ਪੜਚੋਲ ਕਰੋ

ਸੈਫ ਅਲੀ ਖ਼ਾਨ ਤੇ ਅਰਜੁਨ ਕਪੂਰ ਹੌਰਰ-ਕੌਮੇਡੀ ਫ਼ਿਲਮ 'ਚ ਆਉਣਗੇ ਨਜ਼ਰ, ਹੈਟਰਸ ਨੂੰ ਕਿਵੇਂ ਜਵਾਬ ਦੇਣਗੇ ਅਰਜੁਨ?

ਬਾਲੀਵੁੱਡ ਅਦਾਕਾਰ ਸੈਫ ਅਲੀ ਖ਼ਾਨ ਤੇ ਅਰਜੁਨ ਕਪੂਰ ਪਹਿਲੀ ਵਾਰ ਇਕੱਠੇ ਕੰਮ ਕਰਨ ਜਾ ਰਹੇ ਹਨ। ਹੌਰਰ-ਕੌਮੇਡੀ ਫ਼ਿਲਮ 'ਭੂਤ-ਪੁਲਿਸ' ਲਈ ਦੋਵਾਂ ਨੂੰ ਕਾਸਟ ਕੀਤਾ ਗਿਆ ਹੈ। ਫ਼ਿਲਮ ਦਾ ਕਰਿਊ ਸਾਲ ਦੇ ਐਂਡ ਤੱਕ ਫ਼ਿਲਮ ਦੀ ਸ਼ੂਟਿੰਗ ਸ਼ੁਰੂ ਕਰਨ ਦੀ ਤਿਆਰੀ ਕਰ ਰਿਹਾ ਹੈ।

ਮੁੰਬਈ: ਬਾਲੀਵੁੱਡ ਅਦਾਕਾਰ ਸੈਫ ਅਲੀ ਖ਼ਾਨ ਤੇ ਅਰਜੁਨ ਕਪੂਰ ਪਹਿਲੀ ਵਾਰ ਇਕੱਠੇ ਕੰਮ ਕਰਨ ਜਾ ਰਹੇ ਹਨ। ਹੌਰਰ-ਕੌਮੇਡੀ ਫ਼ਿਲਮ 'ਭੂਤ-ਪੁਲਿਸ' ਲਈ ਦੋਵਾਂ ਨੂੰ ਕਾਸਟ ਕੀਤਾ ਗਿਆ ਹੈ। ਫ਼ਿਲਮ ਦਾ ਕਰਿਊ ਸਾਲ ਦੇ ਐਂਡ ਤੱਕ ਫ਼ਿਲਮ ਦੀ ਸ਼ੂਟਿੰਗ ਸ਼ੁਰੂ ਕਰਨ ਦੀ ਤਿਆਰੀ ਕਰ ਰਿਹਾ ਹੈ। ਸਿੱਧੂ ਮੂਸੇਵਾਲਾ ਤੇ ਬੱਬੂ ਮਾਨ ਪਿੱਛੇ ਲੜਦੇ ਫੈਨਸ ਨੂੰ ਇਨ੍ਹਾਂ ਕਲਾਕਾਰਾਂ ਦੀ ਸਲਾਹ ਨਿਰਦੇਸ਼ਕ ਪਵਨ ਕ੍ਰਿਪਾਲਾਨੀ ਨੇ ਫ਼ਿਲਮ ਦਾ ਐਲਾਨ ਕਰਦੇ ਹੋਏ ਇਹ ਵੀ ਦੱਸਿਆ ਕਿ ਫ਼ਿਲਮ 'ਚ ਅਲੀ ਫ਼ਜ਼ਲ ਤੇ ਫਾਤਿਮਾ ਸਨਾ ਸ਼ੇਖ ਵੀ ਖ਼ਾਸ ਕਿਰਦਾਰਾਂ 'ਚ ਨਜ਼ਰ ਆਉਣਗੇ। ਹਰ ਕਿਸੇ ਫ਼ਿਲਮ ਦੇ ਐਲਾਨ 'ਤੇ ਦਰਸ਼ਕਾਂ ਦੀ ਖੂਬ ਨਜ਼ਰ ਹੁੰਦੀ ਹੈ ਕਿ ਫ਼ਿਲਮ ਦੀ ਕਾਸਟਿੰਗ 'ਚ ਕੌਣ-ਕੌਣ ਹੈ ਤੇ ਇਸ ਫ਼ਿਲਮ ਨੂੰ ਲੈ ਕੇ ਦਰਸ਼ਕਾਂ ਨੂੰ ਅਰਜੁਨ ਕਪੂਰ ਦੀ ਕਾਸਟਿੰਗ ਖਾਸੀ ਪਸੰਦ ਨਹੀਂ। 'Bigg Boss 10' ਦੇ ਕੰਟੈਸਟੰਟ ਗੌਰਵ ਚੌਪੜਾ ਦੇ ਪਿਤਾ ਦਾ ਦੇਹਾਂਤ, 10 ਦਿਨ ਪਹਿਲਾਂ ਹੋਈ ਸੀ ਮਾਂ ਦੀ ਮੌਤ ਲੋਕ ਸੋਸ਼ਲ ਮੀਡੀਆ 'ਤੇ ਇਹ ਤੱਕ ਲਿਖ ਰਹੇ ਨੇ "ਅਰਜੁਨ ਕਪੂਰ ਨੂੰ ਨਾ ਲਵੋ ਫ਼ਿਲਮ 100 ਪ੍ਰਤੀਸ਼ਤ ਫਲਾਪ ਹੋ ਜਾਏਗੀ।" ਲੋਕਾਂ ਦਾ ਅਰਜੁਨ ਕਪੂਰ 'ਤੇ ਇਹ ਗੁੱਸਾ ਨੈਪੋਟਿਜ਼ਮ ਦਾ ਕਾਰਨ ਤਾਂ ਹੈ ਹੀ ਪਰ 'ਪਾਨੀਪਤ' ਦੇ ਰਿਲੀਜ਼ ਤੋਂ ਬਾਅਦ ਵੀ ਵਿਊਰਜ਼ ਨੂੰ ਅਰਜੁਨ ਦਾ ਕੰਮ ਪਸੰਦ ਨਹੀਂ ਆਇਆ ਸੀ। ਹੁਣ ਹੌਰਰ-ਕੌਮੇਡੀ ਫ਼ਿਲਮ 'ਭੂਤ-ਪੁਲਿਸ' ਰਾਹੀਂ ਅਰਜੁਨ ਕਪੂਰ ਆਪਣੇ ਹੈਟਰਸ ਨੂੰ ਜਵਾਬ ਦੇਣ ਦੀ ਪੂਰੀ ਕੋਸ਼ਿਸ਼ ਕਰਣਗੇ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Artist: ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Actress Accident: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget