ਪੜਚੋਲ ਕਰੋ

Amitabh Bachchan: ਸਫਲਤਾ ਮਿਲਣ ਤੋਂ ਬਾਅਦ ਅਮਿਤਾਭ ਬੱਚਨ 'ਚ ਆ ਗਿਆ ਸੀ ਹੰਕਾਰ? ਸਲਮਾਨ ਦੇ ਪਿਤਾ ਸਲੀਮ ਖਾਨ ਦਾ ਖੁਲਾਸਾ

Salim Khan And Amitabh Bachchan: ਆਪਣੇ ਤਾਜ਼ਾ ਇੰਟਰਵਿਊ ਵਿੱਚ ਸਲੀਮ ਖਾਨ ਨੇ ਅਮਿਤਾਭ ਬੱਚਨ ਦੇ ਵਿਵਹਾਰ ਬਾਰੇ ਗੱਲ ਕੀਤੀ। ਨਾਲ ਹੀ ਦੱਸਿਆ ਕਿ ਉਹ ਕਦੇ ਵੀ ਕਰੀਬੀ ਦੋਸਤ ਨਹੀਂ ਸੀ।

Salim Khan On Amitabh Bachchan: ਸਲੀਮ ਖਾਨ ਅਤੇ ਜਾਵੇਦ ਅਖਤਰ ਨੇ 1973 ਵਿੱਚ ਫਿਲਮ 'ਜ਼ੰਜੀਰ' ਤੋਂ ਹਿੰਦੀ ਸਿਨੇਮਾ ਐਂਗਰੀ ਯੰਗ ਮੈਨ ਨੂੰ ਜਨਮ ਦਿੱਤਾ। ਇਹ ਫਿਲਮ ਅਮਿਤਾਭ ਦੇ ਕਰੀਅਰ ਦਾ ਟਰਨਿੰਗ ਪੁਆਇੰਟ ਸਾਬਤ ਹੋਈ। ਜੰਜੀਰ ਨੇ ਅਮਿਤਾਭ ਬੱਚਨ ਦੇ ਕਰੀਅਰ ਦੀ ਦਿਸ਼ਾ ਬਦਲ ਦਿੱਤੀ ਅਤੇ ਉਨ੍ਹਾਂ ਨੂੰ ਉਸ ਦੌਰ ਦਾ ਸਭ ਤੋਂ ਵੱਡਾ ਸਟਾਰ ਬਣਾ ਦਿੱਤਾ। ਹਾਲ ਹੀ 'ਚ ਆਪਣੇ ਬੇਟੇ ਅਰਬਾਜ਼ ਖਾਨ ਦੇ ਸ਼ੋਅ 'ਚ ਸਲੀਮ ਖਾਨ ਨੇ ਅਮਿਤਾਭ ਬੱਚਨ ਨਾਲ ਜੁੜੀਆਂ ਕਈ ਕਹਾਣੀਆਂ ਸੁਣਾਈਆਂ।

ਇਹ ਵੀ ਪੜ੍ਹੋ: ਜਦੋਂ ਕਾਦਰ ਖਾਨ ਨੇ ਅਮਿਤਾਭ ਬੱਚਨ ਨੂੰ ਨਹੀਂ ਕਿਹਾ 'ਸਰ ਜੀ', ਅਮਿਤਾਭ ਨੇ ਫਿਲਮ 'ਚੋਂ ਕਢਵਾਇਆ ਸੀ ਬਾਹਰ

ਉਨ੍ਹਾਂ ਦੱਸਿਆ ਕਿ ਇਹ ਅਮਿਤਾਭ ਬੱਚਨ ਦੀ ਕਿਸਮਤ ਸੀ ਕਿ ਉਨ੍ਹਾਂ ਨੂੰ ਇਹ ਫਿਲਮ ਮਿਲੀ। ਇਸ ਤੋਂ ਇਲਾਵਾ ਉਨ੍ਹਾਂ ਨੇ ਬਿੱਗ ਬੀ ਦੇ ਰਿਜ਼ਰਵ ਨੇਚਰ ਬਾਰੇ ਵੀ ਗੱਲ ਕੀਤੀ। ਨਾਲ ਹੀ ਦੱਸਿਆ ਕਿ ਕਿਵੇਂ ਸਲੀਮ-ਜਾਵੇਦ ਵਿਚਾਲੇ ਦੂਰੀ ਬਣ ਗਈ।

ਬਿੱਗ ਬੀ ਨੂੰ ਕਿਸਮਤ ਨਾਲ ਮਿਲੀ ਸੀ 'ਜ਼ੰਜੀਰ' ਫਿਲਮ
ਸਲੀਮ ਖਾਨ ਨੇ ਦੱਸਿਆ ਕਿ ਪਹਿਲਾਂ 'ਜ਼ੰਜੀਰ' ਫਿਲਮ ਦੀ ਸਕ੍ਰਿਪਟ ਧਰਮਿੰਦਰ, ਦੇਵ ਆਨੰਦ ਅਤੇ ਦਿਲੀਪ ਕੁਮਾਰ ਕੋਲ ਗਈ, ਪਰ ਤਿੰਨਾਂ ਵਿੱਚੋਂ ਕੋਈ ਵੀ ਇਸ ਫਿਲਮ ਨੂੰ ਕਰਨ ਲਈ ਰਾਜ਼ੀ ਨਹੀਂ ਹੋਇਆ। ਆਖਿਰਕਾਰ ਅਮਿਤਾਭ ਬੱਚਨ ਨੂੰ ਚੁਣਿਆ ਗਿਆ। ਉਸ ਸਮੇਂ ਕੋਈ ਵੀ ਹੀਰੋਇਨ ਇਹ ਫ਼ਿਲਮ ਕਰਨ ਲਈ ਤਿਆਰ ਨਹੀਂ ਸੀ। ਅਜਿਹੇ 'ਚ ਜਯਾ ਭਾਦੁੜੀ ਨੂੰ ਬੇਨਤੀ ਕੀਤੀ ਗਈ। ਸਲੀਮ ਖਾਨ ਨੇ ਦੱਸਿਆ, 'ਮੈਂ ਸੁਝਾਅ ਦਿੱਤਾ ਸੀ ਕਿ ਜਯਾ ਬੱਚਨ ਨੂੰ ਲਓ। ਉਹ ਇਹ ਫਿਲਮ ਕਰੇਗੀ। ਇਹ ਫਿਲਮ ਉਹ ਅਮਿਤਾਭ ਲਈ ਕਰੇਗੀ। ਜਦੋਂ ਮੈਂ ਜਯਾ ਨੂੰ ਕਹਾਣੀ ਸੁਣਾਈ ਤਾਂ ਜਯਾ ਨੇ ਕਿਹਾ ਕਿ 'ਇਸ ਫਿਲਮ 'ਚ ਹੀਰੋਈਨ ਦੇ ਕਰਨ ਲਈ ਕੁੱਝ ਨਹੀਂ ਹੈ, ਪਰ ਅਮਿਤਾਭ ਲਈ ਇਹ ਫਿਲਮ ਧਮਾਕੇਦਾਰ ਹੋਵੇਗੀ।'

ਇਹ ਵੀ ਪੜ੍ਹੋ: ਇਹ ਹਨ ਅੱਜ ਤੱਕ ਦੀਆਂ ਸਭ ਤੋਂ ਵੱਧ ਕਮਾਈ ਕਰਨ ਵਾਲੀਆਂ ਪੰਜਾਬੀ ਫਿਲਮਾਂ, ਚੈੱਕ ਕਰੋ ਲਿਸਟ

ਅਮਿਤਾਭ ਬਾਰੇ ਕਹੀ ਇਹ ਗੱਲ
ਸਲੀਮ ਖਾਨ ਮੁਤਾਬਕ ਉਨ੍ਹਾਂ ਨੂੰ ਅਮਿਤਾਭ ਦੀ ਪ੍ਰੋਫੈਸ਼ਨਲਿਜ਼ਮ ਅਤੇ ਐਕਟਿੰਗ 'ਤੇ ਇੰਨਾ ਭਰੋਸਾ ਸੀ ਕਿ ਉਹ ਹਰ ਮੋੜ 'ਤੇ ਉਨ੍ਹਾਂ ਦਾ ਨਾਂ ਅੱਗੇ ਵਧਾਉਂਦੇ ਰਹੇ। ਹਾਲਾਂਕਿ ਜਾਵੇਦ ਅਖਤਰ ਤੋਂ ਵੱਖ ਹੋਣ ਤੋਂ ਬਾਅਦ ਵੀ ਅਮਿਤਾਭ ਨੇ ਸਾਡੇ ਨਾਲ ਸੰਪਰਕ ਨਹੀਂ ਰੱਖਿਆ। ਇਸ ਤੋਂ ਇਲਾਵਾ ਅਮਿਤਾਭ ਦਾ ਵਿਵਹਾਰ ਥੋੜ੍ਹਾ ਰਿਜ਼ਰਵ ਦਾ ਹੈ। ਸਲੀਮ ਖਾਨ ਨੇ ਕਿਹਾ, 'ਇਸ ਰਿਸ਼ਤੇ ਨੂੰ ਬਣਾਈ ਰੱਖਣ ਦੀ ਜ਼ਿੰਮੇਵਾਰੀ ਉਨ੍ਹਾਂ 'ਤੇ ਸੀ। ਜਦੋਂ ਤੁਸੀਂ ਬਹੁਤ ਵੱਡੇ ਸਟਾਰ ਬਣ ਜਾਂਦੇ ਹੋ, ਤਾਂ ਤੁਹਾਡੇ 'ਤੇ ਰਿਸ਼ਤਿਆਂ ਨੂੰ ਨਿਭਾਉਣ ਦੀ ਵੱਡੀ ਜ਼ਿੰਮੇਵਾਰੀ ਹੁੰਦੀ ਹੈ। ਚਾਹੇ ਜੋ ਵੀ ਹੋਵੇ, ਰਿਸ਼ਤੇ ਨੂੰ ਕਾਇਮ ਰੱਖਣਾ ਤੁਹਾਡਾ ਫਰਜ਼ ਹੈ। ਜੋ ਸ਼ਾਇਦ ਅਮਿਤਾਭ ਨੇ ਕਿਸੇ ਕਾਰਨ ਕਰਕੇ ਨਹੀਂ ਕੀਤਾ।

ਇਸ ਫਿਲਮ 'ਚ ਬਣੀ ਸੀ ਸਲੀਮ-ਅਮਿਤਾਭ ਦੀ ਜੋੜੀ
ਸਲੀਮ-ਜਾਵੇਦ ਦੇ ਵੱਖ ਹੋਣ ਤੋਂ ਬਾਅਦ, ਅਮਿਤਾਭ ਅਤੇ ਸਲੀਮ ਨੇ 1989 ਵਿੱਚ ਫਿਲਮ 'ਤੂਫਾਨ' ਦੌਰਾਨ ਇਕੱਠੇ ਕੰਮ ਕੀਤਾ ਸੀ। ਸਲੀਮ ਖਾਨ ਨੇ ਦੱਸਿਆ ਕਿ ਉਹ ਬਹੁਤ ਪੇਸ਼ੇਵਰ ਸਨ, ਪਰ ਉਹ ਕਦੇ ਦੋਸਤ ਨਹੀਂ ਸਨ। ਸਲੀਮ ਨੇ ਕਿਹਾ, 'ਮੈਂ ਕਦੇ ਇਹ ਦਾਅਵਾ ਵੀ ਨਹੀਂ ਕੀਤਾ ਕਿ ਮੈਂ ਉਨ੍ਹਾਂ ਦਾ ਵੱਡਾ ਦੋਸਤ ਹਾਂ ਜਾਂ ਸਾਡੀ ਦੋਸਤੀ ਬਹੁਤ ਚੰਗੀ ਸੀ। ਉਨ੍ਹਾਂ ਦਾ ਸੁਭਾਅ ਅਜਿਹਾ ਹੀ ਹੈ। ਉਨ੍ਹਾਂ ਦਾ ਸੁਭਾਅ ਸਿਰਫ ਮੇਰੇ ਨਾਲ ਹੀ ਨਹੀਂ, ਸਗੋਂ ਹਰੇਕ ਨਾਲ ਅਜਿਹਾ ਹੈ। ਉਹ ਕਿਸੇ ਨੂੰ ਵੀ ਨੇੜੇ ਨਹੀਂ ਆਉਣ ਦਿੰਦੇ। ਪੇਸ਼ੇਵਰ ਤੌਰ 'ਤੇ ਕੰਮ ਕੀਤਾ, ਬਹੁਤ ਵਧੀਆ ਕੰਮ ਕੀਤਾ।

ਇਹ ਵੀ ਪੜ੍ਹੋ: ਜੈਸਮੀਨ ਸੈਂਡਲਾਸ ਨੇ ਘਟਾਇਆ ਭਾਰ, ਨਵੇਂ ਲੁੱਕ 'ਚ ਲੱਗ ਰਹੀ ਖੂਬਸੂਰਤ, ਦੇਖੋ ਵੀਡੀਓ

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget