ਪੜਚੋਲ ਕਰੋ

ਤਾਪਸੀ ਤੇ ਭੂਮੀ ਦਾ ਅਕਸ਼ੈ ਨੂੰ ਖੁੱਲ੍ਹਾ ਚੈਲੰਜ

ਬਾਲੀਵੁੱਡ ਐਕਟਰਸ ਤਾਪਸੀ ਪੰਨੂ ਤੇ ਭੂਮੀ ਪੇਡਨੇਕਰ ਆਪਣੀ ਅਗਲੀ ਫ਼ਿਲਮ ‘ਸਾਂਡ ਕੀ ਆਂਖ’ ‘ਚ ਨਜ਼ਰ ਆਉਣਗੀਆਂ। ਇਸ ‘ਚ ਦੋਵੇਂ ਸ਼ੂਟਰ ਦਾਦੀਆਂ ਦੇ ਕਿਰਦਾਰ 'ਚ ਨਜ਼ਰ ਆਉਣਗੀਆਂ।

ਮੁੰਬਈ: ਬਾਲੀਵੁੱਡ ਐਕਟਰਸ ਤਾਪਸੀ ਪੰਨੂ ਤੇ ਭੂਮੀ ਪੇਡਨੇਕਰ ਆਪਣੀ ਅਗਲੀ ਫ਼ਿਲਮ ‘ਸਾਂਡ ਕੀ ਆਂਖ’ ‘ਚ ਨਜ਼ਰ ਆਉਣਗੀਆਂ। ਇਸ ‘ਚ ਦੋਵੇਂ ਸ਼ੂਟਰ ਦਾਦੀਆਂ ਦੇ ਕਿਰਦਾਰ 'ਚ ਨਜ਼ਰ ਆਉਣਗੀਆਂ। ‘ਸਾਂਡ ਕੀ ਆਂਖ’ ਦਾ ਫਸਟ ਲੁੱਕ ਕੁਝ ਦੇਰ ਪਹਿਲਾਂ ਹੀ ਮੇਕਰਸ ਨੇ ਰਿਲੀਜ਼ ਕੀਤਾ ਹੈ। ਇਸ ਨੂੰ ਸੋਸ਼ਲ ਮੀਡੀਆ ‘ਤੇ ਜ਼ਬਰਦਸਤ ਹੁੰਗਾਰਾ ਮਿਲ ਰਿਹਾ ਹੈ। ਫ਼ਿਲਮ ਦੇ ਪੋਸਟਰ ਦੇ ਨਾਲ ਹੀ ਤਾਪਸੀ ਪੰਨੂ ਤੇ ਭੂਮੀ ਨੇ ਸਾਫ਼-ਸਾਫ਼ ਇਹ ਐਲਾਨ ਦਿੱਤਾ ਹੈ ਕਿ ਫ਼ਿਲਮ ਇਸੇ ਸਾਲ ਦੀਵਾਲੀ ‘ਤੇ ਰਿਲੀਜ਼ ਹੋਵੇਗੀ। ਇਸ ਦਾ ਮਤਲਬ ਕਿ ਫ਼ਿਲਮ ਅਕਸ਼ੈ ਕੁਮਾਰ ਦੀ ਫ਼ਿਲਮ ‘ਹਾਉਸਫੁਲ-4’ ਦੇ ਨਾਲ ਟਕਰਾਵੇਗੀ। ਅੱਕੀ ਦੀ ‘ਹਾਉਸਫੁਲ-4’ ਵੀ ਸਿਨੇਮਾਘਰਾਂ ‘ਚ ਇਸੇ ਸਾਲ ਦੀਵਾਲੀ ‘ਤੇ ਆ ਰਹੀ ਹੈ। ਦੋਵੇਂ ਫ਼ਿਲਮ ਦੀ ਰਿਲੀਜ਼ ਡੇਟ ‘ਚ ਜੇਕਰ ਕੋਈ ਬਦਲਾਅ ਨਹੀਂ ਹੁੰਦਾ ਤਾਂ ਔਡੀਅੰਸ ਨੂੰ ਵੱਖ-ਵੱਖ ਜ਼ੌਨਰ ਦੀ ਫ਼ਿਲਮਾਂ ਦੇਖਣ ਨੂੰ ਮਿਲਣਗੀਆਂ। ਜਦੋਂ ਵੀ ਤਿਓਹਾਰ ‘ਤੇ ਕੋਈ ਵੱਡੀ ਫ਼ਿਲਮ ਰਿਲੀਜ਼ ਹੁੰਦੀ ਹੈ ਤਾਂ ਛੋਟੇ ਬੈਨਰ ਦੀ ਫ਼ਿਲਮ ਨੂੰ ਕੁਝ ਨੁਕਸਾਨ ਤਾਂ ਜ਼ਰੂਰ ਹੁੰਦਾ ਹੈ। ਹੁਣ ਦੇਖਦੇ ਹਾਂ ਤਾਪਸੀ-ਭੂਮੀ ਤੇ ਅਕਸ਼ੈ ਦੀ ਹਾਉਸਫੁਲ-4 ‘ਚ ਕਿਹੜੀ ਫ਼ਿਲਮਬਾਜ਼ੀ ਮਾਰਦੀ ਹੈ।

ਟਾਪ ਹੈਡਲਾਈਨ

Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?
Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...
Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...
 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
Punjab News: ਪੰਜਾਬ ਤੋਂ ਵੱਡੀ ਖਬਰ, ED ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ, ਸਟੋਨ ਕਰੈਸ਼ਰ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਦੇ 5 ਟਿਕਾਣਿਆਂ ਨੂੰ ਘੇਰਿਆ; ਇੰਡਸਟਰੀ 'ਚ ਮੱਚਿਆ ਹੜਕੰਪ...
ਪੰਜਾਬ ਤੋਂ ਵੱਡੀ ਖਬਰ, ED ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ, ਸਟੋਨ ਕਰੈਸ਼ਰ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਦੇ 5 ਟਿਕਾਣਿਆਂ ਨੂੰ ਘੇਰਿਆ; ਇੰਡਸਟਰੀ 'ਚ ਮੱਚਿਆ ਹੜਕੰਪ...
Jalandhar News: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
Embed widget