ਪੜਚੋਲ ਕਰੋ

'ਟਾਈਗਰ 3' 'ਚ ਫਿਰ ਦਿਖੇਗੀ ਸਲਮਾਨ ਖਾਨ ਤੇ ਕੈਟਰੀਨਾ ਕੈਫ ਦੀ ਜੋੜੀ, ਅਗਲੇ ਸਾਲ ਸ਼ੁਰੂ ਹੋਵੇਗੀ ਸ਼ੂਟਿੰਗ 

ਹੁਣ ਖਬਰ ਆਈ ਹੈ ਕਿ ਸਲਮਾਨ ਖਾਨ ਅਤੇ ਕੈਟਰੀਨਾ ਕੈਫ ਇਕ ਵਾਰ ਫਿਰ 'ਟਾਈਗਰ 3' 'ਚ ਇਕੱਠੇ ਵੱਡੇ ਪਰਦੇ 'ਤੇ ਨਜ਼ਰ ਆਉਣਗੇ ਜੋ ਕਿ ਟਾਈਗਰ ਫਰੈਂਚਾਈਜ਼ ਦਾ ਤੀਜਾ ਹਿੱਸਾ ਹੈ।

ਅਦਾਕਾਰ ਸਲਮਾਨ ਖਾਨ ਅਤੇ ਕੈਟਰੀਨਾ ਕੈਫ ਬਾਲੀਵੁੱਡ ਦੀ ਸਭ ਤੋਂ ਪਸੰਦੀਦਾ ਜੋੜਿਆਂ 'ਚੋਂ ਇਕ ਹੈ। ਦੋਹਾਂ ਨੇ 'ਏਕ ਥਾ ਟਾਈਗਰ', 'ਟਾਈਗਰ ਜ਼ਿੰਦਾ ਹੈ', 'ਯੁਵਰਾਜ', 'ਮੈਨੇ ਪਿਆਰ ਕਿਓਂ ਕਿਆ' ਸਮੇਤ ਕਈ ਫਿਲਮਾਂ 'ਚ ਕੰਮ ਕੀਤਾ ਸੀ। ਦੋਵਾਂ ਦੀ ਆਨਸਕ੍ਰੀਨ ਕੈਮਿਸਟਰੀ ਨੂੰ ਵੀ ਲੋਕਾਂ ਨੇ ਕਾਫ਼ੀ ਪਸੰਦ ਕੀਤਾ ਹੈ। ਆਖਰੀ ਵਾਰ ਦੋਵੇਂ ਪਿਛਲੇ ਸਾਲ ਰਿਲੀਜ਼ ਹੋਈ ਫਿਲਮ 'ਭਾਰਤ' 'ਚ ਨਜ਼ਰ ਆਏ ਸਨ। ਹੁਣ ਖਬਰ ਆਈ ਹੈ ਕਿ ਦੋਵੇਂ ਇਕ ਵਾਰ ਫਿਰ 'ਟਾਈਗਰ 3' 'ਚ ਇਕੱਠੇ ਵੱਡੇ ਪਰਦੇ 'ਤੇ ਨਜ਼ਰ ਆਉਣਗੇ ਜੋ ਕਿ ਟਾਈਗਰ ਫਰੈਂਚਾਈਜ਼ ਦਾ ਤੀਜਾ ਹਿੱਸਾ ਹੈ। ਇਕ ਇੰਟਰਟੈਨਮੈਂਟ ਪੋਰਟਲ ਅਨੁਸਾਰ ਸਲਮਾਨ ਖਾਨ ਇਸ ਫਿਲਮ ਨੂੰ ਕਰਨ ਲਈ ਤਿਆਰ ਹੋ ਗਏ ਹਨ। ਇਹ ਐਕਸ਼ਨ ਨਾਲ ਭਰੀ ਫਿਲਮ ਹੋਵੇਗੀ। ਫਿਲਮ ਦੀ ਸ਼ੂਟਿੰਗ ਅਗਲੇ ਸਾਲ ਦੇ ਸ਼ੁਰੂ 'ਚ ਸ਼ੁਰੂ ਹੋਵੇਗੀ। ਇੱਕ ਸੂਤਰ ਨੇ ਪਿੰਕਵਿਲਾ ਨੂੰ ਦੱਸਿਆ, "ਸਲਮਾਨ ਖਾਨ ਫਿਲਮ ਵਿੱਚ ਕੰਮ ਕਰਨ ਲਈ ਸਹਿਮਤ ਹੋ ਗਏ ਹਨ। ਫਿਲਮ ਵਿੱਚ ਉਨ੍ਹਾਂ ਦੇ ਆਪੋਜ਼ਿਟ ਕੈਟਰੀਨਾ ਕੈਫ ਹੋਵੇਗੀ ਅਤੇ ਇਸ ਵਿੱਚ ਕਾਫ਼ੀ ਐਕਸ਼ਨ ਹੋਏਗਾ। ਅਗਲੇ ਸਾਲ ਦੇ ਸ਼ੁਰੂ ਵਿੱਚ ਇਸ ਦੀ ਸ਼ੂਟਿੰਗ ਸ਼ੁਰੂ ਹੋਵੇਗੀ। ਸਲਮਾਨ ਅਤੇ ਕੈਟਰੀਨਾ ਦੀ ਜੋੜੀ ਆਨਸਕਰੀਨ ਸਭ ਤੋਂ ਸਫਲ ਹੈ। ਦੋਵਾਂ ਨੇ ਬਹੁਤ ਸਾਰੀਆਂ ਸੁਪਰਹਿੱਟ ਫਿਲਮਾਂ ਦਿੱਤੀਆਂ ਹਨ ਅਤੇ ਹੁਣ 'ਟਾਈਗਰ 3' ਵਿੱਚ ਵੱਡੇ ਪਰਦੇ 'ਤੇ ਦਿਖਾਈ ਦੇਣਗੀਆਂ।" ਸਿੱਧੂ ਮੂਸੇਵਾਲਾ ਦੇ ਹੱਕ 'ਚ ਆਈ ਪੰਜਾਬ ਦੀ ਸਭ ਤੋਂ ਸੋਹਣੀ ਸਿਆਸਤਦਾਨ, ਖੜ੍ਹੇ ਕੀਤੇ ਕਈ ਸਵਾਲ ਇਕ ਹੋਰ ਸਰੋਤ ਨੇ ਖੁਲਾਸਾ ਕੀਤਾ ਕਿ ਮਨੀਸ਼ ਸ਼ਰਮਾ ਇਸ ਦਾ ਨਿਰਦੇਸ਼ਨ ਕਰਨਗੇ। ਆਦਿੱਤਿਆ ਚੋਪੜਾ ਚਾਹੁੰਦੇ ਸੀ ਕਿ ਕੋਈ ਨਵਾਂ 'ਟਾਈਗਰ 3' ਡਾਇਰੈਕਟ ਕਰੇ। ਸੂਤਰ ਨੇ ਕਿਹਾ, ਮਨੀਸ਼ ਸ਼ਰਮਾ ਟਾਈਗਰ ਨੂੰ ਨਿਰਦੇਸ਼ਤ ਕਰੇਗਾ। ਆਦਿਤਿਆ ਚੋਪੜਾ ਨੂੰ ਪੂਰਾ ਵਿਸ਼ਵਾਸ ਹੈ ਕਿ ਉਹ ਟਾਈਗਰ ਦੀ ਫ੍ਰੈਂਚਾਇਜ਼ੀ ਨੂੰ ਅੱਗੇ ਲੈ ਜਾਣਗੇ ਅਤੇ ਸਲਮਾਨ ਖਾਨ ਨੇ ਮਨੀਸ਼ ਨਾਲ ਸਹਿਮਤੀ ਜਤਾਈ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget