ਪੜਚੋਲ ਕਰੋ

Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਮਸ਼ਹੂਰ ਕਾਮੇਡੀਅਨ ਦਾ ਅਚਾਨਕ ਹੋਇਆ ਦੇਹਾਂਤ; ਜਾਣੋ ਕਿਵੇਂ ਹੋਈ ਮੌਤ...

Comedian Death: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿਸ ਨਾਲ ਪ੍ਰਸ਼ੰਸਕਾਂ ਦਾ ਦਿਲ ਟੁੱਟ ਗਿਆ ਹੈ। ਦੱਸ ਦੇਈਏ ਕਿ ਮਸ਼ਹੂਰ ਅਦਾਕਾਰ ਅਤੇ ਕਾਮੇਡੀਅਨ ਮਦਨ ਬੌਬ ਦਾ ਕੈਂਸਰ ਨਾਲ ਦੇਹਾਂਤ ਹੋ ਗਿਆ ਹੈ...

Comedian Death: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿਸ ਨਾਲ ਪ੍ਰਸ਼ੰਸਕਾਂ ਦਾ ਦਿਲ ਟੁੱਟ ਗਿਆ ਹੈ। ਦੱਸ ਦੇਈਏ ਕਿ ਮਸ਼ਹੂਰ ਅਦਾਕਾਰ ਅਤੇ ਕਾਮੇਡੀਅਨ ਮਦਨ ਬੌਬ ਦਾ ਕੈਂਸਰ ਨਾਲ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 71 ਸਾਲ ਦੀ ਉਮਰ ਵਿੱਚ ਚੇਨਈ ਵਿੱਚ ਆਖਰੀ ਸਾਹ ਲਿਆ। ਇਸ ਦੇ ਨਾਲ ਹੀ ਇੰਡਸਟਰੀ ਵਿੱਚ ਵੀ ਸੋਗ ਦੀ ਲਹਿਰ ਦੌੜ ਗਈ ਹੈ। ਇਹ ਅਦਾਕਾਰ ਆਪਣੀ ਸੰਪੂਰਨ ਕਾਮਿਕ ਟਾਈਮਿੰਗ ਲਈ ਮਸ਼ਹੂਰ ਸੀ। ਉਨ੍ਹਾਂ ਨੇ ਤਾਮਿਲ ਸਿਨੇਮਾ ਨੂੰ ਕਈ ਯਾਦਗਾਰੀ ਫਿਲਮਾਂ ਵੀ ਦਿੱਤੀਆਂ ਹਨ। ਇੰਡਸਟਰੀ ਵਿੱਚ ਉਨ੍ਹਾਂ ਦੇ ਸੁਨਹਿਰੀ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਲੰਬੇ ਸਮੇਂ ਤੋਂ ਬਿਮਾਰ ਸੀ

ਮੀਡੀਆ ਰਿਪੋਰਟਾਂ ਅਨੁਸਾਰ, ਇਹ ਅਦਾਕਾਰ ਪਿਛਲੇ ਕੁਝ ਸਾਲਾਂ ਤੋਂ ਕੈਂਸਰ ਨਾਲ ਜੂਝ ਰਿਹਾ ਸੀ। ਉਹ ਲੰਬੇ ਸਮੇਂ ਤੋਂ ਇਸ ਬਿਮਾਰੀ ਦਾ ਇਲਾਜ ਵੀ ਕਰਵਾ ਰਿਹਾ ਸੀ। ਇੰਡਸਟਰੀ ਵਿੱਚ 600 ਤੋਂ ਵੱਧ ਫਿਲਮਾਂ ਦੇਣ ਵਾਲੇ ਮਦਨ ਨੇ ਲੋਕਾਂ ਨੂੰ ਪਰਦੇ 'ਤੇ ਬਹੁਤ ਹਸਾਇਆ। ਭਾਵੇਂ ਉਹ ਹੁਣ ਸਾਡੇ ਵਿਚਕਾਰ ਨਹੀਂ ਹਨ, ਪਰ ਉਨ੍ਹਾਂ ਦੀਆਂ ਯਾਦਾਂ ਹਮੇਸ਼ਾ ਉਨ੍ਹਾਂ ਦੇ ਪ੍ਰਸ਼ੰਸਕਾਂ ਦੇ ਦਿਲਾਂ ਵਿੱਚ ਜ਼ਿੰਦਾ ਰਹਿਣਗੀਆਂ।

ਪ੍ਰਭੂ ਦੇਵਾ ਨੇ ਸ਼ਰਧਾਂਜਲੀ ਦਿੱਤੀ

ਪ੍ਰਭੂ ਦੇਵਾ ਨੇ ਆਪਣੇ ਸੋਸ਼ਲ ਮੀਡੀਆ 'ਤੇ ਆਪਣੀ ਫੋਟੋ ਸ਼ੇਅਰ ਕਰਕੇ ਅਦਾਕਾਰ ਨੂੰ ਸ਼ਰਧਾਂਜਲੀ ਦਿੱਤੀ ਹੈ। ਉਨ੍ਹਾਂ ਕੈਪਸ਼ਨ ਵਿੱਚ ਲਿਖਿਆ, 'ਅਸੀਂ ਇਕੱਠੇ ਸਕ੍ਰੀਨ ਸਾਂਝੀ ਕੀਤੀ। ਉਨ੍ਹਾਂ ਦੀ ਮੌਜੂਦਗੀ ਹਮੇਸ਼ਾ ਸੈੱਟ 'ਤੇ ਖੁਸ਼ੀ ਲਿਆਉਂਦੀ ਸੀ। ਆਪਣੇ ਹੱਸਮੁੱਖ ਸੁਭਾਅ ਨਾਲ, ਉਹ ਹਮੇਸ਼ਾ ਆਪਣੇ ਆਲੇ ਦੁਆਲੇ ਦੇ ਲੋਕਾਂ ਨੂੰ ਖੁਸ਼ ਕਰਦੇ ਸਨ। ਉਨ੍ਹਾਂ ਦੇ ਪਰਿਵਾਰ ਨਾਲ ਦਿਲੋਂ ਸੰਵੇਦਨਾ। ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।'

ਮਦਨ ਬੌਬ ਕੌਣ ਸੀ?

ਮਦਨ ਬੌਬ ਨੂੰ ਕ੍ਰਿਸ਼ਨਾਮੂਰਤੀ ਵਜੋਂ ਵੀ ਜਾਣੇ ਜਾਂਦੇ ਸੀ। ਉਨ੍ਹਾਂ ਨੇ ਟੀਵੀ ਦੀ ਦੁਨੀਆ ਤੋਂ ਲੈ ਕੇ ਤਾਮਿਲ ਫਿਲਮਾਂ ਤੱਕ ਆਪਣਾ ਨਾਮ ਬਣਾਇਆ ਹੈ। ਉਨ੍ਹਾਂ ਨੇ ਟੀਵੀ ਕਾਮੇਡੀ ਸ਼ੋਅ 'ਅਸਟਪੋਵਧੂ ਯਾਰੂ' ਨੂੰ ਵੀ ਜੱਜ ਕੀਤਾ। ਜਿਸ ਕਾਰਨ ਉਹ ਕਾਫ਼ੀ ਮਸ਼ਹੂਰ ਵੀ ਹੋਏ। ਇਸ ਦੇ ਨਾਲ ਹੀ ਉਨ੍ਹਾਂ ਨੇ ਇੰਡਸਟਰੀ ਨੂੰ 'ਪੂਵੇ ਉਨਾਕਾਗਾ', 'ਥੇਵਰ ਮਗਨ' ਅਤੇ 'ਵਨਮੇ ਏਲਾਈ' ਵਰਗੀਆਂ ਫਿਲਮਾਂ ਦਿੱਤੀਆਂ ਹਨ। ਆਪਣੀਆਂ ਫਿਲਮਾਂ ਨਾਲ ਉਹ ਰਜਨੀਕਾਂਤ ਅਤੇ ਕਮਲ ਹਾਸਨ ਵਾਂਗ ਹਰ ਘਰ ਵਿੱਚ ਮਸ਼ਹੂਰ ਹੋ ਗਏ। ਤਾਮਿਲ ਦੇ ਨਾਲ-ਨਾਲ, ਅਦਾਕਾਰ ਨੇ ਮਲਿਆਲਮ ਫਿਲਮਾਂ ਵੀ ਕੀਤੀਆਂ ਹਨ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget