ਪੜਚੋਲ ਕਰੋ

Salman Khan: ਸਲਮਾਨ ਖਾਨ ਨੇ ਅਟੈਂਡ ਕੀਤਾ ਪੂਜਾ ਹੇਗੜੇ ਦੇ ਭਰਾ ਦਾ ਵਿਆਹ, ਤਸਵੀਰਾਂ ਬਣੀਆਂ ਚਰਚਾ ਦਾ ਵਿਸ਼ਾ

Salman Khan Special Guest In Pooja Hegde Brother's Wedding: ਪੂਜਾ ਅਤੇ ਸਲਮਾਨ ਜਲਦੀ ਹੀ 'ਕਿਸ ਕਾ ਭਾਈ ਕਿਸ ਕੀ ਜਾਨ' ਵਿੱਚ ਨਜ਼ਰ ਆਉਣਗੇ। ਹਾਲ ਹੀ 'ਚ ਸਲਮਾਨ ਪੂਜਾ ਦੇ ਭਰਾ ਦੇ ਵਿਆਹ 'ਚ ਸ਼ਾਮਲ ਹੋਣ ਪਹੁੰਚੇ ਸਨ।

Salman Khan Attends Pooja Hegde Brother's Wedding: ਪੂਜਾ ਹੇਗੜੇ ਅਤੇ ਸਲਮਾਨ ਖਾਨ ਦੀ ਫਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' ਜਲਦ ਹੀ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ। ਹਾਲ ਹੀ 'ਚ ਪਠਾਨ ਦੀ ਰਿਲੀਜ਼ ਵਾਲੇ ਦਿਨ ਸਲਮਾਨ ਦੀ ਫਿਲਮ ਦਾ ਟੀਜ਼ਰ ਵੀ ਰਿਲੀਜ਼ ਹੋਇਆ ਸੀ। ਸਲਮਾਨ ਖਾਨ ਦੀ ਇਸ ਫਿਲਮ ਦੇ ਰਿਲੀਜ਼ ਹੋਣ ਦਾ ਫੈਨਜ਼ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਦੌਰਾਨ, ਅਭਿਨੇਤਾ ਹਾਲ ਹੀ ਵਿੱਚ ਫਿਲਮ ਦੀ ਸਹਿ-ਅਦਾਕਾਰਾ ਪੂਜਾ ਹੇਗੜੇ ਦੇ ਭਰਾ ਰਿਸ਼ਭ ਹੇਗੜੇ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਪਹੁੰਚੇ। ਸਲਮਾਨ ਨਾਲ ਪੋਜ਼ ਦਿੰਦੇ ਹੋਏ ਜੋੜੇ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਵਾਇਰਲ ਹੋ ਰਹੀਆਂ ਤਸਵੀਰਾਂ 'ਚ ਸਲਮਾਨ ਨੂੰ ਬਲੈਕ ਆਊਟਫਿਟ 'ਚ ਦੇਖਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ: ਨਵਾਜ਼ੂਦੀਨ ਸਿੱਦੀਕੀ ਦੇ ਘਰ 'ਚ ਪਤਨੀ ਨੂੰ ਇਸ ਤਰ੍ਹਾਂ ਕੀਤਾ ਜਾ ਰਿਹਾ ਟੌਰਚਰ, ਆਲੀਆ ਨੇ ਸ਼ੇਅਰ ਕੀਤਾ ਵੀਡੀਓ

ਵਿਆਹ 'ਚ ਸਲਮਾਨ ਬਣੇ ਸਪੈਸ਼ਲ ਗੈਸਟ
ਇਨ੍ਹਾਂ ਤਸਵੀਰਾਂ 'ਚ ਸਲਮਾਨ ਮੁਸਕਰਾਉਂਦੇ ਹੋਏ ਅਤੇ ਜੋੜੇ ਨਾਲ ਪੋਜ਼ ਦਿੰਦੇ ਨਜ਼ਰ ਆਏ। ਇਸ ਦੇ ਨਾਲ ਹੀ ਸਾਹਮਣੇ ਆਈ ਇਕ ਹੋਰ ਤਸਵੀਰ 'ਚ ਸਲਮਾਨ ਪੂਜਾ ਹੇਗੜੇ ਦੇ ਪਰਿਵਾਰ ਨਾਲ ਪੋਜ਼ ਦਿੰਦੇ ਨਜ਼ਰ ਆ ਰਹੇ ਹਨ। ਖਬਰਾਂ ਦੀ ਮੰਨੀਏ ਤਾਂ ਸਲਮਾਨ ਨੇ ਪੂਜਾ ਹੇਗੜੇ ਦੇ ਭਰਾ ਦੇ ਸੰਗੀਤ ਸਮਾਰੋਹ 'ਚ ਵੀ ਸ਼ਿਰਕਤ ਕੀਤੀ ਸੀ। ਕੁੱਲ ਮਿਲਾ ਕੇ ਇਹ ਕਿਹਾ ਜਾ ਸਕਦਾ ਹੈ ਕਿ ਸਲਮਾਨ ਵਿਆਹ ਦੇ ਖਾਸ ਮਹਿਮਾਨ ਸਨ। ਉਥੇ ਹੀ, ਪੂਜਾ ਆਪਣੇ ਭਰਾ ਦੇ ਵਿਆਹ ਲਈ ਚਮਕਦਾਰ ਲਹਿੰਗੇ ਵਿੱਚ ਨਜ਼ਰ ਆਈ ਸੀ। ਉਸਨੇ ਸਲਮਾਨ ਖਾਨ ਦੇ ਮਸ਼ਹੂਰ ਗੀਤ 'ਛੋਟੇ ਛੋਟੇ ਭਾਈਓਂ ਕੇ ਬੜੇ ਭਈਆ' 'ਤੇ ਡਾਂਸ ਵੀ ਕੀਤਾ। ਭਰਾ ਦੇ ਵਿਆਹ ਤੋਂ ਬਾਅਦ ਪੂਜਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ।

ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਸਲਮਾਨ ਖਾਨ ਅਤੇ ਪੂਜਾ ਹੇਗੜੇ ਦੇ ਰਿਲੇਸ਼ਨਸ਼ਿਪ 'ਚ ਹੋਣ ਦੀਆਂ ਅਫਵਾਹਾਂ ਚੱਲ ਰਹੀਆਂ ਹਨ। ਕਿਆਸ ਲਗਾਏ ਜਾ ਰਹੇ ਹਨ ਕਿ ਦੋਵੇਂ ਇੱਕ ਦੂਜੇ ਨੂੰ ਡੇਟ ਕਰ ਰਹੇ ਹਨ। ਹਾਲਾਂਕਿ ਫਿਲਹਾਲ ਦੋਹਾਂ 'ਚੋਂ ਕਿਸੇ ਨੇ ਵੀ ਇਸ ਖਬਰ ਦੀ ਪੁਸ਼ਟੀ ਨਹੀਂ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਸਲਮਾਨ ਖਾਨ ਅਤੇ ਪੂਜਾ ਹੇਗੜੇ ਸਟਾਰਰ ਫਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' ਈਦ ਦੇ ਮੌਕੇ 'ਤੇ ਰਿਲੀਜ਼ ਹੋਵੇਗੀ। ਫਿਲਮ 'ਚ ਸ਼ਹਿਨਾਜ਼ ਗਿੱਲ ਵੀ ਨਜ਼ਰ ਆਉਣ ਵਾਲੀ ਹੈ।

ਇਹ ਵੀ ਪੜ੍ਹੋ: ਨਵਾਜ਼ੂਦੀਨ ਸਿੱਦੀਕੀ ਨੂੰ ਕੋਰਟ ਨੇ ਜਾਰੀ ਕੀਤਾ ਨੋਟਿਸ, ਐਕਟਰ ਦੀ ਪਤਨੀ ਆਲੀਆ ਨੇ ਕੀਤੀ ਸੀ ਸ਼ਿਕਾਇਤ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆHoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget