ਪੜਚੋਲ ਕਰੋ

ਪਾਕਿਸਤਾਨ ਜਾਣਾ ਮੀਕਾ ਨੂੰ ਪਿਆ ਮਹਿੰਗਾ, ਗਾਇਕ ਨਾਲ ਕੰਮ ਕਰਨੋਂ ਟਲਣ ਲੱਗੇ ਕਲਾਕਾਰ

ਪਾਕਿਸਤਾਨ ‘ਚ ਪਰਫਾਰਮ ਕਰਨ ਤੋਂ ਬਾਅਦ ਮੀਕਾ ਸਿੰਘ ਲਗਾਤਾਰ ਮੁਸ਼ਕਲਾਂ ‘ਚ ਫਸਦੇ ਜਾ ਰਹੇ ਹਨ। ਐਫਡਬਲੂਆਈਸੀਈ ਨੇ ਉਨ੍ਹਾਂ ਨੂੰ ਬੈਨ ਕਰ ਦਿੱਤਾ ਸੀ, ਪਰ ਮੁਆਫੀ ਮੰਗਣ ਤੋਂ ਬਾਅਦ ਵੀ ਲੱਗਦਾ ਹੈ ਕਿ ਮੀਕਾ ਦੀਆਂ ਮੁਸ਼ਕਲਾਂ ਘੱਟ ਨਹੀਂ ਹੋਈਆਂ।

ਮੁੰਬਈ:  ਕਿਉਂਕਿ ਕੋਈ ਖਾਸ ਹੈ ਜਿਸ ਨੇ ਮੀਕਾ ਸਿੰਘ ਨਾਲ ਕੰਮ ਕਰਨ ਤੋਂ ਕਿਨਾਰਾ ਕਰ ਲਿਆ ਹੈ। ਜੀ ਹਾਂ, ਬਾਲੀਵੁੱਡ ਦੇ ਟਾਈਗਰ ਸਲਮਾਨ ਖ਼ਾਨ ਨੇ ਅਮਰੀਕਾ ‘ਚ ਇੱਕ ਇਵੈਂਟ ਕਰਨਾ ਹੈ, ਜਿਸ ਲਈ ਕਿਹਾ ਜਾ ਰਿਹਾ ਸੀ ਕਿ ਉਨ੍ਹਾਂ ਨਾਲ ਇਸ ਇਵੈਂਟ ‘ਚ ਮੀਕਾ ਸਿੰਘ ਪਰਫਾਰਮ ਕਰਨਗੇ। ਹੁਣ ਖ਼ਬਰਾਂ ਆ ਰਹੀਆਂ ਹਨ ਕਿ ਇਸ ਤੋਂ ਮੀਕਾ ਦਾ ਨਾਂ ਹਟਾ ਦਿੱਤਾ ਗਿਆ ਹੈ। ਇਹ ਫੈਸਲਾ ਸਲਮਾਨ ਨੇ ਲਿਆ ਹੈ। ਉਂਝ ਸਲਮਾਨ ਲਈ ਮੀਕਾ ਸਿੰਘ ਨੇ ਕਈ ਹਿੱਟ ਗਾਣੇ ਗਾਏ ਹਨ। ਮੀਕਾ ‘ਤੇ ਬੈਨ ਲੱਗਣ ਤੋਂ ਬਾਅਦ ਕਿਹਾ ਗਿਆ ਸੀ ਕਿ ਕੋਈ ਵੀ ਉਸ ਨਾਲ ਕੰਮ ਕਰੇਗਾ ਤਾਂ ਉਸ ਨੂੰ ਵੀ ਬੈਨ ਕਰ ਦਿੱਤਾ ਜਾਵੇਗਾ। ਇਸ ਤੋਂ ਬਾਅਦ ਮੀਕਾ ਦੇ ਪੱਖ ‘ਚ ਕਈ ਸੈਲੀਬ੍ਰਿਟੀ ਸਾਹਮਣੇ ਆਏ ਸੀ। ਇਨ੍ਹਾਂ ‘ਚ ਹੀ ਇੱਕ ਹੈ ਬਿੱਗ ਬੌਸ ਜੇਤੂ ਸ਼ਿਲਪਾ ਸ਼ਿੰਦੇ ਜਿਸ ਬਾਰੇ ਉਨ੍ਹਾਂ ਨੇ ਇੱਕ ਵੀਡੀਓ ਵੀ ਪੋਸਟ ਕੀਤੀ ਸੀ।

ਟਾਪ ਹੈਡਲਾਈਨ

Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Artist: ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Actress Accident: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Embed widget