ਪੜਚੋਲ ਕਰੋ

Salman Khan Bigg Boss: ਬਿੱਗ ਬੌਸ ਲਈ ਸਲਮਾਨ ਖਾਨ ਨੇ ਮੰਗੇ ਸੀ 950 ਕਰੋੜ, 800 ਕਰੋੜ `ਚ ਡੀਲ ਹੋਈ ਫ਼ਾਈਨਲ

Bigg Boss 16: ਸਲਮਾਨ ਖਾਨ ਦਾ ਸ਼ੋਅ ਬਿੱਗ ਬੌਸ 16 ਇਨ੍ਹੀਂ ਦਿਨੀਂ ਕਾਫੀ ਸੁਰਖੀਆਂ ਬਟੋਰ ਰਿਹਾ ਹੈ। ਇਸ ਦੌਰਾਨ ਸਲਮਾਨ ਖਾਨ ਦੀ ਫੀਸ ਨੂੰ ਲੈ ਕੇ ਕਾਫੀ ਚਰਚਾ ਚੱਲ ਰਹੀ ਹੈ।

Salman Khan Bigg Boss 16 Fee: ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਸਲਮਾਨ ਖਾਨ ਆਪਣੀਆਂ ਫਿਲਮਾਂ ਦੇ ਨਾਲ-ਨਾਲ ਆਪਣੇ ਵਿਵਾਦਿਤ ਸ਼ੋਅ ਬਿੱਗ ਬੌਸ ਨੂੰ ਲੈ ਕੇ ਸੁਰਖੀਆਂ ਵਿੱਚ ਰਹਿੰਦੇ ਹਨ। ਇੱਕ ਵਾਰ ਫਿਰ ਬਿੱਗ ਬੌਸ ਦਾ ਆਉਣ ਵਾਲਾ ਸੀਜ਼ਨ ਸੁਰਖੀਆਂ ਵਿੱਚ ਹੈ, ਅਜਿਹੇ ਵਿੱਚ ਸਲਮਾਨ ਖਾਨ ਵੀ ਚਰਚਾ ਵਿੱਚ ਆਉਣ ਵਾਲੇ ਹਨ। ਕਿਉਂਕਿ ਸ਼ੋਅ 'ਚ ਜਿੱਥੇ ਕੰਟੈਸਟੈਂਟ ਧਮਾਲ ਮਚਾਉਂਦੇ ਨਜ਼ਰ ਆਉਂਦੇ ਹਨ, ਉੱਥੇ ਹੀ ਜੇਕਰ ਸਲਮਾਨ ਖਾਨ ਵੀ ਸ਼ੋਅ 'ਚ ਸ਼ਾਮਲ ਹੋ ਜਾਂਦੇ ਹਨ। ਸਲਮਾਨ ਖਾਨ ਨੇ ਇੱਕ ਇੰਟਰਵਿਊ ਦੌਰਾਨ ਬਿੱਗ ਬੌਸ ਬਾਰੇ ਇੱਕ ਸੰਕੇਤ ਦਿੱਤਾ ਸੀ। ਹੁਣ ਇਸ ਦੌਰਾਨ ਸਲਮਾਨ ਖਾਨ ਦੀ ਫੀਸ ਨੂੰ ਲੈ ਕੇ ਇੱਕ ਨਵਾਂ ਅਪਡੇਟ ਵੀ ਸਾਹਮਣੇ ਆਇਆ ਹੈ।

View this post on Instagram
 
A post shared by Salman Khan (@beingsalmankhan)

ਇੱਕ ਵਾਰ ਫਿਰ ਸਲਮਾਨ ਖਾਨ ਬਿੱਗ ਬੌਸ 16 ਦੇ ਮੰਚ 'ਤੇ ਦਰਸ਼ਕਾਂ ਦੇ ਰੂ-ਬ-ਰੂ ਹੋਣ ਜਾ ਰਹੇ ਹਨ, ਨਾਲ ਹੀ ਮੁਕਾਬਲੇਬਾਜ਼ਾਂ ਦੇ ਮਸਤੀ ਅਤੇ ਉਤਸ਼ਾਹ ਵੀ ਦੇਖਣ ਨੂੰ ਮਿਲ ਰਹੇ ਹਨ। ਹਾਲ ਹੀ 'ਚ ਸਾਹਮਣੇ ਆਈ ਰਿਪੋਰਟ 'ਚ ਕਿਹਾ ਜਾ ਰਿਹਾ ਹੈ ਕਿ ਸਲਮਾਨ ਖਾਨ ਨੂੰ ਬਿੱਗ ਬੌਸ 16 ਨੂੰ ਹੋਸਟ ਕਰਨ ਲਈ ਵੱਡੀ ਰਕਮ ਦਿੱਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਕ੍ਰਿਟਿਕ ਅਤੇ ਓਵਰਸੀਜ਼ ਸੈਂਸਰ ਬੋਰਡ ਦੇ ਮੈਂਬਰ ਉਮੈਰ ਸੰਧੂ ਨੇ ਦਾਅਵਾ ਕੀਤਾ ਹੈ ਕਿ ਸਲਮਾਨ ਖਾਨ ਬਿੱਗ ਬੌਸ 16 ਲਈ 800 ਕਰੋੜ ਰੁਪਏ ਦੀ ਫੀਸ ਲੈਣ ਜਾ ਰਹੇ ਹਨ।

ਇੰਨਾ ਹੀ ਨਹੀਂ, ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਡੀਲ 800 ਕਰੋੜ 'ਤੇ ਹੋਈ ਫ਼ਾਈਨਲ ਹੋ ਗਈ ਹੈ। ਕੁਝ ਸਮਾਂ ਪਹਿਲਾਂ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਸਲਮਾਨ ਖਾਨ ਨੇ ਬਿੱਗ ਬੌਸ 16 ਲਈ 1050 ਕਰੋੜ ਦੀ ਮੰਗ ਕੀਤੀ ਹੈ। ਹਾਲਾਂਕਿ ਹੁਣ ਜੋ ਤਾਜ਼ਾ ਰਿਪੋਰਟ ਸਾਹਮਣੇ ਆਈ ਹੈ, ਉਸ 'ਚ ਕਿਹਾ ਜਾ ਰਿਹਾ ਹੈ ਕਿ ਇਹ ਡੀਲ 800 ਕਰੋੜ 'ਚ ਹੋਈ ਹੈ। ਜੇਕਰ ਬਿੱਗ ਬੌਸ 15 ਦੀ ਗੱਲ ਕਰੀਏ ਤਾਂ ਇਸ ਸੀਜ਼ਨ ਲਈ ਸਲਮਾਨ ਖਾਨ ਨੂੰ 350 ਕਰੋੜ ਰੁਪਏ ਮਿਲੇ ਹਨ।

ਟਾਪ ਹੈਡਲਾਈਨ

Attack on International Airports: ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Attack on International Airports: ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
Embed widget