ਪੜਚੋਲ ਕਰੋ

ਆਖਰ ਹੋ ਹੀ ਗਿਆ ‘ਬਾਹੁਬਲੀ’ ਪ੍ਰਭਾਸ ਦੀ ‘ਸਾਹੋ’ ਦਾ ਐਲਾਨ, ਨੋਟ ਕਰ ਲਓ ਤਾਰੀਖ਼

ਮੁੰਬਈ: ਡਾਇਰੈਕਟਰ ਐਸਐਸ ਰਾਜਾਮੌਲੀ ਨੇ ‘ਬਾਹੁਬਲੀ’ ਨਾਲ ਪ੍ਰਭਾਸ ਨੂੰ ਵੱਖਰਾ ਮੁਕਾਮ ਦਿੱਤਾ ਤੇ ਨਾਲ ਹੀ ਲੋਕਾਂ ਨੂੰ ਆਪਣਾ ਦੀਵਾਨਾ ਬਣਾ ਲਿਆ। ਹੁਣ ਇਨ੍ਹਾਂ ਦੋਵਾਂ ਦੀ ਜੋੜੀ ਜਲਦੀ ਹੀ ਫ਼ਿਲਮ ‘ਸਾਹੋ’ ਲੈ ਕੇ ਇੱਕ ਵਾਰ ਫੇਰ ਔਡੀਅੰਸ ‘ਤੇ ਆਪਣਾ ਜਾਦੂ ਕਰਨ ਲਈ ਤਿਆਰ ਹੈ। ‘ਸਾਹੋ’ ਐਕਸ਼ਨ ਨਾਲ ਭਰੀ ਫ਼ਿਲਮ ਹੈ ਜਿਸ ਦੀ ਸ਼ੂਟਿੰਗ ਪੂਰੀ ਹੋ ਚੁੱਕੀ ਹੈ। ਇਸ ਦੇ ਰਿਲੀਜ਼ ਡੇਟ ਦਾ ਐਲਾਨ ਵੀ ਹੋ ਗਿਆ ਹੈ। ਜੀ ਹਾਂ, ਫ਼ਿਲਮ ਮੇਕਰ ਨੇ ਇਸ ਦੀ ਰਿਲੀਜ਼ ਡੇਟ ਦਾ ਐਲਾਨ ਕਰਦੇ ਹੋਏ ਟਵਿਟਰ ‘ਤੇ ਪੋਸਟ ਕੀਤਾ ਹੈ ਜਿਸ ‘ਚ ਦੱਸਿਆ ਹੈ ਕਿ ਫ਼ਿਲਮ ਅਗਲੇ ਸਾਲ 15 ਅਗਸਤ ਨੂੰ ਰਿਲੀਜ਼ ਹੋਣੀ ਹੈ। ਇਸ ਫ਼ਿਲਮ ‘ਚ ਪ੍ਰਭਾਸ ਦੇ ਨਾਲ ਬਾਲੀਵੁੱਡ ਐਕਟਰਸ ਸ਼੍ਰੱਧਾ ਕਪੂਰ ਵੀ ਨਜ਼ਰ ਆਉਣ ਵਾਲੀ ਹੈ। ‘ਸਾਹੋ’ ‘ਚ ਸ਼੍ਰੱਧਾ-ਪ੍ਰਭਾਸ ਦੇ ਨਾਲ-ਨਾਲ ਜੈਕੀ ਸ਼ਰੌਫ, ਮੰਦਿਰਾ ਬੇਦੀ, ਨੀਲ ਨੀਤਿਨ ਮੁਕੇਸ਼, ਚੰਕੀ ਪਾਂਡੇ ਤੇ ਐਲੀ ਅਬ੍ਰਾਹਮ ਜਿਹੇ ਕਲਾਕਾਰ ਵੀ ਹਨ। ਉਂਝ ਤਾਂ ਮੇਕਰ ਪ੍ਰਭਾਸ ਦੇ ਜਨਮ ਦਿਨ ‘ਤੇ ‘ਸਾਹੋ’ ਦਾ ਮੇਕਿੰਗ ਵੀਡੀਓ ਰਿਲੀਜ਼ ਕਰ ਚੁੱਕੇ ਹਨ, ਪਰ ਫੈਨਸ ਨੂੰ ਫ਼ਿਲਮ ਦੇ ਟ੍ਰੇਲਰ ਦਾ ਬੇਸਬਰੀ ਨਾਲ ਇੰਤਜ਼ਾਰ ਹੈ।

ਟਾਪ ਹੈਡਲਾਈਨ

Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?
Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?
Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ
Nana Patekar Death : ਫਿਟਨੈੱਸ ਦੇਖ ਕੇ ਹਰ ਕੋਈ ਰਹਿ ਜਾਂਦਾ ਸੀ ਹੈਰਾਨ, ਪਰ ਨਾਨਾ ਪਾਟੇਕਰ ਦੀ ਪੁਰਾਣੀ ਆਦਤ ਜਾਣ ਕੇ ਹੋ ਜਾਓਗੇ ਹੈਰਾਨ!
Nana Patekar Death : ਫਿਟਨੈੱਸ ਦੇਖ ਕੇ ਹਰ ਕੋਈ ਰਹਿ ਜਾਂਦਾ ਸੀ ਹੈਰਾਨ, ਪਰ ਨਾਨਾ ਪਾਟੇਕਰ ਦੀ ਪੁਰਾਣੀ ਆਦਤ ਜਾਣ ਕੇ ਹੋ ਜਾਓਗੇ ਹੈਰਾਨ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
Embed widget