ਪੜਚੋਲ ਕਰੋ

ਰਣਵੀਰ ਕਪੂਰ ਦੇ ਲੜ ਲੱਗਣਾ ਚਾਹੁੰਦੀ ਸੈਫ ਦੀ ਧੀ ਸਾਰਾ

ਚੰਡੀਗੜ੍ਹ: ਸਾਰਾ ਅਲੀ ਖ਼ਾਨ ਨੇ ਆਪਣੇ ਪਿਤਾ ਸੈਫ ਅਲੀ ਖ਼ਾਨ ਅੱਗੇ ਗੱਲ ਰੱਖੀ ਹੈ ਕਿ ਉਹ ਰਣਬੀਰ ਕਪੂਰ ਨਾਲ ਵਿਆਹ ਕਰਾਉਣਾ ਚਾਹੁੰਦੀ ਹੈ। ਇਸ ਗੱਲ ਦਾ ਖ਼ੁਲਾਸਾ ਉਸ ਨੇ ਕਰਨ ਜੌਹਰ ਦੇ ਸ਼ੋਅ ‘ਕਾਫ਼ੀ ਵਿਦ ਕਰਨ’ ਵਿੱਚ ਕੀਤਾ। ਸੈਫ ਤੇ ਸਾਰਾ ਇਕੱਠੇ ਸ਼ੋਅ ਵਿੱਚ ਪੁੱਜੇ ਸਨ। ਜਲਦ ਹੀ ਸਾਰਾ ਬਾਲੀਵੁੱਡ ਵਿੱਚ ਦੋ ਫਿਲਮਾਂ ਨਾਲ ਦਸਤਕ ਦਏਗੀ। ਸਟਾਰ ਵਰਲਡ ਵੱਲੋਂ ਜਾਰੀ ਕੀਤੀ ਵੀਡੀਓ ਵਿੱਚ ਸਾਰਾ ਅਲੀ ਖ਼ਾਨ ਨੇ ਕਿਹਾ ਕਿ ਉਹ ਰਣਬੀਰ ਕਪੂਰ ਨਾਲ ਵਿਆਹ ਕਰਾਉਣਾ ਚਾਹੁੰਦੀ ਹੈ। ਇਸ ਦੇ ਨਾਲ ਹੀ ਉਸ ਨੇ ਕਿਹਾ ਕਿ ਉਹ ਕਾਰਤਿਕ ਆਰੀਅਨ ਨੂੰ ਡੇਟ ਵੀ ਕਰਨਾ ਚਾਹੁੰਦੀ ਹੈ। ਇਸ ਦੌਰਾਨ ਕਰਨ ਜੌਹਰ ਨੇ ਸੈਫ ਨੂੰ ਪੁੱਛਿਆ ਕਿ ਉਹ ਆਪਣੀ ਧੀ ਸਾਰਾ ਦੇ ਪ੍ਰੇਮੀ ਕੋਲੋਂ ਕਿਹੜੇ ਤਿੰਨ ਸਵਾਲ ਪੁੱਛਣਾ ਚਾਹੁਣਗੇ?
View this post on Instagram
 
#SaifAliKhan breaking #DadStereotypes in style. #KoffeeWithKaran #KoffeeWithSaif #KoffeeWithSara #SaraAliKhan

A post shared by Star World (@starworldindia) on

ਕਰਨ ਦੇ ਇਸ ਸਵਾਲ ਦਾ ਜਵਾਬ ਦਿੰਦਿਆਂ ਸੈਫ ਨੇ ਕਿਹਾ ਕਿ ਪਹਿਲਾਂ ਉਹ ਸਾਰਾ ਦੇ ਪ੍ਰੇਮੀ ਕੋਲੋਂ ਸਿਆਸੀ ਨਜ਼ਰੀਏ ਬਾਰੇ ਪੁੱਛੇਗਾ। ਦੂਜਾ ਸਵਾਲ ਨਸ਼ਿਆਂ ਨਾਲ ਸਬੰਧਤ ਹੋਏਗਾ ਤੇ ਤੀਜੇ ਸਵਾਲ ਵਿੱਚ ਉਹ ਪੈਸਿਆਂ ਬਾਰੇ ਗੱਲ ਕਰੇਗਾ। ਉਸ ਨੇ ਕਿਹਾ ਕਿ ਜੇ ਮੁੰਡੇ ਕੋਲ ਪੈਸੇ ਹੋਣਗੇ ਤਾਂ ਉਹ ਸਾਰਾ ਦਾ ਹੱਥ ਉਸ ਦੇ ਹੱਥ ਵਿੱਚ ਦੇ ਦਏਗਾ। ਸੈਫ ਦੇ ਇਸ ਜਵਾਬ ਤੋਂ ਸਾਰਾ ਹੱਸ ਪਈ। ਉਸ ਨੇ ਕਿਹਾ ਕਿ ਇਹ ਬਹੁਤ ਬੁਰਾ ਹੈ।
View this post on Instagram
 
The dynamic father-daughter duo are here to brew up some fun! #KoffeeWithKaran #KoffeeWithSaif #KoffeeWithSara #SaifAliKhan #SaraAliKhan

A post shared by Star World (@starworldindia) on

ਟਾਪ ਹੈਡਲਾਈਨ

E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget