋਸਟਰ ਰਿਲੀਜ਼ ਕੀਤਾ ਹੈ। ਇਸ ‘ਚ ਪ੍ਰਭਾਸ ਐਕਸ਼ਨ ਅੰਦਾਜ਼ ‘ਚ ਨਜ਼ਰ ਆ ਰਹੇ ਹਨ।
View this post on Instagram
 
Hey darlings, the second poster of my film, Saaho is here. Check it out! 👊 #15AugWithSaaho ‬ ‪ @shraddhakapoor @sujeethsign @uvcreationsofficial #BhushanKumar @tseries.official @officialsaahomovie

A post shared by Prabhas (@actorprabhas) on

ਕੁਝ ਘੰਟੇ ਪਹਿਲਾਂ ਸ਼ੇਅਰ ਕੀਤੇ ਇਸ ਪੋਸਟਰ ਨੂੰ ਫੈਨਸ ਕਾਫੀ ਪਸੰਦ ਕਰ ਰਹੇ ਹਨ। ਇਹ ਪਹਿਲੀ ਫ਼ਿਲਮ ਹੈ ਜਿਸ ‘ਚ ਬਾਲੀਵੁੱਡ ਐਕਟਰਸ ਸ਼੍ਰੱਧਾ ਕਪੂਰ ਪ੍ਰਭਾਸ ਨਾਲ ਸਕਰੀਨ ਸ਼ੇਅਰ ਕਰਦੀ ਨਜ਼ਰ ਆਵੇਗੀ। ਪੋਸਟਰ ਨੂੰ ਫ਼ਿਲਮ ਦੇ ਲੀਡ ਐਕਟਰ ਪ੍ਰਭਾਸ ਨੇ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤਾ ਹੈ। ਇਸ ‘ਚ ਉਹ ਬਾਈਕ ਰਾਈਡ ਕਰਦੇ ਨਜ਼ਰ ਆ ਰਹੇ ਹਨ। ਸਾਹੋ ਦਾ ਦੂਜਾ ਧਮਾਕੇਦਾਰ ਪੋਸਟਰ ਰਿਲੀਜ਼, ਵੇਖੋ ਪ੍ਰਭਾਸ ਦਾ ਐਕਸ਼ਨ  ਹਾਲ ਹੀ ‘ਚ ਮੇਕਰਸ ਨੇ ਇਸ ਦੇ ਰਿਲੀਜ਼ ਦਾ ਐਲਾਨ ਕੀਤਾ ਸੀ। ਫਿਲਮ 15 ਅਗਸਤ ਨੂੰ ਰਿਲੀਜ਼ ਹੋ ਰਹੀ ਹੈ। ਇਸ ਦੀ ਬਾਕਸਆਫਿਸ ‘ਤੇ ਸਿੱਧੀ ਟੱਕਰ ਅਕਸ਼ੈ ਕੁਮਾਰ ਦੀ ‘ਮਿਸ਼ਨ ਮੰਗਲ’ ਤੇ ਜੌਨ ਅਬ੍ਰਾਹਮ ਦੀ ਫ਼ਿਲਮ ‘ਬਾਟਲਾ ਹਾਉਸ’ ਨਾਲ ਹੋਵੇਗੀ। ਪ੍ਰਭਾਸ ਦੀ ‘ਸਾਹੋ’ ਹਿੰਦੀ, ਤਮਿਲ ਤੇ ਤੇਲਗੂ ਭਾਸ਼ਾਵਾਂ ‘ਚ ਰਿਲੀਜ਼ ਹੋਵੇਗੀ।

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget