ਪੜਚੋਲ ਕਰੋ

ਸਲਮਾਨ ਨੇ ਦਿੱਲੀ ‘ਚ ਸ਼ੁਰੂ ਕੀਤੀ ‘ਭਾਰਤ’ ਦੀ ਸ਼ੂਟਿੰਗ

ਮੁੰਬਈ: ਪੰਜਾਬ ਤੋਂ ਬਾਅਦ ਸਲਮਾਨ ਖ਼ਾਨ ਦੀ ਫ਼ਿਲਮ ‘ਭਾਰਤ’ ਦੀ ਸ਼ੂਟਿੰਗ ਹੁਣ ਦਿੱਲੀ ‘ਚ ਸ਼ੁਰੂ ਜੋ ਚੁੱਕੀ ਹੈ। ਬੀਤੇ ਦਿਨ ਹੀ ਸਲਮਾਨ ਦਿੱਲੀ ਪਹੁੰਚੇ ਹਨ। ‘ਭਾਰਤ’ ਦੇ ਸੈੱਟ ਤੋਂ ਸਲਮਾਨ ਦੀ ਇੱਕ ਹੋਰ ਵੀਡੀਓ ਸਾਹਮਣੇ ਆਈ ਹੈ, ਜਿਸ ‘ਚ ਦੱਸਿਆ ਗਿਆ ਹੈ ਕਿ ਇਸ ਫ਼ਿਲਮ ਦੀ ਸ਼ੂਟਿੰਗ ਦਿੱਲੀ ‘ਚ ਸ਼ੁਰੂ ਹੋ ਗਈ ਹੈ। ਇਸ ਵੀਡੀਓ ਨੂੰ ਫ਼ਿਲਮ ਦੇ ਪ੍ਰੋਡਿਊਸਰ ਤੇ ਸਲਮਾਨ ਖ਼ਾਨ ਦੇ ਜੀਜਾ ਅਤੁੱਲ ਅਗਨੀਹੋਤਰੀ ਨੇ ਸ਼ੇਅਰ ਕੀਤੀ ਹੈ। ਇਹ ਵੀਡੀਓ ਸਲਮਾਨ ਦੇ ਸੈੱਟ ‘ਤੇ ਪਹੁੰਚਣ ਦੇ ਹਨ। ਹਾਲ ਹੀ ‘ਚ ਸਲਮਾਨ ਨੇ ਆਪਣੀ ਫ਼ਿਲਮ ਦਾ ਪੰਜਾਬ ਦਾ ਸ਼ੂਟ ਖ਼ਤਮ ਕੀਤਾ ਹੈ, ਜਿਸ ਤੋਂ ਬਾਅਦ ਉਨ੍ਹਾਂ ਨੇ ਦਿੱਲੀ ਦਾ ਰੁਖ ਕੀਤਾ ਹੈ। ਅਤੁੱਲ ਅਗਨੀਹੋਤਰੀ ਲਗਾਤਾਰ ਆਪਣੀ ਫ਼ਿਲਮ ਬਾਰੇ ਜਾਣਕਾਰੀ ਸੋਸ਼ਲ ਮੀਡੀਆ ‘ਤੇ ਔਡੀਅੰਸ ਨਾਲ ਸ਼ੇਅਰ ਕਰਦੇ ਰਹਿੰਦੇ ਹਨ। ਫ਼ਿਲਮ ਦਾ ਡਾਇਰੈਕਸ਼ਨ ਅਲੀ ਅੱਬਾਸ ਜ਼ਫ਼ਰ ਕਰ ਰਹੇ ਹਨ। ਫ਼ਿਲਮ ‘ਚ ਸਲਮਾਨ ਦੇ ਓਪੋਜ਼ਿਟ ਕੈਟਰੀਨਾ ਕੈਫ ਵੀ ਨਜ਼ਰ ਆਵੇਗੀ ਜੋ ਇਸ ਤੋਂ ਪਹਿਲਾਂ ਕਈ ਫ਼ਿਲਮਾਂ ‘ਚ ਸਕਰੀਨ ਸ਼ੇਅਰ ਕਰ ਚੁੱਕੀ ਹੈ। ਇਨ੍ਹਾਂ ਤੋਂ ਇਲਾਵਾ ਫ਼ਿਲਮ ‘ਚ ਨੌਰਾ ਫਤੇਹੀ, ਤੱਬੂ, ਦਿਸ਼ਾ ਪਟਾਨੀ, ਸੁਨੀਲ ਗ੍ਰੋਵਰ ਤੇ ਜੈਕੀ ਸ਼ਰੌਫ ਨਜ਼ਰ ਆਉਣਗੇ। ‘ਭਾਰਤ’ 2019 ‘ਚ ਈਦ ਮੌਕੇ ਰਿਲੀਜ਼ ਹੋਣੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Actress Diagnosis Breast Cancer: ਮਸ਼ਹੂਰ ਅਦਾਕਾਰਾ ਬ੍ਰੈਸਟ ਕੈਂਸਰ ਦੀ ਹੋਈ ਸ਼ਿਕਾਰ! ਬਿਮਾਰੀ ਦਾ ਪਤਾ ਚੱਲਣ 'ਤੇ ਹਸਪਤਾਲ 'ਚ ਹੀ ਭੁੱਬਾ ਮਾਰ ਰੋਈ; ਹੁਣ...
ਮਸ਼ਹੂਰ ਅਦਾਕਾਰਾ ਬ੍ਰੈਸਟ ਕੈਂਸਰ ਦੀ ਹੋਈ ਸ਼ਿਕਾਰ! ਬਿਮਾਰੀ ਦਾ ਪਤਾ ਚੱਲਣ 'ਤੇ ਹਸਪਤਾਲ 'ਚ ਹੀ ਭੁੱਬਾ ਮਾਰ ਰੋਈ; ਹੁਣ...
Singer Karan Aujla ਨੂੰ ਬੈਂਗਲੁਰੂ ਸ਼ੋਅ ਤੋਂ ਪਹਿਲਾਂ ਨੋਟਿਸ ਜਾਰੀ , ਸਟੇਜ 'ਤੇ ਗਾ ਨਹੀਂ ਸਕਣਗੇ ਇਹ ਗੀਤ 
Singer Karan Aujla ਨੂੰ ਬੈਂਗਲੁਰੂ ਸ਼ੋਅ ਤੋਂ ਪਹਿਲਾਂ ਨੋਟਿਸ ਜਾਰੀ , ਸਟੇਜ 'ਤੇ ਗਾ ਨਹੀਂ ਸਕਣਗੇ ਇਹ ਗੀਤ 
Artist Arrest: ਮਸ਼ਹੂਰ ਕਲਾਕਾਰ ਵੱਲੋਂ ਸ਼ਰਮਨਾਕ ਕਾਰਾ! ਸਬੰਧ ਬਣਾਉਣ ਤੋਂ ਇਨਕਾਰ ਕਰਨ 'ਤੇ ਨੌਕਰਾਨੀ ਨੂੰ ਉਤਾਰਿਆ ਮੌਤ ਦੇ ਘਾਟ; ਚਾਕੂ ਨਾਲ...
ਮਸ਼ਹੂਰ ਕਲਾਕਾਰ ਵੱਲੋਂ ਸ਼ਰਮਨਾਕ ਕਾਰਾ! ਸਬੰਧ ਬਣਾਉਣ ਤੋਂ ਇਨਕਾਰ ਕਰਨ 'ਤੇ ਨੌਕਰਾਨੀ ਨੂੰ ਉਤਾਰਿਆ ਮੌਤ ਦੇ ਘਾਟ; ਚਾਕੂ ਨਾਲ...
Gurpreet Ghuggi Controversy: ਲਵ ਗਿੱਲ ਨੇ ਗੁਰਪ੍ਰੀਤ ਘੁੱਗੀ ਨਾਲ ਰਿਲੇਸ਼ਨ ਦੀਆਂ ਖਬਰਾਂ 'ਤੇ ਤੋੜੀ ਚੁੱਪੀ, ਖੁਲਾਸਾ ਕਰ ਬੋਲੀ- ਪ੍ਰੈਗਨੈਂਸੀ ਦਾਅਵਿਆਂ ਅਤੇ 5 ਕਰੋੜ ਦੀ ਰਾਸ਼ੀ ਲੈਣ...
ਲਵ ਗਿੱਲ ਨੇ ਗੁਰਪ੍ਰੀਤ ਘੁੱਗੀ ਨਾਲ ਰਿਲੇਸ਼ਨ ਦੀਆਂ ਖਬਰਾਂ 'ਤੇ ਤੋੜੀ ਚੁੱਪੀ, ਖੁਲਾਸਾ ਕਰ ਬੋਲੀ- ਪ੍ਰੈਗਨੈਂਸੀ ਦਾਅਵਿਆਂ ਅਤੇ 5 ਕਰੋੜ ਦੀ ਰਾਸ਼ੀ ਲੈਣ...

ਵੀਡੀਓਜ਼

ਬਾਦਲ ਤੇ CM ਮਾਨ ਰਲੇ ਹੋਏ? ਇਕ ਦੂਜੇ ਦਾ ਦੇ ਰਹੇ ਸਾਥ
ਸਾਰਿਆਂ ਨੂੰ ਵੜਿੰਗ ਟਾਰਗੇਟ ਦਿਖਦਾ, ਆਪ ਪ੍ਰਦਰਸ਼ਨ ‘ਚ ਲੁਕਦੇ ਫਿਰਦੇ ਸੀ
ਬਿੱਟੂ ‘ਤੇ ਭੜਕੇ ਵੜਿੰਗ, CBI ਜਾਂਚ ਕਰਵਾ ਲਓ, ਮੈਂ ਕਦੇ ਨਾ ਨਹੀਂ ਕੀਤੀ
ਵੱਡਾ ਧਮਾਕਾ! ਮਾਨ–ਵੜਿੰਗ ‘ਚ ਸੈਟਿੰਗ? CBI ਜਾਂਚ ਦੀ ਮੰਗ ਨਾਲ ਸਿਆਸਤ ‘ਚ ਤੂਫ਼ਾਨ
CM ਮਾਨ ‘ਤੇ FIX MATCH ਦੇ ਦੋਸ਼! ਪਠਾਣਮਾਜਰਾ ਨਾਲ ਧਿਆਨ ਭਟਕਾਉਣ ਦੀ ਸਾਜ਼ਿਸ਼?

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਕ੍ਰਿਸ਼ਨ ਤੂੰ ਗੋਲੀਆਂ ਵੇਚਦਾ'' ਵਾਲੀ ਮਹਿਲਾ ਆਈ ਸਾਹਮਣੇ , ਕਿਹਾ - ਪੰਜਾਬੀਆਂ ਨੇ ਮੇਰੀ ਆਵਾਜ਼ ਤੋਂ ਖ਼ੂਬ ਪੈਸਾ ਕਮਾਇਆ 
'ਕ੍ਰਿਸ਼ਨ ਤੂੰ ਗੋਲੀਆਂ ਵੇਚਦਾ'' ਵਾਲੀ ਮਹਿਲਾ ਆਈ ਸਾਹਮਣੇ , ਕਿਹਾ - ਪੰਜਾਬੀਆਂ ਨੇ ਮੇਰੀ ਆਵਾਜ਼ ਤੋਂ ਖ਼ੂਬ ਪੈਸਾ ਕਮਾਇਆ 
Halwara Airport ਤੋਂ ਉਡਾਣਾਂ ਦੀ ਬੁਕਿੰਗ ਅਪ੍ਰੈਲ ’ਚ ਹੋਵੇਗੀ ਸ਼ੁਰੂ ਅਤੇ ਮਈ 'ਚ ਪਹਿਲੀ ਉਡਾਣ ਸੰਭਵ , ਰਵਨੀਤ ਸਿੰਘ ਬਿੱਟੂ ਨੇ ਕੀਤਾ ਐਲਾਨ 
Halwara Airport ਤੋਂ ਉਡਾਣਾਂ ਦੀ ਬੁਕਿੰਗ ਅਪ੍ਰੈਲ ’ਚ ਹੋਵੇਗੀ ਸ਼ੁਰੂ ਅਤੇ ਮਈ 'ਚ ਪਹਿਲੀ ਉਡਾਣ ਸੰਭਵ , ਰਵਨੀਤ ਸਿੰਘ ਬਿੱਟੂ ਨੇ ਕੀਤਾ ਐਲਾਨ 
Malerkotla ਤੋਂ 2 ਸ਼ੱਕੀ ਅੱਤਵਾਦੀ ਗ੍ਰਿਫ਼ਤਾਰ,  15 ਸਾਲਾਂ ਤੋਂ ਰਹਿ ਰਹੇ ਸਨ ਦੋਵੇਂ ਪਾਕਿਸਤਾਨੀ 
Malerkotla ਤੋਂ 2 ਸ਼ੱਕੀ ਅੱਤਵਾਦੀ ਗ੍ਰਿਫ਼ਤਾਰ,  15 ਸਾਲਾਂ ਤੋਂ ਰਹਿ ਰਹੇ ਸਨ ਦੋਵੇਂ ਪਾਕਿਸਤਾਨੀ 
DM ਰੰਧਾਵਾ ਖੁਦਕੁਸ਼ੀ ਮਾਮਲੇ 'ਚ ਲਾਲਜੀਤ ਭੁੱਲਰ ਦੀ ਪੇਸ਼ੀ , ਅੱਜ ਅੰਮ੍ਰਿਤਸਰ ਅਦਾਲਤ 'ਚ ਪੇਸ਼ ਕਰੇਗੀ ਪੁਲਿਸ 
DM ਰੰਧਾਵਾ ਖੁਦਕੁਸ਼ੀ ਮਾਮਲੇ 'ਚ ਲਾਲਜੀਤ ਭੁੱਲਰ ਦੀ ਪੇਸ਼ੀ , ਅੱਜ ਅੰਮ੍ਰਿਤਸਰ ਅਦਾਲਤ 'ਚ ਪੇਸ਼ ਕਰੇਗੀ ਪੁਲਿਸ 
Haryana ਦੇ ਇੱਕ ਹੋਟਲ 'ਚ ਪੰਜਾਬੀ ਨਰਸ ਨਾਲ ਜਬਰ ਜ਼ਿਨਾਹ , ਵੀਡੀਓ ਬਣਾਈ, ਸੋਸ਼ਲ ਮੀਡੀਆ 'ਤੇ ਹੋਈ ਸੀ ਦੋਸਤੀ
Haryana ਦੇ ਇੱਕ ਹੋਟਲ 'ਚ ਪੰਜਾਬੀ ਨਰਸ ਨਾਲ ਜਬਰ ਜ਼ਿਨਾਹ , ਵੀਡੀਓ ਬਣਾਈ, ਸੋਸ਼ਲ ਮੀਡੀਆ 'ਤੇ ਹੋਈ ਸੀ ਦੋਸਤੀ
Amritsar 'ਚ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਬਰਾਮਦ , ਗੈਂਗਸਟਰ ਗੋਲਡੀ ਢਿੱਲੋਂ ਨਾਲ ਜੁੜ ਰਹੇ ਤਾਰ 
Amritsar 'ਚ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਬਰਾਮਦ , ਗੈਂਗਸਟਰ ਗੋਲਡੀ ਢਿੱਲੋਂ ਨਾਲ ਜੁੜ ਰਹੇ ਤਾਰ 
Baba Vanga: ਬਾਬਾ ਵੇਂਗਾ ਵੱਲੋਂ ਇਨ੍ਹਾਂ 5 ਰਾਸ਼ੀ ਵਾਲਿਆਂ ਲਈ ਵੱਡੀ ਭਵਿੱਖਬਾਣੀ! ਨੌਕਰੀ 'ਚ ਤਰੱਕੀ-ਨਵਾਂ ਮਕਾਨ ਖਰੀਦਣ ਦਾ ਸੁਪਨਾ ਹੋਏਗਾ ਪੂਰਾ; ਦੌਲਤ ਨਾਲ ਭਰੇਗੀ ਝੋਲੀ...
ਬਾਬਾ ਵੇਂਗਾ ਵੱਲੋਂ ਇਨ੍ਹਾਂ 5 ਰਾਸ਼ੀ ਵਾਲਿਆਂ ਲਈ ਵੱਡੀ ਭਵਿੱਖਬਾਣੀ! ਨੌਕਰੀ 'ਚ ਤਰੱਕੀ-ਨਵਾਂ ਮਕਾਨ ਖਰੀਦਣ ਦਾ ਸੁਪਨਾ ਹੋਏਗਾ ਪੂਰਾ; ਦੌਲਤ ਨਾਲ ਭਰੇਗੀ ਝੋਲੀ...
Singer Karan Aujla ਨੂੰ ਬੈਂਗਲੁਰੂ ਸ਼ੋਅ ਤੋਂ ਪਹਿਲਾਂ ਨੋਟਿਸ ਜਾਰੀ , ਸਟੇਜ 'ਤੇ ਗਾ ਨਹੀਂ ਸਕਣਗੇ ਇਹ ਗੀਤ 
Singer Karan Aujla ਨੂੰ ਬੈਂਗਲੁਰੂ ਸ਼ੋਅ ਤੋਂ ਪਹਿਲਾਂ ਨੋਟਿਸ ਜਾਰੀ , ਸਟੇਜ 'ਤੇ ਗਾ ਨਹੀਂ ਸਕਣਗੇ ਇਹ ਗੀਤ 
Embed widget