ਪੜਚੋਲ ਕਰੋ

‘ਸੈਕ੍ਰੇਡ ਗੇਮਸ-2’ ਲੌਂਚ ਤੋਂ ਪਹਿਲਾਂ ਖਾਸ ਵੀਡੀਓ ਤੇ ਤਸਵੀਰਾਂ ਸ਼ੇਅਰ

ਡਿਜੀਟਲ ਦੀ ਦੁਨੀਆ ‘ਚ ਧਮਾਕਾ ਕਰ ਚੁੱਕੇ ਵੈੱਬ ਸੀਰੀਜ਼ ‘ਸੈਕ੍ਰੇਡ ਗੇਮਸ’ ਦੇ ਪਹਿਲੇ ਸੀਜ਼ਨ ਤੋਂ ਬਾਅਦ ਜਲਦੀ ਹੀ ਇਸ ਦਾ ਦੂਜਾ ਸੀਜ਼ਨ ਰਿਲੀਜ਼ ਹੋਣ ਵਾਲਾ ਹੈ। ਕੁਝ ਹੀ ਦਿਨ ਪਹਿਲ਼ਾਂ ਇਸ ਦੇ ਦੂਜੇ ਸੀਜ਼ਨ ਦਾ ਟ੍ਰੇਲਰ ਰਿਲੀਜ਼ ਹੋਇਆ ਹੈ ਜਿਸ ਨੂੰ ਸੋਸ਼ਲ ਮੀਡੀਆ ‘ਤੇ ਜ਼ਬਰਦਸਤ ਹੁੰਗਾਰਾ ਮਿਲ ਰਿਹਾ ਹੈ।

ਮੁੰਬਈ: ਡਿਜੀਟਲ ਦੀ ਦੁਨੀਆ ‘ਚ ਧਮਾਕਾ ਕਰ ਚੁੱਕੇ ਵੈੱਬ ਸੀਰੀਜ਼ ‘ਸੈਕ੍ਰੇਡ ਗੇਮਸ’ ਦੇ ਪਹਿਲੇ ਸੀਜ਼ਨ ਤੋਂ ਬਾਅਦ ਜਲਦੀ ਹੀ ਇਸ ਦਾ ਦੂਜਾ ਸੀਜ਼ਨ ਰਿਲੀਜ਼ ਹੋਣ ਵਾਲਾ ਹੈ। ਕੁਝ ਹੀ ਦਿਨ ਪਹਿਲ਼ਾਂ ਇਸ ਦੇ ਦੂਜੇ ਸੀਜ਼ਨ ਦਾ ਟ੍ਰੇਲਰ ਰਿਲੀਜ਼ ਹੋਇਆ ਹੈ ਜਿਸ ਨੂੰ ਸੋਸ਼ਲ ਮੀਡੀਆ ‘ਤੇ ਜ਼ਬਰਦਸਤ ਹੁੰਗਾਰਾ ਮਿਲ ਰਿਹਾ ਹੈ। ਅਜੇ ਟ੍ਰੇਲਰ ਦਾ ਖੁਮਾਰ ਔਡੀਅੰਸ ਦੇ ਸਿਰੋਂ ਉੱਤਰਿਆ ਨਹੀਂ ਸੀ ਕਿ ਨੈੱਟਫਲਿਕਸ ਇੰਡੀਆ ਨੇ ਦਰਸ਼ਕਾਂ ਦੀ ਉਤਸੁਕਤਾ ਨੂੰ ਹੁਲਾਰਾ ਦੇਣ ਲਈ ਵੈੱਬ ਸੀਰੀਜ਼ ਦੀ ਕਾਸਟ ਦੀ ਰੇਅਰ ਤਸਵੀਰਾਂ ਤੇ ਵੀਡੀਓ ਸ਼ੇਅਰ ਕੀਤੀ ਹੈ।

View this post on Instagram
 
Meet the cast of Sacred Games 2 reimagined as gangsters from the ’70s. They might play gritty characters on screen, but this ultra glam shoot tells us a whole different story. Here’s a sneak peek into the exciting new season, and what each character has to offer. #SacredGames2

A post shared by Netflix India (@netflix_in) on

ਤਸਵੀਰਾਂ ਤੇ ਵੀਡੀਓ ‘ਚ ਵੈੱਬ ਸੀਰੀਜ਼ ਦੀ ਪੂਰੀ ਸਟਾਰ-ਕਾਸਟ ਖਾਸ ਲੁੱਕ ‘ਚ ਨਜ਼ਰ ਆ ਰਹੀ ਹੈ। ਇੰਸਟਾ ‘ਤੇ ਸ਼ੇਅਰ ਫੋਟੋ ‘ਚ ਪੰਕਜ ਤ੍ਰਿਪਾਠੀ, ਰਣਵੀਰ ਸ਼ੋਰੀ, ਕਲਕੀ ਕੋਚਲੀਨ, ਨਵਾਜ਼ੂਦੀਨ ਸਿੱਦੀਕੀ, ਸੈਫ ਅਲੀ ਖ਼ਾਨ, ਸੁਰਵੀਨ ਚਾਵਲਾ, ਜਤਿਨ ਸਰਨਾ, ਲਿਊਕ ਕੈਨੀ ਨਜ਼ਰ ਆ ਰਹੇ ਹਨ।

ਇਸ ਤੋਂ ਇਲਾਵਾ ਨੈੱਟਫਲਿਕਸ ਨੇ ਨਵਾਜ਼ੂਦੀਨ, ਕਲਕੀ, ਸੈਫ ਅਲੀ ਤੇ ਪੰਕਜ ਦੇ ਕਿਰਦਾਰਾਂ ਨੂੰ ਗਹਿਰਾਈ ਨਾਲ ਸਮਝਾਉਂਦੇ ਹੋਏ, ਉਨ੍ਹਾਂ ਦੇ ਕੈਰੇਕਟਰਸ ਦੀ ਇੱਕ ਝਲਕ ਵੀ ਸ਼ੇਅਰ ਕੀਤੀ ਹੈ। ‘ਸੈਕ੍ਰੇਡ ਗੇਸਮ 15 ਅਗਸਤ ਤੋਂ ਸ਼ੁਰੂ ਹੋ ਰਹੀ ਹੈ ਜਿਸ ‘ਚ ਰਣਵੀਰ ਸ਼ੋਰੀ ਤੇ ਕਲਕੀ ਕੋਚਲੀਨ ਨੂੰ ਨਵੀਂ ਐਂਟਰੀ ਮਿਲੀ ਹੈ।

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget