ਪੜਚੋਲ ਕਰੋ

ਸੁਸ਼ਾਂਤ ਦੇ ਨਾਲ ਸੈਫ ਅਲੀ ਖ਼ਾਨ ਦਾ ‘ਦਿਲ ਬੇਚਾਰਾ’

ਮੁੰਬਈ: ਲੰਬੇ ਸਮੇਂ ਤੋਂ ਸੁਸ਼ਾਂਤ ਸਿੰਘ ਰਾਜਪੁਤ ਅਤੇ ਸੰਜਨਾ ਸਾਂਘੀ ਦੀ ਫ਼ਿਲਮ ‘ਕਿਜੀ ਔਰ ਮੈਨੀ’ ਦਾ ਨਾਂਅ ਸੁਰਖੀਆਂ ‘ਚ ਹੈ। ਹਾਲ ਹੀ ‘ਚ ਫ਼ਿਲਮ ਦਾ ਨਾਂਅ ਬਦਲ ਗਿਆ ਹੈ ਜੋ ਹੁਣ ‘ਦਿਲ ਬੇਚਾਰਾ’ ਹੋ ਗਿਆ ਹੈ। ਇਸ ਦੇ ਨਾਲ ਹੀ ਫ਼ਿਲਮ ‘ਚ ਬਾਲੀਵੁੱਡ ਦੇ ਨਵਾਬ ਸੈਫ ਅਲੀ ਖ਼ਾਨ ਦੀ ਐਂਟਰੀ ਵੀ ਹੋ ਗਈ ਹੈ। ਸੁਸ਼ਾਂਤ ਦੇ ਨਾਲ ਸੈਫ ਅਲੀ ਖ਼ਾਨ ਦਾ ‘ਦਿਲ ਬੇਚਾਰਾ’ ਜੀ ਹਾਂ, ਹਾਲ ਹੀ ‘ਚ ਫ਼ਿਲਮ ਦੀ ਟੀਮ ਇਸਦੀ ਸ਼ੂਟਿੰਗ ਲਈ ਪੇਰੀਸ ਗਈ ਸੀ ਜਿੱਥੇ ਟੀਮ ਨੂੰ ਸੈਫ ਅਲੀ ਖ਼ਾਨ ਨੇ ਜੁਆਇੰਨ ਕੀਤਾ। ਇਸ ਬਾਰੇ ਫ਼ਿਲਮ ਦੇ ਡਾਇਰੈਕਟਰ ਮੁਕੇਸ਼ ਛਾਬੜਾ ਨੇ ਕਿਹਾ, “ਅਸੀਂ ਪੇਰਿਸ ‘ਚ ਕਰੀਬ ਇੱਕ ਹਫਤਾ ਸ਼ੂਟਿੰਗ ਕੀਤੀ ਪਰ ਸੈਫ ਕੁਝ ਦਿਨ ਹੀ ਸਾਡੇ ਨਾਲ ਸੀ। ਉਨ੍ਹਾਂ ਨੇ ਟੀਮ ਦੇ ਨਾਲ ਖੂਬ ਮਸਤੀ ਕੀ ਅਤੇ ਸਬ ਨੂੰ ਖੂਬ ਮਜ਼ਾ ਆਇਆ”। ਸੁਸ਼ਾਂਤ ਦੇ ਨਾਲ ਸੈਫ ਅਲੀ ਖ਼ਾਨ ਦਾ ‘ਦਿਲ ਬੇਚਾਰਾ’ ਫਾਕਸ ਸਟਾਰ ਸਟੂਡੀਓ ਦੇ ਸੀਈਓ ਨੇ ਦੱਸਿਆ ਕਿ ਫ਼ਿਲਮ ਦਾ ਮਿਊਜ਼ਿਕ ਏਆਰ ਰਹਿਮਾਨ ਕੰਪੋਜ਼ ਕਰ ਰਹੇ ਹਨ ਅਤੇ ਫ਼ਿਲਮ ਦਾ ਟਾਈਟਲ ਸੌਂਗ ਅਮਿਤਾਭ ਭੱਟਾਚਾਰਿਆ ਨੇ ਲਿੱਖਿਆ ਹੈ। ਦੱਸ ਦਈਏ ਕਿ ਸੈਫ ਅਲੀ ਜਲਦੀ ਹੀ ਵੈਬਸੀਰੀਜ਼ ‘ਸੈਕਰੈਡ ਗੇਮਸ’ ਦੇ ਦੂਜੇ ਪਾਰਟ ‘ਚ ਵੀ ਨਜ਼ਰ ਆਉਣ ਵਾਲੇ ਹਨ। ‘ਦਿਲ ਬੇਚਾਰਾ’ ‘ਚ ਵੀ ਸੈਫ ਦਾ ਕਿਰਦਾਰ ਕਾਫੀ ਅਹਿਮ ਹੋਣ ਵਾਲਾ ਹੈ।

ਟਾਪ ਹੈਡਲਾਈਨ

Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Artist: ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Actress Accident: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget