ਪੜਚੋਲ ਕਰੋ

ਸ਼ਹਿਨਾਜ਼ ਗਿੱਲ ਨੂੰ ਦਬੰਗ ਖ਼ਾਨ ਨੇ ਕਹਿ ਦਿੱਤੀ ਇਹ ਗੱਲ, ਰੋ-ਰੋ ਪਾਗਲ ਹੋਈ ਪੰਜਾਬੀ ਮਾਡਲ, ਵੇਖੋ ਵੀਡੀਓ

ਹੁਣ ਤਕ ਸਲਮਾਨ ਖ਼ਾਨ ਨੂੰ ਪੰਜਾਬੀ ਮਾਡਲ ਸ਼ਹਿਨਾਜ਼ ਗਿੱਲ ਨਾਲ ਅਕਸਰ ਮਸਤੀ ਕਰਦੇ ਵੇਖਿਆ ਗਿਆ ਪਰ ਸਲਮਾਨ ਇਸ ਵਾਰ ਸ਼ਹਿਨਾਜ਼ ਦੇ ਵਤੀਰੇ ਤੋਂ ਕਾਫੀ ਨਾਰਾਜ਼ ਨਜ਼ਰ ਆਏ।

ਮੁੰਬਈ: ਸੁਪਰਸਟਾਰ ਸਲਮਾਨ ਖ਼ਾਨ 'ਬਿੱਗ ਬੌਸ-13' 'ਚ ਅਕਸਰ ਹੀ ਕਿਸੇ ਨਾ ਕਿਸੇ ਕੰਟੈਸਟੈਂਟ 'ਤੇ ਗੁੱਸਾ ਕੱਢਦੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਹੁਣ ਤਕ ਸਲਮਾਨ ਖ਼ਾਨ ਨੂੰ ਪੰਜਾਬੀ ਮਾਡਲ ਸ਼ਹਿਨਾਜ਼ ਗਿੱਲ ਨਾਲ ਅਕਸਰ ਮਸਤੀ ਕਰਦੇ ਵੇਖਿਆ ਗਿਆ ਪਰ ਸਲਮਾਨ ਇਸ ਵਾਰ ਸ਼ਹਿਨਾਜ਼ ਦੇ ਵਤੀਰੇ ਤੋਂ ਕਾਫੀ ਨਾਰਾਜ਼ ਨਜ਼ਰ ਆਏ। ਉਨ੍ਹਾਂ ਨੇ ਸ਼ਹਿਨਾਜ਼ ਨੂੰ ਤਾਹਨਾ ਮਾਰਦਿਆਂ ਕਿਹਾ ਕਿ ਕੀ ਉਹ ਸੱਚ 'ਚ ਖੁਦ ਨੂੰ ਕੈਟਰੀਨਾ ਕੈਫ ਤਾਂ ਨਹੀਂ ਸਮਝਣ ਲੱਗ ਗਈ? ਜੈਲਸ ਕਹੇ ਜਾਣ 'ਤੇ ਸ਼ਹਿਨਾਜ਼ ਦਾ ਨਾਟਕ ਸ਼ੁਰੂ ਹੋ ਗਿਆ ਜੋ ਇਸ ਐਤਵਾਰ ਦੇ ਐਪੀਸੋਡ 'ਚ ਸਲਮਾਨ ਨੂੰ ਪਸੰਦ ਨਹੀਂ ਆਇਆ। ਇਸ ਤੋਂ ਬਾਅਦ ਉਹ ਸਲਮਾਨ ਸਾਹਮਣੇ ਨੱਖਰੇ ਕਰਨ ਲੱਗੀ ਤਾਂ ਸ਼ਹਿਨਾਜ਼ ਨੇ ਸਲਮਾਨ 'ਤੇ ਹੀ ਧੋਖਾ ਦੇਣ ਦਾ ਇਲਜ਼ਾਮ ਲਾ ਦਿੱਤਾ ਤੇ ਰੋਂਦੇ-ਰੋਂਦੇ ਫਰਸ਼ 'ਤੇ ਬੈਠ ਗਈ। ਪਹਿਲਾਂ ਸਲਮਾਨ ਨੇ ਕਿਹਾ ਕਿ ਉਸ ਨੂੰ ਡਰਾਮਾ ਨਹੀਂ ਕਰਨਾ ਚਾਹੀਦਾ, ਕਿਉਂਕਿ ਉਹ ਖ਼ੁਦ ਸ਼ਾਂਤ ਸੀ ਤੇ ਚਾਹੁੰਦੇ ਸੀ ਕਿ ਉਹ ਵੀ ਸ਼ਾਂਤ ਰਹੇ। ਇਸ ਤੋਂ ਬਾਅਦ ਸ਼ਹਿਨਾਜ਼ ਨੇ ਕਿਹਾ ਕਿ ਸਲਮਾਨ ਨੂੰ ਉਸ ਨੂੰ ਸ਼ੋਅ ਤੋਂ ਬਾਹਰ ਜਾਣ ਦੇਣਾ ਚਾਹੀਦਾ ਹੈ, ਕਿਉਂਕਿ ਉਹ ਹੁਣ ਘਰ 'ਚ ਨਹੀਂ ਰਹਿਣਾ ਚਾਹੁੰਦੀ। ਇਸ ਤੋਂ ਬਾਅਦ ਸਲਮਾਨ ਨੇ ਕਿਹਾ ਕਿ ਉਸ ਨੂੰ ਇਹ ਸਾਰਾ ਡਰਾਮਾ ਬੰਦ ਕਰਨਾ ਚਾਹੀਦਾ ਹੈ। ਨਾਰਾਜ਼ ਸਲਮਾਨ ਨੇ ਨਿਰਮਾਤਾਵਾਂ ਨੂੰ ਦਰਵਾਜ਼ਾ ਖੋਲ੍ਹਣ ਤੇ ਸ਼ਹਿਨਾਜ਼ ਨੂੰ ਜਾਣ ਦੇਣ ਲਈ ਵੀ ਕਹਿ ਦਿੱਤਾ।
View this post on Instagram
 

@shehnaazgill ke behaviour se ghar aaye @BeingSalmanKhan ne lose kiya apna patience! Kya hoga iska anjaam? Pata chalega aaj raat 9 baje! Anytime on @voot @Vivo_India #BiggBoss13 #BiggBoss #BB13 #SalmanKhan

A post shared by Colors TV (@colorstv) on

ਪੂਰੇ ਨਾਟਕ ਤੋਂ ਬਾਅਦ, ਸ਼ਹਿਨਾਜ਼ ਰੋਂਦੇ ਹੋਏ ਲੀਵਿੰਗ ਏਰੀਆ ਤੋਂ ਬਾਹਰ ਆ ਗਈ ਤੇ ਪੂਰੇ ਸ਼ੋਅ ਦੌਰਾਨ ਬਾਹਰ ਬੈਠੀ ਰਹੀ। ਸਲਮਾਨ ਖ਼ਾਨ ਪਰਿਵਾਰ ਦੇ ਨਾਲ ਸ਼ੋਅ ਦੀ ਸਫਲਤਾ ਦਾ ਜਸ਼ਨ ਮਨਾਉਣ ਲਈ ਘਰ ਅੰਦਰ ਆਏ। ਇਸ ਦੌਰਾਨ ਸਿਧਾਰਥ, ਸ਼ਹਿਨਾਜ਼ ਨੂੰ ਮਨਾਉਣ ਵੀ ਆਇਆ। ਸ਼ਹਿਨਾਜ਼ ਨੇ ਕੁਝ ਵੀ ਸੁਣਨ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਸਲਮਾਨ ਨੇ ਸਿਧਾਰਥ ਨੂੰ ਅੰਦਰ ਬੁਲਾਇਆ। ਸਲਮਾਨ ਨੇ ਕਿਹਾ ਕਿ ਸ਼ਹਿਨਾਜ਼ ਨੂੰ ਬਾਹਰ ਹੀ ਰਹਿਣ ਦਿਓ। ਉਨ੍ਹਾਂ ਗੁੱਸੇ ਵਿੱਚ ਕਿਹਾ ਕਿ “ਇਸ ਘਰ 'ਚ ਮਾੜੇ ਆਦਮੀ ਲਈ ਕੋਈ ਜਗ੍ਹਾ ਨਹੀਂ”।
ਇੱਕ ਹੋਰ ਕਲਿੱਪ 'ਚ ਸਲਮਾਨ, ਸ਼ਹਿਨਾਜ਼ ਨੂੰ ਤਾਅਨੇ ਮਾਰਦੇ ਦਿਖਾਈ ਦਿੱਤੇ। ਉਹ ਕਹਿੰਦੇ ਹਨ, "ਉਹ ਦੋ ਸਾਲ ਦੀ ਨਹੀਂ, ਚਾਰ ਲੋਕਾਂ ਨੇ ਜਾਣਨਾ ਸ਼ੁਰੂ ਕਰ ਦਿੱਤਾ ਤਾਂ ਕਿ ਉਹ ਖੁਦ ਨੂੰ ਕੈਟਰੀਨਾ ਕੈਫ ਸਮਝਣ ਲੱਗ ਗਈ।"

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget