ਪੜਚੋਲ ਕਰੋ

ਕਰੀਨਾ ਕਪੂਰ ਲੰਡਨ `ਚ ਫ਼ਿਲਮ ਦੀ ਸ਼ੂਟਿੰਗ `ਚ ਬਿਜ਼ੀ, ਸਫ਼ੈ ਅਲੀ ਖਾਨ ਇੰਜ ਰੱਖ ਰਹੇ ਹਨ ਬੱਚਿਆਂ ਦਾ ਖਿਆਲ, ਦੇਖੋ ਵੀਡੀਓ

ਸੈਫ ਅਲੀ ਖਾਨ ਔਰਤਾਂ ਦਾ ਬਹੁਤ ਸਤਿਕਾਰ ਕਰਦੇ ਹਨ। ਸੈਫ ਨੇ ਇਹ ਗੱਲ ਆਪਣੀ ਮਾਂ ਸ਼ਰਮੀਲਾ ਟੈਗੋਰ ਤੋਂ ਸਿੱਖੀ ਹੈ। ਕਰੀਨਾ ਕਪੂਰ ਇਸ ਸਮੇਂ ਲੰਡਨ 'ਚ ਫਿਲਮ ਦੀ ਸ਼ੂਟਿੰਗ ਕਰ ਰਹੀ ਹੈ ਜਦਕਿ ਉਹ ਮੁੰਬਈ 'ਚ ਆਪਣੇ ਬੇਟੇ ਤੈਮੂਰ ਦੀ ਦੇਖਭਾਲ ਕਰ ਰਹੇ ਹਨ

Saif Ali Khan Kareena Kapoor: ਸੈਫ ਅਲੀ ਖਾਨ ਇਕ ਦੇਖਭਾਲ ਕਰਨ ਵਾਲੇ ਪਿਤਾ ਹਨ, ਇਸ ਦੀ ਝਲਕ ਅਕਸਰ ਸੋਸ਼ਲ ਮੀਡੀਆ ਪੋਸਟਾਂ 'ਤੇ ਦੇਖਣ ਨੂੰ ਮਿਲਦੀ ਹੈ। ਇਨ੍ਹੀਂ ਦਿਨੀਂ ਕਰੀਨਾ ਕਪੂਰ ਲੰਡਨ 'ਚ ਆਪਣੀ ਫਿਲਮ ਦੀ ਸ਼ੂਟਿੰਗ ਕਰ ਰਹੀ ਹੈ, ਜਦਕਿ ਸੈਫ ਮੁੰਬਈ 'ਚ ਆਪਣੇ ਬੇਟੇ ਤੈਮੂਰ ਦੀ ਦੇਖਭਾਲ ਕਰ ਰਹੇ ਹਨ। ਆਪਣੀ ਮਾਂ ਅਤੇ ਅਭਿਨੇਤਰੀ ਸ਼ਰਮੀਲਾ ਟੈਗੋਰ ਦੀ ਤਾਰੀਫ ਕਰਦੇ ਹੋਏ ਸੈਫ ਨੇ ਕਿਹਾ ਕਿ ਉਨ੍ਹਾਂ ਨੇ ਕੰਮਕਾਜੀ ਔਰਤਾਂ ਦਾ ਸਨਮਾਨ ਕਰਨਾ ਘਰ ਤੋਂ ਸਿੱਖਿਆ ਹੈ। ਇਕ ਵੀਡੀਓ 'ਚ ਸੈਫ ਦੱਸ ਰਹੇ ਹਨ ਕਿ ਮੇਰੀ ਮਾਂ ਨੇ ਵਿਆਹ ਤੋਂ ਬਾਅਦ ਕਈ ਹਿੱਟ ਫਿਲਮਾਂ ਦਿੱਤੀਆਂ ਹਨ।

ਸ਼ਰਮੀਲਾ ਟੈਗੋਰ ਹਾਲ ਹੀ 'ਚ 'ਇੰਡੀਅਨ ਆਈਡਲ 13' ਦੇ ਮੰਚ 'ਤੇ ਗਈ ਸੀ। ਇਸ ਐਪੀਸੋਡ ਦਾ ਇੱਕ ਵੀਡੀਓ ਸ਼ਰਮੀਲਾ ਦੀ ਬੇਟੀ ਸਬਾ ਅਲੀ ਖਾਨ ਦੁਆਰਾ ਸ਼ੇਅਰ ਕੀਤਾ ਗਿਆ ਹੈ, ਜਿਸ ਵਿੱਚ ਸੈਫ, ਕਰੀਨਾ ਕਪੂਰ, ਸੋਹਾ ਅਲੀ ਖਾਨ ਆਪਣੀ ਮੰਮੀ ਨੂੰ ਖਾਸ ਪਿਆਰ ਭਰੇ ਸੰਦੇਸ਼ ਦਿੰਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਸਬਾ ਅਲੀ ਖਾਨ ਨੇ ਲਿਖਿਆ, 'ਪਰਿਵਾਰ ਵੱਲੋਂ ਮਾਂ ਨੂੰ ਢੇਰ ਸਾਰਾ ਪਿਆਰ ਤੇ ਸ਼ੁੱਭਕਾਮਨਾਵਾਂ...'। ਇਸ ਵੀਡੀਓ 'ਚ ਸ਼ਰਮੀਲਾ ਇੰਡੀਅਨ ਆਈਡਲ ਦੇ ਮੰਚ 'ਤੇ ਖੜ੍ਹੀ ਹੋ ਕੇ ਵੱਡੇ ਪਰਦੇ 'ਤੇ ਆਪਣੇ ਪਰਿਵਾਰ ਦੇ ਵੀਡੀਓ ਸੰਦੇਸ਼ ਦੇਖ ਰਹੀ ਹੈ।

ਸੈਫ ਨੇ ਸ਼ਰਮੀਲਾ ਤੋਂ ਸਿੱਖਿਆ ਹੈ ਔਰਤਾਂ ਦੀ ਇੱਜ਼ਤ ਕਰਨਾ
ਸੈਫ ਅਲੀ ਖਾਨ ਹਿੰਦੀ ਵਿੱਚ ਕਹਿੰਦੇ ਹਨ ਕਿ 'ਅੱਜ ਮੈਂ ਇੱਥੇ ਸਾਰਿਆਂ ਨੂੰ ਦੱਸਣਾ ਚਾਹਾਂਗਾ ਕਿ ਤੁਸੀਂ ਸਾਰਿਆਂ ਲਈ ਖਾਸ ਕਰਕੇ ਤੁਹਾਡੇ ਬੱਚਿਆਂ ਲਈ ਇੱਕ ਪ੍ਰੇਰਣਾ ਹੋ। ਤੁਸੀਂ ਫ਼ਿਲਮ ਇੰਡਸਟਰੀ ਵਿੱਚ 60 ਸਾਲ ਪੂਰੇ ਕਰ ਲਏ ਹਨ। ਤੁਸੀਂ ਕੰਮ ਕੀਤਾ ਪਰ, ਅਸੀਂ ਤੁਹਾਡੀ ਗੈਰਹਾਜ਼ਰੀ ਕਦੇ ਮਹਿਸੂਸ ਨਹੀਂ ਕੀਤੀ। ਤੁਸੀਂ ਹਮੇਸ਼ਾ ਘਰ ਅਤੇ ਕੰਮ ਦੇ ਜੀਵਨ ਵਿੱਚ ਸੰਤੁਲਨ ਬਣਾਈ ਰੱਖਿਆ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Saba Pataudi (@sabapataudi)

ਕਰੀਨਾ ਨੂੰ ਇਸ ਨਾਲ ਮਿਲੀ ਸਹੂਲੀਅਤ
ਸੈਫ ਨੇ ਅੱਗੇ ਕਿਹਾ, 'ਤੁਸੀਂ ਹਮੇਸ਼ਾ ਸਾਡੇ ਲਈ ਇੱਕ ਪ੍ਰੇਰਣਾ ਹੋ, ਖਾਸ ਕਰਕੇ ਕੰਮਕਾਜੀ ਔਰਤਾਂ ਲਈ। ਤੁਸੀਂ ਹਮੇਸ਼ਾ ਰੂੜ੍ਹੀਵਾਦੀ ਰਵਾਇਤਾਂ ਨੂੰ ਤੋੜਿਆ ਹੈ। ਸੈਫ ਨੇ ਅੱਗੇ ਕਿਹਾ ਕਿ ਤੁਸੀਂ ਬੱਚਿਆਂ ਤੋਂ ਬਾਅਦ ਵੀ ਫਿਲਮਾਂ ਵਿੱਚ ਕੰਮ ਕਰਨਾ ਜਾਰੀ ਰੱਖਿਆ ਅਤੇ ਅਰਾਧਨਾ, ਅਮਰ ਪ੍ਰੇਮ, ਚੁਪਕੇ ਚੁਪਕੇ ਵਰਗੀਆਂ ਆਪਣੇ ਕਰੀਅਰ ਦੀਆਂ ਕਈ ਸ਼ਾਨਦਾਰ ਫਿਲਮਾਂ ਦਿੱਤੀਆਂ। ਤੁਸੀਂ ਸਾਨੂੰ ਕੰਮਕਾਜੀ ਔਰਤਾਂ ਦਾ ਸਤਿਕਾਰ ਕਰਨਾ ਸਿਖਾਇਆ ਹੈ। ਇਸ ਲਈ ਮੈਂ ਅੱਜ ਘਰ ਬੈਠ ਕੇ ਤੈਮੂਰ ਦੀ ਦੇਖਭਾਲ ਕਰ ਰਿਹਾ ਹਾਂ ਅਤੇ ਕਰੀਨਾ ਲੰਡਨ 'ਚ ਆਪਣੀ ਫਿਲਮ ਦੀ ਸ਼ੂਟਿੰਗ ਕਰ ਰਹੀ ਹੈ। ਇਸ ਤੋਂ ਬਾਅਦ ਕਰੀਨਾ ਕਪੂਰ, ਸੋਹਾ ਅਲੀ ਅਤੇ ਸਬਾ ਪਟੌਦੀ ਨੇ ਵੀ ਆਪਣੀ ਮੰਮੀ ਲਈ ਪਿਆਰ ਭਰੀਆਂ ਸ਼ੁਭਕਾਮਨਾਵਾਂ ਭੇਜੀਆਂ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Lok Sabha Elections: ਅਮਿਤ ਸ਼ਾਹ ਨੇ ਕੇਜਰੀਵਾਲ ਦੀਆਂ ਗਾਰੰਟੀਆਂ ਦਾ ਉਡਾਇਆ ਮਜ਼ਾਕ, ਕਿਹਾ, 22 ਸੀਟਾਂ 'ਤੇ ਚੋਣ ਲੜਨ ਵਾਲੇ....
Lok Sabha Elections: ਅਮਿਤ ਸ਼ਾਹ ਨੇ ਕੇਜਰੀਵਾਲ ਦੀਆਂ ਗਾਰੰਟੀਆਂ ਦਾ ਉਡਾਇਆ ਮਜ਼ਾਕ, ਕਿਹਾ, 22 ਸੀਟਾਂ 'ਤੇ ਚੋਣ ਲੜਨ ਵਾਲੇ....
Election Update: ਕੇਜਰੀਵਾਲ ਵਾਂਗ ਮੈਨੂੰ ਵੀ ਜ਼ਮਾਨਤ ਮਿਲੇ, SC 'ਚ ਹੇਮੰਤ ਸੋਰੇਨ ਦੀ ਦਲੀਲ, ਜੱਜ ਨੇ ਕੀ ਕਿਹਾ ?
Election Update: ਕੇਜਰੀਵਾਲ ਵਾਂਗ ਮੈਨੂੰ ਵੀ ਜ਼ਮਾਨਤ ਮਿਲੇ, SC 'ਚ ਹੇਮੰਤ ਸੋਰੇਨ ਦੀ ਦਲੀਲ, ਜੱਜ ਨੇ ਕੀ ਕਿਹਾ ?
ਅਰਵਿੰਦ ਕੇਜਰੀਵਾਲ ਦੇ ਘਰ ਵਿੱਚ ਹੋਈ ਬਦਸਲੂਕੀ, ਸਵਾਤੀ ਮਾਲੀਵਾਲ ਨੇ ਬਚਾਅ ਲਈ ਸੱਦੀ ਪੁਲਿਸ-ਸੂਤਰ
ਅਰਵਿੰਦ ਕੇਜਰੀਵਾਲ ਦੇ ਘਰ ਵਿੱਚ ਹੋਈ ਬਦਸਲੂਕੀ, ਸਵਾਤੀ ਮਾਲੀਵਾਲ ਨੇ ਬਚਾਅ ਲਈ ਸੱਦੀ ਪੁਲਿਸ-ਸੂਤਰ
CBSE10th Class Result Announced: CBSE ਨੇ ਘੋਸ਼ਿਤ ਕੀਤਾ 10ਵੀਂ ਜਮਾਤ ਦਾ ਨਤੀਜਾ
CBSE10th Class Result Announced: CBSE ਨੇ ਘੋਸ਼ਿਤ ਕੀਤਾ 10ਵੀਂ ਜਮਾਤ ਦਾ ਨਤੀਜਾ
Advertisement
for smartphones
and tablets

ਵੀਡੀਓਜ਼

Barnala Clash| ਬਰਨਾਲਾ 'ਚ ਕਿਸਾਨ ਤੇ ਵਪਾਰੀ ਭਿੜੇPartap Bajwa| ਬਾਜਵਾ ਦੀ ਦਹਾੜ, ਘੇਰੀ ਮੋਦੀ ਤੇ ਮਾਨ ਸਰਕਾਰVijay Inder Singla| ਵਿਜੇ ਇੰਦਰ ਸਿੰਗਲਾ ਨੇ ਭਰੀ ਨਾਮਜ਼ਦਗੀ, ਜਿੱਤ ਦਾ ਦਾਅਵਾIqbal Jhundan| ਅਕਾਲੀ ਉਮੀਦਵਾਰ ਨੇ ਕਾਂਗਰਸ ਤੇ AAP ਬਾਰੇ ਕੀ ਆਖਿਆ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Lok Sabha Elections: ਅਮਿਤ ਸ਼ਾਹ ਨੇ ਕੇਜਰੀਵਾਲ ਦੀਆਂ ਗਾਰੰਟੀਆਂ ਦਾ ਉਡਾਇਆ ਮਜ਼ਾਕ, ਕਿਹਾ, 22 ਸੀਟਾਂ 'ਤੇ ਚੋਣ ਲੜਨ ਵਾਲੇ....
Lok Sabha Elections: ਅਮਿਤ ਸ਼ਾਹ ਨੇ ਕੇਜਰੀਵਾਲ ਦੀਆਂ ਗਾਰੰਟੀਆਂ ਦਾ ਉਡਾਇਆ ਮਜ਼ਾਕ, ਕਿਹਾ, 22 ਸੀਟਾਂ 'ਤੇ ਚੋਣ ਲੜਨ ਵਾਲੇ....
Election Update: ਕੇਜਰੀਵਾਲ ਵਾਂਗ ਮੈਨੂੰ ਵੀ ਜ਼ਮਾਨਤ ਮਿਲੇ, SC 'ਚ ਹੇਮੰਤ ਸੋਰੇਨ ਦੀ ਦਲੀਲ, ਜੱਜ ਨੇ ਕੀ ਕਿਹਾ ?
Election Update: ਕੇਜਰੀਵਾਲ ਵਾਂਗ ਮੈਨੂੰ ਵੀ ਜ਼ਮਾਨਤ ਮਿਲੇ, SC 'ਚ ਹੇਮੰਤ ਸੋਰੇਨ ਦੀ ਦਲੀਲ, ਜੱਜ ਨੇ ਕੀ ਕਿਹਾ ?
ਅਰਵਿੰਦ ਕੇਜਰੀਵਾਲ ਦੇ ਘਰ ਵਿੱਚ ਹੋਈ ਬਦਸਲੂਕੀ, ਸਵਾਤੀ ਮਾਲੀਵਾਲ ਨੇ ਬਚਾਅ ਲਈ ਸੱਦੀ ਪੁਲਿਸ-ਸੂਤਰ
ਅਰਵਿੰਦ ਕੇਜਰੀਵਾਲ ਦੇ ਘਰ ਵਿੱਚ ਹੋਈ ਬਦਸਲੂਕੀ, ਸਵਾਤੀ ਮਾਲੀਵਾਲ ਨੇ ਬਚਾਅ ਲਈ ਸੱਦੀ ਪੁਲਿਸ-ਸੂਤਰ
CBSE10th Class Result Announced: CBSE ਨੇ ਘੋਸ਼ਿਤ ਕੀਤਾ 10ਵੀਂ ਜਮਾਤ ਦਾ ਨਤੀਜਾ
CBSE10th Class Result Announced: CBSE ਨੇ ਘੋਸ਼ਿਤ ਕੀਤਾ 10ਵੀਂ ਜਮਾਤ ਦਾ ਨਤੀਜਾ
Bharti Singh: ਕਾਮੇਡੀ ਕੁਈਨ ਭਾਰਤੀ ਸਿੰਘ ਦੀ ਹਸਪਤਾਲ ਤੋਂ ਹੋਈ ਛੁੱਟੀ, ਆਪਰੇਸ਼ਨ ਦੌਰਾਨ ਪਿੱਤੇ 'ਚੋਂ ਨਿਕਲੀਆਂ ਇੰਨੀਆਂ ਪਥਰੀਆਂ
ਕਾਮੇਡੀ ਕੁਈਨ ਭਾਰਤੀ ਸਿੰਘ ਦੀ ਹਸਪਤਾਲ ਤੋਂ ਹੋਈ ਛੁੱਟੀ, ਆਪਰੇਸ਼ਨ ਦੌਰਾਨ ਪਿੱਤੇ 'ਚੋਂ ਨਿਕਲੀਆਂ ਇੰਨੀਆਂ ਪਥਰੀਆਂ
POK Protests: ਪਾਕਿਸਤਾਨ ਦੇ ਹੱਥੋਂ ਨਿਕਲ ਜਾਏਗਾ POK ? ਵਜ਼ੀਰ-ਏ-ਆਜ਼ਮ ਸ਼ਾਹਬਾਜ਼ ਸ਼ਰੀਫ਼ ਦਾ ਬਿਆਨ !
POK Protests: ਪਾਕਿਸਤਾਨ ਦੇ ਹੱਥੋਂ ਨਿਕਲ ਜਾਏਗਾ POK ? ਵਜ਼ੀਰ-ਏ-ਆਜ਼ਮ ਸ਼ਾਹਬਾਜ਼ ਸ਼ਰੀਫ਼ ਦਾ ਬਿਆਨ !
Diljit Dosanjh in America | Surjit Pattar | Dil Illuminati | Diljit Dosanjh live ਅਮਰੀਕਾ ਚ ਦਿਲਜੀਤ , ਵੇਖੋ ਹੁਣ ਕਿੱਦਾਂ ਦਰਸਾਇਆ  ਵਿਰਸਾ
ਅਮਰੀਕਾ ਚ ਦਿਲਜੀਤ , ਵੇਖੋ ਹੁਣ ਕਿੱਦਾਂ ਦਰਸਾਇਆ ਵਿਰਸਾ
Surjit Patar ਨੂੰ ਵਿਦਾ ਕਰਦੇ ਵੇਲੇ ਭਾਵੁਕ ਹੋਏ CM ਮਾਨ ,ਅਰਥੀ ਨੂੰ ਦਿੱਤਾ ਮੋਢਾ
Surjit Patar ਨੂੰ ਵਿਦਾ ਕਰਦੇ ਵੇਲੇ ਭਾਵੁਕ ਹੋਏ CM ਮਾਨ ,ਅਰਥੀ ਨੂੰ ਦਿੱਤਾ ਮੋਢਾ
Embed widget