ਪੜਚੋਲ ਕਰੋ

ਨੈਪੋਟੀਜ਼ਮ ਦੇ ਮੁੱਦੇ 'ਤੇ ਭੜਕੇ ਸਲਮਾਨ ਖਾਨ, ਲਾਈ ਰਾਹੁਲ ਦੀ ਕਲਾਸ

ਪਿਛਲੇ ਦਿਨੀਂ ਬਿੱਗ ਬੌਸ ਦੇ ਘਰ ਨੈਪੋਟਿਜ਼ਮ ਦਾ ਮੁੱਦਾ ਛਿੜਿਆ ਸੀ। ਰਾਹੁਲ ਵੈਦਯਾ ਨੇ ਜਾਨ ਕੁਮਾਰ ਸਾਨੂ ਨੂੰ ਨੈਪੋਟਿਜ਼ਮ ਕਾਰਨ ਨੋਮੀਨੇਟ ਕੀਤਾ ਸੀ, ਕਿ ਇਹ ਗਾਇਕ ਕੁਮਾਰ ਸਾਨੂ ਦੇ ਬੇਟੇ ਹਨ। ਇਸ ਤੋਂ ਬਾਅਦ ਸਭ ਨੂੰ ਇੰਤਜ਼ਾਰ ਸੀ ਕਿ ਸਲਮਾਨ ਖਾਨ ਇਸ 'ਤੇ ਕੀ ਰੀਐਕਸ਼ਨ ਦਿੰਦੇ ਹਨ ਕਿਉਂਕਿ ਇਹ ਮੁਦਾ ਸੁਸ਼ਾਂਤ ਸਿੰਘ ਕੇਸ ਨਾਲ ਕਾਫੀ ਜੁੜਿਆ ਸੀ।

ਮੁੰਬਈ: ਪਿਛਲੇ ਦਿਨੀਂ ਬਿੱਗ ਬੌਸ ਦੇ ਘਰ ਨੈਪੋਟਿਜ਼ਮ ਦਾ ਮੁੱਦਾ ਛਿੜਿਆ ਸੀ। ਰਾਹੁਲ ਵੈਦਯਾ ਨੇ ਜਾਨ ਕੁਮਾਰ ਸਾਨੂ ਨੂੰ ਨੈਪੋਟਿਜ਼ਮ ਕਾਰਨ ਨੋਮੀਨੇਟ ਕੀਤਾ ਸੀ, ਕਿ ਇਹ ਗਾਇਕ ਕੁਮਾਰ ਸਾਨੂ ਦੇ ਬੇਟੇ ਹਨ। ਇਸ ਤੋਂ ਬਾਅਦ ਸਭ ਨੂੰ ਇੰਤਜ਼ਾਰ ਸੀ ਕਿ ਸਲਮਾਨ ਖਾਨ ਇਸ 'ਤੇ ਕੀ ਰੀਐਕਸ਼ਨ ਦਿੰਦੇ ਹਨ ਕਿਉਂਕਿ ਇਹ ਮੁਦਾ ਸੁਸ਼ਾਂਤ ਸਿੰਘ ਕੇਸ ਨਾਲ ਕਾਫੀ ਜੁੜਿਆ ਸੀ। ਇਸ 'ਤੇ ਸਲਮਾਨ ਖਾਨ ਨੂੰ ਕਾਫੀ criticize ਕੀਤਾ ਗਿਆ ਸੀ। ਵੀਕਐਂਡ ਕਾ ਵਾਰ 'ਚ ਸਲਮਾਨ ਖਾਨ ਨੇ ਇਸ ਮੁੱਦੇ 'ਤੇ ਡਿਟੇਲ 'ਚ ਗੱਲ ਕਰਦੇ ਕਿਹਾ ਕਿ ਕੋਈ ਵੀ ਇਨਸਾਨ ਆਪਣੀ ਮਿਹਨਤ ਤੇ ਦੌਲਤ ਨੂੰ ਜੇ ਆਪਣੇ ਬੱਚਿਆਂ 'ਤੇ ਲਗਾਉਂਦਾ ਹੈ ਤਾਂ ਉਹ ਬਿਲਕੁਲ ਗਲਤ ਨਹੀਂ। ਇੰਡਸਟਰੀ 'ਚ ਬਹੁਤ ਸਾਰੇ ਲੋਕਾਂ ਨੇ ਆਪਣੇ ਬੱਚਿਆਂ ਨੂੰ ਲੌਂਚ ਕੀਤਾ ਜੋ ਅਜੇ ਬਹੁਤ ਵੱਡੇ ਸਟਾਰ ਹਨ।
Birthday Special: 47 ਸਾਲ ਦੀ ਹੋਈ ਐਸ਼ਵਰਿਆ ਰਾਏ, ਮਿਸ ਵਰਲਡ ਬਣਨ ਤੋਂ ਲੈ ਕੇ ਹੁਣ ਤੱਕ ਅਜਿਹਾ ਸੀ ਸਫ਼ਰਨਾਮਾ ਜਿਨ੍ਹਾਂ ਨੂੰ ਜਨਤਾ ਅੱਜ ਵੀ ਪਸੰਦ ਕਰਦੀ ਹੈ। ਸਭ ਆਪਣੀ ਮਿਹਨਤ ਦੇ ਦਮ ਤੇ ਇਥੇ ਸਰਵਾਈਵ ਕਰ ਰਹੇ ਹਨ, ਨਾ ਕਿ ਨੈਪੋਟਿਜ਼ਮ ਦੇ ਦਮ 'ਤੇ। ਆਖ਼ਿਰੀ ਫੈਸਲਾ ਜਨਤਾ ਦਾ ਹੁੰਦਾ ਹੈ ਕਿ ਉਹ ਕਿਸ ਨੂੰ ਪਸੰਦ ਕਰਦੇ ਹਨ ਜਾਂ ਕਿਸ ਨੂੰ ਨਹੀਂ। ਉਸ ਲਈ ਜਾਨ ਕੁਮਾਰ ਸਾਨੂ ਅੱਜ ਜੋ ਵੀ ਹੈ ਆਪਣੀ ਮਿਹਨਤ ਕਰਕੇ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
Embed widget