ਪੜਚੋਲ ਕਰੋ

‘ਭਾਰਤ’ ਦੇ ਪੰਜਾਬ ਆਉਣ ਤੋਂ ਪਹਿਲਾਂ ਆਈ ਬਲੈਕ ਐਂਡ ਵ੍ਹਾਈਟ ਤਸਵੀਰ

ਮੁੰਬਈ: ਬੀਤੇ ਦਿਨੀਂ ਸਲਮਾਨ ਖ਼ਾਨ ਦੀ ਫ਼ਿਲਮ ‘ਭਾਰਤ’ ਦੀ ਸ਼ੂਟਿੰਗ ਦੀਆਂ ਤਸਵੀਰਾਂ ਸਾਹਮਣੇ ਆਉਂਦੀਆਂ ਰਹਿਆਂ ਹਨ। ਫ਼ਿਲਮ ਦੀ ਸ਼ੂਟਿੰਗ ਜਲਦੀ ਹੀ ਪੰਜਾਬ ‘ਚ ਸ਼ੁਰੂ ਹੋਣ ਜਾ ਰਹੀ ਹੈ। ਜੋ ਫ਼ਿਲਮ ਦੀ ਚੌਥੇ ਸ਼ੈਡਿਊਲ ਦੀ ਸ਼ੂਟਿੰਗ ਹੈ। ਹਾਲ ਹੀ ‘ਚ ਸਲਮਾਨ ਨੇ ਫ਼ਿਲਮ ਦੀ ਸ਼ੂਟਿੰਗ ਦਾ ਇੱਕ ਧਮਾਕੇਦਾਰ ਸੀਕੁਐਂਸ ਉੱਤਰ ਪ੍ਰਦੇਸ਼ ‘ਚ ਸ਼ੂਟ ਕੀਤਾ ਗਿਆ। ਇਸ ਫ਼ਿਲਮ ‘ਚ ਮੁੱਖ ਭੂਮਿਕਾ ਨਿਭਾ ਰਹੇ ਮੇਯਾਂਗ ਚਾਂਗ ਨੇ ਵੀ ਹਾਲ ਹੀ ‘ਚ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਫੋਟੋ ਸ਼ੇਅਰ ਕੀਤੀ ਹੈ। ਜਿਸ ‘ਚ ਸਲਮਾਨ, ਦਿਸ਼ਾ ਅਤੇ ਸੁਨੀਲ ਗ੍ਰੋਵਰ ਦੇ ਨਾਲ ਡਾਇਰੈਕਟਰ ਅਲੀ ਅੱਬਾਸ ਜ਼ਫ਼ਰ ਵੀ ਨਜ਼ਰ ਆ ਰਹੇ ਹਨ। ਮੇਯਾਂਗ ਨੇ ਇਸ ਨੂੰ ਕੈਪਸ਼ਨ ਦਿੱਤਾ ਹੈ, ‘ਉਮੀਦ ਕਰਦਾ ਹਾਂ ਕਿ ਸਭ ਦੀ ਦੀਵਾਲੀ ਧਮਾਲ ਰਹੀ, ਕਿਉਂਕਿ ਅਸਲ ਧਮਾਕਾ ਅਗਲੀ ਈਦ ‘ਤੇ ਹੋਣਾ ਹੈ।’
View this post on Instagram
 
उम्मीद करता हूँ आप सबकी #Diwali धमाल रही, क्योंकि असली धमाका तो अगली #Eid पर होगा 😎🎡🎪 @beingsalmankhan @aliabbaszafar @atulreellife @whosunilgrover @dishapatani @bharat_thefilm #Bharat

A post shared by Mister Chang (@meiyangchang) on

‘ਭਾਰਤ’ ਚ’ ਸਲਮਾਨ ਦੇ ਓਪੋਜ਼ਿਟ ਕੈਟਰੀਨਾ ਕੈਫ ਹੈ ਜਦੋਂ ਕਿ ਇਸ ‘ਚ ਸਲਮਾਨ ਦੀ ਭੈਣ ਦਾ ਰੋਲ ਦਿਸ਼ਾ ਪਟਾਨੀ ਕਰ ਰਹੀ ਹੈ। ਇਸ ਤੋਂ ਪਹਿਲਾਂ ਕੈਟ ਤਾਂ ਸਲਮਾਨ ਦੇ ਨਾਲ ਕਈ ਫ਼ਿਲਮਾਂ ਕਰ ਚੁੱਕੀ ਹੈ ਪਰ ਸਲਮਾਨ ਦੇ ਨਾਲ ਫ਼ਿਲਮ ‘ਚ ਦੀਸ਼ਾ, ਨੌਰਾ ਫਤੇਹੀ ਅਤੇ ਸੁਨੀਲ ਗ੍ਰੋਵਰ ਪਹਿਲੀ ਵਾਰ ਨਜ਼ਰ ਆ ਰਹੇ ਹਨ। ਇੰਨਾ ਹੀ ਨਹੀਂ ਤੱਬੂ ਅਤੇ ਜੈਕੀ ਸ਼ਰਾਫ ਵੀ ਹਨ। ‘ਭਾਰਤ’ ‘ਚ ਵਰੁਣ ਧਵਨ ਸਪੈਸ਼ਲ ਅਪੀਅਰੰਸ ਦੇਣ ਵਾਲੇ ਹਨ। ਇਸ ਤੋਂ ਪਹਿਲਾਂ ਫ਼ਿਲਮ ਦੀ ਸ਼ੂਟਿੰਗ ਆਬੂ ਧਾਬੀ ‘ਚ ਸ਼ੂਟ ਕੀਤੀ ਗਈ ਹੈ।

ਟਾਪ ਹੈਡਲਾਈਨ

ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ

ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ

Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ

ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ

ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ

ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ

Embed widget