ਪੜਚੋਲ ਕਰੋ

Salman Khan: ਸਲਮਾਨ ਖਾਨ ਨੇ ਜਾਨੋਂ ਮਾਰਨ ਦੀ ਧਮਕੀ ਮਿਲਣ 'ਤੇ ਪਹਿਲੀ ਵਾਰ ਤੋੜੀ ਚੁੱਪੀ, ਬੋਲੇ- 'ਮੈਂ ਸਭ ਦਾ ਭਾਈ ਨਹੀਂ ਹਾਂ...'

Salman Khan On Death Threat: ਸਲਮਾਨ ਖਾਨ ਨੂੰ ਪਿਛਲੇ ਕੁਝ ਦਿਨਾਂ ਤੋਂ ਮਿਲ ਰਹੀਆਂ ਜਾਨੋਂ ਮਾਰਨ ਦੀਆਂ ਧਮਕੀਆਂ 'ਤੇ ਚੁੱਪੀ ਤੋੜੀ ਹੈ। ਜਾਣੋ ਉਸ ਨੇ ਕੀ ਜਵਾਬ ਦਿੱਤਾ। ਕੀ ਬੋਲੇ ਭਾਈਜਾਨ:

Salman Khan On Death Threat: ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਬੁੱਧਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਵਿੱਚ ਸ਼ਾਮਲ ਹੋਏ। ਇਸ ਦੌਰਾਨ ਉਨ੍ਹਾਂ ਕੋਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਬਾਰੇ ਸਵਾਲ ਪੁੱਛੇ ਗਏ। ਹਾਲਾਂਕਿ ਉਨ੍ਹਾਂ ਨੇ ਕੋਈ ਸਿੱਧਾ ਜਵਾਬ ਨਹੀਂ ਦਿੱਤਾ, ਪਰ ਕੁਝ ਅਜਿਹਾ ਕਹਿ ਦਿੱਤਾ, ਜਿਸ ਨੂੰ ਜਾਣ ਕੇ ਉਨ੍ਹਾਂ ਦੇ ਪ੍ਰਸ਼ੰਸਕ ਹੈਰਾਨ ਰਹਿ ਜਾਣਗੇ।

ਇਹ ਵੀ ਪੜ੍ਹੋ: ਯੂਟਿਊਬਰ ਅਰਮਾਨ ਮਲਿਕ ਦੇ ਘਰ ਆਈਆਂ ਖੁਸ਼ੀਆਂ, ਦੂਜੀ ਪਤਨੀ ਕ੍ਰਿਤਿਕਾ ਨੇ ਧੀ ਨੂੰ ਦਿੱਤਾ ਜਨਮ!

ਧਮਕੀਆਂ ਮਿਲਣ ਦੇ ਸਵਾਲ 'ਤੇ ਸਲਮਾਨ ਨੇ ਦਿੱਤਾ ਇਹ ਜਵਾਬ
ਪ੍ਰੈੱਸ ਕਾਨਫਰੰਸ ਦੌਰਾਨ ਸਲਮਾਨ ਖਾਨ ਤੋਂ ਪੁੱਛਿਆ ਗਿਆ ਕਿ ਜੇਕਰ ਤੁਸੀਂ ਹਿੰਦੁਸਤਾਨ ਦੇ ਭਾਈ ਹੋ ਤਾਂ ਧਮਕੀਆਂ ਨੂੰ ਕਿਵੇਂ ਦੇਖਦੇ ਹੋ? ਇਸ ਸਵਾਲ ਦੇ ਜਵਾਬ 'ਚ ਸਲਮਾਨ ਨੇ ਕਿਹਾ, 'ਮੈਂ ਸਾਰਿਆਂ ਦਾ ਭਾਈ ਨਹੀਂ ਹਾਂ, ਮੈਂ ਕਿਸੇ ਦਾ ਭਾਈ ਹਾਂ ਅਤੇ ਕਿਸੇ ਦੀ ਜਾਨ ਵੀ।'

View this post on Instagram
 
A post shared by Salman Khan (@beingsalmankhan)

ਲਾਰੈਂਸ ਬਿਸ਼ਨੋਈ ਨੇ ਸਲਮਾਨ ਨੂੰ ਜਾਨੋਂ ਮਾਰਨ ਦੀ ਦਿੱਤੀ ਸੀ ਧਮਕੀ
ਦੱਸ ਦਈਏ ਕਿ ABP ਨਾਲ ਇੰਟਰਵਿਊ ਦੌਰਾਨ ਗੈਂਗਸਟਰ ਲਾਰੇਂਸ ਬਿਸ਼ਨੋਈ ਨੇ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਲਾਰੇਂਸ ਨੇ ਕਿਹਾ ਸੀ ਕਿ ਸਲਮਾਨ ਖਾਨ ਨੇ ਸਾਡੇ ਇਲਾਕੇ 'ਚ ਇਕ ਹਿਰਨ ਨੂੰ ਮਾਰਿਆ ਸੀ। ਉਸ ਨੂੰ ਬੀਕਾਨੇਰ ਵਿਚ ਸਾਡੇ ਮੰਦਰ ਵਿਚ ਜਾ ਕੇ ਇਸ ਲਈ ਮੁਆਫੀ ਮੰਗਣੀ ਪਵੇਗੀ। ਜੇਕਰ ਉਹ ਮੁਆਫੀ ਨਹੀਂ ਮੰਗਦਾ ਤਾਂ ਮੈਂ ਢੁਕਵਾਂ ਜਵਾਬ ਦੇਵਾਂਗਾ। ਲਾਰੇਂਸ ਨੇ ਇਹ ਵੀ ਕਿਹਾ ਕਿ ਮੈਂ ਫਿਲਹਾਲ ਗੁੰਡਾ ਨਹੀਂ ਹਾਂ, ਪਰ ਸਲਮਾਨ ਖਾਨ ਨੂੰ ਮਾਰਨ ਤੋਂ ਬਾਅਦ ਗੁੰਡਾ ਬਣਾਂਗਾ।

ਸਲਮਾਨ ਖਾਨ ਨੂੰ ਮਿਲਿਆ ਧਮਕੀ ਭਰਿਆ ਈ-ਮੇਲ
ਇਸ ਤੋਂ ਬਾਅਦ ਸਲਮਾਨ ਖਾਨ ਨੂੰ ਧਮਕੀ ਭਰਿਆ ਈ-ਮੇਲ ਭੇਜਿਆ ਗਿਆ, ਜਿਸ 'ਚ ਲਿਖਿਆ ਗਿਆ, 'ਗੋਲਡੀ ਭਾਈ (ਗੋਲਡੀ ਬਰਾੜ) ਨੇ ਸਲਮਾਨ ਖਾਨ ਨਾਲ ਗੱਲ ਕਰਨੀ ਹੈ। ਤੁਸੀਂ ਲਾਰੇਂਸ ਬਿਸ਼ਨੋਈ ਦਾ ਇੰਟਰਵਿਊ ਦੇਖਿਆ ਹੋਵੇਗਾ। ਜੇ ਨਹੀਂ ਦੇਖਿਆ ਤਾਂ ਦੇਖਣ ਲਈ ਕਹੋ। ਮਾਮਲਾ ਬੰਦ ਕਰਵਾਉਣਾ ਹੈ ਤਾਂ ਗੱਲ ਕਰਵਾ ਦੇਣਾ। ਜੇ ਤੁਸੀਂ ਆਹਮੋ-ਸਾਹਮਣੇ ਗੱਲ ਕਰਨੀ ਚਾਹੁੰਦੇ ਹੋ ਤਾਂ ਮੈਨੂੰ ਦੱਸੋ। ਹੁਣ ਤਾਂ ਸਿਰਫ ਗੱਲ ਹੀ ਕਰ ਰਹੇ ਹਾਂ, ਪਰ ਅਗਲੀ ਵਾਰੀ ਝਟਕਾ ਦੇਖਣ ਨੂੰ ਮਿਲੇਗਾ।

ਇਸ ਦਿਨ ਸਲਮਾਨ ਖਾਨ ਦੀ ਫਿਲਮ ਰਿਲੀਜ਼ ਹੋਵੇਗੀ
ਵਰਕ ਫਰੰਟ ਦੀ ਗੱਲ ਕਰੀਏ ਤਾਂ ਸਲਮਾਨ ਖਾਨ ਜਲਦ ਹੀ ਫਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' 'ਚ ਨਜ਼ਰ ਆਉਣਗੇ। ਇਹ ਫਿਲਮ 21 ਅਪ੍ਰੈਲ 2023 ਨੂੰ ਈਦ ਦੇ ਮੌਕੇ 'ਤੇ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। ਇਸ ਤੋਂ ਇਲਾਵਾ ਸਲਮਾਨ ਖਾਨ ਕੋਲ 'ਕਿੱਕ 2', 'ਟਾਈਗਰ 3' ਵਰਗੀਆਂ ਫਿਲਮਾਂ ਹਨ ਜੋ ਇਕ ਤੋਂ ਬਾਅਦ ਇਕ ਸਿਨੇਮਾਘਰਾਂ 'ਚ ਹਿੱਟ ਹੋਣਗੀਆਂ।

ਇਹ ਵੀ ਪੜ੍ਹੋ: ਬਿਪਾਸ਼ਾ ਬਾਸੂ ਨੇ ਪਹਿਲੀ ਵਾਰ ਦਿਖਾਇਆ ਧੀ ਦਾ ਚਿਹਰਾ, ਦਿਲ ਜਿੱਤ ਲਵੇਗੀ ਦੇਵੀ ਦੀ ਕਿਊਟਨੈਸ

ਟਾਪ ਹੈਡਲਾਈਨ

Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Alondra Sierra Death : ਮੱਥੇ 'ਤੇ ਬਣੇ ਇੱਕ ਛੋਟੇ ਜਿਹੇ ਤਿਲ ਨੇ ਲੈ ਲਈ 26 ਸਾਲਾ ਇਨਫਲੂਐਂਸਰ ਦੀ ਜਾਨ, ਜਾਣੋ ਪੂਰਾ ਮਾਮਲਾ 
Alondra Sierra Death : ਮੱਥੇ 'ਤੇ ਬਣੇ ਇੱਕ ਛੋਟੇ ਜਿਹੇ ਤਿਲ ਨੇ ਲੈ ਲਈ 26 ਸਾਲਾ ਇਨਫਲੂਐਂਸਰ ਦੀ ਜਾਨ, ਜਾਣੋ ਪੂਰਾ ਮਾਮਲਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget