ਪੜਚੋਲ ਕਰੋ

Salman Khan: ਐਸ਼ਵਰਿਆ ਰਾਏ ਨਾਲ ਕੁੱਟਮਾਰ ਦੇ ਇਲਜ਼ਾਮ 'ਤੇ ਸਲਮਾਨ ਖਾਨ ਨੇ ਸਾਲਾਂ ਬਾਅਦ ਤੋੜੀ ਚੁੱਪੀ, ਬੋਲੇ- 'ਜੇ ਮਾਰਿਆ ਹੁੰਦਾ ਤਾਂ ਜ਼ਿੰਦਾ ਨਾ...'

Salman Khan On Aishwarya Rai: ਐਸ਼ਵਰਿਆ ਰਾਏ ਨੇ ਕਿਹਾ ਸੀ ਕਿ ਉਸ ਨੂੰ ਸਲਮਾਨ ਖਾਨ ਦੇ ਸ਼ਰਾਬੀ ਵਿਵਹਾਰ, ਬੇਵਫ਼ਾਈ ਅਤੇ ਬੇਇੱਜ਼ਤੀ ਦਾ ਸਾਹਮਣਾ ਕਰਨਾ ਪਿਆ ਸੀ। ਹਾਲਾਂਕਿ, ਸਲਮਾਨ ਨੇ ਅਭਿਨੇਤਰੀ ਦੇ ਸਾਰੇ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਸੀ।

Salman Khan On Aishwarya Rai: ਸਲਮਾਨ ਖਾਨ ਅਤੇ ਐਸ਼ਵਰਿਆ ਰਾਏ ਦੀ ਪ੍ਰੇਮ ਕਹਾਣੀ ਤੋਂ ਹਰ ਕੋਈ ਜਾਣੂ ਹੈ। ਹਾਲਾਂਕਿ ਕਿਸਮਤ 'ਚ ਇਨ੍ਹਾਂ ਦੋਵਾਂ ਦਾ ਸਾਥ ਨਹੀਂ ਲਿਖਿਆ ਸੀ। ਦੱਸ ਦਈਏ ਕਿ ਸਾਲ 2002 'ਚ ਐਸ਼ਵਰਿਆ ਰਾਏ ਨੇ ਖੁਲਾਸਾ ਕੀਤਾ ਸੀ ਕਿ ਸਲਮਾਨ ਉਸ ਨਾਲ ਬਹੁਤ ਅਪਮਾਨਜਨਕ ਵਿਵਹਾਰ ਕਰਦੇ ਹਨ। ਅਦਾਕਾਰਾ ਨੇ ਇੱਥੋਂ ਤੱਕ ਕਿਹਾ ਸੀ ਕਿ ਉਹ ਉਸ ਨੂੰ ਕੁੱਟਦਾ ਵੀ ਹੈ। ਅੱਜ ਐਸ਼ਵਰਿਆ ਆਪਣੀ ਵਿਆਹੁਤਾ ਜ਼ਿੰਦਗੀ 'ਚ ਖੁਸ਼ ਹੈ ਜਦਕਿ ਸਲਮਾਨ ਖਾਨ ਅਜੇ ਵੀ ਸਿੰਗਲ ਹਨ।

ਇਹ ਵੀ ਪੜ੍ਹੋ: 'ਟਾਈਗਰ 3' ਲਈ ਸਲਮਾਨ ਖਾਨ ਨੇ ਚਾਰਜ ਕੀਤੀ ਇੰਨੀਂ ਭਾਰੀ ਫੀਸ, ਸ਼ਾਹਰੁਖ ਨੂੰ ਦਿੱਤੀ ਟੱਕਰ, ਸੁਣ ਉੱਡ ਜਾਣਗੇ ਹੋਸ਼

ਐਸ਼ਵਰਿਆ ਰਾਏ ਨੇ ਕਿਹਾ ਸੀ ਕਿ ਉਸ ਨੂੰ ਸਲਮਾਨ ਖਾਨ ਦੇ ਸ਼ਰਾਬੀ ਵਿਵਹਾਰ, ਬੇਵਫ਼ਾਈ ਅਤੇ ਬੇਇੱਜ਼ਤੀ ਦਾ ਸਾਹਮਣਾ ਕਰਨਾ ਪਿਆ ਹੈ। ਉਸ ਨੇ ਕਿਹਾ, 'ਮੈਂ ਕੰਮ 'ਤੇ ਇਸ ਤਰ੍ਹਾਂ ਜਾਂਦੀ ਸੀ ਜਿਵੇਂ ਕੁਝ ਹੋਇਆ ਹੀ ਨਾ ਹੋਵੇ। ਜਦੋਂ ਮੈਂ ਸਲਮਾਨ ਦੇ ਫੋਨ ਦਾ ਜਵਾਬ ਦੇਣ ਤੋਂ ਇਨਕਾਰ ਕੀਤਾ ਤਾਂ ਸਲਮਾਨ ਨੇ ਮੈਨੂੰ ਕੁੱਟਿਆ ਅਤੇ ਆਪਣੇ ਆਪ ਨੂੰ ਸਰੀਰਕ ਨੁਕਸਾਨ ਪਹੁੰਚਾਇਆ। ਇਸੇ ਲਈ ਕਿਸੇ ਵੀ ਸਵੈ-ਮਾਣ ਵਾਲੀ ਔਰਤ ਵਾਂਗ ਮੈਂ ਉਸ ਨਾਲ ਆਪਣਾ ਰਿਸ਼ਤਾ ਖਤਮ ਕਰ ਲਿਆ।

'ਜੇ ਐਸ਼ਵਰਿਆ ਨੂੰ ਮਾਰਿਆ ਹੁੰਦਾ ਤਾਂ ਉਹ ਬਚ ਨਾ ਪਾਉਂਦੀ'
ਐਸ਼ਵਰਿਆ ਰਾਏ ਨੇ ਸਲਮਾਨ ਖਾਨ 'ਤੇ ਕੁੱਟਮਾਰ ਅਤੇ ਦੁਰਵਿਵਹਾਰ ਦਾ ਦੋਸ਼ ਲਗਾਇਆ ਸੀ। ਹਾਲਾਂਕਿ ਸਲਮਾਨ ਨੇ NDTV ਨੂੰ ਦਿੱਤੇ ਇੰਟਰਵਿਊ 'ਚ ਕਿਹਾ ਕਿ ਉਨ੍ਹਾਂ ਨੇ ਸਾਰੇ ਦੋਸ਼ਾਂ ਤੋਂ ਇਨਕਾਰ ਕਰ ਦਿੱਤਾ ਸੀ। ਸਲਮਾਨ ਨੇ ਅਸਿੱਧੇ ਤੌਰ 'ਤੇ ਕਿਹਾ ਸੀ ਕਿ ਜੇਕਰ ਉਹ ਸੱਚਮੁੱਚ ਐਸ਼ਵਰਿਆ ਨੂੰ ਮਾਰਦਾ ਤਾਂ ਉਹ ਬਚ ਨਹੀਂ ਸਕਦੀ ਸੀ। ਸਲਮਾਨ ਨੇ ਕਿਹਾ- 'ਹੁਣ ਉਸ ਔਰਤ ਨੇ ਕਿਹਾ ਹੈ, ਮੈਂ ਕੀ ਕਹਾਂ? ਇੱਕ ਪੱਤਰਕਾਰ ਨੇ ਮੈਨੂੰ ਬਹੁਤ ਸਮਾਂ ਪਹਿਲਾਂ ਇਹ ਪੁੱਛਿਆ ਸੀ ਅਤੇ ਜਦੋਂ ਮੈਂ ਮੇਜ਼ 'ਤੇ ਹੱਥ ਮਾਰਿਆ, ਤਾਂ ਉਹ ਹੈਰਾਨ ਰਹਿ ਗਿਆ ਕਿਉਂਕਿ ਮੇਜ਼ ਸੱਚਮੁੱਚ ਟੁੱਟ ਗਿਆ ਸੀ।

ਸਲਮਾਨ ਨੇ ਐਸ਼ ਨਾਲ ਕੁੱਟਮਾਰ ਦੇ ਦੋਸ਼ਾਂ ਦਾ ਕੀਤਾ ਖੰਡਨ
ਸਲਮਾਨ ਖਾਨ ਨੇ ਅੱਗੇ ਕਿਹਾ, 'ਤਦ ਮੈਂ ਕਿਹਾ ਸੀ ਕਿ ਹੁਣ ਜੇਕਰ ਮੈਂ ਕਿਸੇ ਨੂੰ ਮਾਰਾਂਗਾ, ਤਾਂ ਸਪੱਸ਼ਟ ਹੈ ਕਿ ਲੜਾਈ ਹੋਵੇਗੀ। ਮੈਨੂੰ ਗੁੱਸਾ ਆਵੇਗਾ ਅਤੇ ਫਿਰ ਮੈਂ ਆਪਣਾ ਸਰਵੋਤਮ ਸ਼ਾਟ ਦੇਵਾਂਗਾ। ਮੈਨੂੰ ਨਹੀਂ ਲੱਗਦਾ ਕਿ ਉਹ ਮੇਰੇ ਬੈਸਟ ਸ਼ੌਟ ਤੋਂ ਬਚ ਸਕੇਗੀ। ਇਹ ਸੱਚ ਨਹੀਂ ਹੈ ਅਤੇ ਮੈਨੂੰ ਨਹੀਂ ਪਤਾ ਕਿ ਇਹ ਕਿਉਂ ਕਿਹਾ ਗਿਆ ਸੀ।

 ਦੀਵਾਲੀ 'ਤੇ ਰਿਲੀਜ਼ ਹੋਵੇਗੀ 'ਟਾਈਗਰ 3'
ਦੱਸ ਦਈਏ ਕਿ ਸਲਮਾਨ ਖਾਨ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਟਾਈਗਰ 3' ਨੂੰ ਲੈ ਕੇ ਸੁਰਖੀਆਂ 'ਚ ਹਨ। ਉਨ੍ਹਾਂ ਦੀ ਇਹ ਫਿਲਮ ਦੀਵਾਲੀ 'ਤੇ ਰਿਲੀਜ਼ ਲਈ ਤਿਆਰ ਹੈ। 'ਟਾਈਗਰ 3' 'ਚ ਸਲਮਾਨ ਖਾਨ ਦੇ ਨਾਲ ਕੈਟਰੀਨਾ ਕੈਫ ਅਤੇ ਇਮਰਾਨ ਹਾਸ਼ਮੀ ਵੀ ਨਜ਼ਰ ਆਉਣਗੇ। 

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਦੀ 'ਜਵਾਨ' ਦੇ ਗਾਣੇ 'ਚੱਲਿਆ' 'ਤੇ ਵਿਰਾਟ ਕੋਹਲੀ ਨੇ ਰੱਜ ਕੇ ਕੀਤਾ ਡਾਂਸ, ਡਾਇਰੈਕਟਰ ਬੋਲੇ- 'OMG'

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget