ਪੜਚੋਲ ਕਰੋ

Shahrukh Khan Kajol: ਸ਼ਾਹਰੁਖ ਖਾਨ ਤੇ ਕਾਜੋਲ ਦੁਬਾਰਾ ਕਿਸੇ ਫਿਲਮ ‘ਚ ਇਕੱਠੇ ਆਉਣਗੇ ਨਜ਼ਰ? ਅਦਾਕਾਰਾ ਨੇ ਕੀਤਾ ਖੁਲਾਸਾ

Shahrukh Khan Kajol Movie: ਅਦਾਕਾਰਾ ਕਾਜੋਲ ਜਲਦ ਹੀ ਫਿਲਮ 'ਸਲਾਮ ਵੈਂਕੀ' ਨਾਲ ਵਾਪਸੀ ਕਰਨ ਜਾ ਰਹੀ ਹੈ। ਇਸ ਦੌਰਾਨ ਕਾਜੋਲ ਨੇ ਸੁਪਰਸਟਾਰ ਸ਼ਾਹਰੁਖ ਖਾਨ ਨਾਲ ਭਵਿੱਖ 'ਚ ਕੰਮ ਕਰਨ ਦੀ ਵੱਡੀ ਗੱਲ ਕਹੀ ਹੈ।

Shah Rukh Khan-Kajol: ਹਿੰਦੀ ਸਿਨੇਮਾ ਦੀ ਦਿੱਗਜ ਅਦਾਕਾਰਾ ਕਾਜੋਲ ਲੰਬੇ ਸਮੇਂ ਬਾਅਦ ਫਿਲਮ 'ਸਲਾਮ ਵੈਂਕੀ' ਰਾਹੀਂ ਵੱਡੇ ਪਰਦੇ 'ਤੇ ਵਾਪਸੀ ਕਰਨ ਜਾ ਰਹੀ ਹੈ। ਇਨ੍ਹੀਂ ਦਿਨੀਂ ਕਾਜੋਲ ਸਲਾਮ ਵੈਂਕੀ ਦੇ ਪ੍ਰਮੋਸ਼ਨ 'ਚ ਰੁੱਝੀ ਹੋਈ ਹੈ। ਇਸ ਦੌਰਾਨ ਕਾਜੋਲ ਤੋਂ ਆਉਣ ਵਾਲੇ ਸਮੇਂ 'ਚ ਬਾਲੀਵੁੱਡ ਸੁਪਰਸਟਾਰ ਸ਼ਾਹਰੁਖ ਖਾਨ ਨਾਲ ਕੰਮ ਕਰਨ ਨੂੰ ਲੈ ਕੇ ਸਵਾਲ ਪੁੱਛੇ ਗਏ ਹਨ। ਜਿਸ ਦਾ ਅਦਾਕਾਰਾ ਨੇ ਖੁੱਲ੍ਹ ਕੇ ਜਵਾਬ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਨਿਰਦੇਸ਼ਕ ਰੋਹਿਤ ਸ਼ੈੱਟੀ ਦੀ 2015 'ਚ ਆਈ ਫਿਲਮ 'ਦਿਲਵਾਲੇ' ਤੋਂ ਬਾਅਦ ਕਾਜੋਲ ਅਤੇ ਸ਼ਾਹਰੁਖ ਦੀ ਜੋੜੀ ਪਰਦੇ 'ਤੇ ਨਜ਼ਰ ਨਹੀਂ ਆਈ ਹੈ।

Shahrukh Khan Kajol: ਸ਼ਾਹਰੁਖ ਖਾਨ ਤੇ ਕਾਜੋਲ ਦੁਬਾਰਾ ਕਿਸੇ ਫਿਲਮ ‘ਚ ਇਕੱਠੇ ਆਉਣਗੇ ਨਜ਼ਰ? ਅਦਾਕਾਰਾ ਨੇ ਕੀਤਾ ਖੁਲਾਸਾ

ਕੀ ਸ਼ਾਹਰੁਖ ਨਾਲ ਦੁਬਾਰਾ ਸਕਰੀਨ ਸ਼ੇਅਰ ਕਰੇਗੀ ਕਾਜੋਲ?
ਸ਼ਾਹਰੁਖ ਖਾਨ ਅਤੇ ਕਾਜੋਲ ਦੀ ਜੋੜੀ ਸਾਲ 1995 'ਚ ਰਿਲੀਜ਼ ਹੋਈ ਫਿਲਮ 'ਦਿਲਵਾਲੇ ਦੁਲਹਨੀਆ ਲੇ ਜਾਏਂਗੇ' 'ਚ ਪਹਿਲੀ ਵਾਰ ਵੱਡੇ ਪਰਦੇ 'ਤੇ ਨਜ਼ਰ ਆਈ ਸੀ। ਇਸ ਫਿਲਮ ਤੋਂ ਬਾਅਦ ਰਾਜ ਅਤੇ ਸਿਮਰਨ ਦੀ ਜੋੜੀ ਸਾਰਿਆਂ ਦੀ ਪਸੰਦ ਬਣ ਗਈ। ਜ਼ਿਆਦਾਤਰ ਲੋਕ ਕਾਜੋਲ ਅਤੇ ਸ਼ਾਹਰੁਖ ਦੀ ਜੋੜੀ ਨੂੰ ਪਰਦੇ 'ਤੇ ਦੇਖਣਾ ਪਸੰਦ ਕਰਦੇ ਹਨ। ਇਸ ਦੌਰਾਨ ਕਾਜੋਲ ਨੇ ਆਪਣੀ ਆਉਣ ਵਾਲੀ ਫਿਲਮ ਸਲਾਮ ਵੈਂਕੀ ਦੇ ਪ੍ਰਮੋਸ਼ਨ ਦੌਰਾਨ ਕਿੰਗ ਖਾਨ ਨਾਲ ਕੰਮ ਕਰਨ ਨੂੰ ਲੈ ਕੇ ਕਾਫੀ ਕੁਝ ਬੋਲਿਆ ਹੈ।

Shahrukh Khan Kajol: ਸ਼ਾਹਰੁਖ ਖਾਨ ਤੇ ਕਾਜੋਲ ਦੁਬਾਰਾ ਕਿਸੇ ਫਿਲਮ ‘ਚ ਇਕੱਠੇ ਆਉਣਗੇ ਨਜ਼ਰ? ਅਦਾਕਾਰਾ ਨੇ ਕੀਤਾ ਖੁਲਾਸਾ

ਇੰਡੀਆ ਟੂਡੇ ਨੂੰ ਦਿੱਤੇ ਇਕ ਇੰਟਰਵਿਊ 'ਚ ਕਾਜੋਲ ਨੂੰ ਸ਼ਾਹਰੁਖ ਨਾਲ ਭਵਿੱਖ 'ਚ ਕੰਮ ਕਰਨ ਨੂੰ ਲੈ ਕੇ ਸਵਾਲ ਪੁੱਛਿਆ ਗਿਆ, ਜਿਸ 'ਤੇ ਕਾਜੋਲ ਨੇ ਕਿਹਾ ਕਿ- 'ਫਿਲਹਾਲ ਅਜਿਹੀ ਕੋਈ ਯੋਜਨਾ ਨਹੀਂ ਹੈ। ਇਸ ਬਾਰੇ ਸਭ ਤੋਂ ਪਹਿਲਾ ਸਵਾਲ ਸ਼ਾਹਰੁਖ ਖਾਨ ਨੂੰ ਪੁੱਛਿਆ ਜਾਣਾ ਚਾਹੀਦਾ ਹੈ। ਫਿਲਹਾਲ ਮੇਰੇ ਕੋਲ ਅਜਿਹੀ ਕਿਸੇ ਫਿਲਮ ਦੀ ਕਹਾਣੀ ਨਹੀਂ ਆਈ ਹੈ, ਜਿਸ 'ਚ ਮੈਂ ਅਤੇ ਸ਼ਾਹਰੁਖ ਇਕੱਠੇ ਨਜ਼ਰ ਆਵਾਂਗੇ। ਪਰ ਜੇਕਰ ਭਵਿੱਖ 'ਚ ਅਜਿਹਾ ਹੁੰਦਾ ਹੈ ਤਾਂ ਉਹ ਯਕੀਨੀ ਤੌਰ 'ਤੇ ਸ਼ਾਹਰੁਖ ਨਾਲ ਦੁਬਾਰਾ ਕੰਮ ਕਰਨਾ ਚਾਹੇਗੀ।

Shahrukh Khan Kajol: ਸ਼ਾਹਰੁਖ ਖਾਨ ਤੇ ਕਾਜੋਲ ਦੁਬਾਰਾ ਕਿਸੇ ਫਿਲਮ ‘ਚ ਇਕੱਠੇ ਆਉਣਗੇ ਨਜ਼ਰ? ਅਦਾਕਾਰਾ ਨੇ ਕੀਤਾ ਖੁਲਾਸਾ

ਕਾਜੋਲ ਦੀ ਸਲਾਮ ਵੈਂਕੀ ਕਦੋਂ ਹੋਵੇਗੀ ਰਿਲੀਜ਼?
ਕਾਜੋਲ ਨੂੰ ਆਖਰੀ ਵਾਰ ਸੁਪਰਸਟਾਰ ਅਜੇ ਦੇਵਗਨ ਦੀ ਫਿਲਮ 'ਤਾਨਾਜੀ - ਦਿ ਅਨਸੰਗ ਵਾਰੀਅਰ' 'ਚ ਮੁੱਖ ਭੂਮਿਕਾ ਨਿਭਾਉਂਦੇ ਦੇਖਿਆ ਗਿਆ ਸੀ। ਅਜਿਹੇ 'ਚ ਲੰਬੇ ਇੰਤਜ਼ਾਰ ਤੋਂ ਬਾਅਦ ਕਾਜੋਲ 'ਸਲਾਮ ਵੈਂਕੀ' ਰਾਹੀਂ ਵਾਪਸੀ ਕਰ ਰਹੀ ਹੈ। ਕਾਜੋਲ ਦੀ ਇਸ ਫਿਲਮ ਦਾ ਟ੍ਰੇਲਰ ਪਹਿਲਾਂ ਹੀ ਰਿਲੀਜ਼ ਹੋ ਚੁੱਕਾ ਹੈ। ਇੰਨਾ ਹੀ ਨਹੀਂ ਸਲਾਮ ਵੈਂਕੀ 9 ਦਸੰਬਰ ਨੂੰ ਸਿਨੇਮਾਘਰਾਂ 'ਚ ਦਸਤਕ ਦੇਵੇਗੀ।

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Embed widget