ਪੜਚੋਲ ਕਰੋ

ਸਲਮਾਨ ਖਾਨ ਕਰ ਸਕਦੇ ਸਾਊਥ ਦੀ ਸੁਪਰਹਿੱਟ ਫਿਲਮ 'ਮਾਸਟਰ' ਦਾ ਰੀਮੇਕ

ਸੁਪਰਹਿੱਟ ਤਾਮਿਲ ਫਿਲਮ 'ਮਾਸਟਰ' ਦਾ ਹਿੰਦੀ ਰੀਮੇਕ ਪਿਛਲੇ ਕਾਫ਼ੀ ਸਮੇਂ ਤੋਂ ਸੁਰਖੀਆਂ 'ਚ ਹੈ। ਰਿਪੋਰਟਸ ਮੁਤਾਬਕ ਹੁਣ ਫਿਲਮ ਮੇਕਰਸ ਨੇ ਇਸ ਫਿਲਮ ਦੇ ਹਿੰਦੀ ਰੀਮੇਕ ਨੂੰ ਹੋਰ ਪਾਵਰਫੁੱਲ ਬਣਾਉਣ ਲਈ ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਨੂੰ ਅਪਰੋਚ ਕੀਤਾ ਹੈ। ਮੇਕਰਸ ਚਾਹੁੰਦੇ ਹਨ ਕਿ ਫਿਲਮ ਵਿੱਚ ਸਲਮਾਨ ਸਾਊਥ ਸਟਾਰ ਥਲਾਪਤੀ ਵਿਜੇ ਦਾ ਕਿਰਦਾਰ ਨਿਭਾਉਣ।

ਸੁਪਰਹਿੱਟ ਤਾਮਿਲ ਫਿਲਮ 'ਮਾਸਟਰ' ਦਾ ਹਿੰਦੀ ਰੀਮੇਕ ਪਿਛਲੇ ਕਾਫ਼ੀ ਸਮੇਂ ਤੋਂ ਸੁਰਖੀਆਂ 'ਚ ਹੈ। ਰਿਪੋਰਟਸ ਮੁਤਾਬਕ ਹੁਣ ਫਿਲਮ ਮੇਕਰਸ ਨੇ ਇਸ ਫਿਲਮ ਦੇ ਹਿੰਦੀ ਰੀਮੇਕ ਨੂੰ ਹੋਰ ਪਾਵਰਫੁੱਲ ਬਣਾਉਣ ਲਈ ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਨੂੰ ਅਪਰੋਚ ਕੀਤਾ ਹੈ। ਮੇਕਰਸ ਚਾਹੁੰਦੇ ਹਨ ਕਿ ਫਿਲਮ ਵਿੱਚ ਸਲਮਾਨ ਸਾਊਥ ਸਟਾਰ ਥਲਾਪਤੀ ਵਿਜੇ ਦਾ ਕਿਰਦਾਰ ਨਿਭਾਉਣ। ਇਸ ਫਿਲਮ ਦੀ ਟੀਮ ਤੇ ਮੇਕਰਸ ਪਿਛਲੇ 30 ਦਿਨਾਂ ਤੋਂ ਸਲਮਾਨ ਨਾਲ ‘ਮਾਸਟਰ’ ਲਈ ਪਲਾਨਿੰਗ ਕਰ ਰਹੀ ਹੈ।
 
ਖਾਸ ਗੱਲ ਇਹ ਹੈ ਕਿ ਸਲਮਾਨ ਖਾਨ ਨੂੰ ਫਿਲਮ ਦੀ ਸਕ੍ਰਿਪਟ ਪਸੰਦ ਹੈ। ਉਨ੍ਹਾਂ ਨੇ ਇਸ ਲਈ ਹਾਂ ਵੀ ਕਹਿ ਦਿੱਤਾ ਹੈ। ਹਾਲਾਂਕਿ, ਸਲਮਾਨ ਦੀ ਇਕ ਸ਼ਰਤ ਹੈ ਕਿ ਮੇਕਰਸ ਹਿੰਦੀ ਦਰਸ਼ਕਾਂ ਦੇ ਅਨੁਸਾਰ 'ਮਾਸਟਰ' ਦਾ ਰੀਮੇਕ ਤਿਆਰ ਕਰਨ। ਫਿਲਮ ਦੇ ਹਿੰਦੀ ਰੀਮੇਕ ਦੇ ਰਾਈਟਸ ਮੁਰਾਦ ਖੇਤਾਨੀ ਨੇ ਖਰੀਦੇ ਹਨ, ਜਿਨ੍ਹਾਂ ਨੇ 'ਕਬੀਰ ਸਿੰਘ' ਵਰਗੀ ਹਿੱਟ ਫਿਲਮ ਬਣਾਈ ਸੀ। ਮੁਰਾਦ ਅਤੇ ਐਂਡੇਮੋਲ ਸ਼ਾਈਨ ਸਲਮਾਨ ਖਾਨ ਲਈ ਤਿਆਰ ਹਨ।
 
ਲੋਕੇਸ਼ ਕਨਕਰਾਜ ਦੁਆਰਾ ਡਾਇਰੈਕਟਡ 'ਮਾਸਟਰ' ਇਸ ਸਾਲ 13 ਜਨਵਰੀ ਨੂੰ ਰਿਲੀਜ਼ ਕੀਤੀ ਗਈ ਸੀ। ਭਾਵੇਂ ਵਿਜੇ ਹੋਵੇ ਜਾਂ ਵਿਜੇ ਸੇਤੂਪਤੀ, ਦੋਵਾਂ ਨੇ ਇਸ ਫਿਲਮ 'ਚ ਚੋਟੀ ਦੇ ਪੱਧਰ 'ਤੇ ਕੰਮ ਕੀਤਾ ਸੀ। ਐਕਸ਼ਨ ਅਤੇ ਸਸਪੈਂਸ ਨਾਲ ਭਰੀ ਇਹ ਫਿਲਮ ਦਰਸ਼ਕਾਂ ਨੂੰ ਬੇਹੱਦ ਪਸੰਦ ਆਈ। ਸਲਮਾਨ ਖਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਇਸ ਸਾਲ ਈਦ 'ਤੇ ਰਿਲੀਜ਼ ਹੋਣ ਵਾਲੀ ਆਪਣੀ ਫਿਲਮ 'ਰਾਧੇ' ਨਾਲ ਚਰਚਾ 'ਚ ਹੈ। ਇਸ ਤੋਂ ਇਲਾਵਾ ਸਲਮਾਨ ਇਨ੍ਹੀਂ ਦਿਨੀਂ ਫਿਲਮ ਟਾਈਗਰ 3 ਦੀ ਸ਼ੂਟਿੰਗ 'ਚ ਰੁੱਝੇ ਹੋਏ ਹਨ।
 
 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
 
 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ, ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਟੀਵੀ ਅਦਾਕਾਰਾ; ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਮਨੋਰੰਜਨ ਜਗਤ ਤੋਂ ਦੁਖਦ ਖਬਰ, ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਟੀਵੀ ਅਦਾਕਾਰਾ; ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Singer Lost Her Voice: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕਾ ਦੀ ਇੰਝ ਗਈ ਆਵਾਜ਼! ਖੁਲਾਸੇ ਤੋਂ ਬਾਅਦ...
Singer Lost Her Voice: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕਾ ਦੀ ਇੰਝ ਗਈ ਆਵਾਜ਼! ਖੁਲਾਸੇ ਤੋਂ ਬਾਅਦ...
Yo Yo Honey Singh ਦੇ ਪੁਣੇ ਸ਼ੋਅ ਤੋਂ ਪਹਿਲਾਂ ਵਿਵਾਦ ,ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਨੇ ਭੇਜਿਆ ਨੋਟਿਸ ,ਪੰਡਿਤ ਰਾਓ ਧਰੇਨਵਰ ਦੀ ਸ਼ਿਕਾਇਤ 'ਤੇ ਐਕਸ਼ਨ 
Yo Yo Honey Singh ਦੇ ਪੁਣੇ ਸ਼ੋਅ ਤੋਂ ਪਹਿਲਾਂ ਵਿਵਾਦ ,ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਨੇ ਭੇਜਿਆ ਨੋਟਿਸ ,ਪੰਡਿਤ ਰਾਓ ਧਰੇਨਵਰ ਦੀ ਸ਼ਿਕਾਇਤ 'ਤੇ ਐਕਸ਼ਨ 
Nancy Grewal Last Video: ਨੈਨਸੀ ਗਰੇਵਾਲ ਦਾ ਆਖਰੀ ਵੀਡੀਓ ਆਇਆ ਸਾਹਮਣੇ, ਮੌਤ ਤੋਂ ਪਹਿਲਾਂ ਸੋਸ਼ਲ ਮੀਡੀਆ ਇੰਨਫਲੂਇੰਸਰ ਘਰੋਂ...
ਨੈਨਸੀ ਗਰੇਵਾਲ ਦਾ ਆਖਰੀ ਵੀਡੀਓ ਆਇਆ ਸਾਹਮਣੇ, ਮੌਤ ਤੋਂ ਪਹਿਲਾਂ ਸੋਸ਼ਲ ਮੀਡੀਆ ਇੰਨਫਲੂਇੰਸਰ ਘਰੋਂ...

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Free LPG Gas Cylinders: ਆਮ ਜਨਤਾ ਨੂੰ ਵੱਡੀ ਰਾਹਤ, CM ਵੱਲੋਂ ਐਲਾਨ, ਬੋਲੇ- ਮੁਫ਼ਤ ਮਿਲੇਗਾ LPG ਸਿਲੰਡਰ!
Free LPG Gas Cylinders: ਆਮ ਜਨਤਾ ਨੂੰ ਵੱਡੀ ਰਾਹਤ, CM ਵੱਲੋਂ ਐਲਾਨ, ਬੋਲੇ- ਮੁਫ਼ਤ ਮਿਲੇਗਾ LPG ਸਿਲੰਡਰ!
Raghav Chadha News: 'ਰਾਘਵ ਚੱਢਾ ਨੂੰ ਮੁਰਗਾ ਬਣਾ ਕੇ ਕੁੱਟਿਆ ਗਿਆ', ਸਾਬਕਾ 'ਆਪ' ਪ੍ਰਧਾਨ ਵੱਲੋਂ ਵੱਡਾ ਦਾਅਵਾ; ਖੁਲਾਸਾ ਕਰ ਦੱਸਿਆ ਕਿਉਂ ਹੋਇਆ ਝਗੜਾ...?
'ਰਾਘਵ ਚੱਢਾ ਨੂੰ ਮੁਰਗਾ ਬਣਾ ਕੇ ਕੁੱਟਿਆ ਗਿਆ', ਸਾਬਕਾ 'ਆਪ' ਪ੍ਰਧਾਨ ਵੱਲੋਂ ਵੱਡਾ ਦਾਅਵਾ; ਖੁਲਾਸਾ ਕਰ ਦੱਸਿਆ ਕਿਉਂ ਹੋਇਆ ਝਗੜਾ...?
Punjab Weather News :  ਮੌਸਮ ਨੂੰ ਲੈ ਕੇ ਨਵੀਂ ਅਪਡੇਟ , 6 ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ , ਜਾਣੋ ਮੌਸਮ ਦੀ ਤਾਜ਼ਾ ਭਵਿੱਖਬਾਣੀ 
Punjab Weather News :  ਮੌਸਮ ਨੂੰ ਲੈ ਕੇ ਨਵੀਂ ਅਪਡੇਟ , 6 ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ , ਜਾਣੋ ਮੌਸਮ ਦੀ ਤਾਜ਼ਾ ਭਵਿੱਖਬਾਣੀ 
Himachal ਦੇ ਕੁੱਲੂ 'ਚ ਵਾਪਰਿਆ ਵੱਡਾ ਹਾਦਸਾ , ਡੂੰਗੀ ਖੱਡ 'ਚ ਡਿੱਗਿਆ ਟੈਂਪੋ ਟਰੈਵਲਰ, 4 ਮੌਤਾਂ, 17 ਜ਼ਖ਼ਮੀਂ
Himachal ਦੇ ਕੁੱਲੂ 'ਚ ਵਾਪਰਿਆ ਵੱਡਾ ਹਾਦਸਾ , ਡੂੰਗੀ ਖੱਡ 'ਚ ਡਿੱਗਿਆ ਟੈਂਪੋ ਟਰੈਵਲਰ, 4 ਮੌਤਾਂ, 17 ਜ਼ਖ਼ਮੀਂ
Moga 'ਚ ਪਿਤਾ ਨੇ ਆਪਣੇ ਬੇਟੇ 'ਤੇ ਕੀਤਾ ਜਾਨਲੇਵਾ ਹਮਲਾ  ,ਜ਼ਮੀਨ ਦੀ ਵੰਡ ਨੂੰ ਲੈ ਕੇ ਸੀ ਵਿਵਾਦ
Moga 'ਚ ਪਿਤਾ ਨੇ ਆਪਣੇ ਬੇਟੇ 'ਤੇ ਕੀਤਾ ਜਾਨਲੇਵਾ ਹਮਲਾ  ,ਜ਼ਮੀਨ ਦੀ ਵੰਡ ਨੂੰ ਲੈ ਕੇ ਸੀ ਵਿਵਾਦ
Canada 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, 2 ਸਾਲ ਪਹਿਲਾਂ ਗਿਆ ਸੀ ਕੈਨੇਡਾ  
Canada 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, 2 ਸਾਲ ਪਹਿਲਾਂ ਗਿਆ ਸੀ ਕੈਨੇਡਾ  
Machhiwara Sahib News : ਗੈਸ ਸਿਲੰਡਰ ਨਾ ਮਿਲਣ ਕਾਰਨ ਲੋਕਾਂ ਨੇ ਏਜੰਸੀ ਦੇ ਬਾਹਰ ਕੀਤਾ ਚੱਕਾ ਜਾਮ 
Machhiwara Sahib News : ਗੈਸ ਸਿਲੰਡਰ ਨਾ ਮਿਲਣ ਕਾਰਨ ਲੋਕਾਂ ਨੇ ਏਜੰਸੀ ਦੇ ਬਾਹਰ ਕੀਤਾ ਚੱਕਾ ਜਾਮ 
LPG Gas Cylinder Crisis  : ਗੈਸ ਸੰਕਟ ਕਾਰਨ ਬਲੈਕ 'ਚ 2 ਹਜ਼ਾਰ ਦਾ ਵਿਕ ਰਿਹਾ ਸਿਲੰਡਰ , ਚਾਹ ਅਤੇ ਖਾਣੇ ਦੇ ਵਧੇ ਰੇਟ  
LPG Gas Cylinder Crisis  : ਗੈਸ ਸੰਕਟ ਕਾਰਨ ਬਲੈਕ 'ਚ 2 ਹਜ਼ਾਰ ਦਾ ਵਿਕ ਰਿਹਾ ਸਿਲੰਡਰ , ਚਾਹ ਅਤੇ ਖਾਣੇ ਦੇ ਵਧੇ ਰੇਟ  
Embed widget