ਪੜਚੋਲ ਕਰੋ

Salman Khan: 'ਕਿਸੀ ਕਾ ਭਾਈ ਕਿਸੀ ਕੀ ਜਾਨ' 'ਚ ਸ਼ਹਿਨਾਜ਼ ਗਿੱਲ ਨੂੰ ਮਿਲੀ ਸਭ ਤੋਂ ਘੱਟ ਫੀਸ, ਸਲਮਾਨ ਨੂੰ ਸਭ ਤੋਂ ਵੱਧ

KKBKKJ Starcast Fees: ਸਲਮਾਨ ਖਾਨ ਨੇ ਫਿਲਮ 'ਕਿਸ ਕਾ ਭਾਈ ਕਿਸ ਕੀ ਜਾਨ' ਲਈ ਸਭ ਤੋਂ ਵੱਧ ਫੀਸ ਲਈ ਹੈ। ਜਾਣੋ ਸ਼ਹਿਨਾਜ਼ ਗਿੱਲ ਤੋਂ ਲੈ ਕੇ ਪੂਜਾ ਹੇਗੜੇ ਤੱਕ ਦੀ ਫੀਸ।

Shehnaaz Gill Salman Khan: ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਇਨ੍ਹੀਂ ਦਿਨੀਂ ਆਪਣੀ ਨਵੀਂ ਫਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' ਦੇ ਪ੍ਰਮੋਸ਼ਨ 'ਚ ਰੁੱਝੇ ਹੋਏ ਹਨ। ਹੁਣ ਇਸ ਫਿਲਮ ਦੀ ਰਿਲੀਜ਼ 'ਚ ਕੁਝ ਹੀ ਦਿਨ ਬਚੇ ਹਨ। ਹਾਲਾਂਕਿ ਇਹ ਮਲਟੀਸਟਾਰਰ ਫਿਲਮ ਹੈ ਪਰ ਇਸ 'ਚ ਕੰਮ ਕਰਨ ਲਈ ਸਲਮਾਨ ਖਾਨ ਨੇ ਸਭ ਤੋਂ ਜ਼ਿਆਦਾ ਫੀਸ ਲਈ ਹੈ। ਆਓ ਜਾਣਦੇ ਹਾਂ ਕਿਸ ਸਟਾਰ ਨੇ ਕਿੰਨੀ ਫੀਸ ਮੰਗੀ ਹੈ।

ਸਲਮਾਨ ਖਾਨ ਨੇ ਫਿਲਮ ਲਈ ਸਭ ਤੋਂ ਵੱਧ ਫੀਸ
ਦੇਸੀ ਮਾਰਟੀਨੀ ਦੀ ਰਿਪੋਰਟ ਮੁਤਾਬਕ ਸਲਮਾਨ ਖਾਨ ਨੇ 'ਕਿਸੀ ਕਾ ਭਾਈ ਕਿਸੀ ਕੀ ਜਾਨ' ਲਈ 125 ਕਰੋੜ ਰੁਪਏ ਫੀਸ ਵਜੋਂ ਲਏ ਹਨ। ਇਸ ਤੋਂ ਇਲਾਵਾ ਫਿਲਮ ਦੀ ਕਮਾਈ ਤੋਂ ਹੋਣ ਵਾਲੇ ਮੁਨਾਫੇ 'ਚ ਵੀ ਉਸ ਦਾ ਵੱਡਾ ਹਿੱਸਾ ਹੋਵੇਗਾ। ਇਸ 'ਚ ਸਲਮਾਨ ਖਾਨ ਦੇ ਨਾਲ ਪੂਜਾ ਹੇਗੜੇ ਨਜ਼ਰ ਆਵੇਗੀ। ਉਸ ਨੇ 6 ਕਰੋੜ ਰੁਪਏ ਫੀਸ ਲਈ ਹੈ।

ਇਨ੍ਹਾਂ ਸਿਤਾਰਿਆਂ ਦੀ ਫੀਸ ਲੱਖਾਂ ਤੋਂ ਕਰੋੜਾਂ ਤੱਕ
ਤੇਲਗੂ ਸਿਨੇਮਾ ਦੇ ਸੁਪਰਸਟਾਰ ਵੈਂਕਟੇਸ਼ ਵੀ ‘ਕਿਸੀ ਕਾ ਭਾਈ ਕਿਸੀ ਕੀ ਜਾਨ; ਦਾ ਹਿੱਸਾ ਹਨ। ਟ੍ਰੇਲਰ 'ਚ ਉਨ੍ਹਾਂ ਦੇ ਦਮਦਾਰ ਕਿਰਦਾਰ ਦੀ ਝਲਕ ਦੇਖਣ ਨੂੰ ਮਿਲੀ ਹੈ। ਇਸ 'ਚ ਉਸ ਦੀ ਅਹਿਮ ਭੂਮਿਕਾ ਹੈ, ਜਿਸ ਲਈ ਉਸ ਨੇ 6 ਕਰੋੜ ਰੁਪਏ ਫੀਸ ਲਈ ਹੈ। ਮਸ਼ਹੂਰ ਪੰਜਾਬੀ ਅਭਿਨੇਤਾ ਅਤੇ ਗਾਇਕ ਜੱਸੀ ਗਿੱਲ ਵੀ ਸਲਮਾਨ ਖਾਨ ਦੀ ਫਿਲਮ 'ਚ ਨਜ਼ਰ ਆਉਣਗੇ ਅਤੇ ਉਨ੍ਹਾਂ ਨੇ 60 ਲੱਖ ਰੁਪਏ ਚਾਰਜ ਕੀਤੇ ਹਨ। ਇਸ ਦੇ ਨਾਲ ਹੀ ਕੋਰੀਓਗ੍ਰਾਫਰ ਅਤੇ ਅਦਾਕਾਰ ਰਾਘਵ ਜੁਆਲ ਨੇ ਇਸ ਫਿਲਮ ਵਿੱਚ ਕੰਮ ਕਰਨ ਲਈ 70 ਲੱਖ ਰੁਪਏ ਫੀਸ ਲਈ ਹੈ।

ਸ਼ਹਿਨਾਜ਼ ਗਿੱਲ ਨੂੰ ਸਭ ਤੋਂ ਘੱਟ ਫੀਸ ਮਿਲੀ
ਸ਼ਹਿਨਾਜ਼ ਗਿੱਲ 'ਕਿਸੀ ਕਾ ਭਾਈ ਕਿਸੀ ਕੀ ਜਾਨ' ਨਾਲ ਬਾਲੀਵੁੱਡ 'ਚ ਡੈਬਿਊ ਕਰਨ ਜਾ ਰਹੀ ਹੈ। ਰਿਐਲਿਟੀ ਸ਼ੋਅ ਬਿੱਗ ਬੌਸ 13 ਤੋਂ ਬਾਅਦ ਸ਼ਹਿਨਾਜ਼ ਦੀ ਸਲਮਾਨ ਖਾਨ ਨਾਲ ਡੂੰਘੀ ਸਾਂਝ ਹੈ। ਸ਼ਹਿਨਾਜ਼ ਗਿੱਲ ਨੇ ਇਸ ਫਿਲਮ ਲਈ 50 ਲੱਖ ਰੁਪਏ ਫੀਸ ਲਈ ਹੈ।

ਇਸ ਦਿਨ ਸਲਮਾਨ ਖਾਨ ਦੀ ਫਿਲਮ ਰਿਲੀਜ਼ ਹੋਵੇਗੀ
ਦੱਸ ਦੇਈਏ ਕਿ ਸਲਮਾਨ ਖਾਨ ਦੀ ਇਸ ਫਿਲਮ ਦਾ ਨਿਰਦੇਸ਼ਨ ਫਰਹਾਦ ਸਾਮਜੀ ਨੇ ਕੀਤਾ ਹੈ ਅਤੇ ਇਹ 21 ਅਪ੍ਰੈਲ 2021 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। ਇਸ ਤੋਂ ਇਲਾਵਾ ਸਲਮਾਨ ਖਾਨ 'ਟਾਈਗਰ 3', 'ਪਠਾਨ ਵਰਸੇਜ਼ ਟਾਈਗਰ' ਅਤੇ 'ਕਿੱਕ 2' ਵਰਗੀਆਂ ਫਿਲਮਾਂ 'ਚ ਨਜ਼ਰ ਆਉਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget