ਪੜਚੋਲ ਕਰੋ

ਫਿੱਕਾ ਪਿਆ ਸਲਮਾਨ ਦੀ ‘ਭਾਰਤ’ ਦਾ ਜਾਦੂ, ਜਾਣੋ ਤੀਜੇ ਦਿਨ ਕੀਤੀ ਕਿੰਨੀ ਕਮਾਈ

ਸਲਮਾਨ ਖ਼ਾਨ ਦੀ ਫ਼ਿਲਮ ‘ਭਾਰਤ’ ਨੇ ਤੀਜੇ ਦਿਨ ਵੀ ਠੀਕ-ਠਾਕ ਕਮਾਈ ਕੀਤੀ ਹੈ। ਰਿਲੀਜ਼ ਤੋਂ ਤੀਜੇ ਦਿਨ ਫ਼ਿਲਮ ਨੇ 22 ਕਰੋੜ ਦੀ ਕਮਾਈ ਕੀਤੀ ਹੈ ਜਿਸ ਤੋਂ ਬਾਅਦ ਫ਼ਿਲਮ 100 ਕਰੋੜ ਦੀ ਕਮਾਈ ਦੇ ਬੇਹੱਦ ਨੇੜੇ ਪਹੁੰਚ ਗਈ ਹੈ।

ਮੁੰਬਈ: ਸਲਮਾਨ ਖ਼ਾਨ ਦੀ ਫ਼ਿਲਮ ‘ਭਾਰਤ’ ਨੇ ਤੀਜੇ ਦਿਨ ਵੀ ਠੀਕ-ਠਾਕ ਕਮਾਈ ਕੀਤੀ ਹੈ। ਰਿਲੀਜ਼ ਤੋਂ ਤੀਜੇ ਦਿਨ ਫ਼ਿਲਮ ਨੇ 22 ਕਰੋੜ ਦੀ ਕਮਾਈ ਕੀਤੀ ਹੈ ਜਿਸ ਤੋਂ ਬਾਅਦ ਫ਼ਿਲਮ 100 ਕਰੋੜ ਦੀ ਕਮਾਈ ਦੇ ਬੇਹੱਦ ਨੇੜੇ ਪਹੁੰਚ ਗਈ ਹੈ। ਬੇਸ਼ੱਕ ਲਗਾਤਾਰ ਫ਼ਿਲਮ ਦੀ ਕਮਾਈ ‘ਚ ਗਿਰਾਵਟ ਦਰਜ ਹੋ ਰਹੀ ਹੈ ਪਰ ਇਸ ਦੇ ਪਿੱਛੇ ਛੁੱਟੀ ਦਾ ਦਿਨ ਨਾ ਹੋਣਾ ਵੀ ਹੋ ਸਕਦਾ ਹੈ। ਇਸ ਵੀਕਐਂਡ ਫ਼ਿਲਮ ਕਿਵੇਂ ਦਾ ਪ੍ਰਦਰਸ਼ਨ ਕਰੇਗੀ ਇਸ ਦੇ ਲਈ ਫ਼ਿਲਹਾਲ ਇੰਤਜ਼ਾਰ ਕਰਨਾ ਪਵੇਗਾ। ਹੁਣ ਤਕ ਫ਼ਿਲਮ ਨੇ ਪਹਿਲੇ ਦਿਨ 42.30 ਕਰੋੜ ਰੁਪਏ, ਦੂਜੇ ਦਿਨ 31 ਕਰੋੜ ਅਤੇ ਤੀਜੇ ਦਿਨ 22.20 ਕਰੋੜ ਦੀ ਕਮਾਈ ਕੀਤੀ ਹੈ। ਜਿਸ ਨਾਲ ਫ਼ਿਲਮ ਨੇ ਕੁਲ਼ ਤਿੰਨ ਦਿਨਾਂ ‘ਚ 95.50 ਕਰੋੜ ਰੁਪਏ ਦੀ ਕਮਾਈ ਕਰ ਲਈ ਹੈ। ਇਸ ਤੋਂ ਬਾਅਦ ਉਮੀਦ ਕੀਤੀ ਜਾ ਰਹੀ ਹੈ ਕਿ ਫ਼ਿਲਮ ਦੀ ਕਮਾਈ ‘ਚ ਇੱਕ ਵਾਰ ਫੇਰ ਤੋਂ ਸ਼ਨੀਵਾਰ ਅਤੇ ਐਤਵਾਰ ਨੂੰ ਉਛਾਲ ਦਰਜ ਕੀਤਾ ਜਾਵੇਗਾ। ਵਰਲਡਵਾਈਡ ਫ਼ਿਲਮ ਨੂੰ 6000 ਦੇ ਕਰੀਬ ਸਕਰੀਨ ‘ਤੇ ਰਿਲੀਜ਼ ਕੀਤਾ ਗਿਆ ਤੇ ਭਾਰਤ ‘ਚ ਫ਼ਿਲਮ 4700 ਸਕਰੀਨਾ ‘ਤੇ ਰਿਲੀਜ਼ ਹੋਈ ਸੀ। ਹੁਣ ਤਕ ਦਾ ਕਾਫੀ ਵੱਡਾ ਅੰਕੜਾ ਹੈ।

ਟਾਪ ਹੈਡਲਾਈਨ

Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ

ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ

Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।

 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 

ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।

Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 

Embed widget