ਪੜਚੋਲ ਕਰੋ

ਸੈਫ ਨੇ ਫ਼ਿਲਮ ‘ਤਾਨਾਜੀ’ ਲਈ ਕੱਸੀ ਕਮਰ, ਲੈ ਰਹੇ ਖਾਸ ਟ੍ਰੇਨਿੰਗ

'ਤਾਨਾਜੀ-ਦ ਅਨਸੰਗ ਵਾਰੀਅਰ' ‘ਚ ਸੈਫ ਅਲੀ ਅਹਿਮ ਕਿਰਦਾਰ ਨਿਭਾਅ ਰਹੇ ਹਨ। ਤਾਨਾਜੀ ਦੀ ਗੱਲ ਕਰੀਏ ਤਾਂ ਇਸ ਦਾ ਅਜੇ ਕਲਾਈਮੈਕਸ ਸੀਨ ਸ਼ੂਟ ਹੋ ਰਿਹਾ ਹੈ ਜਿਸ ਲਈ ਸੈਫ ਅਲੀ ਖ਼ਾਨ ਖਾਸ ਮਿਹਨਤ ਕਰ ਰਹੇ ਹਨ।

ਮੁੰਬਈ: ਬਾਲੀਵੁੱਡ ਐਕਟਰ ਸੈਫ ਅਲੀ ਖ਼ਾਨ ਇਨ੍ਹੀਂ ਦਿਨੀਂ ਆਪਣੀ ਪ੍ਰੋਫੈਸ਼ਨਲ ਲਾਈਫ ‘ਚ ਖਾਸਾ ਰੁੱਝੇ ਹੋਏ ਹਨ। ਵੈੱਬ ਸੀਰੀਜ਼ ‘ਸੈਕ੍ਰੇਡ ਗੇਮਸ-2’ ਤੇ 'ਤਾਨਾਜੀ-ਦ ਅਨਸੰਗ ਵਾਰੀਅਰ' ‘ਚ ਸੈਫ ਅਲੀ ਅਹਿਮ ਕਿਰਦਾਰ ਨਿਭਾਅ ਰਹੇ ਹਨ। ਤਾਨਾਜੀ ਦੀ ਗੱਲ ਕਰੀਏ ਤਾਂ ਇਸ ਦਾ ਅਜੇ ਕਲਾਈਮੈਕਸ ਸੀਨ ਸ਼ੂਟ ਹੋ ਰਿਹਾ ਹੈ ਜਿਸ ਲਈ ਸੈਫ ਅਲੀ ਖ਼ਾਨ ਖਾਸ ਮਿਹਨਤ ਕਰ ਰਹੇ ਹਨ। ਫ਼ਿਲਮ ‘ਚ ਸੈਫ ਨੈਗਟਿਵ ਕਿਰਦਾਰ ਨਿਭਾਉਣਗੇ ਤੇ ਉਹ ਕਲਾਈਮੈਕਸ ਸੀਨ ‘ਚ ਭਾਰੀ ਕੌਸਟਿਊਮ ‘ਚ ਨਜ਼ਰ ਆਉਣਗੇ। ਇਸ ਲਈ ਸੈਫ ਖਾਸ ਟ੍ਰੇਨਿੰਗ ਵੀ ਲੈ ਰਹੇ ਹਨ ਤਾਂ ਜੋ ਮੇਕਰਸ ਨੂੰ ਸ਼ੂਟਿੰਗ ਸਮੇਂ ਦਿੱਕਤ ਨਾ ਹੋਵੇ ਤੇ ਉਨ੍ਹਾਂ ਨੂੰ ਵੀ ਸੱਟ ਨਾ ਲੱਗੇ। ਸੈਫ ਦੀ ਧੀ ਸਾਰਾ ਨੇ ਤਾਂ ਆਪਣਾ ਬਾਲੀਵੁੱਡ ਡੈਬਿਊ ਕਰ ਲਿਆ ਹੈ। ਇਸ ਤੋਂ ਬਾਅਦ ਉਨ੍ਹਾਂ ਦੇ ਬੇਟੇ ਇਬ੍ਰਾਹਮ ਖ਼ਾਨ ਦੀ ਵਾਰੀ ਹੈ ਜਿਸ ਬਾਰੇ ਸੈਫ ਨੇ ਇੱਕ ਇੰਟਰਵਿਊ ‘ਚ ਕਿਹਾ ਸੀ ਕਿ ਇਬ੍ਰਾਹਿਮ ਨੇ ਵੀ ਆਪਣੇ ਬਾਲੀਵੁੱਡ ਡੈਬਿਊ ਲਈ ਕਮਰ ਕੱਸ ਲਈ ਹੈ ਤੇ ਜਲਦੀ ਹੀ ਉਹ ਕੰਮ ਸ਼ੁਰੂ ਕਰ ਸਕਦਾ ਹੈ।

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget