ਪੜਚੋਲ ਕਰੋ

ਦਿਵਿਆ ਭਾਰਤੀ ਨੂੰ ਲੈ ਕੇ ਸਾਜਿਦ ਨਾਡਿਆਡਵਾਲਾ ਦੀ ਦੂਸਰੀ ਪਤਨੀ ਨੇ ਕਹਿ ਦਿੱਤੀ ਅਜਿਹੀ ਗੱਲ, ਕਿਹਾ-ਦਿਵਿਆ ਅੱਜ ਵੀ…

ਫਿਲਮ ਨਿਰਮਾਤਾ ਸਾਜਿਦ ਨਾਡੀਆਡਵਾਲਾ ਦੀ ਪਤਨੀ ਦਿਵਿਆ ਭਾਰਤੀ ਨੂੰ ਗੁਜ਼ਰੇ ਹੋਏ 27 ਸਾਲ ਬੀਤ ਚੁੱਕੇ ਹਨ। ਜਿਸਦੇ ਨਾਲ ਸਾਜਿਦ ਦੀ ਦੂਜੀ ਪਤਨੀ ਵਰਧਾ ਨਡੀਆਡਵਾਲਾ ਅਕਸਰ ਟਰੋਲ ਹੁੰਦੀ ਰਹੀ ਹੈ। ਵਰਧਾ ਨੇ ਇਸ ਵਾਰ ਟਰੋਲ ਕਰ ਰਹੇ ਲੋਕਾਂ ਨੂੰ ਮੂੰਹ ਤੋੜ ਜਵਾਬ ਦਿੱਤਾ ਹੈ।

ਫਿਲਮ ਨਿਰਮਾਤਾ ਸਾਜਿਦ ਨਾਡੀਆਡਵਾਲਾ ਦੀ ਪਤਨੀ ਦਿਵਿਆ ਭਾਰਤੀ ਨੂੰ ਗੁਜ਼ਰੇ ਹੋਏ 27 ਸਾਲ ਬੀਤ ਚੁੱਕੇ ਹਨ। ਜਿਸਦੇ ਨਾਲ ਸਾਜਿਦ ਦੀ ਦੂਜੀ ਪਤਨੀ ਵਰਧਾ ਨਡੀਆਡਵਾਲਾ ਅਕਸਰ ਟਰੋਲ ਹੁੰਦੀ ਰਹੀ ਹੈ। ਵਰਧਾ ਨੇ ਇਸ ਵਾਰ ਟਰੋਲ ਕਰ ਰਹੇ ਲੋਕਾਂ ਨੂੰ ਮੂੰਹ ਤੋੜ ਜਵਾਬ ਦਿੱਤਾ ਹੈ। ਵਰਧਾ ਨਡੀਆਡਵਾਲਾ ਨੇ ਇੱਕ ਇੰਟਰਵਿਊ ‘ਚ ਕਿਹਾ, "ਮੈਂ ਜਾਣਦੀ ਹਾਂ ਕਿ ਲੋਕ ਅਜੀਬੋ-ਗ਼ਰੀਬ ਗੱਲਾਂ ਕਰਦੇ ਹਨ। ਉਹ ਕਈ ਤਰ੍ਹਾਂ ਦੇ ਪ੍ਰਸ਼ਨ ਪੁੱਛਦੇ ਹਨ। ਕਈ ਵਾਰ ਸੋਚਦੇ ਹਨ ਕਿ ਉਹ ਮੈਨੂੰ ਟਰੋਲ ਕਰਨ ‘ਚ ਕਾਮਯਾਬ ਹੋ ਗਏ ਹਨ। ਪਰ ਇਸ ਸਭ ਕੁਝ ਨਾਲ ਉਹ ਸਾਰੇ ਲੋਕ ਇਸ ਗੱਲ ਤੋਂ ਅਣਜਾਣ ਹਨ ਕਿ ਸਾਜਿਦ ਨਦੀਆਡਵਾਲਾ ਦੀ ਪਹਿਲੀ ਪਤਨੀ ਦਿਵਿਆ ਅਜੇ ਵੀ ਸਾਡੀ ਜਿੰਦਗੀ ਦਾ ਇਕ ਖ਼ਾਸ ਹਿੱਸਾ ਹੈ। ਦਿਵਿਆ ਦਾ ਪਰਿਵਾਰ ਸਾਡੇ ਪਰਿਵਾਰ ਵਰਗਾ ਹੈ। ਉਹ ਹਰ ਮੌਕੇ ‘ਤੇ ਸਾਡੇ ਨਾਲ ਮੌਜੂਦ ਹੁੰਦੇ ਹਨ। ਮੇਰੇ ਬਚੇ ਉਸ ਨੂੰ ਵੱਡੀ ਮਾਂ ਕਹਿੰਦੇ ਹਨ। ਤੁਸੀਂ ਸਾਰੇ ਟਰੋਲ ਕਰਨ ਤੋਂ ਪਹਿਲਾਂ ਸੋਚੋ ਕਿ ਮੈ ਟਰੋਲ ਨਹੀਂ ਹੋ ਰਹੀ।" ਵਰਧਾ ਨਡੀਆਡਵਾਲਾ ਨੇ ਪਤੀ ਸਾਜਿਦ ਦੇ ਦਿਵਿਆ ਦੇ ਪਰਿਵਾਰ ਨਾਲ ਸਬੰਧਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਸਾਜਿਦ ਨੂੰ ਦਿਵਿਆ ਦੇ ਪਰਿਵਾਰ ਨਾਲ ਬਹੁਤ ਪਿਆਰ ਹੈ। ਸਾਜਿਦ ਦਿਵਿਆ ਦੇ ਪਿਤਾ ਦੇ ਪੁੱਤਰ ਵਰਗਾ ਹੈ। ਦਿਵਿਆ ਦੇ ਭਰਾ ਕੁਨਾਲ ਅਤੇ ਸਾਜਿਦ ਵਿਚਕਾਰ ਆਪਸੀ ਭਾਈਚਾਰਾ ਹੈ। ਅਤੇ ਮੈਂ ਕਦੇ ਵੀ ਦਿਵਿਆ ਦਾ ਸਥਾਨ ਲੈਣ ਦੀ ਕੋਸ਼ਿਸ਼ ਨਹੀਂ ਕੀਤੀ। ਯਾਦਾਂ ਹਮੇਸ਼ਾਂ ਸੁੰਦਰ ਹੁੰਦੀਆਂ ਹਨ। ਅਸੀਂ ਬਹੁਤ ਖੁਸ਼ ਹਾਂ।
ਇਹ ਵੀ ਪੜ੍ਹੋ :

ਟਾਪ ਹੈਡਲਾਈਨ

Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget